• Latest
  • Trending
INTERNATIONAL NEWS:ਉੱਤਰੀ ਕੋਰੀਆ ਤੋਂ ਬਾਅਦ ਰੂਸ ਦੀ ਵੀਅਤਨਾਮ ਨਾਲ ਵੀ ਵਧੀ ਨੇੜਤਾ

INTERNATIONAL NEWS:ਉੱਤਰੀ ਕੋਰੀਆ ਤੋਂ ਬਾਅਦ ਰੂਸ ਦੀ ਵੀਅਤਨਾਮ ਨਾਲ ਵੀ ਵਧੀ ਨੇੜਤਾ

2 years ago
Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

34 seconds ago
IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

45 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

55 minutes ago
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

1 hour ago
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

1 hour ago
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

1 hour ago
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

1 hour ago
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

2 hours ago
ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

2 hours ago
Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

2 hours ago
Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

3 hours ago
Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

4 hours ago
Hindi News
English News
Thursday, April 16, 2026
No Result
View All Result
30 °c
Chandigarh
32 ° Fri
33 ° Sat
33 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

INTERNATIONAL NEWS:ਉੱਤਰੀ ਕੋਰੀਆ ਤੋਂ ਬਾਅਦ ਰੂਸ ਦੀ ਵੀਅਤਨਾਮ ਨਾਲ ਵੀ ਵਧੀ ਨੇੜਤਾ

June 23, 2024
in ਖਬਰਾਂ
INTERNATIONAL NEWS:ਉੱਤਰੀ ਕੋਰੀਆ ਤੋਂ ਬਾਅਦ ਰੂਸ ਦੀ ਵੀਅਤਨਾਮ ਨਾਲ ਵੀ ਵਧੀ ਨੇੜਤਾ

ਨਵੀਂ ਦਿੱਲੀ 22ਜੂਨ (ਵਿਸ਼ਵ ਵਾਰਤਾ)( INTERNATIONAL NEWS ): ਰੂਸ ਅਤੇ ਵੀਅਤਨਾਮ ਨੇ ਵੀਰਵਾਰ ਨੂੰ ਆਪਸੀ ਸਬੰਧਾਂ ਨੂੰ ਮਜ਼ਬੂਤ ​​ਕਰਨ ਦਾ ਵਾਅਦਾ ਕੀਤਾ। ਯੂਕਰੇਨ ਨਾਲ ਜੰਗ ਨੂੰ ਲੈ ਕੇ ਰੂਸ ਪ੍ਰਤੀ ਵੱਧ ਰਹੇ ਅਲਗਾਵ ਦਾ ਮੁਕਬਲਾ ਕਰਨ ਲਈ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਗਠਜੋੜ ਨੂੰ ਮਜ਼ਬੂਤ ​​ਕਰਨ ਲਈ ਵੀਅਤਨਾਮ ਦੀ ਯਾਤਰਾ ਕੀਤੀ ਹੈ । ਕਮਿਊਨਿਸਟ ਦੇਸ਼ ਵੀਅਤਨਾਮ ਰੂਸ ਦਾ ਪੁਰਾਣਾ ਮਿੱਤਰ ਰਿਹਾ ਹੈ ਪਰ ਹਾਲ ਹੀ ਵਿੱਚ ਇਸ ਦੀ ਅਮਰੀਕਾ ਨਾਲ ਨੇੜਤਾ ਵਧੀ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਉੱਤਰੀ ਕੋਰੀਆ ਤੋਂ ਬਾਅਦ ਵੀਰਵਾਰ ਨੂੰ ਦੋ ਦਿਨਾਂ ਦੌਰੇ ‘ਤੇ ਵੀਅਤਨਾਮ ਪਹੁੰਚ ਗਏ। ਇਸ ਦੌਰਾਨ ਪੁਤਿਨ ਨੇ ਆਪਣੇ ਵੀਅਤਨਾਮੀ ਹਮਰੁਤਬਾ ਟੂ ਲਾਮ ਨਾਲ ਊਰਜਾ, ਗੈਸ, ਪਰਮਾਣੂ ਵਿਗਿਆਨ ਅਤੇ ਸਿੱਖਿਆ ਸਮੇਤ 11 ਸਮਝੌਤਿਆਂ ‘ਤੇ ਦਸਤਖਤ ਕੀਤੇ ਹਨ। ਪੁਤਿਨ ਨੇ ਕਿਹਾ ਕਿ ਦੋਵੇਂ ਦੇਸ਼ਾਂ ਦੀ ਏਸ਼ੀਆ-ਪ੍ਰਸ਼ਾਂਤ ਖੇਤਰ ਵਿੱਚ ਇੱਕ ਭਰੋਸੇਯੋਗ ਸੁਰੱਖਿਆ ਢਾਲ ਬਣਾਉਣ ਵਿੱਚ ਦਿਲਚਸਪੀ ਹੈ। ਇਸ ਦੇ ਨਾਲ ਹੀ ਇੱਕ ਦਿਨ ਪਹਿਲਾਂ ਉੱਤਰੀ ਕੋਰੀਆ ਨਾਲ ਰੂਸ ਦੀ ਨਾਟੋ ਵਰਗੀ ਰੱਖਿਆ ਸੰਧੀ ਤੋਂ ਬਾਅਦ ਅਮਰੀਕਾ ਦੀ ਵੀਅਤਨਾਮ ਨਾਲ ਨੇੜਤਾ ਨੇ ਅਮਰੀਕਾ ਨੂੰ ਬੇਚੈਨ ਕਰ ਦਿੱਤਾ ਹੈ। ਹਨੋਈ ਸਥਿਤ ਅਮਰੀਕੀ ਦੂਤਘਰ ਨੇ ਪੁਤਿਨ ਦੇ ਦੌਰੇ ਦਾ ਵਿਰੋਧ ਕੀਤਾ ਹੈ।

Tags: BREAKING NEWSINTERNATIONAL NEWSWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

by Jaspreet Kaur
April 16, 2026
0

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ਲੁਧਿਆਣਾ, 16 ਅਪ੍ਰੈਲ (ਵਿਸ਼ਵ ਵਾਰਤਾ) : ਬੀਤੇ ਦਿਨੀ...

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
April 16, 2026
0

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ - ਪਲੇਇੰਗ 11 ਚ ਹੋਏ ਦੋ ਵੱਡੇ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 16 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

by Ankit
April 16, 2026
0

  ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਵਿਸਤ੍ਰਿਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

by Jaspreet Kaur
April 16, 2026
0

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ਲੁਧਿਆਣਾ, 16 ਅਪ੍ਰੈਲ (ਵਿਸ਼ਵ ਵਾਰਤਾ) : ਬੀਤੇ ਦਿਨੀ...

Most Popular

Hukamnama Sri Darbar Sahib Today – 08 April 2026 | Ang 866 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 April 2026 | Ang 866 I ਅੱਜ ਦਾ ਹੁਕਮਨਾਮਾ

by Ankit
1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 08-04-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 