• Latest
  • Trending
DELHI NEWS  :ਅਗਨੀਵੀਰ, MSP, NEET ਵਰਗੇ ਕਈ ਮੁੱਦਿਆਂ ‘ਤੇ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਦਾ ਸੰਸਦ ‘ਚ ਕੀਤਾ ਘੇਰਾਓ

2 years ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

18 minutes ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

21 minutes ago
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

23 minutes ago
Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

32 minutes ago
BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

44 minutes ago
ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

52 minutes ago
ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ

58 minutes ago
 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

2 hours ago
ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

3 hours ago
18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

ਕੈਨੇਡਾ ‘ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR ‘ਚ ਵੀ ਮਿਲੇਗਾ ਫਾਇਦਾ

Hindi News
English News
Friday, September 11, 2026
No Result
View All Result
35 °c
Chandigarh
30 ° Sat
29 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DELHI NEWS :ਅਗਨੀਵੀਰ, MSP, NEET ਵਰਗੇ ਕਈ ਮੁੱਦਿਆਂ ‘ਤੇ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਦਾ ਸੰਸਦ ‘ਚ ਕੀਤਾ ਘੇਰਾਓ

ਰਾਹੁਲ ਗਾਂਧੀ ਦੇ ਬਿਆਨ 'ਤੇ ਖੁਦ ਪੀਐਮ ਮੋਦੀ ਨੇ ਖੜੇ ਹੋ ਕੇ ਜਤਾਇਆ ਵਿਰੋਧ

July 1, 2024
in ਖਬਰਾਂ
DELHI NEWS  :ਅਗਨੀਵੀਰ, MSP, NEET ਵਰਗੇ ਕਈ ਮੁੱਦਿਆਂ ‘ਤੇ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਦਾ ਸੰਸਦ ‘ਚ ਕੀਤਾ ਘੇਰਾਓ

ਨਵੀਂ ਦਿੱਲੀ 1ਜੁਲਾਈ (ਵਿਸ਼ਵ ਵਾਰਤਾ): ਸੰਸਦ ਸੈਸ਼ਨ ਦੇ ਛੇਵੇਂ ਦਿਨ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਵਿੱਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਮਤੇ ‘ਤੇ ਬਹਿਸ ਹੋਈ ।  DELHI NEWS  ਅੱਜ ਹੋਈ ਬਹਿਸ ਦੌਰਾਨ ਰਾਹੁਲ ਗਾਂਧੀ ਨੇ ਲੋਕ ਸਭਾ ਵਿੱਚ ਆਪਣੇ ਸੰਬੋਧਨ ਦੀ ਸ਼ੁਰੂਆਤ ਜੈ ਸੰਵਿਧਾਨ ਦੇ ਨਾਅਰੇ ਨਾਲ ਕੀਤੀ ਅਤੇ ਤਸਵੀਰ ਲਹਿਰਾਉਂਦੇ ਹੋਏ ਭਗਵਾਨ ਸ਼ਿਵ ਨੂੰ ਆਪਣਾ ਪ੍ਰੇਰਨਾ ਸਰੋਤ ਦੱਸਿਆ। ਰਾਹੁਲ ਗਾਂਧੀ ਨੇ 20 ਤੋਂ ਵੱਧ ਮੁੱਦਿਆਂ ‘ਤੇ ਮੋਦੀ ਸਰਕਾਰ ਅਤੇ ਭਾਜਪਾ ਨੂੰ ਘੇਰਿਆ। ਉਨ੍ਹਾਂ ਅਗਨੀਵੀਰ, ਕਿਸਾਨ, ਮਨੀਪੁਰ, NEET ,ਬੇਰੁਜ਼ਗਾਰੀ, ਨੋਟਬੰਦੀ, ਜੀਐਸਟੀ, ਐਮਐਸਪੀ, ਹਿੰਸਾ, ਡਰ, ਧਰਮ, ਅਯੁੱਧਿਆ, ਗੁਜਰਾਤ, ਜੰਮੂ ਅਤੇ ਕਸ਼ਮੀਰ, ਲੱਦਾਖ, ਆਦਿ ਵਿਸ਼ਿਆਂ ਉੱਪਰ ਚਰਚਾ ਕੀਤੀ। ਉਨ੍ਹਾਂ 90 ਮਿੰਟ ਦੇ ਭਾਸ਼ਣ ਦੀ ਸ਼ੁਰੂਆਤ ਸੰਵਿਧਾਨ ਦੀ ਕਾਪੀ ਦਿਖਾ ਕੇ ਕੀਤੀ। ਭਾਸ਼ਣ ਦੌਰਾਨ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਵਿਚਾਲੇ ਜ਼ਬਰਦਸਤ ਹੰਗਾਮਾ ਹੋਇਆ। ਰਾਹੁਲ ਨੇ ਅਗਨੀਵੀਰ, ਪੀਐਮ ਮੋਦੀ ਦੇ ਭਗਵਾਨ ਨਾਲ ਸਿੱਧੇ ਸਬੰਧ ਅਤੇ ਕਿਸਾਨਾਂ ਲਈ ਐਮਐਸਪੀ ਕਾਨੂੰਨ ਬਾਰੇ ਗੱਲ ਕੀਤੀ। ਇਸ ‘ਤੇ ਰਾਹੁਲ ਨੂੰ ਪ੍ਰਧਾਨ ਮੰਤਰੀ ਨੇ ਦੋ ਵਾਰ, ਸ਼ਾਹ-ਰਾਜਨਾਥ ਸਿੰਘ ਨੇ ਤਿੰਨ-ਤਿੰਨ ਵਾਰ, ਸ਼ਿਵਰਾਜ ਚੌਹਾਨ ਅਤੇ ਭੂਪੇਂਦਰ ਯਾਦਵ ਨੇ ਇਕ-ਇਕ ਵਾਰ ਖੜ੍ਹੇ ਹੋ ਕੇ ਟੋਕਿਆ ਅਤੇ ਜਵਾਬ ਦਿੱਤਾ।

