• Latest
  • Trending
ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

2 years ago
Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

16 minutes ago
Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

43 minutes ago
Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

1 hour ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

3 hours ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

3 hours ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

4 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

4 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

5 hours ago
Hindi News
English News
Saturday, November 7, 2026
No Result
View All Result
30 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

June 28, 2024
in ਪੰਜਾਬ
ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 28 ਜੂਨ, 2024 (ਵਿਸ਼ਵ ਵਾਰਤਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬੰਗਾ ਸ਼ਹਿਰ ਦੀ ਰਹਿਣ ਵਾਲੀ ਰੇਖਾ ਦੇਵੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਬੰਗਾ ਵਿਖੇ ਮੁਕੱਦਮਾ ਦਰਜ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਅਦਾਲਤ ਵਿੱਚ ਚਲਾਣ ਪੇਸ਼ ਕਰਨ ਮੌਕੇ ਉਸਦੇ ਲੜਕੇ ਦਾ ਪੱਖ ਲੈਣ ਅਤੇ ਅਦਾਲਤ ਵਿਚੋਂ ਉਸ ਨੂੰ ਇਸ ਕੇਸ ਵਿੱਚੋਂ ਬਰੀ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਕੋਲੋਂ ਪਹਿਲਾਂ ਹੀ ਰਿਸ਼ਵਤ ਵਜੋਂ ਕਿਸ਼ਤਾਂ ਵਿੱਚ 5500 ਰੁਪਏ ਲੈ ਚੁੱਕਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Tags: BREAKING NEWSpunjab newsWEB PORTALWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
November 7, 2026
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Most Popular

Punjab: ਅੱਜ ਪੰਜਾਬ ਦੌਰੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

Punjab: ਅੱਜ ਪੰਜਾਬ ਦੌਰੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

by Ranjit Singh
3 weeks ago
0

Punjab: ਅੱਜ ਪੰਜਾਬ ਦੌਰੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ - ਲੁਧਿਆਣਾ ਵਿਖੇ ਕਰਨਗੇ ਰਾਵਣ ਦਹਿਨ ਨਵੀ ਦਿੱਲੀ, 20 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 