• Latest
  • Trending
CHANDIGARH NEWS :ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ: ਡਾ. ਬਲਜੀਤ ਕੌਰ

CHANDIGARH NEWS :ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ: ਡਾ. ਬਲਜੀਤ ਕੌਰ

2 years ago
ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ ‘ਤੇ ਆਧਾਰਿਤ ਸੁਰੱਖਿਆ ਰਣਨੀਤੀ ਦੀ ਸਫਲਤਾ

ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ ‘ਤੇ ਆਧਾਰਿਤ ਸੁਰੱਖਿਆ ਰਣਨੀਤੀ ਦੀ ਸਫਲਤਾ

6 minutes ago
ਮੁੰਬਈ ਵਿੱਚ ‘ਕਾਕਰੋਚ ਪਾਰਟੀ’ ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ 

ਮੁੰਬਈ ਵਿੱਚ ‘ਕਾਕਰੋਚ ਪਾਰਟੀ’ ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ 

23 minutes ago
ਅੰਮ੍ਰਿਤਸਰ ਵਿੱਚ ਦੋ ਬੱਸਾਂ ਨੂੰ ਲੱਗੀ ਅੱਗ ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ

ਅੰਮ੍ਰਿਤਸਰ ਵਿੱਚ ਦੋ ਬੱਸਾਂ ਨੂੰ ਲੱਗੀ ਅੱਗ ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ

30 minutes ago
 ਜੰਤਰ-ਮੰਤਰ ‘ਤੇ SIR ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਜਾਰੀ ; 700 ਪ੍ਰਦਰਸ਼ਨਕਾਰੀ ਹਿਰਾਸਤ ਵਿੱਚ

 ਜੰਤਰ-ਮੰਤਰ ‘ਤੇ SIR ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਜਾਰੀ ; 700 ਪ੍ਰਦਰਸ਼ਨਕਾਰੀ ਹਿਰਾਸਤ ਵਿੱਚ

2 hours ago
 ਕੋਰਟ-ਰੂਮ ਡਰਾਮਾ ਫਿਲਮ ‘Sathyavan Savithiri’ ਹੁਣ 20 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ 

 ਕੋਰਟ-ਰੂਮ ਡਰਾਮਾ ਫਿਲਮ ‘Sathyavan Savithiri’ ਹੁਣ 20 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ 

2 hours ago
ਬੰਬ ਧਮਾਕੇ ਦੇ ਮਾਮਲੇ ਵਿੱਚ NIA ਨੇ 2 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਖ਼ਲ

ਬੰਬ ਧਮਾਕੇ ਦੇ ਮਾਮਲੇ ਵਿੱਚ NIA ਨੇ 2 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਖ਼ਲ

2 hours ago
Road Accident : ਵਾਪਰਿਆ ਭਿਆਨਕ ਸੜਕ ਹਾਦਸਾ ; ਬੱਸ ਤੇ ਟ੍ਰੇਲਰ ਦੀ ਟੱਕਰ, 4 ਮੌਤਾਂ

Road Accident : ਵਾਪਰਿਆ ਭਿਆਨਕ ਸੜਕ ਹਾਦਸਾ ; ਬੱਸ ਤੇ ਟ੍ਰੇਲਰ ਦੀ ਟੱਕਰ, 4 ਮੌਤਾਂ

2 hours ago
ਪੁਲਿਸ ਨੇ 60 ਲੱਖ ਰੁਪਏ ਦੀਆਂ ਨਸ਼ੀਲੀਆਂ ਗੋਲੀਆਂ ਦੀ ਵੱਡੀ ਖੇਪ ਕੀਤੀ ਜ਼ਬਤ ; 2 ਗ੍ਰਿਫ਼ਤਾਰ

ਪੁਲਿਸ ਨੇ 60 ਲੱਖ ਰੁਪਏ ਦੀਆਂ ਨਸ਼ੀਲੀਆਂ ਗੋਲੀਆਂ ਦੀ ਵੱਡੀ ਖੇਪ ਕੀਤੀ ਜ਼ਬਤ ; 2 ਗ੍ਰਿਫ਼ਤਾਰ

2 hours ago
ਅਫਗਾਨਿਸਤਾਨ : ਪਾਕਿਸਤਾਨੀ ਹਵਾਈ ਹਮਲਿਆਂ ਵਿੱਚ 10 ਲੋਕਾਂ ਦੀ ਮੌਤ, 9 ਜ਼ਖ਼ਮੀ

ਅਫਗਾਨਿਸਤਾਨ : ਪਾਕਿਸਤਾਨੀ ਹਵਾਈ ਹਮਲਿਆਂ ਵਿੱਚ 10 ਲੋਕਾਂ ਦੀ ਮੌਤ, 9 ਜ਼ਖ਼ਮੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਟਰੱਕ ਅਤੇ ਪਿਕਅੱਪ ਵੈਨ ਦੀ ਭਿਆਨਕ ਟੱਕਰ, 7 ਦੀ ਮੌਤ, 18 ਜ਼ਖਮੀ

