• Latest
  • Trending
SAD NEWS:ਪੰਜਾਬ ਕੇਸਰੀ ਦੇ ਰੈਜ਼ੀਡੈਂਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਖੇਮ ਰਾਜ ਚੌਧਰੀ ਦਾ ਦੇਹਾਂਤ

SAD NEWS:ਪੰਜਾਬ ਕੇਸਰੀ ਦੇ ਰੈਜ਼ੀਡੈਂਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਖੇਮ ਰਾਜ ਚੌਧਰੀ ਦਾ ਦੇਹਾਂਤ

2 years ago
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

35 minutes ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

1 hour ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

2 hours ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

3 hours ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

4 hours ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

4 hours ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

5 hours ago
Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

5 hours ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

6 hours ago
Hindi News
English News
Tuesday, November 17, 2026
No Result
View All Result
27 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SAD NEWS:ਪੰਜਾਬ ਕੇਸਰੀ ਦੇ ਰੈਜ਼ੀਡੈਂਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਖੇਮ ਰਾਜ ਚੌਧਰੀ ਦਾ ਦੇਹਾਂਤ

June 24, 2024
in ਪੰਜਾਬ
SAD NEWS:ਪੰਜਾਬ ਕੇਸਰੀ ਦੇ ਰੈਜ਼ੀਡੈਂਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਖੇਮ ਰਾਜ ਚੌਧਰੀ ਦਾ ਦੇਹਾਂਤ

ਪੰਜਾਬ ਕੇਸਰੀ ਦੇ ਰੈਜ਼ੀਡੈਂਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਖੇਮ ਰਾਜ ਚੌਧਰੀ ਦਾ ਦੇਹਾਂਤ

ਹਵਾਈ ਸੈਨਾ ਦੇ ਸੇਵਾ ਮੁਕਤ ਅਧਿਕਾਰੀ ਸਵ. ਚੌਧਰੀ ਨੇ ਪਾਕਿਸਤਾਨ ਵਿਰੁੱਧ 1965 ਅਤੇ 1971 ਦੀਆਂ ਜੰਗਾਂ ਵਿੱਚ ਹਿੱਸਾ ਲਿਆ ਸੀ

ਏਅਰ ਫ਼ੋਰਸ ਅਧਿਕਾਰੀਆਂ ਨੇ ਸਨਮਾਨ ਵਜੋਂ ਹਵਾਈ ਸੈਨਾ ਦਾ ਝੰਡਾ ਉਨ੍ਹਾਂ ਦੀ ਮ੍ਰਿਤਕ ਦੇਹ ’ਤੇ ਪਾਇਆ

ਐੱਸ.ਏ.ਐੱਸ. ਨਗਰ, 24 ਜੂਨ, 2024 (ਵਿਸ਼ਵ ਵਾਰਤਾ):- ਪੰਜਾਬ ਕੇਸਰੀ ਅਖ਼ਬਾਰ ਦੇ ਚੰਡੀਗੜ੍ਹ ਤੋਂ ਰੈਜ਼ੀਡੈਂਟ ਐਡੀਟਰ ਦਰਪਣ ਚੌਧਰੀ ਦੇ ਪਿਤਾ ਖੇਮ ਰਾਜ ਚੌਧਰੀ ਦਾ ਅੱਜ ਮੋਹਾਲੀ ਦੇ ਬਲੌਂਗੀ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸਵਰਗੀ ਖੇਮ ਰਾਜ ਚੌਧਰੀ ਆਪਣੇ ਪਿੱਛੇ ਆਪਣੀ ਪਤਨੀ, ਦੋ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।SAD NEWS
ਜ਼ਿਕਰਯੋਗ ਹੈ ਕਿ ਖੇਮ ਰਾਜ ਚੌਧਰੀ (81 ਸਾਲ) ਦਾ ਬੀਤੇ ਦਿਨੀਂ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ। ਉਹ ਹਵਾਈ ਸੈਨਾ ਦੇ ਸੇਵਾ ਮੁਕਤ ਅਧਿਕਾਰੀ ਸਨ, ਜਿਨ੍ਹਾਂ ਨੇ ਪਾਕਿਸਤਾਨ ਵਿਰੁੱਧ 1965 ਅਤੇ 1971 ਦੀਆਂ ਜੰਗਾਂ ਵਿੱਚ ਹਿੱਸਾ ਲਿਆ ਸੀ।

