• Latest
  • Trending
CHANDIGARH NEWS :ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

CHANDIGARH NEWS :ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

2 years ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

43 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

53 minutes ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

60 minutes ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

2 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

3 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

4 hours ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

5 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

5 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

6 hours ago
Hindi News
English News
Sunday, November 8, 2026
No Result
View All Result
28 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CHANDIGARH NEWS :ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

July 1, 2024
in ਪੰਜਾਬ
CHANDIGARH NEWS :ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ ਵਿਕਾਸ ਪ੍ਰੋਜੈਕਟਾਂ ਲਈ 7.69 ਕਰੋੜ ਰੁਪਏ ਖਰਚ ਕਰਨ ਦੀ ਮਨਜ਼ੂਰੀ

ਬਠਿੰਡਾ, ਫਰੀਦਕੋਟ, ਕਪੂਰਥਲਾ, ਲੁਧਿਆਣਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਫੰਡਾਂ ਨੂੰ ਖਰਚ ਕਰਨ ਦੀ ਮਨਜੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੀ ਭਲਾਈ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਅਧੀਨ ਬਕਾਇਆ ਰਾਸ਼ੀ ਨੂੰ ਚਾਲੂ ਵਿੱਤੀ ਸਾਲ 2024-25 ਦੌਰਾਨ ਖਰਚ ਕਰਨ ਦੀ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪ੍ਰੈਸ ਵਾਰਤਾ ਦੌਰਾਨ ਕੀਤਾ। CHANDIGARH NEWS

ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੇਂਦਰੀ ਪ੍ਰਯੋਜਿਤ ਸਕੀਮ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਦੇ ਗ੍ਰਾਂਟ ਇੰਨ ਏਡ ਕੰਪੋਨੈਂਟ ਤਹਿਤ ਕੇਂਦਰ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਾਲ 2022-23 ਦਾ ਐਕਸ਼ਨ ਪਲਾਨ ਪ੍ਰਵਾਨ ਕੀਤਾ ਗਿਆ ਸੀ ਅਤੇ ਇਹਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਸਾਲ 2023-24 ‘ਚ 17.24 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਗਈ ਸੀ। ਜਿਸ ਨਾਲ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਪ੍ਰੋਜੈਕਟਾਂ ਨੂੰ ਮੁਕੰਮਲ ਕੀਤਾ ਜਾ ਸਕੇ। CHANDIGARH NEWS

ਉਨ੍ਹਾਂ ਵਿਆਖਿਆ ਕੀਤੀ ਕਿ ਮਨਜ਼ੂਰ ਹੋਏ 17.24 ਕਰੋੜ ਰੁਪਏ ਨੂੰ ਖਰਚ ਕਰਨ ਲਈ ਸੀਮਾ ਨਿਰਧਾਰਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਬਠਿੰਡਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.69 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ 0.84 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.85 ਕਰੋੜ ਨੂੰ ਇਸ ਸਾਲ 2024-25 ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। CHANDIGARH NEWS

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ  ( FARIDKOT )ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 0.61 ਕਰੋੜ ਵਿਚੋਂ ਪਿਛਲੇ ਵਿੱਤੀ ਸਾਲ ਦੌਰਾਨ 0.16 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.45 ਕਰੋੜ ਨੂੰ ਚਾਲੂ ਵਿੱਤੀ ਸਾਲ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਕਪੂਰਥਲਾ ਜ਼ਿਲ੍ਹਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.29 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ 0.20 ਕਰੋੜ ਰੁਪਏ ਖਰਚਾ ਕੀਤੇ ਗਏ ਅਤੇ ਬਕਾਇਆ ਰਾਸ਼ੀ 1.09 ਕਰੋੜ ਨੂੰ ਇਸ ਸਾਲ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ੳਨ੍ਹਾਂ ਦੱਸਿਆ ਕਿ ਇਸੇ ਤਰਜ਼ ਤੇ ਲੁਧਿਆਣਾ ਜ਼ਿਲ੍ਹੇ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 2.30 ਕਰੋੜ ਰੁਪਏ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ ਕੇਵਲ 0.66 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 1.64 ਕਰੋੜ ਨੂੰ ਸਾਲ 2024-25 ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਮੋਗਾ ਜ਼ਿਲ੍ਹਾ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਲਈ 1.32 ਕਰੋੜ ਦੀ ਮਨਜ਼ੂਰੀ ਦਿੱਤੀ ਗਈ ਸੀ ਜਿਸ ਵਿੱਚੋ ਪਿਛਲੇ ਵਿੱਤੀ ਸਾਲ ਦੌਰਾਨ ਕੇਵਲ 0.34 ਕਰੋੜ ਰੁਪਏ ਦਾ ਖਰਚਾ ਹੋਇਆ ਅਤੇ ਬਕਾਇਆ ਰਾਸ਼ੀ 0.98 ਕਰੋੜ ਨੂੰ ਇਸ ਵਿੱਤੀ ਵਰ੍ਹੇ ਵਿੱਚ ਖਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਰਾਜ ਪੱਧਰੀ ਪ੍ਰੋਜੈਕਟਾਂ ਲਈ 8.28 ਕਰੋੜ ਰੁਪਏ ਵਿੱਚੋਂ 5.59 ਕਰੋੜ ਦਾ ਖਰਚਾ ਹੋਇਆ ਅਤੇ 2.69 ਬਕਾਇਆ ਰਾਸ਼ੀ ਨੂੰ ਖਰਚ ਕਰਨ ਦੀ ਪ੍ਰਵਾਨਗੀ ਚਾਲੂ ਵਿੱਤੀ ਸਾਲ ਦੌਰਾਨ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਲਾਭਪਾਤਰੀਆਂ ਦਾ ਵੇਰਵਾ ਵੈਬ ਪੋਰਟਲ pmajay.dosje.gov.in ‘ਤੇ ਜਿਲਾ ਪੱਧਰੀ ਲਾਗੂਕਰਤਾ ਏਜੰਸੀ ਵੱਲੋਂ ਅੱਪਲੋਡ ਕੀਤਾ ਜਾਵੇਗਾ। CHANDIGARH NEWS

ਮੰਤਰੀ ਨੇ ਦੱਸਿਆ ਕਿ ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਖਰਚੇ ਦੀ ਨਿਰਧਾਰਤ ਸੀਮਾ ਸਬੰਧੀ ਲੋੜੀਂਦਾ ਪੱਤਰ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਬੰਧਤਾਂ ਨੂੰ ਪ੍ਰੋਜੈਕਟ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਦੌਰਾਨ ਕਿਸੇ ਤਰ੍ਹਾਂ ਦੀ ਵੀ ਬੇਨਿਯਮੀ ਪਾਈ ਗਈ ਤਾਂ ਉਹਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। CHANDIGARH NEWS

Tags: BREAKING NEWSchandigarh newsPUNJABpunjab newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ,8  ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

by Ranjit Singh
November 8, 2026
0

Punjab: ਪੰਜ ਤੱਤਾਂ 'ਚ ਵਲੀਨ ਹੋਏ ਪਰਵਿੰਦਰ ਝੋਟਾ - ਵੱਡੇ ਪੁੱਤਰ ਤੇ ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀ ਮਾਨਸਾ: 8...

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Most Popular

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

by Ranjit Singh
4 weeks ago
0

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ 'ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ 'ਆਪ' - ਸੀਈਸੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 