• Latest
  • Trending
CRICKET NEWS :ਭਾਰਤ ਨੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਬਣਾਈ ਜਗ੍ਹਾ 

CRICKET NEWS :ਭਾਰਤ ਨੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਬਣਾਈ ਜਗ੍ਹਾ 

2 years ago
Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

1 hour ago
ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ

ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ

1 hour ago
ਬਹੁ-ਰਾਸ਼ਟਰੀ ਹਵਾਈ ਅਭਿਆਸ ‘ਤਰੰਗ ਸ਼ਕਤੀ 2026’ ਜੋਧਪੁਰ ‘ਚ ਜਾਰੀ

ਬਹੁ-ਰਾਸ਼ਟਰੀ ਹਵਾਈ ਅਭਿਆਸ ‘ਤਰੰਗ ਸ਼ਕਤੀ 2026’ ਜੋਧਪੁਰ ‘ਚ ਜਾਰੀ

1 hour ago
ਬੰਗਲਾਦੇਸ਼ ਵਿੱਚ ਖਸਰੇ ਕਾਰਨ 4 ਹੋਰ ਮੌਤਾਂ, ਮ੍ਰਿਤਕਾਂ ਦੀ ਕੁੱਲ ਗਿਣਤੀ 1,114 ਤੱਕ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਕਾਰਨ 4 ਹੋਰ ਮੌਤਾਂ, ਮ੍ਰਿਤਕਾਂ ਦੀ ਕੁੱਲ ਗਿਣਤੀ 1,114 ਤੱਕ ਪਹੁੰਚੀ

1 hour ago
Rs 50 lakh bribe : ਸੀਬੀਆਈ ਵੱਲੋਂ CPWD ਇੰਜੀਨੀਅਰ ਅਤੇ ਰੀਅਲ ਅਸਟੇਟ ਫਰਮ ਦੇ 3 ਅਧਿਕਾਰੀ ਗ੍ਰਿਫਤਾਰ

Rs 50 lakh bribe : ਸੀਬੀਆਈ ਵੱਲੋਂ CPWD ਇੰਜੀਨੀਅਰ ਅਤੇ ਰੀਅਲ ਅਸਟੇਟ ਫਰਮ ਦੇ 3 ਅਧਿਕਾਰੀ ਗ੍ਰਿਫਤਾਰ

2 hours ago
ਰੂਸੀ ਜਲ ਸੈਨਾ ਦੇ ਵਫ਼ਦ ਨੇ ਦੱਖਣੀ ਜਲ ਸੈਨਾ ਕਮਾਂਡ ਅਤੇ ਭਾਰਤੀ ਜਲ ਸੈਨਾ ਅਕੈਡਮੀ ਦਾ ਕੀਤਾ ਦੌਰਾ

ਰੂਸੀ ਜਲ ਸੈਨਾ ਦੇ ਵਫ਼ਦ ਨੇ ਦੱਖਣੀ ਜਲ ਸੈਨਾ ਕਮਾਂਡ ਅਤੇ ਭਾਰਤੀ ਜਲ ਸੈਨਾ ਅਕੈਡਮੀ ਦਾ ਕੀਤਾ ਦੌਰਾ

2 hours ago
ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਇੱਕ ਜ਼ਖ਼ਮੀ

ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਇੱਕ ਜ਼ਖ਼ਮੀ

2 hours ago
ਭਾਰਤ ਦੀ ਨਜ਼ਰ ਦੁਨੀਆ ਦੀਆਂ 80 ਫੀਸਦੀ ਅਰਥਵਿਵਸਥਾਵਾਂ ਨਾਲ ਵਪਾਰਕ ਸਬੰਧਾਂ ‘ਤੇ : ਪੀਯੂਸ਼ ਗੋਇਲ

ਭਾਰਤ ਦੀ ਨਜ਼ਰ ਦੁਨੀਆ ਦੀਆਂ 80 ਫੀਸਦੀ ਅਰਥਵਿਵਸਥਾਵਾਂ ਨਾਲ ਵਪਾਰਕ ਸਬੰਧਾਂ ‘ਤੇ : ਪੀਯੂਸ਼ ਗੋਇਲ

2 hours ago
ਆਯੁਸ਼ਮਾਨ ਖੁਰਾਨਾ ਦੀ ਫਿਲਮ ‘Udta Teer’ ਹੁਣ 23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

ਆਯੁਸ਼ਮਾਨ ਖੁਰਾਨਾ ਦੀ ਫਿਲਮ ‘Udta Teer’ ਹੁਣ 23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਅਕਾਲੀ ਦਲ-ਭਾਜਪਾ ‘ਚ ਗਠਜੋੜ ਦੇ ਫੇਰ ਹੋਣ ਲੱਗੇ ਚਰਚੇ !

