• Latest
  • Trending
JALANDHAR NEWS :ਅਕਾਲੀ ਦਲ 1920 ਤੇ ਮਿਸ਼ਲ ਸਤਲੁਜ ਵਲੋ ਜਲੰਧਰ ਪਛਮੀ ਤੋਂ ਬੀਬੀ ਸੁਰਜੀਤ ਕੌਰ ਦੀ ਹਿਮਾਇਤ ਕਰਨ ਦਾ ਐਲਾਨ 

JALANDHAR NEWS :ਅਕਾਲੀ ਦਲ 1920 ਤੇ ਮਿਸ਼ਲ ਸਤਲੁਜ ਵਲੋ ਜਲੰਧਰ ਪਛਮੀ ਤੋਂ ਬੀਬੀ ਸੁਰਜੀਤ ਕੌਰ ਦੀ ਹਿਮਾਇਤ ਕਰਨ ਦਾ ਐਲਾਨ 

2 years ago
PM Modi ਦੇ ਤਿੰਨ ਦੇਸ਼ਾਂ ਦੇ ਦੌਰੇ ਦਾ ਅੱਜ ਆਖਰੀ ਦਿਨ

PM Modi ਦੇ ਤਿੰਨ ਦੇਸ਼ਾਂ ਦੇ ਦੌਰੇ ਦਾ ਅੱਜ ਆਖਰੀ ਦਿਨ

6 minutes ago
India vs England: ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

India vs England: ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

23 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ਨੂੰ ਮਿਲੀ ਜ਼ਮਾਨਤ

Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ਨੂੰ ਮਿਲੀ ਜ਼ਮਾਨਤ

1 hour ago
Punjab Weather: ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ

Punjab Weather: ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ

1 hour ago
Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਮੀਟਿੰਗ ਅੱਜ

Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਮੀਟਿੰਗ ਅੱਜ

1 hour ago
Punjab: ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੂਬੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਅੱਜ ਤੋਂ ਦੋ ਦਿਨ ਲਈ ਵਿਸ਼ੇਸ਼ ਕੈਂਪ ਲੱਗਣਗੇ

Punjab: ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੂਬੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਅੱਜ ਤੋਂ ਦੋ ਦਿਨ ਲਈ ਵਿਸ਼ੇਸ਼ ਕੈਂਪ ਲੱਗਣਗੇ

2 hours ago
Hukamnama Sri Darbar Sahib Today – 11 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 July 2026 | Ang 694 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ

11 hours ago
ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਅਚਾਨਕ ਟੁੱਟੀ ਫਲਾਈਟ ਦੀ ਖਿੜਕੀ

12 hours ago
Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

Ind-W-vs-Eng-w: ਭਾਰਤ – ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਵਿਚਾਲੇ ਮੁਕਾਬਲਾ ਜਾਰੀ

12 hours ago
Hindi News
English News
Saturday, July 11, 2026
No Result
View All Result
29 °c
Chandigarh
33 ° Sun
36 ° Mon
36 ° Tue
34 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

JALANDHAR NEWS :ਅਕਾਲੀ ਦਲ 1920 ਤੇ ਮਿਸ਼ਲ ਸਤਲੁਜ ਵਲੋ ਜਲੰਧਰ ਪਛਮੀ ਤੋਂ ਬੀਬੀ ਸੁਰਜੀਤ ਕੌਰ ਦੀ ਹਿਮਾਇਤ ਕਰਨ ਦਾ ਐਲਾਨ 

June 30, 2024
in ਪੰਜਾਬ
JALANDHAR NEWS :ਅਕਾਲੀ ਦਲ 1920 ਤੇ ਮਿਸ਼ਲ ਸਤਲੁਜ ਵਲੋ ਜਲੰਧਰ ਪਛਮੀ ਤੋਂ ਬੀਬੀ ਸੁਰਜੀਤ ਕੌਰ ਦੀ ਹਿਮਾਇਤ ਕਰਨ ਦਾ ਐਲਾਨ 