National: ਟਰੱਕ ਅਤੇ ਪਿਕਅੱਪ ਵੈਨ ਦੀ ਭਿਆਨਕ ਟੱਕਰ, 7 ਦੀ ਮੌਤ, 18 ਜ਼ਖਮੀ

3 hours ago
Punjab: BSF ਨੇ ਬਾਰਡਰ ਪਾਰ ਕਰਕੇ ਭਾਰਤ ‘ਚ ਦਾਖਲ ਹੋ ਰਹੇ ਦੋ ਘੁਸਪੈਠੀਏ ਕੀਤੇ ਢੇਰ

Punjab: BSF ਨੇ ਬਾਰਡਰ ਪਾਰ ਕਰਕੇ ਭਾਰਤ ‘ਚ ਦਾਖਲ ਹੋ ਰਹੇ ਦੋ ਘੁਸਪੈਠੀਏ ਕੀਤੇ ਢੇਰ

3 hours ago
Hindi News
English News
Friday, October 2, 2026
No Result
View All Result
34 °c
Chandigarh
29 ° Sat
27 ° Sun
28 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS :ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ: ਡਾ. ਬਲਜੀਤ ਕੌਰ

ਡਾ.ਬਲਜੀਤ ਕੌਰ ਦੇ ਹੁਕਮਾਂ 'ਤੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਪੈਨਸ਼ਨਾਂ ਸਬੰਧੀ ਕੀਤਾ ਗਿਆ ਸੀ ਸਰਵੇ

June 27, 2024
in ਖਬਰਾਂ
CHANDIGARH NEWS :ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ: ਡਾ. ਬਲਜੀਤ ਕੌਰ

ਸੂਬਾ ਸਰਕਾਰ ਵੱਲੋਂ ਪੈਨਸ਼ਨ ਸਕੀਮ ਅਧੀਨ ਵਿੱਤੀ ਸਾਲ 2024-25 ਦੋਰਾਨ 5924.50 ਕਰੋੜ ਰੁਪਏ ਦੇ ਬਜਟ ਦਾ ਕੀਤਾ ਉਪਬੰਧ*

ਚੰਡੀਗੜ੍ਹ, ਜੂਨ 27( ਵਿਸ਼ਵ ਵਾਰਤਾ)-   ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਉਲੀਕੀਆਂ ਹੋਈਆਂ ਹਨ ਜਿਨ੍ਹਾਂ ਦੇ ਅਧੀਨ ਪੰਜਾਬੀਆਂ ਨੂੰ ਲਾਭ ਮਿਲ ਰਿਹਾ ਹੈ। ਇਸੀ ਤਰਜ ‘ਤੇ ਕੁੱਝ ਸਮਾਂ ਪਹਿਲਾਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ( DR BALJIT KAUR ) ਦੇ ਨਿਰਦੇਸ਼ਾਂ ਹੇਠ ਸੂਬੇ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਲਾਭ ਲੈ ਰਹੇ ਲਾਭਪਾਤਰੀਆਂ ਦੀ ਹੋਂਦ ਦਾ ਵਿਭਾਗ ਵੱਲੋਂ ਸਰਵੇ ਕਰਵਾਇਆ ਗਿਆ। ਵਿਭਾਗ ਵੱਲੋਂ ਪੇਸ਼ ਕੀਤੀ ਗਈ ਸਰਵੇ ਰਿਪੋਰਟ ਆਉਣ ਤੇ ਅਯੋਗ ਲਾਭਪਾਤਰੀਆਂ ਦਾ ਪਰਦਾਫਾਸ ਹੋਇਆ ਹੈ। ( CHANDIGARH NEWS )

