• Latest
  • Trending
Punjab Government: ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ

2 years ago
International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

28 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

2 hours ago
Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

3 hours ago
Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

4 hours ago
NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

Hindi News
English News
Saturday, August 29, 2026
No Result
View All Result
34 °c
Chandigarh
31 ° Sun
31 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government: ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ

July 5, 2024
in ਪੰਜਾਬ

ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ 34-ਜਲੰਧਰ ਪੱਛਮੀ (ਐਸ.ਸੀ.) ਹਲਕੇ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਸੰਸਥਾਵਾਂ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ 34 – ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਸਮਰੱਥ ਅਧਿਕਾਰੀ ਨੂੰ ਆਪਣਾ ਵੋਟਰ ਪਛਾਣ ਪੱਤਰ ਦਿਖਾ ਕੇ 10 ਜੁਲਾਈ, 2024 ਨੂੰ Çੲਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਦੇ ਯੋਗ ਹੋਵੇਗਾ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਜ਼ਿਕਰਯੋਗ ਹੈ ਕਿ ਲੋਕ ਨੁਮਾਇੰਦਗੀ ਐਕਟ, 1951 ਦੀ ਧਾਰਾ 135 ਬੀ(1) ਦੇ ਉਪਬੰਧ ਅਨੁਸਾਰ, 10 ਜੁਲਾਈ 2024 (ਬੁੱਧਵਾਰ) ਨੂੰ ਜਲੰਧਰ ਪੱਛਮੀ (ਐਸਸੀ) ਵਿਧਾਨ ਸਭਾ ਹਲਕੇ ਦੇ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਉੱਦਮ ਜਾਂ ਕਿਸੇ ਵੀ ਕੰਮ ਵਿੱਚ ਨਿਯੁਕਤ ਸਾਰੇ ਵਿਅਕਤੀਆਂ ਨੂੰ ਵੋਟ ਪਾਉਣ ਲਈ ਇੱਕ ਅਦਾਇਗੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

Tags: BREAKING NEWSLATEST PUNJABI NEWSPUNJABPunjab GovernmentWEB PORTALWISHAVWARTA.INਚੰਡੀਗੜ੍ਹਜਲੰਧਰਪੰਜਾਬ ਸਰਕਾਰ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 29, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

by Ranjit Singh
August 29, 2026
0

Punjab: 'ਮਿਸ਼ਨ ਕਲੀਨ ਪੰਜਾਬ' ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਇੱਕ ਸਾਫ਼...

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

by Ranjit Singh
August 29, 2026
0

Punjab 'ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ - ਸੁੰਨਸਾਨ ਥਾਂ ਤੋਂ ਮਿਲੀ ਲਾਸ਼ ਅੰਮ੍ਰਿਤਸਰ, 29 ਅਗਸਤ...

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

by Ranjit Singh
August 29, 2026
0

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਆਸਟਰੀਆ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

by Ranjit Singh
August 29, 2026
0

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ 'ਚ ਖੜ੍ਹੇ 3 ਜਣਿਆ ਦੀ ਬਚੀ ਜਾਨ...

Most Popular

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ

by Jaspreet Kaur
3 weeks ago
0

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ - ਮਾਨਸੂਨ ਇਜਲਾਸ ਦਾ ਚੌਥਾ ਦਿਨ ਵੀ ਹੰਗਾਮੇਦਾਰ; ਗੈਰ-ਕਾਨੂੰਨੀ ਮਾਈਨਿੰਗ 'ਤੇ ਤਿੱਖੀ ਨੋਕ-ਝੋਕ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 