• Latest
  • Trending
CHANDIGARH NEWS :ਇਸਤਰੀ ਅਕਾਲੀ ਦਲ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ

CHANDIGARH NEWS :ਇਸਤਰੀ ਅਕਾਲੀ ਦਲ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ

2 years ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

43 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

53 minutes ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

1 hour ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

2 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

3 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

4 hours ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

5 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

5 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

6 hours ago
Hindi News
English News
Sunday, November 8, 2026
No Result
View All Result
28 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS :ਇਸਤਰੀ ਅਕਾਲੀ ਦਲ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ

ਇਸਤਰੀ ਵਿੰਗ ਦਾ ਬੂਥ ਤੇ ਪਿੰਡ ਪੱਧਰ ’ਤੇ ਵਿਸਥਾਰ ਕਰਨ ਵਾਸਤੇ ਕਮੇਟੀਆਂ ਬਣਾਈਆਂ ਜਾਣਗੀਆਂ: ਸੁਖਬੀਰ ਸਿੰਘ ਬਾਦਲ

July 1, 2024
in ਪੰਜਾਬ
CHANDIGARH NEWS :ਇਸਤਰੀ ਅਕਾਲੀ ਦਲ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ

ਚੰਡੀਗੜ੍ਹ, 1 ਜੁਲਾਈ, 2024 (ਵਿਸ਼ਵ ਵਾਰਤਾ) ਇਸਤਰੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟਾਇਆ ਅਤੇ ਕਿਹਾ ਕਿ ਉਹ ਇਸ ਮੌਕੇ ਪਾਰਟੀ ਦੀ ਅਗਵਾਈ ਕਰਨ ਲਈ ਸਭ ਤੋਂ ਢੁਕਵੇਂ ਆਗੂ ਹਨ। CHANDIGARH NEWS

CHANDIGARH NEWS ਇਸਤਰੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਕਿਹਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਬਚਾਓ ਯਾਤਰਾ ਦੌਰਾਨ ਪ੍ਰਭਾਵਸ਼ਾਲੀ ਮੁਹਿੰਮ ਚਲਾ ਕੇ ਪ੍ਰੇਰਿਤ ਕਰਨ ਵਾਲੀ ਲੀਡਰਸ਼ਿਪ ਦਿੱਤੀ। ਮੈਂਬਰਾਂ ਨੇ ਕਿਹਾ ਕਿ ਇਸਤਰੀ ਅਕਾਲੀ ਦਲ ਨੇ ਮਹਿਲਾਵਾਂ ਤੱਕ ਪਹੁੰਚ ਕੀਤੀ ਅਤੇ ਬਠਿੰਡਾ ਵਿਚ ਵਿੰਗ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਸਖ਼ਤ ਮਿਹਨਤ ਕੀਤੀ ਜਿਸਦਾ ਚੰਗਾ ਨਤੀਜਾ ਪਾਰਟੀ ਉਮੀਦਵਾਰ ਸਰਦਾਰਨੀ ਹਰਸਿਮਰਤ ਕੌਰ ਬਾਦਲ ਦੀ ਵੱਡੀ ਜਿੱਤ ਦੇ ਰੂਪ ਵਿਚ ਮਿਲਿਆ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਨੇ ਇਸਤਰੀ ਅਕਾਲੀ ਦਲ ਦੇ ਵਿਸਥਾਰ ਦੀ ਯੋਜਨਾ ਬਣਾਈ ਹੈ ਤਾਂ ਜੋ ਹਰ ਪਿੰਡ ਤੇ ਹਰ ਬੂਥ ਤੱਕ ਪਹੁੰਚਿਆ ਜਾ ਸਕੇ। ਉਹਨਾਂ ਕਿਹਾ ਕਿ ਅਸੀਂ ਫੈਸਲਾ ਕੀਤਾ ਹੈ ਕਿ ਬੂਥ, ਪਿੰਡ, ਸਰਕਲ ਤੇ ਹਲਕਾ ਪੱਧਰ ’ਤੇ ਇਹਨਾਂ ਦੀਆਂ ਪ੍ਰਧਾਨਾਂ ਦੀ ਅਗਵਾਈ ਵਿਚ ਚੋਣਾਂ ਕਰਵਾਈਆਂ ਜਾਣ ਅਤੇ ਅਸੀਂ ਜ਼ਿਲ੍ਹਾ ਪੱਧਰ ’ਤੇ ਵੀ ਇਸਤਰੀ ਅਕਾਲੀ ਦਲ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਵਿਚ ਪ੍ਰਭਾਵਸ਼ਾਲੀ ਮਹਿਲਾ ਲੀਡਰਸ਼ਿਪ ਪੈਦਾ ਕੀਤੀ ਜਾਵੇਗੀ ਤਾਂ ਜੋ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਮਹਿਲਾਵਾਂ ਲਈ ਰਾਖਵੀਂਆਂ ਸੀਟਾਂ ’ਤੇ ਮਜ਼ਬੂਤ ਉਮੀਦਵਾਰ ਖੜ੍ਹੇ ਕੀਤੇ ਜਾ ਸਕਣ। ਉਹਨਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਇਸਤਰੀ ਅਕਾਲੀ ਦਲ 2027 ਵਿਚ ਸੂਬੇ ਵਿਚ ਚੋਣਾਂ ਵਿਚ ਅਹਿਮ ਰੋਲ ਅਦਾ ਕਰੇਗੀ।

