• Latest
  • Trending
MOHALI NEWS :ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਨੂੰ ਬਰਸਾਤੀ ਪਾਣੀ ਤੋਂ ਬਚਾਉਣ ਲਈ ਅੱਗੇ ਹੋ ਕੇ ਬੀੜਾ ਚੁੱਕਿਆ

MOHALI NEWS :ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਨੂੰ ਬਰਸਾਤੀ ਪਾਣੀ ਤੋਂ ਬਚਾਉਣ ਲਈ ਅੱਗੇ ਹੋ ਕੇ ਬੀੜਾ ਚੁੱਕਿਆ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

11 minutes ago
Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

24 minutes ago
Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ

Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ

48 minutes ago
Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ

1 hour ago
Punjab: ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਲਈ ਸਰਕਾਰ SGPC ਨਾਲ ਲਗਾਤਾਰ ਸੰਪਰਕ ‘ਚ: ਇੰਦਰਬੀਰ ਨਿੱਝਰ

Punjab: ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਲਈ ਸਰਕਾਰ SGPC ਨਾਲ ਲਗਾਤਾਰ ਸੰਪਰਕ ‘ਚ: ਇੰਦਰਬੀਰ ਨਿੱਝਰ

2 hours ago
Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

2 hours ago
Punjab: ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਵੀ ਜਾਰੀ

Punjab: ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਹੜਤਾਲ ਅੱਜ ਵੀ ਜਾਰੀ

2 hours ago
Cricket: ਅਰਸ਼ਦੀਪ ਸਿੰਘ ਇੱਕ ਸਾਲ ਬਾਅਦ ਰੈੱਡ-ਬਾਲ ਕ੍ਰਿਕਟ ਵਿੱਚ ਵਾਪਸੀ

Cricket: ਅਰਸ਼ਦੀਪ ਸਿੰਘ ਇੱਕ ਸਾਲ ਬਾਅਦ ਰੈੱਡ-ਬਾਲ ਕ੍ਰਿਕਟ ਵਿੱਚ ਵਾਪਸੀ

3 hours ago
NDA ਦੀ “ਮੰਗਲ ਮਿਲਨ” ਮੀਟਿੰਗ ਅੱਜ, ਭਾਜਪਾ ਸੰਸਦੀ ਪਾਰਟੀ ਨੇ ਜਾਰੀ ਕੀਤਾ ਪੱਤਰ

NDA ਦੀ “ਮੰਗਲ ਮਿਲਨ” ਮੀਟਿੰਗ ਅੱਜ, ਭਾਜਪਾ ਸੰਸਦੀ ਪਾਰਟੀ ਨੇ ਜਾਰੀ ਕੀਤਾ ਪੱਤਰ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ

4 hours ago
E-20 ‘ਤੇ ਕੇਜਰੀਵਾਲ ਦਾ ਵੱਡਾ ਐਲਾਨ: ਅੱਜ 100 ਲੋਕਾਂ ਨਾਲ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਜਾਣਗੇ

E-20 ‘ਤੇ ਕੇਜਰੀਵਾਲ ਦਾ ਵੱਡਾ ਐਲਾਨ: ਅੱਜ 100 ਲੋਕਾਂ ਨਾਲ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਜਾਣਗੇ

5 hours ago
Hindi News
English News
Tuesday, August 4, 2026
No Result
View All Result
35 °c
Chandigarh
29 ° Wed
29 ° Thu
28 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI NEWS :ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਨੂੰ ਬਰਸਾਤੀ ਪਾਣੀ ਤੋਂ ਬਚਾਉਣ ਲਈ ਅੱਗੇ ਹੋ ਕੇ ਬੀੜਾ ਚੁੱਕਿਆ

ਸਟਾਰਮ ਵਾਟਰ ਪਾਈਪ ਲਾਈਨਾਂ ਦੀ ਸਫ਼ਾਈ ਲਈ 3.40 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਕੁੰਬੜਾਂ ਚੌਂਕ ਦੀ ਪਾਈਪ ਲਾਈਨ ਦੀ ਡੀ-ਸਿਲਟਿੰਗ ਦੀ ਸ਼ੁਰੂਆਤ ਕਰਵਾਈ

June 24, 2024
in ਪੰਜਾਬ
MOHALI NEWS :ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਨੂੰ ਬਰਸਾਤੀ ਪਾਣੀ ਤੋਂ ਬਚਾਉਣ ਲਈ ਅੱਗੇ ਹੋ ਕੇ ਬੀੜਾ ਚੁੱਕਿਆ

