• Latest
  • Trending
Punjab Police News:ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ: ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ

Punjab Police News:ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ: ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ

2 years ago
Breaking: ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਨੂੰ ਗਵਰਨਰ ਕੋਲ ਦਸਤਖ਼ਤ ਲਈ ਭੇਜਿਆ

Breaking: ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਨੂੰ ਗਵਰਨਰ ਕੋਲ ਦਸਤਖ਼ਤ ਲਈ ਭੇਜਿਆ

8 minutes ago
Breaking: ਪੰਜਾਬ ਦੇ ਕਿਸਾਨ ਅੱਜ ਨਹੀਂ ਰੋਕਣਗੇ ਰੇਲਾਂ, ਪ੍ਰਦਰਸ਼ਨ ਹੋਇਆ ਮੁਲਤਵੀ

Breaking: ਪੰਜਾਬ ਦੇ ਕਿਸਾਨ ਅੱਜ ਨਹੀਂ ਰੋਕਣਗੇ ਰੇਲਾਂ, ਪ੍ਰਦਰਸ਼ਨ ਹੋਇਆ ਮੁਲਤਵੀ

22 minutes ago
Parliament Special Session: ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ

Parliament Special Session: ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ

37 minutes ago
Big News: ED ਵੱਲੋਂ ਆਪ ਮੰਤਰੀ ਸੰਜੀਵ ਅਰੋੜਾ ਦੇ ਘਰ ਰੇਡ

Big News: ED ਵੱਲੋਂ ਆਪ ਮੰਤਰੀ ਸੰਜੀਵ ਅਰੋੜਾ ਦੇ ਘਰ ਰੇਡ

50 minutes ago
Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

1 hour ago
Punjab: ਪੰਜਾਬ ‘ਚ ਅੱਜ ਕਿਸਾਨ ਰੋਕਣਗੇ ਰੇਲਾਂ

Punjab: ਪੰਜਾਬ ‘ਚ ਅੱਜ ਕਿਸਾਨ ਰੋਕਣਗੇ ਰੇਲਾਂ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab Weather: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀ

Punjab Weather: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀ

2 hours ago
National: ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਐਕਟ ਲਾਗੂ

National: ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਐਕਟ ਲਾਗੂ

2 hours ago
Israel Lebanon Ceasefire: ਇਜ਼ਰਾਈਲ-ਲੇਬਨਾਨ ਵਿਚਾਲੇ ਹੋਈ 10-ਦਿਨਾਂ ਲਈ ਜੰਗਬੰਦੀ

Israel Lebanon Ceasefire: ਇਜ਼ਰਾਈਲ-ਲੇਬਨਾਨ ਵਿਚਾਲੇ ਹੋਈ 10-ਦਿਨਾਂ ਲਈ ਜੰਗਬੰਦੀ

3 hours ago
IPL 2026 ਵਿੱਚ ਪੰਜਾਬ ਦੀ ਚੌਥੀ ਜਿੱਤ, ਮੁੰਬਈ ਨੂੰ 7 ਵਿਕਟਾਂ ਨਾਲ ਹਰਾਇਆ

IPL 2026 ਵਿੱਚ ਪੰਜਾਬ ਦੀ ਚੌਥੀ ਜਿੱਤ, ਮੁੰਬਈ ਨੂੰ 7 ਵਿਕਟਾਂ ਨਾਲ ਹਰਾਇਆ

3 hours ago
Hukamnama Sri Darbar Sahib Today – 17 April 2026 | Ang 656 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 April 2026 | Ang 656 I ਅੱਜ ਦਾ ਹੁਕਮਨਾਮਾ

5 hours ago
Hindi News
English News
Friday, April 17, 2026
No Result
View All Result
32 °c
Chandigarh
33 ° Sat
32 ° Sun
33 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police News:ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ: ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਤਿਆਰ

June 23, 2024
in ਖਬਰਾਂ, ਪੰਜਾਬ
Punjab Police News:ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ: ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਤਿਆਰ

