• Latest
  • Trending
Mohali News :ਲੀਓ ਕਲੱਬ ਟਰਾਈਸਿਟੀ ਅਤੇ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਮੋਹਾਲੀ ਚ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ

Mohali News :ਲੀਓ ਕਲੱਬ ਟਰਾਈਸਿਟੀ ਅਤੇ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਮੋਹਾਲੀ ਚ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ

2 years ago
Cricketer ਅਰਸ਼ਦੀਪ ਸਿੰਘ ਨੇ Instagram ਤੋਂ 200 ਤੋਂ ਵੱਧ ਪੋਸਟਾਂ ਕੀਤੀਆਂ Delete!

Cricketer ਅਰਸ਼ਦੀਪ ਸਿੰਘ ਨੇ Instagram ਤੋਂ 200 ਤੋਂ ਵੱਧ ਪੋਸਟਾਂ ਕੀਤੀਆਂ Delete!

49 minutes ago
ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਦੁਪਹਿਰ 2 ਵਜੇ ਤੱਕ ਦੀ ਵੋਟ ਫ਼ੀਸਦ

ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਦੁਪਹਿਰ 2 ਵਜੇ ਤੱਕ ਦੀ ਵੋਟ ਫ਼ੀਸਦ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

2 hours ago
ਮਸ਼ਹੂਰ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਨੇ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

ਮਸ਼ਹੂਰ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਨੇ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

2 hours ago
Entertainment: ਅਦਾਕਾਰ ਯੋਗਰਾਜ ਸਿੰਘ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

Entertainment: ਅਦਾਕਾਰ ਯੋਗਰਾਜ ਸਿੰਘ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

2 hours ago
Punjab ਮਿਉਂਸਪਲ ਚੋਣਾਂ: ਦੁਪਹਿਰ 12 ਵਜੇ ਤੱਕ 31.6% ਵੋਟਿੰਗ ਕੀਤੀ ਗਈ ਦਰਜ

Punjab ਮਿਉਂਸਪਲ ਚੋਣਾਂ: ਦੁਪਹਿਰ 12 ਵਜੇ ਤੱਕ 31.6% ਵੋਟਿੰਗ ਕੀਤੀ ਗਈ ਦਰਜ

3 hours ago
ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

4 hours ago
Punjab Breaking: ਜਗਤਾਰ ਹਵਾਰਾ ਵੱਲੋਂ ਮੰਗੀ ਗਈ ਪੈਰੋਲ ਦਾ CBI ਵੱਲੋਂ ਵਿਰੋਧ

Punjab Breaking: ਜਗਤਾਰ ਹਵਾਰਾ ਵੱਲੋਂ ਮੰਗੀ ਗਈ ਪੈਰੋਲ ਦਾ CBI ਵੱਲੋਂ ਵਿਰੋਧ

4 hours ago
ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

4 hours ago
Punjab: ਪੜ੍ਹੋ ਕਿੱਥੇ-ਕਿੱਥੇ ਕਿੰਨੇ ਫ਼ੀਸਦੀ ਪੋਲਿੰਗ ਕੀਤੀ ਗਈ ਦਰਜ

Punjab: ਪੜ੍ਹੋ ਕਿੱਥੇ-ਕਿੱਥੇ ਕਿੰਨੇ ਫ਼ੀਸਦੀ ਪੋਲਿੰਗ ਕੀਤੀ ਗਈ ਦਰਜ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Tuesday, May 26, 2026
No Result
View All Result
41 °c
Chandigarh
38 ° Wed
36 ° Thu
31 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News :ਲੀਓ ਕਲੱਬ ਟਰਾਈਸਿਟੀ ਅਤੇ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਮੋਹਾਲੀ ਚ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ

July 4, 2024
in MOHALI, ਸਿਆਸੀ, ਖਬਰਾਂ, ਪੰਜਾਬ
Mohali News :ਲੀਓ ਕਲੱਬ ਟਰਾਈਸਿਟੀ ਅਤੇ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਮੋਹਾਲੀ ਚ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ

Mohali News: ਲੀਓ ਕਲੱਬ ਟਰਾਈਸਿਟੀ ਅਤੇ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਮੋਹਾਲੀ ’ਚ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ

ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ: ਹਲਕਾ ਵਿਧਾਇਕ ਕੁਲਵੰਤ ਸਿੰਘ

ਐਸ.ਏ.ਐਸ.ਨਗਰ, 4 ਜੁਲਾਈ(ਵਿਸ਼ਵ ਵਾਰਤਾ)-ਲੀਓ ਕਲੱਬ ਟਰਾਈਸਿਟੀ ਦੇ ਵੱਲੋਂ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਨਾਲ ਮਿਲ ਕੇ ਤੀਸਰੇ ਦਿਨ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਮੋਹਾਲੀ ਦੇ ਸੈਕਟਰ 82 ਚ ਬੂਟੇ ਲਗਾਏ ਗਏ, ਇਸ ਮੌਕੇ ਤੇ ਉਚੇਚੇ ਤੌਰ ਤੇ ਹਲਕਾ ਵਿਧਾਇਕ ਐਸ.ਏ.ਐਸ. ਨਗਰ, ਕੁਲਵੰਤ ਸਿੰਘ ਵੱਲੋਂ ਪ੍ਰੋਜੈਕਟ ਦੇ ਚੇਅਰਪਰਸਨ ਡਾਕਟਰ ਐਸ.ਐਸ ਭੰਵਰਾ ਦੇ ਨਾਲ ਮਿਲ ਕੇ ਬੂਟੇ ਲਗਾਏ ਜਾਣ ਦੀ ਮੁਹਿੰਮ ਨੂੰ ਅਗਾਂਹ ਤੋਰਿਆ ਗਿਆ। ਇੱਥੇ ਇਹ ਜ਼ਿਕਰਯੋਗ ਹੈ ਕਿ ਲਾਈਨਜ ਕਲੱਬ ਪੰਚਕੂਲਾ ਪ੍ਰੀਮੀਅਰ ਦੀ ਤਰਫੋਂ 1 ਜੁਲਾਈ ਤੋਂ 5 ਜੁਲਾਈ ਤੱਕ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਲੀਓ ਕਲੱਬ ਟਰਾਈਸਿਟੀ ਦੇ ਵੱਲੋਂ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਨਾਲ ਮਿਲ ਕੇ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੋ ਕਿ ਇੱਕ ਸ਼ਲਾਘਾਯੋਗ ਕਦਮ ਹੈ। ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖੇ ਜਾਣ ਦੇ ਲਈ ਇਸ ਤਰ੍ਹਾਂ ਦੀ ਮੁੰਹਿਮ ਸ਼ੁਰੂ ਕੀਤੇ ਜਾਣਾ ਬੇਹੱਦ ਜ਼ਰੂਰੀ ਹੈ। ਉਹਨਾਂ ਕਿਹਾ ਕਿ ਸਾਨੂੰ ਸਭਨਾਂ ਨੂੰ ਮਿਲ ਕੇ ਰੁੱਖ ਲਗਾਏ ਜਾਣ ਦੀ ਇਸ ਮੁਹਿੰਮ ਦੇ ਵਿੱਚ ਸ਼ਾਮਿਲ ਹੋ ਕੇ ਆਪੋ ਆਪਣੇ ਇਲਾਕਿਆਂ ਵਿੱਚ ਰੁੱਖ ਲਗਾਉਣੇ ਚਾਹੀਦੇ ਹਨ, ਤਾਂ ਕਿ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਦੇ ਲਈ ਹਰ ਕੋਈ ਆਪੋ ਆਪਣੇ ਪੱਧਰ ਉੱਤੇ ਆਪਣਾ ਬਣਦਾ ਯੋਗਦਾਨ ਪਾ ਸਕੇ।
ਇਸ ਮੌਕੇ ਤੇ ਪ੍ਰੋਜੈਕਟ ਚੇਅਰਪਰਸਨ ਡਾਕਟਰ ਐਸ.ਐਸ ਭੰਵਰਾ ਅਤੇ ਪ੍ਰਧਾਨ ਲਾਈਨਜ ਦਿਨੇਸ਼ ਸਚਦੇਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਲੀਓ ਕਲੱਬ ਟ੍ਰਾਈਸਿਟੀ ਅਤੇ ਲੋਇਨ ਲਾਈਨ ਇਜ ਲਾਈਨਜ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਵੱਲੋਂ ਇਹ ਮੈਗਾ ਰੁੱਖ ਲਗਾਉਣ ਦੀ ਮੁਹਿੰਮ ਦੇ ਤਹਿਤ ਵੱਡੇ ਪੱਧਰ ਤੇ ਆਪੋ ਆਪਣੇ ਏਰੀਏ ਦੇ ਵਿੱਚ ਲਾਇਨਜ਼ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਤਰਫੋਂ ਬੂਟੇ ਲਗਾਏ ਜਾਣਗੇ।
ਇਸ ਮੌਕੇ ਤੇ ਲਾਇਨਜ਼ ਕਲੱਬ ਦੇ ਪ੍ਰਧਾਨ ਦਿਨੇਸ਼ ਸਚਦੇਵਾ, ਪਰਮਿੰਦਰ ਸਿੰਘ, ਰਮਨ ਕੁਮਾਰ, ਐਚ.ਐਸ ਬਰਾੜ, ਸਾਬਕਾ ਕੌਂਸਲਰ ਆਰ.ਪੀ ਸ਼ਰਮਾ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਡਾਕਟਰ ਕੁਲਦੀਪ ਸਿੰਘ, ਗੱਬਰ ਮੌਲੀ, ਮਿੱਠੂ ਮੌਲੀ ਵੀ ਹਾਜ਼ਰ ਸਨ,
ਫੋਟੋ ਕੈਪਸ਼ਨ :
ਲੀਓ ਕਲੱਬ ਟ੍ਰਾਈਸਿਟੀ ਅਤੇ ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਦੇ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਦੌਰਾਨ ਬੂਟਾ ਲਗਾਉਂਦੇ ਹੋਏ ਵਿਧਾਇਕ ਕੁਲਵੰਤ ਸਿੰਘ, ਪ੍ਰੋਜੈਕਟ ਚੇਅਰਪਰਸਨ ਡਾਕਟਰ ਐਸ.ਐਸ. ਭੰਵਰਾ, ਪ੍ਰਧਾਨ ਦਿਨੇਸ਼ ਸਚਦੇਵਾ, ਅਤੇ ਹੋਰ ਪਤਵੰਤੇ ਸੱਜਣ।

