• Latest
  • Trending
Chandigarh News: ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ

2 years ago
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

1 minute ago
Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

24 minutes ago
National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ

50 minutes ago
Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

1 hour ago
Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

2 hours ago
Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਅੱਜ SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ

Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

Punjab: ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਅੱਜ

Punjab: ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਅੱਜ ਸੌਂਪੇਗੀ ਮੁੱਢਲੀ ਰਿਪੋਰਟ

Hindi News
English News
Tuesday, October 6, 2026
No Result
View All Result
30 °c
Chandigarh
28 ° Wed
28 ° Thu
26 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh News: ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ

July 5, 2024
in ਪੰਜਾਬ

252 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਹਨ ਹੜ੍ਹ ਰੋਕੂ ਕੰਮ: ਅਨੁਰਾਗ ਵਰਮਾ

ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਪ੍ਰਮੁੱਖ ਸਕੱਤਰ, ਜਲ ਸਰੋਤ ਨੇ ਦੱਸਿਆ ਕਿ ਮੌਜੂਦਾ ਸਮੇਂ ਭਾਖੜਾ ਡੈਮ ਦਾ ਪੱਧਰ 1590 ਫੁੱਟ ਹੈ, ਜੋ ਪਿਛਲੇ ਸਾਲ ਦੇ ਪੱਧਰ ਨਾਲੋਂ 8 ਫੁੱਟ ਘੱਟ ਹੈ। ਇਸੇ ਤਰ੍ਹਾਂ ਪੌਂਗ ਡੈਮ ਪਿਛਲੇ ਸਾਲ ਨਾਲੋਂ 30 ਫੁੱਟ ਅਤੇ ਰਣਜੀਤ ਸਾਗਰ ਡੈਮ ਦਾ ਪੱਧਰ 34 ਫੁੱਟ ਘੱਟ ਹੈ।

ਵਰਮਾ ਨੇ ਦੱਸਿਆ ਕਿ ਇਸ ਸਾਲ 252 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰੋਕੂ ਕੰਮ ਕੀਤੇ ਜਾ ਰਹੇ ਹਨ, ਜੋ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਗਏ ਔਸਤ ਕੰਮਾਂ ਦਾ ਲਗਭਗ ਡੇਢ ਗੁਣਾ ਹੈ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਮੁੜ ਤੋਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਉੱਥੇ ਹੜ੍ਹ ਰੋਕੂ ਕਾਰਜ ਤਸੱਲੀਬਖ਼ਸ਼ ਢੰਗ ਨਾਲ ਪੂਰੇ ਕੀਤੇ ਗਏ ਹਨ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਪੂਰੇ ਮਾਨਸੂਨ ਸੀਜ਼ਨ ਦੌਰਾਨ ਪਿੰਡਾਂ ਵਿੱਚ ਸੰਵੇਦਨਸ਼ੀਲ ਥਾਵਾਂ ਦੇ ਨੇੜਲੀ ਵਸੋਂ ਦੇ ਨਿਰੰਤਰ ਸੰਪਰਕ ਵਿੱਚ ਰਹਿਣ ਦੇ ਵੀ ਨਿਰਦੇਸ਼ ਦਿੱਤੇ।

ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਸੀਵਰੇਜ ਸਿਸਟਮ ਦੀ ਸਫ਼ਾਈ ਦੀ ਮੁੜ ਜਾਂਚ ਕੀਤੀ ਜਾਵੇ। ਉਨ੍ਹਾਂ ਨੂੰ ਪਾਣੀ ਕੱਢਣ ਵਾਲੇ ਪੰਪਾਂ ਦੇ ਨਾਲ ਜੈਨਸੈੱਟ ਦੀ ਵਿਵਸਥਾ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰਾਂ ਨੂੰ ਵਾਟਰ ਪੰਪਿੰਗ ਸਟੇਸ਼ਨਾਂ ‘ਤੇ ਜਨਰੇਟਰਾਂ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਉਨ੍ਹਾਂ ਨੂੰ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨਾਲ ਬਿਜਲੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਵੀ ਨਿਰਦੇਸ਼ ਦਿੱਤੇ ਗਏ ਤਾਂ ਜੋ ਮੀਂਹ ਦੇ ਦਿਨਾਂ ਦੌਰਾਨ ਬਿਜਲੀ ਸਪਲਾਈ ਵਿੱਚ ਵਿਘਨ ਨਾ ਪਵੇ।

ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਭਗ 8.5 ਲੱਖ ਖਾਲੀ ਥੈਲੇ (ਈ.ਸੀ. ਬੈਗ) ਖਰੀਦੇ ਗਏ ਹਨ ਅਤੇ ਸੰਵੇਦਨਸ਼ੀਲ ਥਾਵਾਂ ਦੇ ਨੇੜੇ ਉਪਲਬਧ ਕਰਵਾਏ ਗਏ ਹਨ। ਡਿਪਟੀ ਕਮਿਸ਼ਨਰਾਂ ਨੇ ਦੱਸਿਆ ਕਿ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਪਾਣੀ ਵਾਲੀਆਂ ਥਾਵਾਂ ‘ਚੋਂ ਬਾਹਰ ਕੱਢਣ ਸਬੰਧੀ ਯੋਜਨਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਸਾਰੇ ਜ਼ਿਲ੍ਹਿਆਂ ਵਿੱਚ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਐਮਰਜੈਂਸੀ ਦੀ ਸਥਿਤੀ ਵਿੱਚ ਮਨੁੱਖਾਂ ਅਤੇ ਪਸ਼ੂ ਧਨ ਲਈ ਸੁਰੱਖਿਅਤ ਸਥਾਨਾਂ (ਸ਼ੈਲਟਰਾਂ) ਦੀ ਪਛਾਣ ਕੀਤੀ ਗਈ ਹੈ।

ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਦਿਨ-ਰਾਤ ਕੰਮ ਵਿੱਚ ਲੱਗੀ ਰਹੇਗੀ ਤਾਂ ਜੋ ਹੜ੍ਹਾਂ ਕਾਰਨ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਹੋਣਾ ਯਕੀਨੀ ਬਣਾਇਆ ਜਾ ਸਕੇ।
——-

Tags: BREAKING NEWSchandigarh newsPUNJABpunjab newsWISHAVWARTA.INਅਨੁਰਾਗ ਵਰਮਾਚੰਡੀਗੜ੍ਹਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

by Ranjit Singh
October 6, 2026
0

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ - ਮੌਜੂਦਾ ਰਾਜਨੀਤਿਕ ਹਾਲਾਤ ਅਤੇ ਆਗਾਮੀ ਚੋਣ...

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

by Ranjit Singh
October 6, 2026
0

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ ਚੰਡੀਗੜ੍ਹ, 6 ਅਕਤੂਬਰ...

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ

by Ranjit Singh
October 6, 2026
0

Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ -...

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

by Ranjit Singh
October 6, 2026
0

Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

by Ranjit Singh
October 6, 2026
0

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ - ਮੌਜੂਦਾ ਰਾਜਨੀਤਿਕ ਹਾਲਾਤ ਅਤੇ ਆਗਾਮੀ ਚੋਣ...

Most Popular

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

by Ranjit Singh
1 week ago
0

Asian Games 'ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ - ਮਹਿਲਾ ਕਬੱਡੀ ਟੀਮ ਨੇ ਲਗਾਤਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 