ਮਿਸ਼ਨ ‘ਸਹਿਯੋਗ’- ਹੈ ਇੱਕ ਅੰਦੋਲਨ, ਜਿਸਦਾ ਉਦੇਸ਼ ਪੁਲਿਸ-ਜਨਸਮੂਹ ਨੂੰ ਨਸ਼ਿਆਂ ਦਾ ਟਾਕਰਾ ਕਰਨ ਲਈ ਇੱਕਜੁੱਟ ਕਰਨਾ : ਡੀਆਈਜੀ ਹਰਚਰਨ ਸਿੰਘ ਭੁੱਲਰ

ਜੇਕਰ ਕਿਸੇ ਵੱਲੋਂ ਦਿੱਤੀ ਇਤਲਾਹ ’ਤੇ ਹੁੰਦਾ ਹੈ ਨਸ਼ਾ ਬਰਾਮਦ ਤਾਂ ਪਟਿਆਲਾ ਪੁਲਿਸ ਦੇਵੇਗੀ ਇਤਲਾਹਕਾਰ ਨੂੰ ਇਨਾਮ : ਐਸਐਸਪੀ ਵਰੁਣ ਸ਼ਰਮਾ

Punjab Police News

ਚੰਡੀਗੜ੍ਹ/ਪਟਿਆਲਾ, 23 ਜੂਨ( ਵਿਸ਼ਵ ਵਾਰਤਾ)Punjab PoliceNews- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਖੇਤਰ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ, ਪਟਿਆਲਾ ਪੁਲਿਸ ਨੇ ਐਤਵਾਰ ਨੂੰ ਪੁਲਿਸ ਅਤੇ ਜਨਸਮੂਹ ਦਰਮਿਆਨ ਤਾਲਮੇਲ ਨੂੰ ਹੋਰ ਬਿਹਤਰ ਕਰਨ ਅਤੇ ਨਸ਼ਿਆਂ ਨਾਲ ਨਜਿੱਠਣ ਦੇ ਉਦੇਸ਼ ਨਾਲ ਇੱਕ ਨਿਵੇਕਲੀ ਪਹਿਲਕਦਮੀ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ ਕੀਤੀ।

ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਹਰਚਰਨ ਸਿੰਘ ਭੁੱਲਰ ਨੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਪਟਿਆਲਾ ਵਰੁਣ ਸ਼ਰਮਾ ਸਮੇਤ ਕਮੇਟੀ ਮੈਂਬਰਾਂ- ਜਿਨ੍ਹਾਂ ਨੂੰ ਪੁਲਿਸ ਸਹਿਯੋਗੀ ਵੀ ਕਿਹਾ ਜਾਂਦਾ ਹੈ , ਜਿਨ੍ਹਾਂ ਵਿੱਚ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਹੋਰ ਸਮਰਪਤ ਸਮਾਜ ਪ੍ਰੇਮੀਆਂ ਨਾਲ ਮੀਟਿੰਗ ਕੀਤੀ । ਇਸ ਮੀਟਿੰਗ ਵਿੱਚ ਸਬ-ਡਵੀਜ਼ਨਲ ਪੁਲਿਸ ਅਫਸਰ ਅਤੇ ਸਟੇਸ਼ਨ ਹਾਊਸ ਅਫਸਰ (ਐਸਐਚਓਜ਼) ਵੀ ਸ਼ਾਮਲ ਸਨ।

