• Latest
  • Trending
CM Bhagwant Mann: ਸੀਐਮ ਮਾਨ ਦਾ ਵੱਡਾ ਐਲਾਨ, ਪੰਜਾਬ ਦੇ ਲੋਕਾਂ ਨੂੰ ਹੁਣ ਆਟਾ ਨਹੀਂ 4 ਮਹੀਨਿਆਂ ਦੀ ਇਕੱਠੀ ਕਣਕ ਮਿਲੇਗੀ

2 years ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

5 minutes ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

41 minutes ago
National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

2 hours ago
International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ

Hukamnama Sri Darbar Sahib Today – 26 August 2026 | Ang 703 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

Hindi News
English News
Wednesday, August 26, 2026
No Result
View All Result
29 °c
Chandigarh
30 ° Thu
30 ° Fri
31 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CM Bhagwant Mann: ਸੀਐਮ ਮਾਨ ਦਾ ਵੱਡਾ ਐਲਾਨ, ਪੰਜਾਬ ਦੇ ਲੋਕਾਂ ਨੂੰ ਹੁਣ ਆਟਾ ਨਹੀਂ 4 ਮਹੀਨਿਆਂ ਦੀ ਇਕੱਠੀ ਕਣਕ ਮਿਲੇਗੀ

June 30, 2024
in ਪੰਜਾਬ
CM Bhagwant Mann: ਸੀਐਮ ਮਾਨ ਦਾ ਵੱਡਾ ਐਲਾਨ, ਪੰਜਾਬ ਦੇ ਲੋਕਾਂ ਨੂੰ ਹੁਣ ਆਟਾ ਨਹੀਂ 4 ਮਹੀਨਿਆਂ ਦੀ ਇਕੱਠੀ ਕਣਕ ਮਿਲੇਗੀ

CM Bhagwant Mann: ਸੀਐਮ ਮਾਨ ਦਾ ਵੱਡਾ ਐਲਾਨ, ਪੰਜਾਬ ਦੇ ਲੋਕਾਂ ਨੂੰ ਹੁਣ ਆਟਾ ਨਹੀਂ 4 ਮਹੀਨਿਆਂ ਦੀ ਇਕੱਠੀ ਕਣਕ ਮਿਲੇਗੀ

ਸੰਗਰੂਰ 29ਜੂਨ (ਵਿਸ਼ਵ ਵਾਰਤਾ): ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸੰਗਰੂਰ ਦੇ ਬਡਰੁਖਾਂ ਵਿਖੇ ਬੋਲਦਿਆਂ ਪੰਜਾਬ ਦੇ ਸੀਐਮ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ, ਪੰਜਾਬ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ ਕਿ, 1 ਜੁਲਾਈ ਤੋਂ ਪੰਜਾਬ ਦੇ ਲੋੜਵੰਦ ਲੋਕਾਂ ਨੂੰ ਆਟੇ ਦੀ ਥਾਂ ਤੇ ਚਾਰ ਮਹੀਨਿਆਂ ਦੀ ਵਧਿਆ ਕੁਆਲਿਟੀ ਦੀ ਕਣਕ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ, ਪੰਜਾਬ ਦੀ ਬਹੁ ਗਿਣਤੀ ਲੋਕਾਂ ਦੇ ਸੁਝਾਅ ਦੇ ਅਧਾਰ ਤੇ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹਨਾਂ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਆਟੇ ਦੀਆਂ ਥੈਲੀਆਂ ਜੋ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ, ਉਹਨਾਂ ਵਿੱਚ ਘਟੀਆ ਕੁਆਲਿਟੀ ਦਾ ਆਟਾ ਲੋਕਾਂ ਤੱਕ ਪਹੁੰਚ ਰਿਹਾ ਹੈ। ਇਸ ਸ਼ਿਕਾਇਤ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ ਕਾਰਵਾਈ ਕੀਤੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਬਹੁ ਗਿਣਤੀ ਲੋਕ ਹੱਥੀ ਕਣਕ ਧੋ ਕੇ ਪਸਾਉਣ ਦੇ ਆਦੀ ਹਨ। ਇਸ ਕਰਕੇ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

Tags: BREAKING NEWSLATEST PUNJABI NEWSPUNJABPUNJAB CMpunjab newspunjabi newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

by Ranjit Singh
August 26, 2026
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ 'ਚ ਕਰਨਗੇ ਲੋਕ ਮਿਲਣੀ ਚੰਡੀਗੜ੍ਹ, 26 ਅਗਸਤ (ਵਿਸ਼ਵ...

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

by Ranjit Singh
August 26, 2026
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ 'ਤੇ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 26, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26...

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

by Ranjit Singh
August 26, 2026
0

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update! - ਪੰਜਾਬ ’ਚ ਕੇਸ ਵਧੇ, ਲੁਧਿਆਣਾ ਸਭ ਤੋਂ ਵੱਧ ਪ੍ਰਭਾਵਿਤ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

by Ranjit Singh
August 26, 2026
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ 'ਚ ਕਰਨਗੇ ਲੋਕ ਮਿਲਣੀ ਚੰਡੀਗੜ੍ਹ, 26 ਅਗਸਤ (ਵਿਸ਼ਵ...

Most Popular

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

by Jaspreet Kaur
4 weeks ago
0

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ ਨਵੀ ਦਿੱਲੀ , 27 ਜੁਲਾਈ (ਵਿਸ਼ਵ ਵਾਰਤਾ): ਕਾਂਵੜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 