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਏ ਸਰਵੇ ਦੀ ਰਿਪੋਰਟ ਅਨੁਸਾਰ ਪਿਛਲੇ ਸਾਲ 2023-24 ਦੌਰਾਨ ਸਟੇਟ ਪੈਨਸ਼ਨ ਸਕੀਮ ਅਧੀਨ ਪੈਨਸ਼ਨ ਲੈ ਰਹੇ 33,48,989 ਲਾਭਪਾਤਰੀਆਂ ਵਿੱਚੋਂ 1,07,571 ਲਾਭਪਾਤਰੀ ਅਯੋਗ ਪਾਏ ਗਏ ਹਨ, ਜਿਨ੍ਹਾਂ ਤੋਂ 41.22 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ।

ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਦੱਸਿਆ ਕਿ ਪਿਛਲੇ ਸਾਲ ਦੌਰਾਨ ਪੈਨਸ਼ਨ ਸਕੀਮ ਅਧੀਨ 106521 ਪੈਨਸ਼ਨਰਾਂ ਨੂੰ ਮ੍ਰਿਤਕ, 476 ਪੈਨਸ਼ਨਰਾਂ ਨੂੰ ਐਨ.ਆਰ.ਆਈ ਅਤੇ 574 ਪੈਨਸ਼ਨਰ ਸਰਕਾਰੀ ਪੈਨਸ਼ਨਰ ਸਨ, ਇਸ ਤਰ੍ਹਾਂ ਕੁੱਲ 1,07,571 ਲਾਭਪਾਤਰੀਆਂ ਨੂੰ ਪੈਨਸ਼ਨ ਸਕੀਮ ਅਧੀਨ ਅਯੋਗ ਪਾਇਆ ਗਿਆ ਹੈ। ਸੂਬਾ ਸਰਕਾਰ ਵੱਲੋਂ ਇਹਨਾਂ ਲਾਭਪਾਤਰੀਆਂ ਤੋਂ 41.22 ਰੁਪਏ ਦੀ ਰਿਕਵਰੀ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੁੱਲ 107571 ਲਾਭਪਾਤਰੀਆਂ ਤੋਂ 41.22 ਕਰੋੜ ਰੁਪਏ ਰਿਕਵਰ ਕੀਤੇ ਗਏ ਜ਼ਿਨ੍ਹਾਂ ਵਿੱਚੋਂ ਅਮ੍ਰਿਤਸਰ ਜ਼ਿਲ੍ਹੇ ‘ਚ 5375 ਲਾਭਪਾਤਰੀਆਂ ਤੋ 3.50 ਕਰੋੜ ਰੁਪਏ, ਬਰਨਾਲਾ ਵਿੱਚ 3402 ਲਾਭਪਾਤਰੀਆਂ ਤੋਂ 1.77 ਕਰੋੜ ਰੁਪਏ, ਬਠਿੰਡਾ ਵਿੱਚ 16099 ਲਾਭਪਾਤਰੀਆਂ ਤੋਂ 1.08 ਕਰੋੜ ਰੁਪਏ, ਫਰੀਦਕੋਟ 2546 ਲਾਭਪਾਤਰੀਆਂ ਤੋਂ 95.15ਲੱਖ ਰੁਪਏ, ਫਤਿਹਗੜ੍ਹ ਸਾਹਿਬ 3049 ਲਾਭਪਾਤਰੀਆਂ ਤੋਂ 61.38ਲੱਖ ਰੁਪਏ, ਫਿਰੋਜਪੁਰ ਵਿੱਚ 4018 ਲਾਭਪਾਤਰੀਆਂ ਤੋਂ 48.52 ਲੱਖ ਰੁਪਏ, ਫਾਜ਼ਿਲਕਾ ਵਿੱਚ 4965 ਲਾਭਪਾਤਰੀਆਂ ਤੋਂ 80.24 ਲੱਖ ਰੁਪਏ, ਗੁਰਦਾਸਪੁਰ ਵਿੱਚ 7738 ਲਾਭਪਾਤਰੀਆਂ ਤੋਂ 7.88 ਕਰੋੜ ਰੁਪਏ, ਹੁਸ਼ਿਆਰਪੁਰ 5838 ਲਾਭਪਾਤਰੀਆਂ ਤੋਂ 1.74 ਕਰੋੜ ਰੁਪਏ, ਜਲੰਧਰ ਵਿੱਚ 6404 ਲਾਭਪਾਤਰੀਆਂ ਤੋਂ 1.41 ਕਰੋੜ ਰੁਪਏ, ਕਪੂਰਥਲਾ ਵਿੱਚ 4034 ਲਾਭਪਾਤਰੀਆਂ ਤੋਂ 1.61 ਕਰੋੜ ਰੁਪਏ, ਲੁਧਿਆਣਾ ‘ਚ 6993 ਲਾਭਪਾਤਰੀਆਂ ਤੋਂ 1.77 ਕਰੋੜ ਰੁਪਏ, ਮਾਨਸਾ ‘ਚ 4329 ਲਾਭਪਾਤਰੀਆਂ ਤੋਂ 82.92 ਲੱਖ ਰੁਪਏ, ਮੋਗਾ ‘ਚ 1721 ਲਾਭਪਾਤਰੀਆਂ ਤੋਂ 1.00 ਕਰੋੜ! ਰੁਪਏ, ਸ੍ਰੀ ਮੁਕਤਸਰ ਸਾਹਿਬ ‘ਚ 5489 ਲਾਭਪਾਤਰੀਆਂ ਤੋਂ 78.85 ਲੱਖ ਰੁਪਏ, ਐਸ.ਬੀ.ਐਸ ਨਗਰ ‘ਚ 4043 ਲਾਭਪਾਤਰੀਆਂ ਤੋਂ 63.33 ਲੱਖ ਰੁਪਏ, ਪਠਾਨਕੋਟ ‘ਚ 1480 ਲਾਭਪਾਤਰੀਆਂ ਤੋਂ 2.75 ਕਰੋੜ ਰੁਪਏ, ਪਟਿਆਲਾ ‘ਚ 7201 ਲਾਭਪਾਤਰੀਆਂ ਤੋਂ 2.78 ਕਰੋੜ ਰੁਪਏ, ਰੂਪਨਗਰ ‘ਚ 2906 ਲਾਭਪਾਤਰੀਆਂ ਤੋਂ 37.98 ਲੱਖ ਰੁਪਏ, ਸੰਗਰੂਰ ‘ਚ 5211 ਲਾਭਪਾਤਰੀਆਂ ਤੋਂ 6.89 ਕਰੋੜ ਰੁਪਏ, ਐਸ.ਏ.ਐਸ ਨਗਰ ‘ਚ 2355 ਲਾਭਪਾਤਰੀਆਂ ਤੋਂ 21.11 ਲੱਖ ਰੁਪਏ, ਤਰਨਤਾਰਨ ‘ਚ 2375 ਲਾਭਪਾਤਰੀਆਂ ਤੋਂ 1.27 ਕਰੋੜ ਰੁਪਏ ਦੀ ਰਿਕਵਰੀ ਸ਼ਾਮਿਲ ਹੈ।