ਅਕਾਲੀ ਦਲ 1920 ਤੇ ਮਿਸਲ ਸਤਲੁਜ ਨੇ ਸੁਖਬੀਰ ਬਾਦਲ ਦੀ ਪੰਥ ਮਾਰੂ ਨੀਤੀ ਦੀ ਕੀਤੀ ਜੋਰਦਾਰ ਅਲੋਚਨਾ

ਜਲੰਧਰ 30 ਜੂਨ (ਵਿਸ਼ਵ ਵਾਰਤਾ) ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਵਿਧਾਨ ਸਭਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਲੰਧਰ ਇਕਾਈ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਬਿਨਾਕਾ ਅਤੇ ਮਿਸ਼ਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ,ਜਿਸ ਵਿਚ ਜਥੇਦਾਰ ਭਰਪੂਰ ਸਿੰਘ ਧਾਂਦਰਾ, ਜਗਤਾਰ ਸਿੰਘ ਸਹਾਰਨਮਾਜਰਾ, ਬੀਬੀ ਹਰਜੀਤ ਕੌਰ ਤਲਵੰਡੀ, ਅਮਰਜੀਤ ਸਿੰਘ, ਤਜਿੰਦਰ ਸਿੰਘ ਪੰਨੂ,ਦਵਿੰਦਰ ਸਿੰਘ ਸੇਖੋਂ, ਬਲਦੇਵ ਸਿੰਘ ਗੱਤਕਾ JALANDHAR NEWS
ਉਨਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਚ ਸ੍ਰੋਮਣੀ ਅਕਾਲੀ ਦਲ ਵਲੋਂ ਬੀਬੀ ਸੁਰਜੀਤ ਕੌਰ ਪਤਨੀ ਸਵਰਗਵਾਸੀ ਜਥੇਦਾਰ ਪ੍ਰੀਤਮ ਸਿੰਘ
ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਸੀ , ਪਰ ਕਾਗਜ ਦਾਖ਼ਲ ਕਰਨ ਤੋਂ ਬਾਅਦ ਭਾਜਪਾ ਦੀ ਮਿਲੀ ਭੁਗਤ ਨਾਲ ਹੁਣ ਬੀਬੀ ਜੀ ਤੇ ਕਾਗਜ ਵਾਪਸ ਲੈਣ ਲਈ ਦਬਾਅ ਪਾਉਣ ਲੱਗੇ ਹਨ,ਜਿਸ ਦੀ ਅਕਾਲੀ ਦਲ 1920 ਨਿੰਦਿਆ ਕਰਦਾ ਹੈ।‌ ਅਕਾਲੀ ਦਲ 1920 ਤੇ ਮਿਸ਼ਲ ਸਤਲੁਜ ਨੇ ਫੈਂਸਲਾ ਲੈਂਦਿਆ ਬੀਬੀ ਜੀ ਦੀ ਮਦਦ ਦਾ ਐਲਾਨ ਕੀਤਾ ਹੈ ਅਤੇ ਲੋਕਲ ਇਕਾਈ ਨੂੰ ਅਦੇਸ਼ ਦਿਤਾ ਹੈ ਕਿ ਬੀਬੀ ਜੀ ਦੀ ਤਨ, ਮਨ ,ਧਨ ਨਾਲ ਮਦਦ ਕੀਤੀ ਜਾਵੇ। ਉਨਾਂ ਕਿਹਾ ਕਿ ਬੀਬੀ ਜੀ ਨਿਧੜਕ ਜਰਨੈਲ ਦੀ ਪਤਨੀ ਹਨ ਤੇ ਉਨ੍ਹਾਂ ਕਿਸੇ ਵਿ ਤਰਾਂ ਦਾ ਦਬਾਅ ਨਾ ਮੰਨਦੇ ਹੋਏ ,ਇਹ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਮੌਕੇ ਅਕਾਲੀ ਦਲ 1920 ਤੇ ਮਿਸ਼ਰ ਸਤਲੁਜ ਵਲੋ ਬੀਬੀ ਜੀ ਦੀ ਮਾਇਕ ਸਹਾਇਤਾ ਵੀ ਕੀਤੀ ਗਈ।

