• Latest
  • Trending
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ, 200 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ, 200 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

2 years ago
Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

8 minutes ago
Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

20 minutes ago
Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

46 minutes ago
National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

1 hour ago
Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

2 hours ago
Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

3 hours ago
FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

3 hours ago
Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

3 hours ago
Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

3 hours ago
Hindi News
English News
Thursday, July 16, 2026
No Result
View All Result
36 °c
Chandigarh
35 ° Fri
36 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ, 200 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

June 22, 2024
in ਪੰਜਾਬ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਸਰਵਨ ਸਿੰਘ ਨਾਲ ਸਿੱਧੇ ਸੰਪਰਕ ਵਿੱਚ ਸਨ ਦੋਸ਼ੀ ਵਿਅਕਤੀ: ਡੀਜੀਪੀ ਗੌਰਵ ਯਾਦਵ

– ਤਸਕਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦੀ ਕੀਤੀ ਜਾ ਰਹੀ ਹੈ ਜਾਂਚ: ਐਸਐਸਪੀ ਸਤਿੰਦਰ ਸਿੰਘ

ਚੰਡੀਗੜ੍ਹ/ਅੰਮ੍ਰਿਤਸਰ, 22 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਦਿਆਂ , ਅਜਨਾਲਾ ਤੋਂ ਤਿੰਨ ਕਾਰਕੁੰਨਾਂ ਨੂੰ ਗ੍ਰਿਫਤਕਾਰ ਕਰਕੇ ਅਮਰੀਕਾ ਸਥਿਤ ਤਸਕਰ ਸਰਵਣ ਸਿੰਘ ਉਰਫ਼ ਭੋਲਾ ਹਵੇਲੀਆਂ ਦੀ ਹਮਾਇਤ ਪ੍ਰਾਪਤ ਨਾਰਕੋਟਿਕਸ ਅਤੇ ਸੰਗਠਿਤ ਅਪਰਾਧ ਦੇ ਗਠਜੋੜ ਦਾ ਪਰਦਾਫਾਸ਼ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਜੀਤ ਸਿੰਘ ਵਾਸੀ ਖਾਲੜਾ, ਤਰਨਤਾਰਨ, ਅਕਾਸ਼ ਸੇਠ ਉਰਫ਼ ਰਘੂ ਅਤੇ ਸੁਖਦੀਪ ਸਿੰਘ ਦੋਵੇਂ ਵਾਸੀ ਰਾਜਾ ਸਾਂਸੀ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 6 ਪਿਸਤੌਲਾਂ ਜਿਨ੍ਹਾਂ ਚੋਂ ਪੰਜ * .30 ਬੋਰ ਸਟਾਰ ਪਿਸਤੌਲ ਅਤੇ ਇੱਕ 9ਐਮਐਮ ਗਲਾਕ ਸਮੇਤ ਛੇ ਜਿੰਦਾ ਕਾਰਤੂਸ ਅਤੇ 10 ਮੈਗਜ਼ੀਨ, 200 ਗ੍ਰਾਮ ਹੈਰੋਇਨ ਅਤੇ ਇੱਕ ਵਜ਼ਨ ਤੋਲਣ ਵਾਲੀ ਇਲੈਕਟਰਾਨਿਕ ਮਸ਼ੀਨ ਵੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਭੋਲਾ ਹਵੇਲੀਆਂ, ਜਿਸ ਦੀ ਗ੍ਰਿਫਤਾਰੀ ’ਤੇ 2 ਲੱਖ ਰੁਪਏ ਦਾ ਇਨਾਮ ਸੀ, ਕਥਿਤ ਨਸ਼ਾ ਤਸਕਰ ਰਣਜੀਤ ਉਰਫ ਚੀਤਾ ਦਾ ਭਰਾ ਹੈ ਅਤੇ 532 ਕਿਲੋ ਹੈਰੋਇਨ ਦੇ ਮਾਮਲੇ ’ਚ ਲੋੜੀਂਦਾ ਸੀ, ਜਿਸ ਦੇ ਸਬੰਧ ਵਿੱਚ ਉਸਨੂੰ ਮਈ 2020 ’ਚ ਗ੍ਰਿਫਤਾਰ ਕੀਤਾ ਗਿਆ ਸੀ। ਰਣਜੀਤ ਚੀਤਾ ਜੁਲਾਈ 2019 ਵਿੱਚ ਆਈਸੀਪੀ ਅਟਾਰੀ ਵਿਖੇ ਕਸਟਮ ਵਿਭਾਗ ਦੁਆਰਾ ਜ਼ਬਤ ਕੀਤੀ ਗਈ ਹੈਰੋਇਨ ਦੇ 532 ਪੈਕੇਟ ਦੀ ਤਸਕਰੀ ਦੇ ਕੇਸ ਵਿੱਚ ਮਾਸਟਰਮਾਈਂਡ ਸੀ, ਜਿਸ ਕੇਸ ਦੀ ਜਾਂਚ ਐਨਆਈਏ ਦੁਆਰਾ ਕੀਤੀ ਜਾ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖਤਾ ਇਤਲਾਹ ਮਿਲੀ ਸੀ ਕਿ ਸਰਵਣ ਸਿੰਘ ਦੇ ਸਾਥੀਆਂ ਨੇ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਕਿਸੇ ਹੋਰ ਨੂੰ ਸੌਂਪਣ ਜਾ ਰਿਹਾ ਹੈ । ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਸੀਆਈਏ ਸਟਾਫ਼ ਦੀਆਂ ਪੁਲਿਸ ਟੀਮਾਂ ਨੇ ਅਜਨਾਲਾ ਦੇ ਅਧਿਕਾਰ ਖੇਤਰ ਵਿੱਚ ਵਿਸ਼ੇਸ਼ ਪੁਲਿਸ ਚੈਕਿੰਗ ਕੀਤੀ ਅਤੇ ਤਿੰਨਾਂ ਮੁਲਜ਼ਮਾਂ ਨੂੰ 6 ਪਿਸਤੌਲਾਂ , 10 ਮੈਗਜ਼ੀਨ ਸਮੇਤ ਗ੍ਰਿਫਤਾਰ ਕੀਤਾ।

ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਅਕਾਸ਼ ਉਰਫ਼ ਰਘੂ ਦੇ ਖੁਲਾਸੇ ’ਤੇ ਪੁਲਿਸ ਟੀਮਾਂ ਨੇ ਉਸ ਵੱਲੋਂ ਦੱਸੇ ਟਿਕਾਣੇ ਤੋਂ 200 ਗ੍ਰਾਮ ਹੈਰੋਇਨ, ਛੇ ਜਿੰਦਾ ਕਾਰਤੂਸ ਅਤੇ ਵਜਨ ਤੋਲਣ ਵਾਲੀ ਇੱਕ ਇਲੈਕਟਰਾਨਿਕ ਮਸ਼ੀਨ ਵੀ ਬਰਾਮਦ ਕੀਤੀ ਹੈ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲਗਾ ਹੈ ਕਿ ਦੋਸ਼ੀ ਵਿਅਕਤੀ ਸਿੱਧੇ ਤੌਰ ’ਤੇ ਅਮਰੀਕਾ ਸਥਿਤ ਤਸਕਰ ਸਰਵਣ ਸਿੰਘ ਦੇ ਸੰਪਰਕ ਵਿੱਚ ਸੀ ਅਤੇ ਹਥਿਆਰ ਅਤੇ ਹੈਰੋਇਨ ਦੀ ਸਪਲਾਈ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਨੂੰ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਹੋਰ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ, ਐਸਐਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਆਕਾਸ਼ ਉਰਫ਼ ਰਘੂ ਦੇ ਚਚੇਰੇ ਭਰਾ ਸੰਜਮ ਉਰਫ਼ ਮੈਥੀ ਵਾਸੀ ਅਜਨਾਲਾ- ਜੋ ਕਿ ਮੌਜੂਦਾ ਸਮੇਂ ਵਿੱਚ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹੈ, ਨੇ ਉਸ ਦੀ ਭੋਲਾ ਹਵੇਲੀਆਂ ਨਾਲ ਜਾਣ-ਪਛਾਣ ਕਰਵਾਈ ਸੀ। ਉਨ੍ਹਾਂ ਕਿਹਾ, ‘‘ਅਸੀਂ ਸੰਜਮ ਨੂੰ ਹੋਰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਵਾਂਗੇ’’ ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਮੁਲਜ਼ਮਾਂ ਦੇ ਵਿੱਤੀ ਟਰੇਲਾਂ ਦਾ ਪਤਾ ਲਗਾ ਰਹੀਆਂ ਹਨ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫਤਾਰੀਆਂ ਦੀ ਉਮੀਦ ਹੈ।

