• Latest
  • Trending
ਮੋਦੀ ਡੀਜ਼ਲ-ਪੈਟਰੋਲ ਕੀਮਤਾਂ ਸਬੰਧੀ ਆਪਣੀਆਂ ਸਲਾਹਾਂ ਉੱਤੇ ਹੁਣ ਅਮਲ ਕਰਨ : ਤ੍ਰਿਪਤ ਬਾਜਵਾ

ਮੋਦੀ ਡੀਜ਼ਲ-ਪੈਟਰੋਲ ਕੀਮਤਾਂ ਸਬੰਧੀ ਆਪਣੀਆਂ ਸਲਾਹਾਂ ਉੱਤੇ ਹੁਣ ਅਮਲ ਕਰਨ : ਤ੍ਰਿਪਤ ਬਾਜਵਾ

8 years ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

43 minutes ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

46 minutes ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

1 hour ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

2 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

2 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

3 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

4 hours ago
Hindi News
English News
Thursday, November 12, 2026
No Result
View All Result
26 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਦੀ ਡੀਜ਼ਲ-ਪੈਟਰੋਲ ਕੀਮਤਾਂ ਸਬੰਧੀ ਆਪਣੀਆਂ ਸਲਾਹਾਂ ਉੱਤੇ ਹੁਣ ਅਮਲ ਕਰਨ : ਤ੍ਰਿਪਤ ਬਾਜਵਾ

September 4, 2018
in ਪੰਜਾਬ
ਮੋਦੀ ਡੀਜ਼ਲ-ਪੈਟਰੋਲ ਕੀਮਤਾਂ ਸਬੰਧੀ ਆਪਣੀਆਂ ਸਲਾਹਾਂ ਉੱਤੇ ਹੁਣ ਅਮਲ ਕਰਨ : ਤ੍ਰਿਪਤ ਬਾਜਵਾ

• ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦਾ ਲੱਕ  ਤੋੜਿਆ
• ਡੀਜ਼ਲ-ਪੈਟਰੋਲ ਨੂੰ ਜੀਐਸਟੀ ਤਹਿਤ ਲਿਆਂਦਾ ਜਾਵੇ-ਬਾਜਵਾ
• ਫੌਰੀ ਰਾਹਤ ਲਈ ਐਕਸਾਈਜ਼ ਅਤੇ ਵੈਟ ਦਰਾਂ ਵਿਚ ਤੁਰੰਤ ਕਟੌਤੀ ਕੀਤੀ ਜਾਵੇ
ਚੰਡੀਗੜ, 4 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਜਿੱਥੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਰਿਕਾਰਡ ਤੋੜ ਵਾਧੇ ਲਈ ਕੇਂਦਰ ਸਰਕਾਰ ਦੀਆਂ ਨੁਕਸਦਾਰ ਨੀਤੀਆਂ ਦੀ ਕਰੜੀ ਨਿੰਦਾ ਕੀਤੀ ਹੈ ਉਥੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਹੁਣ ਉਹ ਇਸ ਮਸਲੇ ਉੱਤੇ ਡਾ. ਮਨਮੋਹਨ ਸਿੰਘ ਨੂੰ ਦਿੱਤੀਆਂ ਗਈਆਂ ਆਪਣੀਆਂ ਸਲਾਹਾਂ ਉੱਤੇ ਖੁਦ ਅਮਲ ਕਰਨ।
ਸ਼੍ਰੀ ਬਾਜਵਾ ਨੇ ਮੰਗ ਕੀਤੀ ਹੈ ਕਿ ਪੈਟਰੋਲ ਤੇ ਡੀਜ਼ਲ ਨੂੰ ਜੀਐਸਟੀ ਸਿਸਟਮ ਅੰਦਰ ਲਿਆਂਦਾ ਜਾਵੇ ਅਤੇ ਇਸ ਦੇ ਨਾਲ ਹੀ ਲੋਕਾਂ ਨੂੰ ਫੌਰੀ ਰਾਹਤ ਦੇਣ ਲਈ ਪੈਟਰੋਲੀਅਮ ਪਦਾਰਥਾਂ ਉੱਤੇ ਲੱਗਣ ਵਾਲੀ ਐਕਸਾਈਜ਼ ਡਿਊਟੀ ਅਤੇ ਵੈਟ ਦੀਆਂ ਦਰਾਂ ਵਿਚ ਤੁਰੰਤ ਕਮੀ ਕੀਤੀ ਜਾਵੇ।
ਪੰਚਾਇਤ ਮੰਤਰੀ ਨੇ ਕਿਹਾ, “ਮੁਲਕ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਨੇ ਪਿਛਲੇ ਸਾਰੇ ਰਿਕਾਰਡ ਮਾਤ ਪਾ ਦਿੱਤੇ ਹਨ।ਸ਼੍ਰੀ ਮੋਦੀ ਨੇ ਇਸ ਮਾਮਲੇ ਬਾਰੇ ਹੁਣ ਚੁੱਪ ਕਿਉਂ ਧਾਰੀ ਹੋਈ ਹੈ? ਉਹਨਾਂ ਨੇ ਇੱਕ ਸਮੇਂ ਡਾ. ਮਨਮੋਹਨ ਸਿੰਘ ਨੂੰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਸੀ ਅਤੇ ਮੇਰੀ ਮੰਗ ਹੈ ਕਿ ਸ਼੍ਰੀ ਮੋਦੀ 2014 ਤੋਂ ਪਹਿਲਾਂ ਡਾ. ਮਨਮੋਹਨ ਸਿੰਘ ਨੂੰ ਦਿੱਤੀਆਂ ਗਈਆਂ ਆਪਣੀਆਂ ਸਲਾਹਾਂ ਉੱਤੇ ਖੁਦ ਅਮਲ ਕਰਨ ਕਿਉਂਕਿ ਹੁਣ ਹਾਲਾਤ ਬਹੁਤ ਹੀ ਬਦਤਰ ਹੋ ਚੁੱਕੇ ਹਨ ਅਤੇ ਇਹਨਾਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।“
ਸ਼੍ਰੀ ਬਾਜਵਾ ਨੇ ਕਿਹਾ ਕਿ ਸ਼੍ਰੀ ਮੋਦੀ ਵਲੋਂ 23 ਮਈ 2012 ਨੂੰ ਇੱਕ ਟਵੀਟ ਕਰ ਕੇ ਕਿਹਾ ਸੀ, “ਪੈਟਰੋਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਦੇ ਫੇਲ• ਹੋਣ ਦੀ ਇੱਕ ਉਘੜਵੀਂ ਉਦਾਹਰਣ ਹੈ।ਇਸ ਵਾਧੇ ਨਾਲ ਗੁਜਰਾਤ ਦੇ ਲੋਕਾਂ ਉੱਤੇ ਹਜ਼ਾਰਾਂ ਕਰੋੜ ਰੁਪਏ ਦਾ ਬੋਝ ਪੈ ਗਿਆ ਹੈ।“
ਕੈਬਨਿਟ ਮੰਤਰੀ ਨੇ ਕਿਹਾ ਕਿ ਮਈ 2014 ਅਤੇ ਸਤੰਬਰ 2017 ਦੇ ਅਰਸੇ ਦੌਰਾਨ ਪੈਟਰੋਲ ਤੇ ਡੀਜ਼ਲ ਉੱਤੇ ਲੱਗਣ ਵਾਲੀ ਅਕਸਾਈਜ਼ ਡਿਊਟੀ ਵਿਚ 12 ਵਾਰੀ ਵਾਧਾ ਕੀਤਾ ਗਿਆ।ਉਹਨਾਂ ਕਿਹਾ ਕਿ ਇਸ ਅਰਸੇ ਵਿਚ ਪੈਟਰੋਲ ਉੱਤੇ ਅਕਸਾਈਜ਼ ਡਿਊਟੀ ਵਿਚ 54 ਫੀਸਦੀ ਅਤੇ ਵੈਟ ਵਿਚ 46 ਫੀਸਦੀ ਵਾਧਾ ਕੀਤਾ ਗਿਆ ਜਦੋਂ ਕਿ ਡੀਜ਼ਲ ਉੱਤੇ ਅਕਸਾਈਜ਼ ਡਿਊਟੀ ਵਿਚ 154 ਫੀਸਦੀ ਅਤੇ ਵੈਟ ਵਿਚ 48 ਫੀਸਦੀ ਵਾਧਾ ਹੋਇਆ।
ਉਹਨਾਂ ਕਿਹਾ ਕਿ ਮੁੱਢਲੀਆਂ ਜਰੂਰਤਾਂ ਦੀਆਂ ਇਹਨਾਂ ਵਸਤਾਂ ਵਿਚ ਹੋਏ ਬੇਤਹਾਸ਼ਾ ਵਾਧੇ ਨੇ ਸਮੁੱਚੇ ਅਰਥਚਾਰੇ ਉੱਤੇ ਬਹੁਤ ਹੀ ਬੁਰਾ ਅਸਰ ਪਾਇਆ ਹੈ ਅਤੇ ਸਿੱਟੇ ਵਜੋਂ ਲੋਕਾਂ ਦਾ ਜਿਉਣਾ ਦੁਭਰ ਹੋ ਗਿਆ ਹੈ।ਸ੍ਰੀ ਮੋਦੀ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਨਾਲ ਮਹਿੰਗਾਈ ਵਿਚ ਹੋਏ ਵਾਧੇ ਬਾਰੇ ਸੋਚਣਾ ਚਾਹੀਦਾ ਹੈ।
ਸ਼੍ਰੀ ਬਾਜਵਾ ਨੇ ਕਿਹਾ ਕਿ ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਰਿਕਾਰਡ ਤੋੜ ਵਾਧੇ ਨੇ ਪੰਜਾਬ ਦੇ ਅਰਥਚਾਰੇ ਉੱਤੇ ਬਹੁਤ ਬੁਰਾ ਅਸਰ ਪਾਇਆ ਹੈ ਕਿਉਂਕਿ ਖੇਤੀ ਮਸ਼ੀਨਰੀ ਵਿਚ ਵਰਤੇ ਜਾਣ ਕਰ ਕੇ ਸੂਬੇ ਵਿਚ ਡੀਜ਼ਲ ਦੀ ਬਹੁਤ ਜ਼ਿਆਦਾ ਖ਼ਪਤ ਹੁੰਦੀ ਹੈ।ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਨੇ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਕਿਸਾਨਾਂ ਨੂੰ ਹੁੰਦੀ ਮਾੜੀ ਮੋਟੀ ਬੱਚਤ ਵੀ ਖ਼ਤਮ ਹੋ ਗਈ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
November 12, 2026
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

Most Popular

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Ranjit Singh
3 days ago
0

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ ਨਵੀਂ ਦਿੱਲੀ, 9 ਨਵੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 