• Latest
  • Trending
JALANDHAR WEST BY ELECTIONS :ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ

JALANDHAR WEST BY ELECTIONS :ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ

2 years ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

5 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

6 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

6 hours ago
ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

7 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

7 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

7 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

9 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

9 hours ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Hindi News
English News
Monday, September 14, 2026
No Result
View All Result
24 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

JALANDHAR WEST BY ELECTIONS :ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ

* ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ਉਤੇ ਵੋਟਾਂ ਮੰਗਣ ਦਾ ਐਲਾਨ

June 23, 2024
in ਪੰਜਾਬ
JALANDHAR WEST BY ELECTIONS :ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ

 ਪਾਰਟੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਜਲੰਧਰ ਵਿੱਚ ਪੱਕੇ ਡੇਰੇ ਲਾਉਣਗੇ ਮੁੱਖ ਮੰਤਰੀ

ਹੁਸ਼ਿਆਰਪੁਰ, 22 ਜੂਨ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਵਿੱਚਰਵਾਰ ਨੂੰ ਐਲਾਨ ਕੀਤਾ ਕਿ ਉਹ (JALANDHAR WEST BY ELECTIONS)ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪ੍ਰਚਾਰ ਦੀ ਅਗਵਾਈ ਕਰਨਗੇ ਅਤੇ ਪਾਰਟੀ ਉਮੀਦਵਾਰ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣਗੇ।