ਐੱਸ.ਏ.ਐੱਸ. ਨਗਰ, 24 ਜੂਨ, 2024 (ਵਿਸ਼ਵ ਵਾਰਤਾ):- ਐੱਸ.ਏ.ਐੱਸ. ਨਗਰ (MOHALI NEWS )ਦੇ ਵਿਧਾਇਕ ਕੁਲਵੰਤ ਸਿੰਘ ( KULWANT SINGH )ਨੇ ਮੋਹਾਲੀ ਸ਼ਹਿਰ ਖ਼ਾਸ ਕਰਕੇ ਫੇਜ਼-5 ਅਤੇ ਫੇਜ਼-11 ਵਿਖੇ ਪਿਛਲੇ ਕਾਫ਼ੀ ਸਮੇਂ ਤੋਂ ਬਰਸਾਤੀ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਨਾ ਹੋਣ ਕਾਰਨ, ਬਰਸਾਤੀ ਪਾਣੀ ਹਰ ਸਾਲ ਲੋਕਾਂ ਦੇ ਘਰਾਂ ਦੇ ਵਿੱਚ ਦਾਖਲ ਹੋਣ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਇਸ ਦਾ ਹੱਲ ਕਰਨ ਦਾ ਬੀੜਾ ਚੁੱਕਦੇ ਹੋਏ ਅੱਜ ਸਟਾਰਮ ਵਾਟਰ ਪਾਈਪ ਲਾਈਨਾਂ ਦੀ ਸਫ਼ਾਈ ਲਈ ਤਿਆਰ 3.40 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਕੁੰਬੜਾਂ ਚੌਂਕ ਦੀ ਪਾਈਪ ਲਾਈਨ ਦੀ ਡੀ-ਸਿਲਟਿੰਗ ਦੀ ਸ਼ੁਰੂਆਤ ਕਰਵਾਈ।
ਹਲਕਾ ਵਿਧਾਇਕ ਵੱਲੋਂ ਨਗਰ ਨਿਗਮ, ਐੱਸ.ਏ.ਐੱਸ. ਨਗਰ ਦੇ ਅਧਿਕਾਰੀਆਂ ਨੂੰ ਸ਼ਹਿਰ ਦੇ ਵੱਖ—ਵੱਖ ਹਿੱਸਿਆਂ ਖਾਸ ਕਰਕੇ ਫੇਜ਼-1, ਫੇਜ਼-4, ਫੇਜ਼-5, ਫੇਜ਼-6, ਫੇਜ਼-7, ਸੈਕਟਰ-70, ਸੈਕਟਰ-71 ਅਤੇ ਫੇਜ਼-11 ਵਿੱਚ ਸਟਾਰਮ ਵਾਟਰ ਲਾਈਨਾਂ ਦੀ ਸਫ਼ਾਈ/ਡੀ-ਸਿੰਲਟਿੰਗ ਦਾ ਤਖ਼ਮੀਨਾ ਬਣਾਉਣ ਦੀ ਕੀਤੀ ਹਦਾਇਤ ਦੇ ਮੱਦੇਨਜ਼ਰ ਹੀ ਅੱਜ ਇਹ ਸਫ਼ਾਈ ਕਾਰਜ ਸ਼ੁਰੂ ਕੀਤੇ ਗਏ।
ਐਮ ਐਲ ਏ ਕੁਲਵੰਤ ਸਿੰਘ ਨੇ ਦੱਸਿਆ ਕਿ ਸਟਾਰਮ ਵਾਟਰ ਪਾਈਪ ਲਾਈਨ ਦੀ ਸਫ਼ਾਈ/ਡੀ-ਸਿੰਲਟਿੰਗ ਦਾ ਕੰਮ ਆਧੁਨਿਕ ਮਸ਼ੀਨਾਂ ਨਾਲ ਸ਼ੁਰੂ ਕਰਵਾਇਆ ਗਿਆ ਹੈ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਕਤ ਸਟਾਰਮ ਵਾਟਰ ਪਾਈਪ ਲਾਈਨ ਦੀ ਸਫ਼ਾਈ ਇੱਕ ਹਫ਼ਤੇ ਵਿੱਚ ਕਰਵਾ ਕੇ ਇਸ ਦੀ ਪ੍ਰਦਰਸ਼ਨੀ ਆਮ ਲੋਕਾਂ ਦੀ ਹਾਜ਼ਰੀ ਵਿੱਚ ਕੀਤੀ ਜਾਵੇ ਤਾਂ ਜੋ ਹੋਏ ਕੰਮ ਦਾ ਜਨਤਕ ਰਾਏ ਮੁਤਾਬਕ ਜਾਇਜ਼ਾ ਲਿਆ ਜਾ ਸਕੇ।
ਹਲਕਾ ਵਿਧਾਇਕ ਵੱਲੋਂ ਕਿਹਾ ਗਿਆ ਕਿ ਨਗਰ ਨਿਗਮ ਵੱਲੋਂ ਪਿਛਲੇ ਲਗਭਗ 3 ਸਾਲਾਂ ਤੋਂ ਸ਼ਹਿਰ ਵਾਸੀਆਂ ਨੂੰ ਪੇਸ਼ ਆ ਰਹੀਆਂ ਸੱਮਸਿਆਵਾਂ ਵੱਲ ਕੋਈ ਧਿਆਨ ਨਹੀ ਦਿੱਤਾ ਜਾ ਰਿਹਾ, ਜਿਸ ਕਾਰਨ ਸ਼ਹਿਰ ਦੇ ਪਾਰਕਾਂ ਅਤੇ ਸ਼ਹਿਰ ਵਿੱਚ ਸਫ਼ਾਈ ਦੀ ਹਾਲਤ ਬਹੁਤ ਹੀ ਮਾੜੀ ਹੋ ਗਈ ਹੈ ਅਤੇ ਇਸ ਤੋਂ ਇਲਾਵਾ ਸ਼ਹਿਰ ਵਿੱਚ ਨਜਾਇਜ਼ ਕਬਜ਼ੇ ਹੋਣ ਨਾਲ ਲੋਕਾਂ ਦਾ ਸੜ੍ਹਕਾਂ ਤੋਂ ਲੰਘਣਾ ਮੁਸ਼ਕਿਲ ਹੋਇਆ ਪਿਆ ਹੈ ਪ੍ਰੰਤੂ ਉਹ ਸ਼ਹਿਰ ਵਾਸੀਆਂ ਦੀ ਹਰ ਸਮੱਸਿਆ ਦੇ ਹੱਲ ਲਈ ਵਚਨਬੱਧ ਹਨ ਅਤੇ ਕਿਹਾ ਕਿ ਸਟਾਰਮ ਵਾਟਰ ਪਾਈਪ ਲਾਈਨਾਂ ਦੀ ਵੱਡੇ ਪੱਧਰ ’ਤੇ ਸਫਾਈ ਹੋਣ ਨਾਲ, ਇਸ ਸਾਲ ਬਰਸਾਤੀ ਮੌਸਮ ਦੌਰਾਨ ਬਰਸਾਤੀ ਪਾਣੀ ਇੱਕਠਾ ਹੋਣ ਦੀ ਸਮੱਸਿਆ ਨਹੀ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਪੰਜਾਬ ਦੇ ਸਮੁੱਚੇ ਵਿਕਾਸ ਦੇ ਨਾਲ-ਨਾਲ ਐੱਸ.ਏ.ਅੱੈਸ. ਨਗਰ ਸ਼ਹਿਰ ਨੂੰ ਇੱਕ ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਸ ਮੌਕੇ ਹਰਮੇਸ਼ ਸਿੰਘ ਕੁੰਬੜਾ, ਹਰਪਾਲ ਸਿੰਘ ਚੰਨਾ, ਨਰੇਸ਼ ਬੱਤਾ ਨਿਗਰਾਨ ਇੰਜੀਨੀਅਰ ਅਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਹਾਜ਼ਰ ਸਨ।

