• Latest
  • Trending
ਨਹਿਰੂ ਕਾਲਜ ਦੇ ਸਾਬਕਾ ਵਿਦਿਆਰਥੀ ਦੀ ਖੁਦਕੁਸ਼ੀ ਸਬੰਧੀ ਪ੍ਰੋਫੈਸਰ ਦੀ ਗ੍ਰਿਫਤਾਰੀ ਨੂੰ ਲੈ ਕੇ ਲਾਇਆ ਜਾਮ

ਨਹਿਰੂ ਕਾਲਜ ਦੇ ਸਾਬਕਾ ਵਿਦਿਆਰਥੀ ਦੀ ਖੁਦਕੁਸ਼ੀ ਸਬੰਧੀ ਪ੍ਰੋਫੈਸਰ ਦੀ ਗ੍ਰਿਫਤਾਰੀ ਨੂੰ ਲੈ ਕੇ ਲਾਇਆ ਜਾਮ

8 years ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

8 minutes ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

53 minutes ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

56 minutes ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

2 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

2 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

3 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Hindi News
English News
Thursday, November 12, 2026
No Result
View All Result
26 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਹਿਰੂ ਕਾਲਜ ਦੇ ਸਾਬਕਾ ਵਿਦਿਆਰਥੀ ਦੀ ਖੁਦਕੁਸ਼ੀ ਸਬੰਧੀ ਪ੍ਰੋਫੈਸਰ ਦੀ ਗ੍ਰਿਫਤਾਰੀ ਨੂੰ ਲੈ ਕੇ ਲਾਇਆ ਜਾਮ

September 4, 2018
in ਪੰਜਾਬ
ਨਹਿਰੂ ਕਾਲਜ ਦੇ ਸਾਬਕਾ ਵਿਦਿਆਰਥੀ ਦੀ ਖੁਦਕੁਸ਼ੀ ਸਬੰਧੀ ਪ੍ਰੋਫੈਸਰ ਦੀ ਗ੍ਰਿਫਤਾਰੀ ਨੂੰ ਲੈ ਕੇ ਲਾਇਆ ਜਾਮ

– ਵਿਦਿਆਰਥੀਆਂ ਅਤੇ ਪੁਲੀਸ ਵਾਲਿਆਂ ਵਿਚਕਾਰ ਜਾਮ ਖੁਲਵਾਉਣ ਲਈ ਬਹਿਸ
– ਵਿਦਿਆਰਥੀਆਂ ਨੇ ਡੀ.ਸੀ. ਦਫ਼ਤਰ ਤੱਕ ਕੀਤਾ ਪਿੱਛੋਂ ਰੋਸ ਮਾਰਚ