Punjab: ਅਕਾਲੀ ਦਲ-ਭਾਜਪਾ ‘ਚ ਗਠਜੋੜ ਦੇ ਫੇਰ ਹੋਣ ਲੱਗੇ ਚਰਚੇ !

2 hours ago
Breaking: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ !

Breaking: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ !

3 hours ago
Hindi News
English News
Saturday, October 3, 2026
No Result
View All Result
35 °c
Chandigarh
28 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CRICKET NEWS :ਭਾਰਤ ਨੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਬਣਾਈ ਜਗ੍ਹਾ 

June 25, 2024
in ਖਬਰਾਂ, ਖੇਡਾਂ, ਟੀ-20 ਵਿਸ਼ਵ ਕੱਪ, ਟੀ-20 ਵਿਸ਼ਵ ਕੱਪ 2024
CRICKET NEWS :ਭਾਰਤ ਨੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਬਣਾਈ ਜਗ੍ਹਾ 

ਭਾਰਤ ਨੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਬਣਾਈ ਜਗ੍ਹਾ 

ਆਸਟ੍ਰੇਲੀਆ ਨੂੰ 24 ਦੌੜਾਂ ਨਾਲ ਹਰਾਇਆ

ਅਰਸ਼ਦੀਪ ਸਿੰਘ ਦੀ ਗੇਂਦਬਾਜ਼ੀ ਦਾ ਚੱਲਿਆ ਜਾਦੂ, ਲਈਆਂ 3 ਵਿਕਟਾਂ

ਹੁਣ ਸੈਮੀਫਾਈਨਲ ‘ਚ ਇੰਗਲੈਂਡ ਨਾਲ ਭਿੜੇਗਾ ਭਾਰਤ

ਚੰਡੀਗੜ੍ਹ, 25ਜੂਨ(ਵਿਸ਼ਵ ਵਾਰਤਾ)-ਟੀਮ ਇੰਡੀਆ ਨੇ ਆਪਣੇ ਆਖਰੀ  CRICKET NEWS ਸੁਪਰ-8 ਮੈਚ ‘ਚ ਆਸਟ੍ਰੇਲੀਆ ਨੂੰ 24 ਦੌੜਾਂ ਨਾਲ ਹਰਾਇਆ ਹੈ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਟੀਮ 5ਵੀਂ ਵਾਰ ਇਸ ਟੂਰਨਾਮੈਂਟ ਦੇ ਟਾਪ-4 ਵਿੱਚ ਪਹੁੰਚੀ ਹੈ। ਵੈਸਟਇੰਡੀਜ਼ ਦੇ ਸੇਂਟ ਲੂਸੀਆ ‘ਚ ਸੋਮਵਾਰ ਨੂੰ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ 41 ਗੇਂਦਾਂ ਵਿੱਚ 92 ਦੌੜਾਂ ਦੀ ਪਾਰੀ ਖੇਡੀ। ਉਸ ਨੇ 7 ਚੌਕਿਆਂ ਅਤੇ 8 ਛੱਕਿਆਂ ਦੀ ਮਦਦ ਨਾਲ 224 ਦੇ ਸਟ੍ਰਾਈਕ ਰੇਟ ਨਾਲ ਬੱਲੇਬਾਜ਼ੀ ਕੀਤੀ। ਰੋਹਿਤ ਟੀ-20 ਵਿਸ਼ਵ ਕੱਪ ‘ਚ ਸਭ ਤੋਂ ਤੇਜ਼ ਸੈਂਕੜਾ ਬਣਾਉਣ ਤੋਂ ਖੁੰਝ ਗਏ, ਹਾਲਾਂਕਿ ਸਭ ਤੋਂ ਤੇਜ਼ ਅਰਧ ਸੈਂਕੜਾ ਲਗਾਇਆ। ਰੋਹਿਤ ਤੋਂ ਇਲਾਵਾ ਸੂਰਿਆਕੁਮਾਰ (31), ਸ਼ਿਵਮ ਦੂਬੇ (28) ਅਤੇ ਹਾਰਦਿਕ ਪੰਡਯਾ (27) ਨੇ ਟੀਮ ਦੇ ਸਕੋਰ ਨੂੰ 205 ਤੱਕ ਪਹੁੰਚਾਇਆ। ਟੀਮ ਨੇ ਇਸ ਟੀ-20 ਵਿਸ਼ਵ ਕੱਪ ਵਿੱਚ ਪਹਿਲੀ ਵਾਰ 200 ਤੋਂ ਪਾਰ ਸਕੋਰ ਬਣਾਇਆ ਹੈ। ਟੀਚੇ ਦਾ ਪਿੱਛਾ ਕਰਨ ਉੱਤਰੀ ਆਸਟਰੇਲੀਨ ਟੀਮ 20 ਓਵਰਾਂ ‘ਚ 181/7 ਦੇ ਸਕੋਰ ਹੀ ਬਣਾ ਸਕੀ। ਅਰਸ਼ਦੀਪ ਸਿੰਘ ਨੇ ਤਿੰਨ ਵਿਕਟਾਂ ਲਈਆਂ, ਉਸਨੇ ਟਿਮ ਡੇਵਿਡ, ਮੈਥਿਊ ਵੇਡ ਅਤੇ ਡੇਵਿਡ ਵਾਰਨਰ ਨੂੰ ਆਊਟ ਕੀਤਾ। ਹੁਣ ਸੈਮੀਫਾਈਨਲ ‘ਚ ਭਾਰਤ ਦਾ ਸਾਹਮਣਾ  ਇੰਗਲੈਂਡ ਨਾਲ 27 ਜੂਨ ਨੂੰ ਰਾਤ 8 ਵਜੇ ਗੁਆਨਾ ਦੇ ਮੈਦਾਨ ‘ਤੇ ਹੋਵੇਗਾ।