ਇਸ ਸਬੰਧ ਵਿੱਚ ਐਫਆਈਆਰ ਨੰ. 122 ਮਿਤੀ 22-6-2024 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਕੇਸ ਦਰਜ ਕੀਤਾ ਗਿਆ ਹੈ ਅਤੇ ਥਾਣਾ ਅਜਨਾਲਾ ਵਿਖੇ ਦਰਜ ਬਾਅਦ ਵਿੱਚ ਇਸ ਐਫ.ਆਈ.ਆਰ. ਵਿੱਚ ਐਨਡੀਪੀਐਸ ਦੀ ਧਾਰਾ 21 ਅਤੇ 29 ਵੀ ਜੋੜੀਆਂ ਗਈਆਂ ਹਨ।

Tags: BREAKING NEWSWEB PORTALWISHAVWARTA.INਪੰਜਾਬ ਪੁਲਿਸ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

by Ranjit Singh
July 16, 2026
0

Punjab Breaking: ਹਰੀਕੇ ਪੱਤਣ 'ਸ਼ਹੀਦੀ ਪੱਤਣ ਯਾਦਗਾਰ' ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼ - 1 ਕਰੋੜ ਰੁਪਏ ਦਾਨ ਦੇਣ ਦਾ...

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

by Ranjit Singh
July 16, 2026
0

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ ! ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ...

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

by Ranjit Singh
July 16, 2026
0

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ):...

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

by Ranjit Singh
July 16, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

by Ranjit Singh
July 16, 2026
0

Punjab Breaking: ਹਰੀਕੇ ਪੱਤਣ 'ਸ਼ਹੀਦੀ ਪੱਤਣ ਯਾਦਗਾਰ' ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼ - 1 ਕਰੋੜ ਰੁਪਏ ਦਾਨ ਦੇਣ ਦਾ...

Most Popular

ਰਾਸ਼ਟਰਪਤੀ ਭਵਨ ‘ਚ ਪਦਮ ਪੁਰਸਕਾਰ ਸਮਾਰੋਹ: ਰੋਹਿਤ ਸ਼ਰਮਾ, ਅਲਕਾ ਯਾਗਨਿਕ, ਸਵਿਤਾ ਪੂਨੀਆ ਸਮੇਤ 65 ਸ਼ਖ਼ਸੀਅਤਾਂ ਸਨਮਾਨਿਤ

ਰਾਸ਼ਟਰਪਤੀ ਭਵਨ ‘ਚ ਪਦਮ ਪੁਰਸਕਾਰ ਸਮਾਰੋਹ: ਰੋਹਿਤ ਸ਼ਰਮਾ, ਅਲਕਾ ਯਾਗਨਿਕ, ਸਵਿਤਾ ਪੂਨੀਆ ਸਮੇਤ 65 ਸ਼ਖ਼ਸੀਅਤਾਂ ਸਨਮਾਨਿਤ

by Jaspreet Kaur
3 weeks ago
0

ਰਾਸ਼ਟਰਪਤੀ ਭਵਨ 'ਚ ਪਦਮ ਪੁਰਸਕਾਰ ਸਮਾਰੋਹ: ਰੋਹਿਤ ਸ਼ਰਮਾ, ਅਲਕਾ ਯਾਗਨਿਕ, ਸਵਿਤਾ ਪੂਨੀਆ ਸਮੇਤ 65 ਸ਼ਖ਼ਸੀਅਤਾਂ ਸਨਮਾਨਿਤ ਨਵੀ ਦਿੱਲੀ, 23 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 