ਇਸ ਤੋਂ ਇਲਾਵਾ ਮੰਤਰੀ ਨੇ ਅੱਗੇ ਦੱਸਿਆ ਕਿ ਸਟੇਟ ਪੈਨਸ਼ਨ ਸਕੀਮ ਅਧੀਨ ਇਸੇ ਤਰ੍ਹਾਂ ਚਾਲੂ ਵਿੱਤੀ ਸਾਲ 2024-25 ਦੇ ਅਪ੍ਰੈਲ ਮਹੀਨੇ ਦੌਰਾਨ 3797 ਲਾਭਪਾਤਰੀ ਅਯੋਗ ਪਾਏ ਗਏ ਹਨ ਅਤੇ ਉਨ੍ਹਾਂ ਤੋਂ 3.12 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਇਸ ਤਰ੍ਹਾਂ ਸਟੇਟ ਪੈਨਸ਼ਨ ਸਕੀਮ ਅਧੀਨ ਕੁੱਲ 44.34 ਕਰੋੜ ਦੀ ਰਿਕਵਰੀ ਕੀਤੀ ਗਈ ਹੈ।

ਮੰਤਰੀ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਅਦਾਇਗੀ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸਟੇਟ ਪੈਨਸ਼ਨ ਸਕੀਮ ਅਧੀਨ ਵਿੱਤੀ ਸਾਲ 2024-25 ਲਈ ਸੂਬਾ ਸਰਕਾਰ ਵੱਲੋਂ 5924.50 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਹੀਨਾ ਮਈ 2024 ਤੱਕ 1501.17 ਕਰੋੜ ਰੁਪਏ ਦੀ ਰਾਸ਼ੀ ਲਾਭਪਾਤਰੀਆਂ ਦੀ ਪੈਨਸ਼ਨ ਲਈ ਸਰਕਾਰ ਵੱਲੋਂ ਖਰਚੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨ ਸਕੀਮਾਂ ਲਈ ਮਹੀਨਾਵਾਰ ਖਰਚਾ 502 ਕਰੋੜ ਦੇ ਲੱਗਭੱਗ ਹੁੰਦਾ ਹੈ।