ਮਾਨਸਾ, 4 ਸਤੰਬਰ  (ਵਿਸ਼ਵ ਵਾਰਤਾ)- ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਸਾਬਕਾ ਵਿਦਿਆਰਥੀ ਮੱਖਣ ਸਿੰਘ ਦੀ ਖੁਦਕੁਸ਼ੀ ਵਾਲੇ ਮਾਮਲੇ ਨੂੰ ਲੈਕੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਆਲ ਇµਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਹੇਠ ਧਰਨਾ ਲਾਇਆ ਗਿਆ। ਧਰਨੇ ਵਿਚ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਪੀੜਤ ਪਰਿਵਾਰ ਅਤੇ ਗੁਰਨੇ ਖੁਰਦ, ਕੋਟ ਫ¤ਤਾ ਪਿੰਡ ਦੇ ਇਨਸਾਫ਼ ਪਸµਦ ਲੋਕਾਂ ਨੇ ਸਮੂਲੀਅਤ ਕੀਤੀ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਰੇਲਵੇ ਪੁਲੀਸ ਵੱਲੋਂ ਖੁਦਕੁਸ਼ੀ ਸਬੰਧੀ ਜਿੰਮੇਵਾਰ ਮੰਨੇ ਗਏ ਨਹਿਰੂ ਕਾਲਜ ਮਾਨਸਾ ਦੇ, ਜਿਹੜੇ ਪ੍ਰੋਫੈਸਰ ਚਰਨਜੀਤ ਸਿੰਘ ਸਿੱਧੂ ਉਤੇ ਪੁਲੀਸ ਕੇਸ ਦਰਜ ਕੀਤਾ ਗਿਆ ਹੈ, ਉਸ ਨੂੰ ਤੁਰੰਤ ਹਿਰਾਸਤ ਵਿਚ ਲਿਆ ਜਾਵੇ। ਜਦੋਂ ਧਰਨਾਕਾਰੀਆਂ ਦੀ ਗੱਲ ਸੁਣਨ ਲਈ ਕੋਈ ਪ੍ਰਸ਼ਾਸ਼ਨਿਕ ਅਧਿਕਾਰੀ ਨਾ ਪੁੱਜਿਆ ਤਾਂ ਵਿਦਿਆਰਥੀਆਂ ਨੇ ਕਾਲਜ ਸਾਹਮਣੇ ਸਿਰਸਾ—ਲੁਧਿਆਣਾ ਮੁੱਖ ਮਾਰਗ *ਤੇ ਜਾਮ ਲਾ ਦਿੱਤਾ ਅਤੇ ਬਾਅਦ ਵਿਚ ਰੋਹ ਵਿਚ ਆਏ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ।
ਧਰਨੇ ਨੂੰ ਸµਬੋਧਨ ਕਰਦਿਆਂ ਆਇਸਾ ਦੇ ਸੂਬਾ ਆਗੂ ਪ੍ਰਦੀਪ ਗੁਰੂ ਨੇ ਦ¤ਸਿਆਂ ਕਿ ਨਹਿਰੂ ਕਾਲਜ ਮਾਨਸਾ ਦੇ ਸਾਬਕਾ ਵਿਦਿਆਰਥੀ ਮੱਖਣ ਸਿੰਘ ਦੇ ਖੁਦਕੁਸ਼ੀ ਕਰਨ ਸਬੰਧੀ ਪੁਲੀਸ ਵੱਲੋਂ ਭਾਵੇਂ ਪ੍ਰੋਫੈਸਰ ਐਸ.ਸੀ./ਐਸ.ਟੀ. ਐਕਟ ਅਤੇ ਧਾਰਾ 306 ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ, ਪਰ ਹੁਣ ਪੁਲੀਸ ਉਸ ਨੂੰ ਗ੍ਰਿਫਤਾਰ ਕਰਨ ਵਿਚ ਆਨਾ—ਕਾਨੀ ਕਰਨ ਲੱਗੀ ਹੈ ਅਤੇ ਉਸ ਨੂੰ ਜਮਾਨਤ ਕਰਵਾਉਣ ਦਾ ਸਮਾਂ ਦੇਣ ਲੱਗੀ ਹੈ। ਆਇਸਾ ਆਗੂ ਨੇ ਦ¤ਸਿਆ ਕਿ ਜਦੋਂ ਰੋਸ ਮਾਰਚ ਡੀ.ਸੀ ਦਫ਼ਤਰ ਪਹੁµਚਿਆ ਤਾਂ ਵਿਦਿਆਰਥੀਆਂ ਨੂੰ ਅੱਗੇ ਜਾਣ ਤੋਂ ਰੋਕਿਆ ਗਿਆ ਅਤੇ ਕਿਸੇ ਵੀ ਪ੍ਰਸ਼ਾਸ਼ਨਿਕ ਅਧਿਕਾਰੀ ਵ¤ਲੋ ਵਿਦਿਆਰਥੀਆਂ ਦੀ ਸਾਰ ਨਹੀਂ ਲਈ ਤਾਂ ਵਿਦਿਆਰਥੀਆਂ ਨੇ ਖੁਦ ਮੁਜਾਹਰੇ ਸਮੇਤ ਡੀ.