• Latest
  • Trending
MOHALI NEWS:ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼;

MOHALI NEWS:ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼;

2 years ago
Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

15 minutes ago
Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

45 minutes ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

2 hours ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

3 hours ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

3 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

4 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

4 hours ago
Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

4 hours ago
Hindi News
English News
Saturday, November 7, 2026
No Result
View All Result
29 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI NEWS:ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼;

ਮਾਮਲੇ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ: ਐਸ ਐਸ ਪੀ ਸੰਦੀਪ ਗਰਗ

June 25, 2024
in ਖਬਰਾਂ, ਪੰਜਾਬ
MOHALI NEWS:ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ ‘ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼;

ਐੱਸ.ਏ.ਐੱਸ. ਨਗਰ, 26 ਜੂਨ (ਸਤੀਸ਼ ਕੁਮਾਰ ਪੱਪੀ):-ਮੋਹਾਲੀ ਪੁਲਿਸ ( MOHALI NEWS)ਨੇ ਕਾਲ ਸੈਂਟਰ ਦੀ ਆੜ ਵਿੱਚ ਪੇਅ ਪਾਲ ਅਕਾਊਂਟ ਵਿੱਚੋਂ ਟ੍ਰਾਂਜ਼ੈਕਸ਼ਨ ਕਰਵਾਉਣ ਦੇ ਨਾਮ ‘ਤੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰ ਕੇ 37 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਨੇ ਦੱਸਿਆ ਕਿ ਮੋਹਿਤ ਅਗਰਵਾਲ, ਪੀ.ਪੀ.ਐਸ, ਉਪ ਕਪਤਾਨ ਪੁਲਿਸ (ਸ਼ਹਿਰੀ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ: ਸੁਖਬੀਰ ਸਿੰਘ ਅਤੇ ਥਾਣੇਦਾਰ ਅਭੀਸ਼ੇਕ ਸ਼ਰਮਾ, ਇੰਚ: ਇੰਡ: ਏਰੀਆ ਫੇਜ਼ 8-ਬੀ, ਮੋਹਾਲੀ ਦੀ ਟੀਮ ਵੱਲੋਂ ਆਈ.ਟੀ ਕੰਪਨੀ ਦੀ ਆੜ ਵਿੱਚ ਚੱਲ ਰਹੇ ਇੱਕ ਕਾਲ ਸੈਂਟਰ ਦਾ ਪਰਦਾਫਾਸ਼ ਕਰਦੇ ਹੋਏ ਮੁਕੱਦਮਾ ਨੰਬਰ: 111 ਮਿਤੀ 25.06.2024 ਅ/ਧ 406,420, 120 ਬੀ, ਭ:ਦ 01, ਮੋਹਾਲੀ ਦਰਜ ਕਰ ਕੇ 37 (25 ਪੁਰਸ਼ਾਂ ਅਤੇ 12 ਮਹਿਲਾ) ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।