ਅਕਾਲੀ ਦਲ 1920 ਤੇ ਮਿਸ਼ਲ ਸਤਲੁਜ ਨੇ ਦੋਸ਼ ਲਾਇਆ ਕਿ ਸਿੱਖ ਕੌਮ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਸਭ ਤੋਂ ਜਿਆਦਾ ਨੁਕਸਾਨ ਬਾਦਲ ਪਰਿਵਾਰ ਨੇ ਕੀਤਾ ਹੈ । ਸਿੱਖ ਕੌਮ ਬਾਦਲਾਂ ਦੇ ਵੰਸ਼ ਵਾਦ ਨੂੰ ਕਦੇ ਮੁਆਫ ਨਹੀਂ ਕਰੇਗੀ। ਵੱਡੇ ਬਾਦਲ ਨੇ ਸਿੱਖ ਸੰਗਠਨਾ ਨੂੰ ਡਿਕਟੇਟਰਸ਼ਿਪ
ਵਾਂਗ ਚਲਾਇਆ ਤੇ ਉਨਾ ਦਾ ਫਰਜੰਦ ਸੁਖਬੀਰ ਸਿੰਘ ਬਾਦਲ ਵੀ ਉਸ ਹੀ ਰਸਤੇ ਤੇ ਚੱਲ ਰਿਹਾ ਹੈ ਜਿਸ ਦੀ ਅਗਵਾਈ ਹੇਠ ਪਾਰਟੀ ਨੂੰ ਲੋਕ ਸਭਾ ,ਵਿਧਾਨ ਸਭਾ ਚੋਣ ਚ ਨਮੋਸ਼ੀਜਕ ਹਾਰ ਦਾ ਸਾਹਮਣਾ ਕਰਨਾ ਪਿਆ। ਬਾਦਲ ਪਰਿਵਾਰ ਦੀ ਸਾਂਝ ਭਾਜਪਾ ਨਾਲ ਬੜਾ ਲੰਬਾ ਸਮਾਂ ਰਹੀ ਪਰ ਉਹ ਪੰਜਾਬ ਦੇ ਕੌਮੀ ਪੰਥਕ ਮਸਲੇ ਸੁਲਝਾਉਣ ਦੀ ਥਾਂ ਪਰਿਵਾਰ ਵਾਦ ਦਾ ਪਾਲਣ ਪੋਸ਼ਣ ਕਰਨ ਤੱਕ ਹੀ ਸੀਮਿਤ ਰਹੇ, ਇੰਨਾ ਪੰਜਾਬ, ਸਿੱਖ ਕੌਮ, ਸੂਬੇ ਦੀ ਅਰਥ ਵਿਵਸਥਾ, ਪੰਥਕ ਸਿਆਸਤ, ਧਾਰਮਿਕ ਮਸਲੇ, ਸਮਾਜਿਕ ਮਾਮਲੇ ਸੁਧਾਰਨ ਵੱਲ ਕੋਈ ਵਿਸ਼ੇਸ਼ਤਾ ਨਹੀ ਵਿਖਾਈ, ਜਿਸ ਦੋ ਸਿਟੇ ਵਜੋਂ ਦੇਸ਼ ਦਾ ਖੁਸ਼ਹਾਲ ਸੂਬਾ ਬਰਬਾਦ ਹੋ ਗਿਆ। ਹੁਣ ਬਾਦਲ ਪਰਿਵਾਰ ਤੋਂ ਖਹਿੜਾ ਛੁਡਾਉਣ ਦਾ ਅਹਿਮ ਮੌਕਾ ਹੈ। ਉਨਾ ਅਕਾਲੀ ਵਰਕਰ ਨੂੰ ਅਪੀਲ ਕੀਤੀ ਕਿ ਉਹ ਬਾਦਲਾਂ ਖਿਲਾਫ ਅਗੇ ਆਊਣ ।

