• Latest
  • Trending
MOHALI NEWS :ਮੋਹਾਲੀ ਫੇਸ 1 ਦੇ ਥਾਣੇ ‘ਚ ਭਾਰਤੀ ਨਿਆ ਸਹਿੰਤਾ ਤਹਿਤ ਪਹਿਲਾ ਮਾਮਲਾ ਹੋਇਆ ਦਰਜ

2 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 minutes ago
Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

11 minutes ago
Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

50 minutes ago
Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

1 hour ago
Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

2 hours ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

4 hours ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

5 hours ago
Hindi News
English News
Saturday, November 7, 2026
No Result
View All Result
30 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI NEWS :ਮੋਹਾਲੀ ਫੇਸ 1 ਦੇ ਥਾਣੇ ‘ਚ ਭਾਰਤੀ ਨਿਆ ਸਹਿੰਤਾ ਤਹਿਤ ਪਹਿਲਾ ਮਾਮਲਾ ਹੋਇਆ ਦਰਜ

July 3, 2024
in ਪੰਜਾਬ
MOHALI NEWS :ਮੋਹਾਲੀ ਫੇਸ 1 ਦੇ ਥਾਣੇ ‘ਚ ਭਾਰਤੀ ਨਿਆ ਸਹਿੰਤਾ ਤਹਿਤ ਪਹਿਲਾ ਮਾਮਲਾ ਹੋਇਆ ਦਰਜ

ਮੋਹਾਲੀ, 2 ਜੁਲਾਈ (ਵਿਸ਼ਵ ਵਾਰਤਾ): ਭਾਰਤੀ ਨਿਆ ਸੰਹਿਤਾ (BNS) ਤਹਿਤ ਜ਼ਿਲ੍ਹੇ ਦਾ ਪਹਿਲਾ ਮਾਮਲਾ ਮੋਹਾਲੀ ਦੇ ਫੇਜ਼ 1 ਥਾਣੇ ਵਿੱਚ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡਾ. ਸੰਦੀਪ ਗਰਗ ਨੇ ਦੱਸਿਆ ਕਿ, ਚੋਰੀ ਕਰਨ ਵਾਲੇ ਗਿਰੋਹ ਦੇ ਖਿਲਾਫ ਧਾਰਾ 303 (2), 317 (2), 317 (5) ਬੀਐਨਐਸ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਰੀ ਕਰਨ ਵਾਲੇ ਗਰੋਹ ਕੋਲੋਂ ਕੁੱਲ ਪੰਜ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਡਾ: ਗਰਗ ਨੇ ਦੱਸਿਆ ਕਿ ਮੋਹਾਲੀ ਪੁਲਿਸ ਵੱਲੋਂ ਬੀਐਨਐਸ ਲਾਗੂ ਕਰਨ ਦੇ ਪਹਿਲੇ ਦਿਨ ਕੁੱਲ ਤਿੰਨ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ 1 ਜੁਲਾਈ ਤੋਂ ਭਾਰਤੀ ਨਿਆ ਸਹਿੰਤਾ ਸਹਿਤ 3 ਨਵੇਂ ਕਾਨੂੰਨ ਲਾਗੂ ਕੀਤੇ ਗਏ ਹਨ। ਅਗੰਰੇਜਾਂ ਦੇ ਸਮੇ ਤੋਂ ਜਾਰੀ ਕਾਨੂੰਨਾਂ ‘ਚ ਸੁਧਾਰ ਕਰਨ ਦੇ ਨਜਰੀਏ ਨਾਲ ਪੁਰਾਣੇ ਰੱਦ ਕਰਕੇ ਨਵੇਂ ਕਾਨੂੰਨ ਲਾਗੂ ਕੀਤੇ ਗਏ ਹਨ।

Tags: BREAKING NEWSpunjab newsWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ,7 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
November 7, 2026
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ,7 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

New chapter in Ladakh’s progress : ਪ੍ਰਧਾਨ ਮੰਤਰੀ ਮੋਦੀ ਨੇ 3,350 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

3 weeks ago
0

New chapter in Ladakh's progress : ਪ੍ਰਧਾਨ ਮੰਤਰੀ ਮੋਦੀ ਨੇ 3,350 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਨਵੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 