ਡਾ. ਗਰਗ ਨੇ ਦੱਸਿਆ ਕਿ ਮਿਤੀ 25.06.2023 ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਪਲਾਟ ਨੰਬਰ: ਈ-177, ਕੈਲਾਸ਼ ਟਾਵਰ ਦੀ ਪਹਿਲੀ ਮੰਜ਼ਿਲ ਵਿਖੇ ਵੈੱਬਟੈਪ ਪ੍ਰਾਈਵੇਟ ਲਿਮਟਿਡ, ਮੋਹਾਲੀ ਦੇ ਨਾਮ ‘ਤੇ ਕੰਪਨੀ ਦੀ ਆੜ ਵਿੱਚ ਪੇਅ ਪਾਲ ਅਕਾਊਂਟ ਵਿੱਚੋਂ ਟਰਾਜ਼ੈਕਸ਼ਨ ਹੋਣ ਦੇ ਨਾਮ ‘ਤੇ ਭੋਲੇ ਭਾਲੇ ਲੋਕਾਂ ਨਾਲ ਠੱਗੀਆਂ ਮਾਰੀਆਂ ਜਾ ਰਹੀਆਂ ਹਨ। ਇਸ ਸਬੰਧੀ ਕੇਸ ਰਜਿਸਟਰ ਕਰ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਮੁਲਜ਼ਮਾਂ ਵਿੱਚ ਕੈਵਿਨ ਪਟੇਲ,
ਪਰਤੀਕ ਦੁਧੱਤ ਸਮੇਤ 35 ਹੋਰ ਮੁਲਜ਼ਮ ਸ਼ਾਮਲ ਹਨ ।
ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਉਕਤ ਪਲਾਟ ਵਿੱਚ ਵਿਖਾਵੇ ਦੇ ਤੌਰ ‘ਤੇ ਵੈੱਬਟੈਪ ਪ੍ਰਾਈਵੇਟ ਲਿਮਟਿਡ ਦੇ ਨਾਮ ਦੀ ਕੰਪਨੀ ਚਲਾਈ ਜਾ ਰਹੀ ਸੀ। ਜਿਸਦੀ ਆੜ ਵਿੱਚ ਮੁਲਜ਼ਮ ਇਹ ਫਰਜ਼ੀ ਕਾਲ ਸੈਂਟਰ ਚਲਾ ਰਹੇ ਸਨ। ਮੁਲਜ਼ਮ ਵਿਦੇਸ਼ੀ ਅਕਾਊਂਟ ਦੇ ਖਾਤਾ ਧਾਰਕਾਂ ਨੂੰ ਜਾਅਲੀ ਈ.ਮੇਲ ਭੇਜਦੇ ਸਨ ਕਿ ਉਨ੍ਹਾਂ ਦੇ ਪੇਅ ਪਾਲ ਅਕਾਊਂਟ ਵਿੱਚੋਂ ਟਰਾਂਜ਼ੈਕਸ਼ਨ ਹੋਣੀ ਹੈ ਅਤੇ ਉਸ ਸਬੰਧੀ ਕਸਟਮਰ ਕੇਅਰ ਦੇ ਨੰਬਰ ‘ਤੇ ਸਪੰਰਕ ਕਰ ਸਕਦੇ ਹੋ। ਜਦੋਂ ਉਹ ਲੋਕ ਮੁਲਜ਼ਮਾਂ ਵੱਲੋਂ ਦਿੱਤੇ ਜਾਅਲੀ ਨੰਬਰ ‘ਤੇ ਕਾਲ ਕਰਦੇ ਸਨ ਤਾਂ ਮੁਲਜ਼ਮ ਉਹਨਾਂ ਭੋਲੇ ਭਾਲੇ ਲੋਕਾਂ ਨੂੰ ਗੱਲਾਂ ਵਿੱਚ ਲਗਾ ਕੇ ਕਹਿੰਦੇ ਸੀ ਕਿ ਜੇਕਰ ਉਨ੍ਹਾਂ ਨੇ ਇਹ ਟਰਾਂਜੈਕਸ਼ਨ ਬਚਾਉਣੀ ਹੈ ਤਾਂ ਉਹਨਾਂ ਦੀ ਰਕਮ ਦੇ ਗਿਫਟ ਕਾਰਡ ਖਰੀਦਣ ਅਤੇ ਉਸੇ ਗਿਫਟ ਕਾਰਡ ਦਾ ਕੋਡ ਹਾਸਲ ਕਰ ਕੇ ਠੱਗੀ ਮਾਰਦੇ ਸਨ।
ਮੁਲਜ਼ਮਾਂ ਕੋਲੋਂ 45 ਲੈਪਟਾਪ, ਹੈਡਫੋਨ ਮਾਈਕ 45, ਮੋਬਾਈਲ 59 (ਦਫ਼ਤਰੀ 23, ਪਰਸਨਲ 36) ਅਤੇ ਇਕ ਮਰਸਡੀਜ਼ ਕਾਰ ਰੰਗ ਕਾਲਾ ਨੰਬਰ (ਡੀਐੱਲ-08-ਸੀਏਕੇ 5520) ਬਰਾਮਦ ਕੀਤੇ ਗਏ ਹਨ।

Tags: BREAKING NEWSMOHALI NEWSpunjab newsWEB PORTALWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
November 7, 2026
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

by Ranjit Singh
November 7, 2026
0

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
November 7, 2026
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

Most Popular

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

by Ranjit Singh
1 month ago
0

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ - ਸ਼੍ਰੋਮਣੀ ਕਮੇਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 