• Latest
  • Trending
JALANDHAR NEWS :ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਜਲੰਧਰ ’ਚ ਆਮ ਆਦਮੀ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ

JALANDHAR NEWS :ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਜਲੰਧਰ ’ਚ ਆਮ ਆਦਮੀ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ

2 years ago
Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

56 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

9 hours ago
ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

10 hours ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

12 hours ago
7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

12 hours ago
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

12 hours ago
ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

12 hours ago
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

13 hours ago
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

13 hours ago
Hindi News
English News
Tuesday, August 25, 2026
No Result
View All Result
26 °c
Chandigarh
30 ° Wed
30 ° Thu
29 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

JALANDHAR NEWS :ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਜਲੰਧਰ ’ਚ ਆਮ ਆਦਮੀ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ

June 30, 2024
in ਸਿਆਸੀ, ਖਬਰਾਂ, ਪੰਜਾਬ
JALANDHAR NEWS :ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਜਲੰਧਰ ’ਚ ਆਮ ਆਦਮੀ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ

ਜਲੰਧਰ, 29 ਜੂਨ (ਵਿਸ਼ਵ ਵਾਰਤਾ) : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਜਲੰਧਰ ਵਿਖੇ ਰੋਜ਼ ਪ੍ਰਦਰਸ਼ਨ ਕੀਤਾ ਗਿਆ। ਇਸ  JALANDHAR NEWS :ਧਰਨੇ ਦੇ ਵਿੱਚ ਆਮ ਆਦਮੀ ਪਾਰਟੀ  (AAP)ਦੇ ਸੂਬਾ ਪੱਧਰੀ ਆਗੂਆਂ ਅਤੇ ਮੰਤਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਹੈ। ਹੱਥਾਂ ਵਿੱਚ ਅਰਵਿੰਦ ਕੇਜਰੀਵਾਲ ਦੀ ਰਿਹਾਈ ਦੀ ਮੰਗ ਵਾਲੀਆਂ ਤਖਤੀਆਂ ਫੜ ਕੇ ਆਗੂਆਂ ਅਤੇ ਵਰਕਰਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਹੈ। ਇਸ ਦੌਰਾਨ ਆਗੂਆਂ ਨੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਦੀ ਜਲਦ ਤੋਂ ਜਲਦ ਰਿਹਾਈ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਵੱਲੋਂ ਕੇਂਦਰ ਦੀ ਬੀਜੇਪੀ  ( BJP )ਸਰਕਾਰ ਅਤੇ ਸੀਬੀਆਈ ਦੇ ਖਿਲਾਫ ਵੀ ਨਾਅਰੇਬਾਜ਼ੀ ਕੀਤੀ ਗਈ ਹੈ। ਧਰਨਾ ਤਕਰੀਬਨ ਸਵੇਰੇ 11 ਵਜੇ ਸ਼ੁਰੂ ਹੋਇਆ ਜ਼ਿਕਰਯੋਗ ਹੈ ਕਿ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਲੈ ਕੇ ਅੱਜ ਦਿੱਲੀ ਸਮੇਤ ਦੇਸ਼ ਭਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕੇਜਰੀਵਾਲ ਇਸ ਵੇਲੇ ਸੀਬੀਆਈ ਦੀ ਹਿਰਾਸਤ ਦੇ ਵਿੱਚ ਹਨ। ਦਿੱਲੀ ਦੀ ਐਵਨਿਊ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਦੇ ਦਿੱਤੀ ਗਈ ਸੀ ਪਰ ਈਡੀ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਤੇ ਹਾਈ ਕੋਰਟ ਵੱਲੋਂ ਇਸ ਜਮਾਨਤ ਤੇ ਰੋਕ ਲਗਾ ਦਿੱਤੀ ਗਈ ਸੀ। ਉਸ ਤੋਂ ਬਾਅਦ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਤੋਂ ਦੇਰ ਰਾਤ ਤਿਹਾੜ ਜੇਲ ਦੇ ਵਿੱਚ ਪੁੱਛਗਿਛ ਕੀਤੀ ਅਤੇ 26 ਜੂਨ ਦੀ ਸਵੇਰ ਨੂੰ ਵੱਲੋਂ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਨਰਾਜ਼ ਹੋਏ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਅੱਜ ਦੇਸ਼ ਭਰ ਦੇ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

Tags: JALANDHAR NEWS
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

by Ankit
August 25, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 25-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

by Jaspreet Kaur
August 24, 2026
0

ਗੁਰੂਗ੍ਰਾਮ 'ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ - ਸਕੂਲੀ ਬੱਸਾਂ, ਐਂਬੂਲੈਂਸਾਂ ਅਤੇ ਆਮ ਵਾਹਨ ਪਾਣੀ 'ਚ ਫਸੇ;...

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

by Jaspreet Kaur
August 24, 2026
0

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ ਨਵੀ ਦਿੱਲੀ, 24 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

by Ankit
August 25, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 25-08-2026 |...

Most Popular

ਐਸ.ਪੀ. (ਡੀ) ਖੰਨਾ ਪਵਨਜੀਤ ਪੀ.ਪੀ.ਐਸ. ਨੂੰ ਮਿਲੇਗਾ ਮੁੱਖ ਮੰਤਰੀ ਮੈਡਲ

ਐਸ.ਪੀ. (ਡੀ) ਖੰਨਾ ਪਵਨਜੀਤ ਪੀ.ਪੀ.ਐਸ. ਨੂੰ ਮਿਲੇਗਾ ਮੁੱਖ ਮੰਤਰੀ ਮੈਡਲ

by Navjot
2 weeks ago
0

ਐਸ.ਪੀ. (ਡੀ) ਖੰਨਾ ਪਵਨਜੀਤ ਪੀ.ਪੀ.ਐਸ. ਨੂੰ ਮਿਲੇਗਾ ਮੁੱਖ ਮੰਤਰੀ ਮੈਡਲ   ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ)  ਪੰਜਾਬ ਸਰਕਾਰ ਵੱਲੋਂ ਸੁਤੰਤਰਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 