ਉਨਾ ਕਿਹਾ ਕਿ ਬਾਦਲ ਪਰਿਵਾਰ ਹਮੇਸ਼ਾ ਪੰਥ,ਪੰਜਾਬ, ਅਤੇ ਟਕਸਾਲੀ ਪ੍ਰੀਵਾਰਾਂ ਦਾ ਵਿਰੋਧੀ ਰਿਹਾ ਹੈ, ਅਤੇ ਪੰਥਕ ਸੰਸਥਾਵਾ ਪ੍ਰੰਪਰਾਵਾ ਦਾ ਘਾਣ ਕਰਦਾ ਰਿਹਾ ਹੈ,ਟਕਸਾਲੀ ਅਕਾਲੀਆਂ ਨੂੰ ਸੁਖਬੀਰ ਬਾਦਲ ਅਪਣੇ ਰਸਤੇ ਦਾ ਰੋੜਾ ਸਮਝਦਾ ਹੈ ਬੀਬੀ ਸੁਰਜੀਤ ਕੌਰ ਦੀ ਵਿਰੌਧਤਾ ਕਰ ਕੇ ਉਸ ਨੇ ਸਾਬਤ ਵੀ ਕਰ ਦਿਤਾ ਹੈ ਸੁਖਬੀਰ ਨੇ ਸ਼੍ਰੋਮਣੀ ਅਕਾਲੀ ਦਲ ਦਾ ਮਲੀਆਮੇਟ ਕਰ ਕੇ ਅਜਿਹੀ ਸਥਿਤੀ ਵਿਚ ਪੁਹੰਚ ਦੇਣਾ ਹੈ, ਜਿਥੇ ਦੁਬਾਰਾ ਸੁਰਜੀਤ ਨਾ ਹੋ ਸਕੇ। ਸੋ ਸਮੁਚੇ ਪੰਥ ਨੂੰ ਇਸ ਤੌ ਖਬਰਦਾਰ ਰਹਿਣ ਦੀ ਲੋੜ ਹੈ । JALANDHAR NEWS

Tags: BREAKING NEWSJALANDHAR NEWSPUNJABpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 11, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ਨੂੰ ਮਿਲੀ ਜ਼ਮਾਨਤ

Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ਨੂੰ ਮਿਲੀ ਜ਼ਮਾਨਤ

by Ranjit Singh
July 11, 2026
0

Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੀ ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ਰਣਜੀਤ...

Punjab Weather: ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ

Punjab Weather: ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ

by Ranjit Singh
July 11, 2026
0

Punjab Weather: ਪੰਜਾਬ 'ਚ ਭਾਰੀ ਮੀਂਹ ਦਾ ਅਲਰਟ - ਚੰਡੀਗੜ੍ਹ 'ਚ ਬੀਤੀ ਰਾਤ ਤੋਂ ਪੈ ਰਿਹਾ ਮੀਂਹ - ਘੱਗਰ ਨਦੀ...

Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਮੀਟਿੰਗ ਅੱਜ

Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਮੀਟਿੰਗ ਅੱਜ

by Ranjit Singh
July 11, 2026
0

Punjab: ਚੰਨੀ ਧੜੇ ਅਤੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਦੇ ਤਿੰਨ ਦੇਸ਼ਾਂ ਦੇ ਦੌਰੇ ਦਾ ਅੱਜ ਆਖਰੀ ਦਿਨ

PM Modi ਦੇ ਤਿੰਨ ਦੇਸ਼ਾਂ ਦੇ ਦੌਰੇ ਦਾ ਅੱਜ ਆਖਰੀ ਦਿਨ

by Ranjit Singh
July 11, 2026
0

PM Modi ਦੇ ਤਿੰਨ ਦੇਸ਼ਾਂ ਦੇ ਦੌਰੇ ਦਾ ਅੱਜ ਆਖਰੀ ਦਿਨ - ਪ੍ਰਧਾਨ ਮੰਤਰੀ ਮੋਦੀ ਆਪਣੇ ਤਿੰਨ ਦੇਸ਼ਾਂ ਦੇ ਦੌਰੇ...

Most Popular

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ !

by Navjot
7 days ago
0

ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ! ਕੈਨਬਰਾ, 4 ਜੁਲਾਈ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 