ਸਰਦਾਰ ਬਾਦਲ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਬੀਬੀ ਹਰਗੋਬਿੰਦ ਕੌਰ ਨੂੰ ਸੇਵਾਵਾਂ ਤੋਂ ਫਾਰਗ ਕਰਨ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਉਹਨਾਂ ਨੂੰ ਇਸ ਕਰ ਕੇ ਬਰਖ਼ਾਸਤ ਕੀਤਾ ਗਿਆ ਕਿਉਂਕਿ ਉਹਨਾਂ ਨੇ ਗਰੀਬ ਤੇ ਐਸ ਸੀ ਵਰਗ ਨਾਲ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਵਿਰੁੱਧ ਔਰਤਾਂ ਨੂੰ ਲਾਮਬੱਧ ਕੀਤਾ। ਉਹਨਾਂ ਕਿਹਾ ਕਿ ਅਕਾਲੀ ਦਲ ਬੀਬੀ ਜੀ ਦੇ ਨਾਲ ਹੈ ਅਤੇ ਉਹਨਾਂ ਨੂੰ ਨਿਆਂ ਮਿਲਣ ਤੱਕ ਉਹਨਾਂ ਦੇ ਕੇਸ ਦੀ ਪੈਰਵੀ ਕੀਤੀ ਜਾਵੇਗੀ।

Tags: BREAKING NEWSpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ,8  ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

by Ranjit Singh
November 8, 2026
0

Punjab: ਪੰਜ ਤੱਤਾਂ 'ਚ ਵਲੀਨ ਹੋਏ ਪਰਵਿੰਦਰ ਝੋਟਾ - ਵੱਡੇ ਪੁੱਤਰ ਤੇ ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀ ਮਾਨਸਾ: 8...

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Most Popular

ਗ੍ਰੇਟਰ ਨੋਇਡਾ ਵਿੱਚ ਇਕੋ ਪਰਿਵਾਰ ਦੇ 5 ਜੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

ਗ੍ਰੇਟਰ ਨੋਇਡਾ ਵਿੱਚ ਇਕੋ ਪਰਿਵਾਰ ਦੇ 5 ਜੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

by Navjot
3 weeks ago
0

ਗ੍ਰੇਟਰ ਨੋਇਡਾ ਵਿੱਚ ਇਕੋ ਪਰਿਵਾਰ ਦੇ 5 ਜੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਗ੍ਰੇਟਰ ਨੋਇਡਾ, 17 ਅਕਤੂਬਰ (ਵਿਸ਼ਵ ਵਾਰਤਾ) ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 