ਰਾਹੁਲ ਦੇ ਹਿੰਦੂ ਵਾਲੇ ਬਿਆਨ ‘ਤੇ ਹੋਇਆ ਬਵਾਲ DELHI NEWS

ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਕਿਹਾ ਕਿ ਆਪਣੇ ਆਪ ਨੂੰ ਹਿੰਦੂ ਕਹਿਣ ਵਾਲੇ ਲੋਕ ਸਾਰਾ ਦਿਨ ਹਿੰਸਾ ਕਰਦੇ ਹਨ। ਇਸ ਸਬੰਧ ‘ਚ ਰਾਹੁਲ ਦੇ ਬਿਆਨ ਤੋਂ ਬਾਅਦ ਸੰਸਦ ‘ਚ ਭਾਰੀ ਹੰਗਾਮਾ ਹੋਇਆ। ਇਸ ਦੌਰਾਨ ਪੀਐਮ ਮੋਦੀ ਨੇ ਵਿਚਾਲੇ ਹੀ ਉੱਠ ਕੇ ਰਾਹੁਲ ਗਾਂਧੀ ਨੂੰ ਰੋਕਿਆ ਅਤੇ ਕਿਹਾ ਕਿ ਇਹ ਮਾਮਲਾ ਬਹੁਤ ਗੰਭੀਰ ਹੈ। ਸਮੁੱਚੇ ਹਿੰਦੂ ਭਾਈਚਾਰੇ ਨੂੰ ਹਿੰਸਕ ਕਹਿਣਾ ਗੰਭੀਰ ਮਾਮਲਾ ਹੈ। ਇਸ ‘ਤੇ ਰਾਹੁਲ ਨੇ ਜਵਾਬ ਦਿੱਤਾ ਕਿ ਮੈਂ ਭਾਜਪਾ ਨੂੰ ਹਿੰਸਕ ਕਿਹਾ ?, ਨਰਿੰਦਰ ਮੋਦੀ ਪੂਰਾ ਹਿੰਦੂ ਸਮਾਜ ਨਹੀਂ ਹੈ। ਭਾਜਪਾ ਪੂਰਾ ਹਿੰਦੂ ਸਮਾਜ ਨਹੀਂ ਹੈ। ਆਰਐਸਐਸ ਪੂਰਾ ਹਿੰਦੂ ਸਮਾਜ ਨਹੀਂ ਹੈ। ਰਾਹੁਲ ਗਾਂਧੀ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਅਮਿਤ ਸ਼ਾਹ ਨੇ ਕਿਹਾ, ‘ਸ਼ੋਰ ਮਚਾ ਕੇ ਇੰਨੀ ਵੱਡੀ ਕਾਰਵਾਈ ਨੂੰ ਲੁਕਾਇਆ ਨਹੀਂ ਜਾ ਸਕਦਾ ਹੈ।’ ਮੈਨੂੰ ਨਹੀਂ ਲੱਗਦਾ ਕਿ ਸੰਵਿਧਾਨਕ ਅਹੁਦੇ ‘ਤੇ ਬੈਠੇ ਵਿਅਕਤੀ ਨੂੰ ਇਸ ਨਾਲ ਗੱਲ ਕਰਨੀ ਚਾਹੀਦੀ ਹੈ।

