• Latest
  • Trending
BATHINDA NEWS :ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

2 years ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

50 minutes ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

2 hours ago
 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

ਭਾਰਤ ਅਤੇ ਰੂਸ ਵਿਚਕਾਰ ਸਿਵਲ ਯਾਤਰੀ ਜਹਾਜ਼ਾਂ ਦੇ ਸਾਂਝੇ ਉਤਪਾਦਨ ਬਾਰੇ ਵਿਚਾਰ-ਚਰਚਾ

WHO ਮੁਖੀ ਨੇ ਕੇਂਦਰੀ ਸਿਹਤ ਮੰਤਰੀ ਨੱਡਾ ਨਾਲ ਕੀਤੀ ਮੁਲਾਕਾਤ ; ਭਾਰਤ ਦੀ ਸਿਹਤ ਸੰਭਾਲ ਪ੍ਰਾਪਤੀਆਂ ਅਤੇ ਮਾਂ-ਬੱਚੇ ਦੀ ਸਿਹਤ ਵਿੱਚ ਹੋਈ ਤਰੱਕੀ ਦੀ ਕੀਤੀ ਸ਼ਲਾਘਾ 

FIFA ASEAN Cup : 24 ਸਤੰਬਰ ਤੋਂ ਦੋ ਡਿਵੀਜ਼ਨਾਂ ਵਿੱਚ 14 ਟੀਮਾਂ ਵਿਚਾਲੇ ਹੋਵੇਗਾ ਮੁਕਾਬਲਾ

ਹਾਰਰ ਥ੍ਰਿਲਰ ਫਿਲਮ ‘418 The Film’ ਨੂੰ ‘A’ ਸਰਟੀਫਿਕੇਟ ਨਾਲ ਰਿਲੀਜ਼ ਕਰਨ ਦੀ ਮਨਜ਼ੂਰੀ; ਫਿਲਮ 18 ਸਤੰਬਰ ਨੂੰ ਸਿਨੇਮਾਘਰਾਂ ਵਿੱਚ ਦਿਖੇਗੀ ਫਿਲਮ

ਭਾਰਤ ਅਤੇ ਸਾਊਦੀ ਅਰਬ ਨੇ ਰੱਖਿਆ ਸਹਿਯੋਗ ‘ਤੇ ਕੀਤੀ ਚਰਚਾ

BRICS Summit ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ; ਦਿੱਲੀ ਪੁਲਿਸ ਦੇ 15,000 ਜਵਾਨ ਅਤੇ ਅਰਧ-ਸੈਨਿਕ ਬਲਾਂ ਦੀਆਂ 200 ਕੰਪਨੀਆਂ ਤਾਇਨਾਤ

3 hours ago
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਡਰੋਨ ਉਡਾਉਣ ‘ਤੇ ਸਖ਼ਤ ਪਾਬੰਦੀਆਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Thursday, September 10, 2026
No Result
View All Result
34 °c
Chandigarh
30 ° Fri
29 ° Sat
29 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BATHINDA NEWS :ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

* 50 ਕਰੋੜ ਦੀ ਲਾਗਤ ਵਾਲੇ ਇਹ ਪ੍ਰਾਜੈਕਟ ਜੂਨ 2025 ਤੱਕ ਕੀਤੇ ਜਾਣਗੇ ਕਾਰਜਸ਼ੀਲ⁠: ਅਮਨ ਅਰੋੜਾ

June 30, 2024
in ਸਿਆਸੀ, ਖਬਰਾਂ, ਪੰਜਾਬ, ਬਠਿੰਡਾ
BATHINDA NEWS :ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

ਪੇਡਾ ਨੇ ਪਿੰਡ ਤਰਖਾਣਵਾਲਾ ਵਿਖੇ 4 ਮੈਗਾਵਾਟ ਦਾ ਸੂਰਜੀ ਊਰਜਾ ਪਾਵਰ ਪਲਾਂਟ ਕੀਤਾ ਚਾਲੂ

ਇਹ ਕਦਮ ਸਵੱਛ ਊਰਜਾ ਰਾਹੀਂ ਖੇਤੀਬਾੜੀ ਸੈਕਟਰ ਨੂੰ ਪ੍ਰਦੂਸ਼ਣ-ਮੁਕਤ ਕਰਨ ਤੇ ਵਾਤਾਵਰਣ ਨੂੰ ਬਚਾਉਣ ਲਈ ਅਹਿਮ ਸਾਬਤ ਹੋਵੇਗਾ