ਮੰਤਰੀ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜਲਦੀ ਹੀ ਪੈਨਸ਼ਨ ਦਾ ਲਾਭ ਲੈ ਰਹੇ ਲਾਭਪਾਤਰੀਆਂ ਦੀ ਪੜਤਾਲ ਦਾ ਕੰਮ ਮੁੜ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨਾਗਰਿਕਾਂ ਨੂੰ ਸਾਫ ਸੁਥਰਾ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਲਈ ਪੂਰੀ ਇਮਾਨਦਾਰੀ ਨਾਲ ਲਗਾਤਾਰ ਕੰਮ ਕਰ ਰਹੀ ਹੈ।

Tags: chandigarh newsDR BALJIT KAURLatest News In PunjabiWishavwarta
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ ‘ਤੇ ਆਧਾਰਿਤ ਸੁਰੱਖਿਆ ਰਣਨੀਤੀ ਦੀ ਸਫਲਤਾ

ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ ‘ਤੇ ਆਧਾਰਿਤ ਸੁਰੱਖਿਆ ਰਣਨੀਤੀ ਦੀ ਸਫਲਤਾ

by Navjot
October 2, 2026
0

ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ 'ਤੇ ਆਧਾਰਿਤ ਸੁਰੱਖਿਆ...

ਮੁੰਬਈ ਵਿੱਚ ‘ਕਾਕਰੋਚ ਪਾਰਟੀ’ ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ 

ਮੁੰਬਈ ਵਿੱਚ ‘ਕਾਕਰੋਚ ਪਾਰਟੀ’ ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ 

by Navjot
October 2, 2026
0

ਮੁੰਬਈ ਵਿੱਚ 'ਕਾਕਰੋਚ ਪਾਰਟੀ' ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ    ਚੰਡੀਗੜ੍ਹ,...

ਅੰਮ੍ਰਿਤਸਰ ਵਿੱਚ ਦੋ ਬੱਸਾਂ ਨੂੰ ਲੱਗੀ ਅੱਗ ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ

ਅੰਮ੍ਰਿਤਸਰ ਵਿੱਚ ਦੋ ਬੱਸਾਂ ਨੂੰ ਲੱਗੀ ਅੱਗ ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ

by Navjot
October 2, 2026
0

ਅੰਮ੍ਰਿਤਸਰ ਵਿੱਚ ਦੋ ਬੱਸਾਂ ਨੂੰ ਲੱਗੀ ਅੱਗ ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ...

 ਜੰਤਰ-ਮੰਤਰ ‘ਤੇ SIR ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਜਾਰੀ ; 700 ਪ੍ਰਦਰਸ਼ਨਕਾਰੀ ਹਿਰਾਸਤ ਵਿੱਚ

 ਜੰਤਰ-ਮੰਤਰ ‘ਤੇ SIR ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਜਾਰੀ ; 700 ਪ੍ਰਦਰਸ਼ਨਕਾਰੀ ਹਿਰਾਸਤ ਵਿੱਚ

by Navjot
October 2, 2026
0

ਜੰਤਰ-ਮੰਤਰ 'ਤੇ SIR ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਜਾਰੀ ; 700 ਪ੍ਰਦਰਸ਼ਨਕਾਰੀ ਹਿਰਾਸਤ ਵਿੱਚ   ਚੰਡੀਗੜ੍ਹ, 2ਅਕਤੂਬਰ (ਵਿਸ਼ਵ ਵਾਰਤਾ) ਦਿੱਲੀ ਵਿੱਚ 'ਆਪ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ ‘ਤੇ ਆਧਾਰਿਤ ਸੁਰੱਖਿਆ ਰਣਨੀਤੀ ਦੀ ਸਫਲਤਾ

ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ ‘ਤੇ ਆਧਾਰਿਤ ਸੁਰੱਖਿਆ ਰਣਨੀਤੀ ਦੀ ਸਫਲਤਾ

by Navjot
October 2, 2026
0

ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ 'ਤੇ ਆਧਾਰਿਤ ਸੁਰੱਖਿਆ...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ ਕੇ ਹੋਈ 207

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ ਕੇ ਹੋਈ 207

by Ankit
1 week ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ; ਕੁੱਲ ਗਿਣਤੀ ਵੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 