ਬੀਜੇਪੀ ਨੂੰ ਗੁਜਰਾਤ ‘ਚ ਹਰਾਉਣ ਦਾ ਕੀਤਾ ਦਾਅਵਾ

ਰਾਹੁਲ ਗਾਂਧੀ ਨੇ ਕਿਹਾ, ਇਨਕਮ ਟੈਕਸ, ਈਡੀ ਸਾਰੇ ਛੋਟੇ ਕਾਰੋਬਾਰੀਆਂ ਦੇ ਪਿੱਛੇ ਹੈ ਤਾਂ ਜੋ ਅਰਬਪਤੀਆਂ ਦਾ ਰਸਤਾ ਸਾਫ਼ ਹੋ ਸਕੇ। ਜਦੋਂ ਮੈਂ ਗੁਜਰਾਤ ਗਿਆ ਤਾਂ ਟੈਕਸਟਾਈਲ ਉਦਯੋਗ ਦੇ ਲੋਕਾਂ ਨੇ ਮੈਨੂੰ ਦੱਸਿਆ ਕਿ ਜੀਐਸਟੀ ਅਰਬਪਤੀਆਂ ਲਈ ਰਾਹ ਪੱਧਰਾ ਕਰਨ ਲਈ ਲਾਗੂ ਕੀਤਾ ਗਿਆ ਸੀ। ਇਸ ‘ਤੇ ਕਿਸੇ ਨੇ ਪੁੱਛਿਆ ਕਿ ਕੀ ਅਸੀਂ ਵੀ ਗੁਜਰਾਤ ਜਾਣਾ ਹੈ? ਰਾਹੁਲ ਗਾਂਧੀ ਨੇ ਕਿਹਾ ਮੈਂ ਜਾ ਰਿਹਾ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਾਰ ਉਹ ਤੁਹਾਨੂੰ ਗੁਜਰਾਤ ਵਿੱਚ ਹਰਾਉਣਗੇ। ਇਹ ਲਿਖ ਕੇ ਲਓ ਕਿ, ਅਸੀਂ ਤੁਹਾਨੂੰ ਇਸ ਵਾਰ ਗੁਜਰਾਤ ਵਿੱਚ ਹਰਾਵਾਂਗੇ। DELHI NEWS

MSP ਦੇ ਮੁੱਦੇ ‘ਤੇ ਕੇਂਦਰ ਦਾ ਕੀਤਾ ਘੇਰਾਓ

ਰਾਹੁਲ ਗਾਂਧੀ ਨੇ ਕਿਹਾ, ਕਿ ਜੇਕਰ ਉਦਯੋਗਪਤੀਆਂ ਦੇ 16 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਹੋ ਸਕਦੇ ਹਨ, ਤਾਂ ਕਿਸਾਨਾਂ ਨੂੰ MSP ਕਿਉ ਨਹੀਂ ਮਿਲ ਸਕਦੀ ਇਸ ਤੇ
ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ, ਖਰੀਦ MSP ‘ਤੇ ਜਾਰੀ ਹੈ। ਜਦੋਂ ਉਨ੍ਹਾਂ ਦੀ ਸਰਕਾਰ ਸੀ ਤਾਂ ਦੱਸੋ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਿੰਨੀ ਖਰੀਦ ਕੀਤੀ ਗਈ। ਸਾਬਿਤ ਕਰੋ ਕਿ ਖਰੀਦ MSP ‘ਤੇ ਨਹੀਂ ਹੋ ਰਹੀ ਹੈ।