ਸੀ ਦਫਤਰ ਵ¤ਲ ਵੱਧਣਾ ਸ਼ੁਰੂ ਕੀਤਾ ਤਾਂ ਪੁਲੀਸ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੀਤੀ ਗਈ ਕੋਸ਼ਿਸ਼ ਦੌਰਾਨ ਦੋ ਵਿਦਿਆਰਥੀਆਂ ਦੇ ਪੁਲੀਸ ਦੇ ਡੰਡਿਆਂ ਨਾਲ ਹੂੱਝਾਂ ਵੱਜਣ ਦਾ ਦਾਅਵਾ ਕੀਤਾ ਗਿਆ ਹੈ, ਪਰ ਪੁਲੀਸ ਪ੍ਰਸ਼ਾਸ਼ਨ ਨੇ ਕਿਸੇ ਕਿਸਮ ਦਾ ਲਾਠੀਚਾਰਜ ਨਾ ਹੋਣ ਦਾ ਦਾਅਵਾ ਜਿਤਾਇਆ ਹੈ।
ਉਧਰ ਜਦੋਂ ਵਿਦਿਆਰਥੀਆਂ ਅਤੇ ਪੁਲੀਸ ਵਿਚਕਾਰ ਮਾਹੌਲ ਗਰਮਾਉਣ ਲੱਗਿਆ ਤਾਂ ਮਾਨਸਾ ਦੇ ਡੀ.ਐਸ.ਪੀ ਅਤੇ ਤਹਿਸੀਲਦਾਰ ਨੇ ਮਾਮਲੇ ਨੂੰ ਵਿਚ ਪੈਕੇ ਸ਼ਾਂਤ ਕਰ ਲਿਆ ਅਤੇ ਜਥੇਬੰਦੀ ਦੇ ਆਗੂਆਂ ਕੋਲੋਂ ਮੰਗ ਪੱਤਰ ਲੈਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਮੰਗ ਉਪਰ ਛੇਤੀ ਹੀ ਗੌਰ ਕੀਤੀ ਜਾਵੇਗੀ।
ਬਾਅਦ ਜਥੇਬੰਦੀ ਨੇ ਇਸ ਸੰਘਰਸ਼ ਨੂੰ ਜ਼ਿਲ੍ਹਾ ਪੱਧਰ ਤੱਕ ਲਿਜਾਣ ਦਾ ਫੈਸਲਾ ਕੀਤਾ ਗਿਆ ਅਤੇ ਇਸ ਸਬੰਧੀ ਮੀਟਿੰਗ ਕਰਕੇ ਮ੍ਰਿਤਕ ਮੱਖਣ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਤੱਕ ਸੰਘਰਸ਼ ਕਾਇਮ ਰੱਖਣ ਦਾ ਨਿਰਣਾ ਲਿਆ ਗਿਆ।
ਇਸ ਮੌਕੇ ਕਾਮਰੇਡ ਅਮਰੀਕ ਸਮਾਉ, ਨਿ¤ਕਾ ਸਿੰਘ ਬਹਾਦਰਪੁਰ, ਸੁਖਜੀਤ ਰਾਮਾਂਨੰਦੀ, ਗੁਰਵਿੰਦਰ ਨੰਦਗੜ੍ਹ, ਰੀਤੂ ਕੌਰ, ਸਰਬਜੀਤ ਕੌਰ, ਸੁਖਪ੍ਰੀਤ ਕੌਰ, ਪਰਮਜੀਤ ਕੌਰ, ਸੁਖਚੈਨ ਸਿੰਘ ਲ¤ਲੂਆਣਾ, ਸੁਖਵੀਰ ਕੋਟ ਫਤਾ, ਮਲਕੀਤ ਸਿੰਘ, ਡਾ.ਜਸਵੀਰ ਸਿੰਘ, ਗੁਰਮੇਲ ਬੋੜਾਵਾਲ, ਵਿਜੇ ਕੁਮਾਰ, ਭੁਪਿੰਦਰ ਬੀਰਬਲ, ਇਕਬਾਲ ਸਿੰਘ ਕੋਟ ਫ¤ਤਾ ਨੇ ਵੀ ਸੰਬੋਧਨ ਕੀਤਾ।

ਫੋਟੋ ਕੈਪਸ਼ਨ: ਨਹਿਰੂ ਕਾਲਜ ਅੱਗੇ ਮੁੱਖ ਮਾਰਗ ਉਪਰ ਜਾਮ ਲਾਈ ਬੈਠੇ ਵਿਦਿਆਰਥੀ ਅਤੇ ਹੋਰ। ਫੋਟੋ: ਵਿਸ਼ਵ ਵਾਰਤਾ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Most Popular

Punjab: ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

Punjab: ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

by Ranjit Singh
2 weeks ago
0

Punjab: ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ - ਐਡਵੋਕੇਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 