ਮੁੱਖ ਮੰਤਰੀ (CM BHAGWANT MANN ) ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਾਰੇ ਦੱਸ ਕੇ ਪਾਰਟੀ ਉਮੀਦਵਾਰ ਲਈ ਨਿੱਜੀ ਤੌਰ ‘ਤੇ ਵੋਟਾਂ ਮੰਗਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਾਰਨ ਲੋਕ ਜ਼ਿਮਨੀ ਚੋਣ ਵਿੱਚ ਪਾਰਟੀ ਨੂੰ ਵੋਟਾਂ ਪਾਉਣਗੇ। ਭਗਵੰਤ ਸਿੰਘ ਮਾਨ ( BHAGWANT SINGH MANN ) ਨੇ ਕਿਹਾ ਕਿ ਉਹ ਜ਼ਿਮਨੀ ਚੋਣ ਵਿਚ ਪਾਰਟੀ ਉਮੀਦਵਾਰ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਪੱਕੇ ਡੇਰੇ ਲਾਉਣਗੇ ਤਾਂ ਜੋ ਪਾਰਟੀ ( PARTY ) ਇਸ ਸੀਟ ਨੂੰ ਇਤਿਹਾਸਕ ਫ਼ਰਕ ਨਾਲ ਜਿੱਤ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਲੰਧਰ ਸ਼ਹਿਰ ਵਿੱਚ ਕਿਰਾਏ ਦੇ ਮਕਾਨ ਤੋਂ ਪਾਰਟੀ ਦੀ ਚੋਣ ਮੁਹਿੰਮ ਦੀ ਰਣਨੀਤੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਹ ਹਫ਼ਤੇ ਵਿੱਚ ਘੱਟੋ-ਘੱਟ ਦੋ ਤੋਂ ਤਿੰਨ ਦਿਨ ਇਸ ਘਰ ਵਿੱਚ ਰਹਿਣਗੇ ਅਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਵੀ ਇਹ ਘਰ ਦੋਆਬਾ ਅਤੇ ਮਾਝਾ ਖੇਤਰ ਦੇ ਵਾਸੀਆਂ ਲਈ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਖੇਤਰਾਂ ਦੇ ਵਸਨੀਕ ਆਪਣੇ ਰੁਟੀਨ ਦੇ ਕੰਮ ਕਰਵਾਉਣ ਲਈ ਇਸ ਕੈਂਪ ਦਫ਼ਤਰ ਵਿਖੇ ਆ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਦੇ ਪ੍ਰਭਾਵਸ਼ਾਲੀ ਅਤੇ ਫੌਰੀ ਨਿਪਟਾਰੇ ਲਈ ਇਸ ਕੈਂਪ ਹਾਊਸ ਵਿਖੇ ਲੋਕਾਂ ਨਾਲ ਨਿੱਜੀ ਤੌਰ ‘ਤੇ ਹਾਜ਼ਰ ਰਹਿਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਹਾਇਤਾ ਕੇਂਦਰ ਸਥਾਪਤ ਕਰਨ ਜਾ ਰਹੀ ਹੈ ਤਾਂ ਜੋ ਲੋਕ ਇਨ੍ਹਾਂ ਰਾਹੀਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਕੇਂਦਰ ਵਿੱਚ ਇੱਕ ਸਮਰਪਿਤ ਅਧਿਕਾਰੀ ਬੈਠ ਕੇ ਆਮ ਲੋਕਾਂ ਤੋਂ ਉਨ੍ਹਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਦਰਖਾਸਤਾਂ ਪ੍ਰਾਪਤ ਕਰੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਤ ਪ੍ਰਸ਼ਾਸਨਿਕ ਕੰਮਾਂ ਬਾਰੇ ਦਰਖਾਸਤਾਂ ਸਬੰਧਤ ਵਿਭਾਗਾਂ ਨੂੰ ਭੇਜੀਆਂ ਜਾਣਗੀਆਂ ਤਾਂ ਜੋ ਕੰਮ ਨੂੰ ਤੁਰੰਤ ਨੇਪਰੇ ਚਾੜ੍ਹਿਆ ਜਾ ਸਕੇ। ਸੂਬਾ ਸਰਕਾਰ ਨਾਲ ਸਬੰਧਤ ਕੰਮਾਂ ਬਾਰੇ ਅਰਜ਼ੀਆਂ ਮੁੱਖ ਮੰਤਰੀ ਨੂੰ ਭੇਜੀਆਂ ਜਾਣਗੀਆਂ, ਜਿੱਥੋਂ ਛੇਤੀ ਹੱਲ ਲਈ ਇਨ੍ਹਾਂ ਨੂੰ ਅੱਗੇ ਪ੍ਰਸ਼ਾਸਨਿਕ ਵਿਭਾਗਾਂ ਨੂੰ ਭੇਜਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਡੈਸ਼ਬੋਰਡ’ ਜ਼ਿਲ੍ਹਿਆਂ ਵਿੱਚ ਆਮ ਲੋਕਾਂ ਤੋਂ ਉਨ੍ਹਾਂ ਦੀਆਂ ਅਰਜ਼ੀਆਂ ਅਤੇ ਬਕਾਇਆ ਕੰਮਾਂ ਬਾਰੇ ਫੀਡਬੈਕ ਲੈਣ ਦੇ ਨਾਲ-ਨਾਲ ਸਮੁੱਚੀ ਗਤੀਵਿਧੀ ਦੀ ਨਿਰੰਤਰ ਨਿਗਰਾਨੀ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਮ ਜਨਤਾ ਦੇ ਨਿੱਤ ਦੇ ਕੰਮਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਡੈਸ਼ਬੋਰਡ ਦੀ ਨਿਯਮਤ ਤੌਰ ‘ਤੇ ਨਿਗਰਾਨੀ ਰੱਖਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਆਪਣੇ ਆਮ ਪ੍ਰਸ਼ਾਸਕੀ ਕੰਮ ਕਰਵਾਉਣ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Tags: BREAKING NEWSJALANDHAR WEST BY ELECTIONSPUNJAB CMWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 13 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 13, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

Most Popular

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

by Ranjit Singh
1 week ago
0

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ ਨਵੀਂ ਦਿੱਲੀ, 5 ਸਤੰਬਰ (ਵਿਸ਼ਵ ਵਾਰਤਾ) – ਅਧਿਆਪਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 