ਰਾਹੁਲ ਨੇ ਕਿਹਾ ਕਾਂਗਰਸ ਸਰਕਾਰ ਆਵੇਗੀ ਤਾ ਅਗਨੀਵੀਰ ਹਟਾ ਦੇਵਾਂਗੇ

ਅਗਨੀਵੀਰ ਸਕੀਮ ਬਾਰੇ ਬੋਲਦਿਆਂ ਰਾਹੁਲ ਦੇ ਕਿਹਾ ਕਿ, ਸਾਰਾ ਦੇਸ਼ ਜਾਣਦਾ ਹੈ ਕਿ ਇਹ ਫੌਜ ਦੀ ਸਕੀਮ ਹੈ। ਫੌਜ ਜਾਣਦੀ ਹੈ ਕਿ ਇਹ ਸਕੀਮ ਫੌਜ ਦੀ ਨਹੀਂ ਸਗੋਂ ਪ੍ਰਧਾਨ ਮੰਤਰੀ ਦੇ ਦਿਮਾਗ ਦੀ ਕਾਢ ਹੈ। ਰਾਜਨਾਥ ਸਿੰਘ ਨੇ ਇਤਰਾਜ਼ ਕੀਤਾ ਤੇ ਕਿਹਾ ਕਿ ਉਹ ਗਲਤ ਬਿਆਨਬਾਜ਼ੀ ਕਰ ਰਹੇ ਹਨ। ਰਾਹੁਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਈ ਤਾ ਉਹ ਇਹ ਸਕੀਮ ਹਟਾ ਦੇਣਗੇ। ਉਨ੍ਹਾਂ ਕਿਹਾ ਕੀ ਅਗਨੀਵੀਰ ਦੇ ਸ਼ਹੀਦ ਹੋਣ ‘ਤੇ ਕੋਈ ਮੁਆਵਜਾ ਨਹੀਂ ਦਿੱਤਾ ਜਾਂਦਾ ਇਸਤੇ ਰਾਜਨਾਥ ਸਿੰਘ ਨੇ ਰਾਹੁਲ ਗਾਂਧੀ ਦੇ ਬਿਆਨ ਦਾ ਵਿਰੋਧ ਕਰਦਿਆਂ ਕਿਹਾ ਕਿ, ਉਹ ਝੂਠੇ ਬਿਆਨ ਦੇ ਕੇ ਸਦਨ ਨੂੰ ਗੁੰਮਰਾਹ ਨਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਅਗਨੀਵੀਰ ਸਰਹੱਦ ‘ਤੇ ਸ਼ਹੀਦ ਹੁੰਦਾ ਹੈ ਤਾਂ ਉਸ ਨੂੰ ਇਕ ਕਰੋੜ ਰੁਪਏ ਦਿੱਤੇ ਜਾਂਦੇ ਹਨ।

NEET ਦੇ ਮੁੱਦੇ ‘ਤੇ ਸਰਕਾਰ ਦਾ ਕੀਤਾ ਘੇਰਾਓ

NEET ਪੇਪਰ ਲੀਕ ‘ਤੇ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ, ਇਕ ਪ੍ਰੋਫੈਸ਼ਨਲ ਸਕੀਮ ਨੂੰ ਕਮਰਸ਼ੀਅਲ ਸਕੀਮ ‘ਚ ਬਦਲ ਦਿੱਤਾ ਗਿਆ ਹੈ। ਗਰੀਬ ਮੈਡੀਕਲ ਕਾਲਜ ਨਹੀਂ ਜਾ ਸਕਦਾ। ਪੂਰਾ ਐਗਜ਼ਾਮ ਅਮੀਰ ਬੱਚਿਆਂ ਲਈ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ 7 ਸਾਲਾਂ ਵਿਚ 70 ਪੇਪਰ ਲੀਕ ਹੋਏ ਹਨ। ਰਾਸ਼ਟਰਪਤੀ ਦੇ ਭਾਸ਼ਣ ‘ਚ ਨਾ ਤਾ ਪੇਪਰ ਲੀਕ ਦੀ ਗੱਲ ਹੋਈ ਅਤੇ ਨਾ ਹੀ ਅਗਨੀਵੀਰ ‘ਤੇ ਗੱਲ ਹੋਈ ਹੈ।

Tags: BREAKING NEWSDelhi newspunjab newsRAHUL GANDHIWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

by Ankit
September 11, 2026
0

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ...

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

by Ankit
September 11, 2026
0

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

by Ankit
September 11, 2026
0

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ...

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

by Navjot
September 11, 2026
0

Men's Hockey Junior Asia Cup : ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

by Ankit
September 11, 2026
0

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ...

Most Popular

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

by Navjot
32 minutes ago
0

Men's Hockey Junior Asia Cup : ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 