• Latest
  • Trending
JALANDHAR NEWS:ਜਲੰਧਰ ‘ਚ ਕਾਂਗਰਸ ਤੇ ਭਾਜਪਾ ਨੂੰ ਝਟਕਾ! ਦੋਵੇਂ ਪਾਰਟੀਆਂ ਦੇ ਕਈ ਆਗੂ ‘ਆਪ’ ‘ਚ ਸ਼ਾਮਲ

JALANDHAR NEWS:ਜਲੰਧਰ ‘ਚ ਕਾਂਗਰਸ ਤੇ ਭਾਜਪਾ ਨੂੰ ਝਟਕਾ! ਦੋਵੇਂ ਪਾਰਟੀਆਂ ਦੇ ਕਈ ਆਗੂ ‘ਆਪ’ ‘ਚ ਸ਼ਾਮਲ

2 years ago
ਆਯੁਸ਼ ਮੰਤਰਾਲੇ ਨੇ ਰਵਾਇਤੀ ਦਵਾਈ ਪ੍ਰਣਾਲੀਆਂ ਲਈ ਗਲੋਬਲ ਸਿਹਤ ਦਖਲਅੰਦਾਜ਼ੀ ਕੋਡਾਂ ਦੇ ਵਿਕਾਸ ਦੀ ਕੀਤੀ ਸਮੀਖਿਆ 

ਆਯੁਸ਼ ਮੰਤਰਾਲੇ ਨੇ ਰਵਾਇਤੀ ਦਵਾਈ ਪ੍ਰਣਾਲੀਆਂ ਲਈ ਗਲੋਬਲ ਸਿਹਤ ਦਖਲਅੰਦਾਜ਼ੀ ਕੋਡਾਂ ਦੇ ਵਿਕਾਸ ਦੀ ਕੀਤੀ ਸਮੀਖਿਆ 

4 minutes ago
Congo : ਇਬੋਲਾ ਦਾ ਪ੍ਰਕੋਪ ਅਜੇ ਸ਼ੁਰੂਆਤੀ ਪੜਾਅ ‘ਤੇ ਪਰ ਸੰਕਰਮਣ ਅਤੇ ਮੌਤਾਂ ਲਗਾਤਾਰ ਵਧ ਰਹੀਆਂ – ਸਿਹਤ ਮੰਤਰੀ 

Congo : ਇਬੋਲਾ ਦਾ ਪ੍ਰਕੋਪ ਅਜੇ ਸ਼ੁਰੂਆਤੀ ਪੜਾਅ ‘ਤੇ ਪਰ ਸੰਕਰਮਣ ਅਤੇ ਮੌਤਾਂ ਲਗਾਤਾਰ ਵਧ ਰਹੀਆਂ – ਸਿਹਤ ਮੰਤਰੀ 

13 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

24 minutes ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

40 minutes ago
Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ

Breaking: ਸਾਬਕਾ ਸ਼ੂਟਰ ਤੇ ਓਲੰਪੀਅਨ ਅਤੇ ਤਜਰਬੇਕਾਰ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਨਹੀਂ ਰਹੇ

1 hour ago
Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

Big News: ਗੁਜਰਾਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕੋਕੀਨ ਬਰਾਮਦ

2 hours ago
Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

3 hours ago
NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

4 hours ago
Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

4 hours ago
Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

4 hours ago
Hindi News
English News
Wednesday, May 27, 2026
No Result
View All Result
42 °c
Chandigarh
36 ° Thu
33 ° Fri
30 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

JALANDHAR NEWS:ਜਲੰਧਰ ‘ਚ ਕਾਂਗਰਸ ਤੇ ਭਾਜਪਾ ਨੂੰ ਝਟਕਾ! ਦੋਵੇਂ ਪਾਰਟੀਆਂ ਦੇ ਕਈ ਆਗੂ ‘ਆਪ’ ‘ਚ ਸ਼ਾਮਲ

ਕੌਂਸਲਰ ਰਾਜੀਵ ਓਂਂਕਾਰ ਟਿੱਕਾ, ਦਰਸ਼ਨ ਭਗਤ ਸਮੇਤ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