Tags: Arshdeep SinghCricket NewsIndia Vs AustraliaIndia won by 24 runsRohit SharmaT20 World Cup 2024
Share203Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

by Navjot
October 3, 2026
0

Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ      ਨਾਗੋਯਾ,...

ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ

ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ

by Navjot
October 3, 2026
0

ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ ਨਵੀਂ ਦਿੱਲੀ, 3 ਅਕਤੂਬਰ (ਵਿਸ਼ਵ ਵਾਰਤਾ): ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ...

ਬਹੁ-ਰਾਸ਼ਟਰੀ ਹਵਾਈ ਅਭਿਆਸ ‘ਤਰੰਗ ਸ਼ਕਤੀ 2026’ ਜੋਧਪੁਰ ‘ਚ ਜਾਰੀ

ਬਹੁ-ਰਾਸ਼ਟਰੀ ਹਵਾਈ ਅਭਿਆਸ ‘ਤਰੰਗ ਸ਼ਕਤੀ 2026’ ਜੋਧਪੁਰ ‘ਚ ਜਾਰੀ

by Navjot
October 3, 2026
0

ਬਹੁ-ਰਾਸ਼ਟਰੀ ਹਵਾਈ ਅਭਿਆਸ 'ਤਰੰਗ ਸ਼ਕਤੀ 2026' ਜੋਧਪੁਰ 'ਚ ਜਾਰੀ ਜੋਧਪੁਰ, 3 ਅਕਤੂਬਰ (ਵਿਸ਼ਵ ਵਾਰਤਾ)-ਰੱਖਿਆ ਮੰਤਰਾਲੇ ਨੇ ਕਿਹਾ ਕਿ ਜੋਧਪੁਰ 'ਚ...

ਬੰਗਲਾਦੇਸ਼ ਵਿੱਚ ਖਸਰੇ ਕਾਰਨ 4 ਹੋਰ ਮੌਤਾਂ, ਮ੍ਰਿਤਕਾਂ ਦੀ ਕੁੱਲ ਗਿਣਤੀ 1,114 ਤੱਕ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਕਾਰਨ 4 ਹੋਰ ਮੌਤਾਂ, ਮ੍ਰਿਤਕਾਂ ਦੀ ਕੁੱਲ ਗਿਣਤੀ 1,114 ਤੱਕ ਪਹੁੰਚੀ

by Navjot
October 3, 2026
0

ਬੰਗਲਾਦੇਸ਼ ਵਿੱਚ ਖਸਰੇ ਕਾਰਨ 4 ਹੋਰ ਮੌਤਾਂ, ਮ੍ਰਿਤਕਾਂ ਦੀ ਕੁੱਲ ਗਿਣਤੀ 1,114 ਤੱਕ ਪਹੁੰਚੀ   ਢਾਕਾ, 3 ਅਕਤੂਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

by Navjot
October 3, 2026
0

Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ      ਨਾਗੋਯਾ,...

Most Popular

ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

by Jaspreet Kaur
3 weeks ago
0

ਜਲੰਧਰ ਕੋਰਟ ਕੰਪਲੈਕਸ 'ਚ ਹੰਗਾਮਾ! ਪੇਸ਼ੀ 'ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ ਜਲੰਧਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 