ਜ਼ਿਕਰਯੋਗ ਹੈ ਕਿ ਰਾਜ ਸਰਕਾਰ ਨੇ ਸੂਬੇ ਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਡੈੱਡਡੀਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) ਲਾਗੂ ਕੀਤੀ ਹੋਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ‘ਮਿਸ਼ਨ ਸਹਿਯੋਗ’ ਪੁਲਿਸ-ਪਬਲਿਕ ਕੋਆਰਡੀਨੇਸ਼ਨ ਕਮੇਟੀ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਲਈ ਇੱਕ ਗਤੀਸ਼ੀਲ ਪਲੇਟਫਾਰਮ ਪ੍ਰਦਾਨ ਕਰਦਾ ਹੈ, ਜੋ ਨਸ਼ਿਆਂ ਨਾਲ ਸਬੰਧਤ ਮਸਲਿਆਂ ਵਿਰੁੱਧ ਸਹਿਯੋਗ ਅਤੇ ਸਮੂਹਿਕ ਕਾਰਵਾਈ ਨੂੰ ਉਤਸ਼ਾਹਿਤ ਕਰਦੀਆਂ ਹਨ।

ਉਨਾਂ ਅੱਗੇ ਕਿਹਾ, ‘‘ਇਹ ਪਹਿਲਕਦਮੀ ਇਸ ਗੰਭੀਰ ਚੁਣੌਤੀ ਨਾਲ ਨਜਿੱਠਣ ਲਈ ਲੋਕਾਂ ਦੀ ਸ਼ਮੂਲੀਅਤ ਦੇ ਮਹੱਤਵ ਨੂੰ ਦਰਸਾਉਂਦੀ ਹੈ ਅਤੇ ਨਸ਼ਾ ਮੁਕਤ ਮਾਹੌਲ ਸਿਰਜਣ ਲਈ ਪੁਲਿਸ ਬਲ ਅਤੇ ਜਨਤਾ ਦੀ ਸਮੂਹਿਕ ਤਾਕਤ ਨੂੰ ਸੁਚੱਜੇ ਢੰਗ ਨਾਲ ਵਰਤਣ ’ਤੇ ਜ਼ੋਰ ਦਿੰਦੀ ਹੈ। ’’

ਡੀਆਈਜੀ ਨੇ ਕਿਹਾ ਕਿ ਮਿਸ਼ਨ ਸਹਿਯੋਗ ਸਿਰਫ਼ ਇੱਕ ਪ੍ਰੋਗਰਾਮ ਨਹੀਂ ਹੈ, ਸਗੋਂ ਇੱਕ ਅੰਦੋਲਨ ਹੈ ,ਜਿਸਦਾ ਉਦੇਸ਼ ਪੁਲਿਸ ਅਤੇ ਜਨਤਾ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਮੋਰਚੇ ਵਿੱਚ ਲਿਆਉਣਾ ਹੈ। ਉਨ੍ਹਾਂ ਕਿਹਾ, ‘‘ ਸਾਡਾ ਵਿਸ਼ਵਾਸ ਹੈ ਕਿ ਮਜ਼ਬੂਤ ਭਾਈਚਾਰਕ ਸ਼ਮੂਲੀਅਤ ਨਾਲ, ਅਸੀਂ ਆਪਣੇ ਮਿਸ਼ਨ ਵਿੱਚ ਭਰਪੂਰ ਤਰੱਕੀ ਕਰ ਸਕਦੇ ਹਾਂ।’’

ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਕਾਨਫਰੰਸ ਦੌਰਾਨ 360-ਡਿਗਰੀ ਫੀਡਬੈਕ ਸੈਸ਼ਨ ਕਰਵਾਇਆ ਗਿਆ , ਜਿਸ ਦੌਰਾਨ ਭਾਈਵਾਲਾਂ ਨੇ ਆਪਣੀ ਜਾਣਕਾਰੀ ਅਤੇ ਸੁਝਾਅ ਸਾਂਝੇ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ‘ਮਿਸ਼ਨ ਸਹਿਯੋਗ’ ਦੇ ਦ੍ਰਿਸ਼ਟੀਕੋਣ ਨੂੰ ਸਪਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਦਾ ਹਰ ਮੈਂਬਰ ਇਸ ਪਹਿਲਕਦਮੀ ਦੀ ਸਫਲਤਾ ਵਿੱਚ ਮਹੱਤਵਪੂਰਣ ਭੂਮਿਕਾ ਨਿਭਾ ਸਕੇ।

