• Latest
  • Trending
Mansa News:ਬੇਕਾਬੂ ਕਾਰ ਪਲਟੀ, 2 ਨੌਜਵਾਨਾਂ ਦੀ ਮੌਤ

2 years ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

18 minutes ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

1 hour ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

2 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

4 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

5 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

6 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

Hindi News
English News
Sunday, November 8, 2026
No Result
View All Result
29 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mansa News:ਬੇਕਾਬੂ ਕਾਰ ਪਲਟੀ, 2 ਨੌਜਵਾਨਾਂ ਦੀ ਮੌਤ

June 28, 2024
in ਪੰਜਾਬ
Mansa News:ਬੇਕਾਬੂ ਕਾਰ ਪਲਟੀ, 2 ਨੌਜਵਾਨਾਂ ਦੀ ਮੌਤ

ਬੇਕਾਬੂ ਕਾਰ ਪਲਟੀ, 2 ਨੌਜਵਾਨਾਂ ਦੀ ਮੌਤ

Mansa news

ਬੁਢਲਾਡਾ 28 ਜੂਨ (ਵਿਸ਼ਵ ਵਾਰਤਾ)  Mansa News:ਸਥਾਨਕ ਸ਼ਹਿਰ ਤੋਂ ਪਿੰਡ ਅੱਕਾਵਾਲੀ ਬਰੇ ਰੋਡ ਤੇ ਜਾ ਰਹੀ ਕਾਰ ਦੇ ਬੇਕਾਬੂ ਹੋ ਜਾਣ ਕਾਰਨ 2 ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਬਰ੍ਹੇ ਅੱਕਾਵਾਲੀ ਰੋਡ ’ਤੇ ਰਾਤ ਦੇ ਕਰੀਬ 10 ਵਜੇ ਤੇਜ਼ ਰਫ਼ਤਾਰ ਇੱਕ ਕਾਰ ਪੁਲੀ ਨਾਲ ਟਕਰਾ ਕੇ ਬੇਕਾਬੂ ਹੋ ਕੇ ਮਕਾਨ ‘ਚ ਵੱਜਦੀ ਹੋਈ ਪਲਟ ਗਈ। ਜਿਸ ਵਿੱਚ ਕਾਰ ਸਵਾਰ ਮਨਪ੍ਰੀਤ ਮੰਨੀ ਅੱਕਾਵਾਲੀ, ਜਯੋਤੀ ਪੁੱਤਰ ਗੁਰਚਰਨ ਸਿੰਘ ਮਾਨਸਾ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਨੂੰ ਤੁਰੰਤ ਲੋਕਾਂ ਨੇ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲਿਸ ਨੇ ਮੌਕੇ ਤੇ ਘਟਨਾ ਦਾ ਜਾਇਜਾਂ ਲਿਆ ਅਤੇ ਥਾਣੇਦਾਰ ਥਾਣੇਦਾਰ ਗੁਰਜੰਟ ਸਿੰਘ ਨੇ ਲਾਸ਼ਾਂ ਨੂੰ ਕਬਜੇ ਵਿੱਚ ਲੈਂਦਿਆਂ ਪੋਸ਼ਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ।

Tags: BREAKING NEWSMansa Newspunjab newsWEB PORTALWISHAVWARTA.IN
Share204Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

by Ranjit Singh
November 8, 2026
0

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੱਜ 8...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ...

Most Popular

India Vs Zimbabwe 2nd T20I : ਜ਼ਿੰਬਾਬਵੇ ਵਿਰੁੱਧ ਸੀਰੀਜ਼ ਜਿੱਤ ਕੇ ਮੰਧਾਨਾ ਨੇ ਆਪਣੀ ਕਪਤਾਨੀ ਦੇ ਦੌਰ ਦੀ ਕੀਤੀ ਸ਼ਾਨਦਾਰ ਸ਼ੁਰੂਆਤ

by Navjot
3 weeks ago
0

  ਰਾਏਪੁਰ, 19 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਟੀਮ ਨੇ ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਆਪਣੇ ਨਵੇਂ ਦੌਰ ਦੀ ਸ਼ਾਨਦਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 