June 24, 2024
in ਪੰਜਾਬ
JALANDHAR NEWS:ਜਲੰਧਰ ‘ਚ ਕਾਂਗਰਸ ਤੇ ਭਾਜਪਾ ਨੂੰ ਝਟਕਾ! ਦੋਵੇਂ ਪਾਰਟੀਆਂ ਦੇ ਕਈ ਆਗੂ ‘ਆਪ’ ‘ਚ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਪਾਰਟੀ ‘ਚ ਕੀਤਾ ਸ਼ਾਮਲ, ਕਿਹਾ- ਜਲੰਧਰ ਪੱਛਮੀ ਦੇ ਲੋਕਾਂ ਦੀ ਪਹਿਲੀ ਪਸੰਦ ਹੈ ਆਪ

ਜਲੰਧਰ/ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ):- ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ।( (JALANDHAR NEWS)ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੂੰ ਵੀ ਕਾਫੀ ਮਜ਼ਬੂਤੀ ਮਿਲੀ ਹੈ। ਸੋਮਵਾਰ ਨੂੰ ਦੋਵਾਂ ਪਾਰਟੀਆਂ ਦੇ ਕਈ ਆਗੂ, ਕੌਂਸਲਰ ਅਤੇ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ( CM BHAGWANT MANN ) ਨੇ ਜਲੰਧਰ ਪੱਛਮੀ ਤੋਂ ‘ਆਪ’ ਉਮੀਦਵਾਰ ਮੋਹਿੰਦਰ ਭਗਤ ( MOHINDER BHAGAT ) ਦੀ ਮੌਜੂਦਗੀ ‘ਚ ਸਾਰੇ ਆਗੂਆਂ ਨੂੰ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ‘ਆਪ'(AAP) ਪਰਿਵਾਰ ‘ਚ ਸਵਾਗਤ ਕੀਤਾ।

ਜਲੰਧਰ ਨਗਰ ਨਿਗਮ ਦੇ ਕੌਂਸਲਰ ਰਾਜੀਵ ਓਂਂਕਾਰ ਟਿੱਕਾ, ਦਰਸ਼ਨ ਭਗਤ ਸਮੇਤ ਕਾਂਗਰਸ ਅਤੇ ਭਾਜਪਾ ਦੇ ਕਈ ਸਥਾਨਕ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਮੁਕੇਸ਼ ਸਿਆਲ (ਪ੍ਰਧਾਨ ਸ਼ਿਵ ਸੈਨਾ ਬਾਲ ਠਾਕਰੇ, ਜਲੰਧਰ ਸ਼ਹਿਰ), ਗੁਰਬਚਨ ਜੱਲਾ (ਸਕੱਤਰ ਕਾਂਗਰਸ ਪਾਰਟੀ, ਜਲੰਧਰ), ਸਚਿਨ ਲਵਲੀ (ਸਕੱਤਰ ਕਾਂਗਰਸ ਪਾਰਟੀ, ਜਲੰਧਰ) ਗਗਨ ਪੰਨਵਾ (ਪ੍ਰਧਾਨ ਬਰਾੜ ਸਭਾ ਜਲੰਧਰ), ਵਿਸ਼ਾਲ ਸ਼ਾਲੂ (ਕਾਂਗਰਸ), ਅਮਨ ਲਾਂਬਾ, ਸੰਗ ਬਰਾੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਕਾਂਗਰਸ ਪਾਰਟੀ  ( CONGRESS PARTY )ਤੋਂ ਧਰਮਪਾਲ ਭਾਸ਼, ਰਾਜੀਵ ਭਾਸ਼, ਬੋਡ ਰਾਓ ਭਾਸ਼, ਮੋਹਿੰਦਰ ਭਾਸ਼, ਰਾਜੇਸ਼ ਭਾਸ਼, ਬਚਨ ਭਾਸ਼, ਯਸ਼ ਭਾਸ਼, ਰਾਜਕੁਮਾਰ ਭਾਸ਼, ਰਮੇਸ਼ ਭਾਸ਼, ਨਿਤਿਨ ਭਾਸ਼ ਅਤੇ ਕਾਨੂੰ ਬਹਿਲ ਸ਼ਾਮਿਲ ਹੋਏ। ਜਦੋਂਕਿ ਭਾਜਪਾ ਤੋਂ ਅਮਨਦੀਪ ਸਿੰਘ ਲਾਂਬਾ, ਸੌਰਵ ਅਰੋੜਾ ਅਤੇ ਲਲਿਤ ਕੁਮਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕਾਂਗਰਸ ਪਾਰਟੀ ਤੋਂ ਸੁਖਦੇਵ ਸਿੰਘ ਲਾਹੌਰੀਆ, ਟੋਨੀ ਸ਼ਰਮਾ, ਪ੍ਰੀਤਮ ਲਾਲ ਮੰਡ, ਸੁਨੀਲ ਕੁਮਾਰ ਸੋਨੂੰ, ਵਿਜੇ ਕੁਮਾਰ ਪੱਪੂ, ਸੁਖਦੇਵ ਕੁਮਾਰ ਗੁੱਗੀ, ਮੱਖਣ ਸਿੰਘ, ਗੁਰਪ੍ਰੀਤ ਸਿੰਘ ਚੌਹਾਨ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਲੰਧਰ ਪੱਛਮੀ ਦੇ ਲੋਕਾਂ ਦੀ ਪਹਿਲੀ ਪਸੰਦ ਹੈ। ਇਸ ਵਾਰ ਇੱਥੋਂ ਦੇ ਲੋਕ ਧੋਖੇਬਾਜ਼ਾਂ ਨੂੰ ਜਵਾਬ ਦੇਣਗੇ ਅਤੇ ਉਨ੍ਹਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਉਣਗੇ।

ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪਾਰਟੀ ਲਈ ਨਿਰਸਵਾਰਥ ਹੋ ਕੇ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਇਸ ਚੋਣ ਵਿੱਚ ਪਾਰਟੀ ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਲਈ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਾਂਗੇ।

Tags: BREAKING NEWSJALANDHAR NEWSPUNJABPUNJAB CMpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 27, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ...

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

by Ranjit Singh
May 27, 2026
0

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ - ਪੰਜ ਮੁਲਜ਼ਮ...

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

by Ranjit Singh
May 27, 2026
0

Punjab: ਰਾਜਾ ਵੜਿੰਗ ਰੇਹੜੇ' 'ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ - "ਮਾੜੇ ਦਿਨਾਂ ਦੀ ਨਿਸ਼ਾਨੀ,...

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

by Ranjit Singh
May 27, 2026
0

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ): ਪੰਜਾਬ ਨਗਰ ਨਿਗਮ ਚੋਣਾਂ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਆਯੁਸ਼ ਮੰਤਰਾਲੇ ਨੇ ਰਵਾਇਤੀ ਦਵਾਈ ਪ੍ਰਣਾਲੀਆਂ ਲਈ ਗਲੋਬਲ ਸਿਹਤ ਦਖਲਅੰਦਾਜ਼ੀ ਕੋਡਾਂ ਦੇ ਵਿਕਾਸ ਦੀ ਕੀਤੀ ਸਮੀਖਿਆ 

ਆਯੁਸ਼ ਮੰਤਰਾਲੇ ਨੇ ਰਵਾਇਤੀ ਦਵਾਈ ਪ੍ਰਣਾਲੀਆਂ ਲਈ ਗਲੋਬਲ ਸਿਹਤ ਦਖਲਅੰਦਾਜ਼ੀ ਕੋਡਾਂ ਦੇ ਵਿਕਾਸ ਦੀ ਕੀਤੀ ਸਮੀਖਿਆ 

by Navjot
May 27, 2026
0

ਆਯੁਸ਼ ਮੰਤਰਾਲੇ ਨੇ ਰਵਾਇਤੀ ਦਵਾਈ ਪ੍ਰਣਾਲੀਆਂ ਲਈ ਗਲੋਬਲ ਸਿਹਤ ਦਖਲਅੰਦਾਜ਼ੀ ਕੋਡਾਂ ਦੇ ਵਿਕਾਸ ਦੀ ਕੀਤੀ ਸਮੀਖਿਆ    ਨਵੀਂ ਦਿੱਲੀ, 27...

Most Popular

Big Breaking: ਪਟੜੀ ‘ਤੇ ਜਾ ਰਹੀ ਰਾਜਧਾਨੀ ਐਕਸਪ੍ਰੈਸ ਵਿੱਚ ਲੱਗੀ ਅੱਗ

Big Breaking: ਪਟੜੀ ‘ਤੇ ਜਾ ਰਹੀ ਰਾਜਧਾਨੀ ਐਕਸਪ੍ਰੈਸ ਵਿੱਚ ਲੱਗੀ ਅੱਗ

by Ranjit Singh
1 week ago
0

Big Breaking: ਪਟੜੀ 'ਤੇ ਜਾ ਰਹੀ ਰਾਜਧਾਨੀ ਐਕਸਪ੍ਰੈਸ ਵਿੱਚ ਲੱਗੀ ਅੱਗ ਨਵੀਂ ਦਿੱਲੀ, 17 ਮਈ 2026 – ਐਤਵਾਰ ਸਵੇਰੇ ਲਗਭਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 