BATHINDA NEWS

ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ)-ਸੌਰ ਊਰਜਾ ਨੂੰ ਅਪਣਾ ਕੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਦੀ ਦਿਸ਼ਾ ਵਿੱਚ ਇਕ ਹੋਰ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ (ਹਰੇਕ ਪਲਾਂਟ 4 ਮੈਗਾਵਾਟ) ਸਮਰੱਥਾ ਦੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ ਲਗਾਏ ਜਾਣਗੇ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ( AMAN ARORA  ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਹਾਲ ਹੀ ਵਿੱਚ ਖੇਤੀਬਾੜੀ ਸਬੰਧੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਬਠਿੰਡਾ BATHINDA  ਦੇ ਪਿੰਡ ਤਰਖਾਣਵਾਲਾ ਵਿਖੇ 4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਕਾਰਜਸ਼ੀਲ ਕੀਤਾ ਹੈ। ਇਸ ਪ੍ਰਾਜੈਕਟ ਤੋਂ ਪੈਦਾ ਹੋਈ ਬਿਜਲੀ ਪਿੰਡ ਸੇਖੂ ਸਥਿਤ ਪੀ.ਐਸ.ਪੀ.ਸੀ.ਐਲ. ਦੇ ਗਰਿੱਡ/ਸਬ ਸਟੇਸ਼ਨ ਨੂੰ ਸਪਲਾਈ ਕੀਤੀ ਜਾਂਦੀ ਹੈ। ਇਹ ਪ੍ਰਾਜੈਕਟ ਸਾਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ। PUNJAB NEWS

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 50 ਕਰੋੜ ਦੀ ਲਾਗਤ ਵਾਲੇ 12 ਮੈਗਾਵਾਟ ਸਮਰੱਥਾ ਦੇ ਇਹ ਹੋਰ ਤਿੰਨ ਸੂਰਜੀ ਊਰਜਾ ਪ੍ਰਾਜੈਕਟਾਂ ਦੇ ਜੂਨ 2025 ਤੱਕ ਕਾਰਜਸ਼ੀਲ ਹੋਣ ਦੀ ਆਸ ਹੈ। ਉਨ੍ਹਾਂ ਅੱਗੇ ਦੱਸਿਆ ਇਨ੍ਹਾਂ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਗੀ ਵਾਂਦਰ, ਸ਼ੇਰਗੜ੍ਹ ਅਤੇ ਕੋਠੇ ਮੱਲੂਆਣਾ ਵਿੱਚ ਲੱਗੇ ਪੀ.ਐਸ.ਪੀ.ਸੀ.ਐਲ ਦੇ 66 ਕੇ.ਵੀ ਸਬ-ਸਟੇਸ਼ਨਾਂ ਨੇੜੇ ਪੰਚਾਇਤੀ ਜ਼ਮੀਨ ਲੀਜ਼ ‘ਤੇ ਲਈ ਗਈ ਹੈ।

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਖੇਤੀਬਾੜੀ ਲਈ ਸੌਰ ਊਰਜਾ ਦੇ ਸੰਕਲਪ ਨੂੰ ਦਰਸਾਉਣਗੇ ਅਤੇ ਪੀ.ਐਸ.ਪੀ.ਸੀ.ਐਲ. ਨੂੰ ਬਹੁਤ ਘੱਟ ਕੀਮਤ ‘ਤੇ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਬਹੁਤ ਸਾਰੇ ਲਾਭ ਪ੍ਰਦਾਨ ਕਰਨਗੇ। ਉਹਨਾਂ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਤੋਂ ਲੰਬੇ ਸਮੇਂ ਦੇ ਪੀ.ਪੀ.ਏ. ਤਹਿਤ ਪੀ.ਐਸ.ਪੀ.ਸੀ.ਐਲ. ਨੂੰ 2.748 ਰੁਪਏ ਪ੍ਰਤੀ ਕਿਲੋਵਾਟ ਘੰਟਾ ਦੀ ਦਰ ਮੁਤਾਬਕ ਬਿਜਲੀ ਸਪਲਾਈ ਕੀਤੀ ਜਾਵੇਗੀ।

Tags: aapAMAN ARORABATHINDALATEST PUNJABI NEWSPUNJABpunjab newsWishavwarta
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

by Navjot
September 10, 2026
0

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ    ...

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

by Navjot
September 10, 2026
0

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ...

 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

by Navjot
September 10, 2026
0

 ਸੂਰੀਆ ਸਟਾਰਰ ਫਿਲਮ 'Scene' ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼   ਚੇਨਈ, 10 ਸਤੰਬਰ (ਵਿਸ਼ਵ ਵਾਰਤਾ) ): ਨਿਰਦੇਸ਼ਕ ਜਿਥੂ ਮਾਧਵਨ...

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

by Navjot
September 10, 2026
0

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ      ਨਵੀਂ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

by Navjot
September 10, 2026
0

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ    ...

Most Popular

Women’s Hockey World Cup: ਭਾਰਤ ਮੌਜੂਦਾ ਚੈਂਪੀਅਨ ਨੀਦਰਲੈਂਡ ਤੋਂ ਹਾਰਿਆ

by Ranjit Singh
3 weeks ago
0

Women’s Hockey World Cup: ਭਾਰਤ ਮੌਜੂਦਾ ਚੈਂਪੀਅਨ ਨੀਦਰਲੈਂਡ ਤੋਂ ਹਾਰਿਆ - ਨੀਦਰਲੈਂਡ ਨੇ ਪੈਨਲਟੀ ਕਾਰਨਰਾਂ ਤੋਂ ਦੋਵੇਂ ਗੋਲ ਕੀਤੇ ਨਵੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 