ਐਸ.ਐਸ.ਪੀ. ਨੇ ਕਿਹਾ ਕਿ ਪਟਿਆਲਾ ਵਿੱਚ ਫੀਡਬੈਕ ਸਿਸਟਮ ਪਹਿਲਾਂ ਹੀ ਮੌਜੂਦ ਹੈ ਅਤੇ ਕੋਈ ਵੀ ਵਿਅਕਤੀ ਪਟਿਆਲਾ ਪੁਲਿਸ ਨੂੰ ਬੇਝਿਜਕ ਜਾਣਕਾਰੀ ਦੇ ਸਕਦਾ ਹੈ। ਉਨ੍ਹਾਂ ਕਿਹਾ, “ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਟਿਪ ਪ੍ਰਦਾਨ ਕਰਦਾ ਹੈ ਤਾਂ ਉਸਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਜੇਕਰ ਉਸ ਦੀ ਸੂਚਨਾ ਤੋਂ ਕੋਈ ਨਸ਼ਾ ਬਰਾਮਦ ਹੁੰਦਾ ਹੈ ਤਾਂ ਪਟਿਆਲਾ ਪੁਲਿਸ ਉਸ ਵਿਅਕਤੀ ਨੂੰ ਇਨਾਮ ਵੀ ਦੇਵੇਗੀ।’’

ਜ਼ਿਕਰਯੋਗ ਹੈ ਕਿ ਮੀਟਿੰਗ ਵਿੱਚ ਹਾਜ਼ਰ ਸਾਰੇ ਅਧਿਕਾਰੀਆਂ ਨੇ ਨਸ਼ਿਆਂ ਦੇ ਖਾਤਮੇ ਲਈ ਜਨਤਕ ਭਾਗੀਦਾਰੀ ਦੇ ਰਣਨੀਤਕ ਮਹੱਤਵ ਨੂੰ ਉਜਾਗਰ ਕੀਤਾ ਅਤੇ ਕਮਿਊਨਿਟੀ ਮੈਂਬਰਾਂ ਦੇ ਸਹਿਯੋਗ ਅਤੇ ਇੱਕਜੁਟ ਹੋ ਕੇ ਕੰਮ ਕਰਨ ਲਈ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਇਆ। ਇਹ ਕਾਨਫਰੰਸ, ਸਾਰੇ ਭਾਈਵਾਲਾਂ ਵੱਲੋਂ ਪਟਿਆਲਾ ਨੂੰ ਇੱਕ ਸੁਰੱਖਿਅਤ ਅਤੇ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਦੇ ਅਹਿਦ ਲਈ ਨਿਰੰਤਰ ਯਤਨਸ਼ੀਲ ਰਹਿਣ ਦੇ ਨਵੇਂ ਵਾਅਦੇ ਨਾਲ ਸਮਾਪਤ ਹੋਈ।

Tags: DRUGSPunjab police news
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਨੂੰ ਗਵਰਨਰ ਕੋਲ ਦਸਤਖ਼ਤ ਲਈ ਭੇਜਿਆ

Breaking: ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਨੂੰ ਗਵਰਨਰ ਕੋਲ ਦਸਤਖ਼ਤ ਲਈ ਭੇਜਿਆ

by Ranjit Singh
April 17, 2026
0

Breaking: ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਨੂੰ ਗਵਰਨਰ ਕੋਲ ਦਸਤਖ਼ਤ ਲਈ ਭੇਜਿਆ ਚੰਡੀਗੜ੍ਹ, 17 ਅਪ੍ਰੈਲ 2026 –...