ਅੱਜ ਸ਼ਮਸ਼ਾਨ ਘਾਟ ਵਿੱਚ ਅੰਤਿਮ ਸੰਸਕਾਰ ਮੌਕੇ ਹਵਾਈ ਸੈਨਾ ਦੀ ਇੱਕ ਟੁਕੜੀ ਉਹਨਾਂ ਨੂੰ ਸਨਮਾਨ ਭੇਟ ਕਰਨ ਲਈ ਉਚੇਚੇ ਤੌਰ ’ਤੇ ਪਹੁੰਚੀ। ਇਸ ਮੌਕੇ ਹਵਾਈ ਸੈਨਾ ਵੱਲੋਂ ਹਵਾਈ ਸੈਨਾ ਦਾ ਝੰਡਾ ਅਤੇ ਤਿਰੰਗਾ ਝੰਡਾ ਸਨਮਾਨ ਵਜੋਂ ਮ੍ਰਿਤਕ ਖੇਮ ਰਾਜ ਚੌਧਰੀ ਦੀ ਦੇਹ ’ਤੇ ਪਾਉਣ ਉਪਰੰਤ ਸਤਿਕਾਰ ਸਹਿਤ ਪਰਿਵਾਰ ਨੂੰ ਸੌਂਪਿਆਂ। ਏਅਰ ਫੋਰਸ ਦੀ ਸੈਨਿਕ ਟੁਕੜੀ ਨੇ ਸਰਕਾਰੀ ਸਨਮਾਨਾਂ ਨਾਲ ਖੇਮਰਾਜ ਚੌਧਰੀ ਨੂੰ ਅੰਤਿਮ ਵਿਦਾਇਗੀ ਦਿੱਤੀ।
ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਵੀ ਇੰਦਰ ਸਿੰਘ, ਕਾਂਗਰਸੀ ਆਗੂ ਕੁਲਜੀਤ ਸਿੰਘ ਬੇਦੀ, ਭਾਜਪਾ ਆਗੂ ਸੰਜੀਵ ਵਿਸ਼ਿਸ਼ਟ, ਸ਼ਿਵ ਸੈਨਾ ਦੇ ਆਗੂ ਨਿਸ਼ਾਂਤ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਾਜ ਸੇਵੀ, ਪੱਤਰਕਾਰ ਅਤੇ ਰਾਜਨੀਤਿਕ ਲੋਕ ਪਹੁੰਚੇ ਹੋਏ ਸਨ। ਪੱਤਰਕਾਰ ਭਾਈਚਾਰੇ ਵਿੱਚ ਰਣਦੀਪ ਵਸ਼ਿਸ਼ਟ, ਦੀਪੇਂਦਰ ਠਾਕੁਰ, ਰਮੇਸ਼ ਹਾਂਡਾ, ਪਰਮਜੀਤ ਸਿੰਘ ਕਰਵਲ, ਮੋਹਿਤ ਆਹੂਜਾ, ਲਲਨ, ਅਰਚਨਾ, ਮੋਹਾਲੀ ਤੋਂ ਜ਼ਿਲ੍ਹਾ ਇੰਚਾਰਜ ਗੁਰਪ੍ਰੀਤ ਸਿੰਘ ਨਿਆਮੀਆਂ, ਪ੍ਰਦੀਪ ਸਿੰਘ ਹੈਪੀ, ਮੁਨੀਸ਼ ਜੋਸ਼ੀ, ਅਸ਼ਵਨੀ ਕੁਮਾਰ, ਆਸ਼ੀਸ਼ ਰਾਮਪਾਲ, ਮੁਕੇਸ਼ ਖੇੜਾ, ਸੰਜੈ ਕੁਰਲ, ਅਨਿਲ ਰਾਇ, ਕਰਨੈਲ ਸਿੰਘ ਰਾਣਾ, ਸੁਸ਼ੀਲ ਅਤੇ ਚੰਡੀਗੜ੍ਹ ਤੋਂ ਉੱਘੇ ਪੱਤਰਕਾਰ ਇਸ ਮੌਕੇ ਮੌਜੂਦ ਸਨ।

Tags: BREAKING NEWSpunjab newsSad newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
November 17, 2026
0

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

by Ranjit Singh
November 17, 2026
0

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ - ਗੁਰਦੀਪ ਗਿਰੀ ਮਹਾਰਾਜ ਤੋਂ ਲਿਆ ਆਸ਼ੀਰਵਾਦ - ਪੰਜਾਬ ਦੀ...

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

by Ranjit Singh
November 17, 2026
0

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 17, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
November 17, 2026
0

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...

Most Popular

ਨਿਰਮਾਤਾਵਾਂ ਨੇ ਅਹਾਨ ਪਾਂਡੇ ਅਤੇ ਸ਼ਰਵਰੀ ਦੀ ਰੋਮਾਂਟਿਕ ਐਕਸ਼ਨ-ਡਰਾਮਾ ਫਿਲਮ ਦੇ ਨਾਮ ਦਾ ਕੀਤਾ ਖੁਲਾਸਾ

ਨਿਰਮਾਤਾਵਾਂ ਨੇ ਅਹਾਨ ਪਾਂਡੇ ਅਤੇ ਸ਼ਰਵਰੀ ਦੀ ਰੋਮਾਂਟਿਕ ਐਕਸ਼ਨ-ਡਰਾਮਾ ਫਿਲਮ ਦੇ ਨਾਮ ਦਾ ਕੀਤਾ ਖੁਲਾਸਾ

by Navjot
3 weeks ago
0

ਮੁੰਬਈ, 26 ਅਕਤੂਬਰ (ਵਿਸ਼ਵ ਵਾਰਤਾ) ਅਹਾਨ ਪਾਂਡੇ ਅਤੇ ਸ਼ਰਵਰੀ ਦੀ ਮੁੱਖ ਭੂਮਿਕਾ ਵਾਲੀ ਰੋਮਾਂਟਿਕ ਐਕਸ਼ਨ-ਡਰਾਮਾ ਫਿਲਮ ਦੇ ਨਿਰਮਾਤਾਵਾਂ ਨੇ ਖੁਲਾਸਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 