Tags: LATEST PUNJABI NEWSLeo Club Tricity and Lions Club Panchkula Premiermega tree planting campaignMLA Kulwant SinghmohaliMOHALI NEWSpunjab newspunjabi newsS.A.S. NagarWishav Warta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricketer ਅਰਸ਼ਦੀਪ ਸਿੰਘ ਨੇ Instagram ਤੋਂ 200 ਤੋਂ ਵੱਧ ਪੋਸਟਾਂ ਕੀਤੀਆਂ Delete!

Cricketer ਅਰਸ਼ਦੀਪ ਸਿੰਘ ਨੇ Instagram ਤੋਂ 200 ਤੋਂ ਵੱਧ ਪੋਸਟਾਂ ਕੀਤੀਆਂ Delete!

by Jaspreet Kaur
May 26, 2026
0

Cricketer ਅਰਸ਼ਦੀਪ ਸਿੰਘ ਨੇ Instagram ਤੋਂ 200 ਤੋਂ ਵੱਧ ਪੋਸਟਾਂ ਕੀਤੀਆਂ Delete! ਚੰਡੀਗੜ੍ਹ, 26 ਮਈ 2026 (ਵਿਸ਼ਵ ਵਾਰਤਾ): ਭਾਰਤੀ ਟੀਮ...

ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਦੁਪਹਿਰ 2 ਵਜੇ ਤੱਕ ਦੀ ਵੋਟ ਫ਼ੀਸਦ

ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਦੁਪਹਿਰ 2 ਵਜੇ ਤੱਕ ਦੀ ਵੋਟ ਫ਼ੀਸਦ

by Jaspreet Kaur
May 26, 2026
0

ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਦੁਪਹਿਰ 2 ਵਜੇ ਤੱਕ ਦੀ ਵੋਟ ਫ਼ੀਸਦ - ਬੈਲਟ ਪੇਪਰ ਰਾਹੀਂ ਪੈ ਰਹੀਆਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 26, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

by Ranjit Singh
May 26, 2026
0

Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ) – ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Cricketer ਅਰਸ਼ਦੀਪ ਸਿੰਘ ਨੇ Instagram ਤੋਂ 200 ਤੋਂ ਵੱਧ ਪੋਸਟਾਂ ਕੀਤੀਆਂ Delete!

Cricketer ਅਰਸ਼ਦੀਪ ਸਿੰਘ ਨੇ Instagram ਤੋਂ 200 ਤੋਂ ਵੱਧ ਪੋਸਟਾਂ ਕੀਤੀਆਂ Delete!

by Jaspreet Kaur
May 26, 2026
0

Cricketer ਅਰਸ਼ਦੀਪ ਸਿੰਘ ਨੇ Instagram ਤੋਂ 200 ਤੋਂ ਵੱਧ ਪੋਸਟਾਂ ਕੀਤੀਆਂ Delete! ਚੰਡੀਗੜ੍ਹ, 26 ਮਈ 2026 (ਵਿਸ਼ਵ ਵਾਰਤਾ): ਭਾਰਤੀ ਟੀਮ...

Most Popular

ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

by Ankit
4 weeks ago
0

ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ ਜੂਨ 2026 ਤੱਕ ਸੂਬੇ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 