Breaking: ਪੰਜਾਬ ਦੇ ਕਿਸਾਨ ਅੱਜ ਨਹੀਂ ਰੋਕਣਗੇ ਰੇਲਾਂ, ਪ੍ਰਦਰਸ਼ਨ ਹੋਇਆ ਮੁਲਤਵੀ

Breaking: ਪੰਜਾਬ ਦੇ ਕਿਸਾਨ ਅੱਜ ਨਹੀਂ ਰੋਕਣਗੇ ਰੇਲਾਂ, ਪ੍ਰਦਰਸ਼ਨ ਹੋਇਆ ਮੁਲਤਵੀ

by Ranjit Singh
April 17, 2026
0

Breaking: ਪੰਜਾਬ ਦੇ ਕਿਸਾਨ ਅੱਜ ਨਹੀਂ ਰੋਕਣਗੇ ਰੇਲਾਂ, ਪ੍ਰਦਰਸ਼ਨ ਹੋਇਆ ਮੁਲਤਵੀ ਚੰਡੀਗੜ੍ਹ, 17 ਅਪ੍ਰੈਲ 2026 – ਕਣਕ ਦੀ ਖਰੀਦ ਅਤੇ...

Parliament Special Session: ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ

Parliament Special Session: ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ

by Ranjit Singh
April 17, 2026
0

Parliament Special Session: ਅੱਜ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ - ਔਰਤਾਂ ਦੇ ਰਾਖਵੇਂਕਰਨ ਅਤੇ ਹੱਦਬੰਦੀ ਨਾਲ ਸਬੰਧਤ ਬਿੱਲਾਂ...

Big News: ED ਵੱਲੋਂ ਆਪ ਮੰਤਰੀ ਸੰਜੀਵ ਅਰੋੜਾ ਦੇ ਘਰ ਰੇਡ

Big News: ED ਵੱਲੋਂ ਆਪ ਮੰਤਰੀ ਸੰਜੀਵ ਅਰੋੜਾ ਦੇ ਘਰ ਰੇਡ

by Ranjit Singh
April 17, 2026
0

Big News: ED ਵੱਲੋਂ ਆਪ ਮੰਤਰੀ ਸੰਜੀਵ ਅਰੋੜਾ ਦੇ ਘਰ ਰੇਡ ਲੁਧਿਆਣਾ, 17 ਅਪ੍ਰੈਲ 2026 – ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Breaking: ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਨੂੰ ਗਵਰਨਰ ਕੋਲ ਦਸਤਖ਼ਤ ਲਈ ਭੇਜਿਆ

Breaking: ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਨੂੰ ਗਵਰਨਰ ਕੋਲ ਦਸਤਖ਼ਤ ਲਈ ਭੇਜਿਆ

by Ranjit Singh
April 17, 2026
0

Breaking: ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਪਾਸ ਕੀਤੇ ਐਕਟ ਨੂੰ ਗਵਰਨਰ ਕੋਲ ਦਸਤਖ਼ਤ ਲਈ ਭੇਜਿਆ ਚੰਡੀਗੜ੍ਹ, 17 ਅਪ੍ਰੈਲ 2026 –...

Most Popular

ਈਰਾਨ ਜੰਗ ਖ਼ਤਰਨਾਕ ਪੜਾਅ ਵਿੱਚ, ਸ਼ਾਂਤੀ ਸਭ ਤੋਂ ਵਧੀਆ ਦਵਾਈ ਹੈ : WHO ਮੁਖੀ

ਈਰਾਨ ਜੰਗ ਖ਼ਤਰਨਾਕ ਪੜਾਅ ਵਿੱਚ, ਸ਼ਾਂਤੀ ਸਭ ਤੋਂ ਵਧੀਆ ਦਵਾਈ ਹੈ : WHO ਮੁਖੀ

by Navjot
4 weeks ago
0

ਈਰਾਨ ਜੰਗ ਖ਼ਤਰਨਾਕ ਪੜਾਅ ਵਿੱਚ, ਸ਼ਾਂਤੀ ਸਭ ਤੋਂ ਵਧੀਆ ਦਵਾਈ ਹੈ : WHO ਮੁਖੀ ਨਵੀਂ ਦਿੱਲੀ, 22 ਮਾਰਚ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 