Tags: BREAKING NEWSKULWANT SINGHMOHALI NEWSpunjab newsWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 4, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

Canada ਦੇ ਇੱਕ ਗੁਰਦੁਆਰੇ ‘ਚ ਭਿੜੇ ਦੋ ਧੜੇ !

by Ranjit Singh
August 4, 2026
0

Canada ਦੇ ਇੱਕ ਗੁਰਦੁਆਰੇ 'ਚ ਭਿੜੇ ਦੋ ਧੜੇ ! ਚੰਡੀਗੜ੍ਹ , 4 ਅਗਸਤ (ਵਿਸ਼ਵ ਵਾਰਤਾ): ਕੈਨੇਡਾ ਦੇ ਇੱਕ ਗੁਰਦੁਆਰੇ ਵਿੱਚ...

Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ

Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ

by Ranjit Singh
August 4, 2026
0

Punjab Breaking: ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਚਾਰ ਨਾਬਾਲਗਾਂ ਸਮੇਤ ਨੌਂ ਗ੍ਰਿਫਤਾਰ - 3 ਗੈਰ-ਕਾਨੂੰਨੀ ਪਿਸਤੌਲ, 4 ਪੈਟਰੋਲ ਬੋਤਲ ਬੰਬ...

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ

by Ranjit Singh
August 4, 2026
0

Punjab: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਅੱਜ ਆਖਰੀ ਦਿਨ - ਖ਼ਾਲਸਾ ਮਾਰਚ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਵੇਗਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 4, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਵਿਧਾਇਕ ਕੁਲਵੰਤ ਸਿੰਘ ਨੇ 9 ਆਂਗਣਵਾੜੀ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਵਿਧਾਇਕ ਕੁਲਵੰਤ ਸਿੰਘ ਨੇ 9 ਆਂਗਣਵਾੜੀ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ

by Ankit
7 days ago
0

  ਵਿਧਾਇਕ ਕੁਲਵੰਤ ਸਿੰਘ ਨੇ 9 ਆਂਗਣਵਾੜੀ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਰੁਜ਼ਗਾਰ ਦੇਣ ਦਾ ਵਾਅਦਾ ਆਮ ਆਦਮੀ ਪਾਰਟੀ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 