• Latest
  • Trending
Delhi News: ਭਾਈ ਗਜਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਪਰਮਜੀਤ ਸਰਨਾ ਵੱਲੋਂ ਦੁੱਖ ਦਾ ਪ੍ਰਗਟਾਵਾ

Delhi News: ਭਾਈ ਗਜਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਪਰਮਜੀਤ ਸਰਨਾ ਵੱਲੋਂ ਦੁੱਖ ਦਾ ਪ੍ਰਗਟਾਵਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

4 hours ago
ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

4 hours ago
ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

5 hours ago
16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

5 hours ago
ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

5 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

6 hours ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

6 hours ago
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

6 hours ago
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

7 hours ago
ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

7 hours ago
Hindi News
English News
Tuesday, September 15, 2026
No Result
View All Result
25 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi News: ਭਾਈ ਗਜਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਪਰਮਜੀਤ ਸਰਨਾ ਵੱਲੋਂ ਦੁੱਖ ਦਾ ਪ੍ਰਗਟਾਵਾ

July 5, 2024
in ਖਬਰਾਂ, ਦਿੱਲੀ, ਪੰਜਾਬ
Delhi News: ਭਾਈ ਗਜਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਪਰਮਜੀਤ ਸਰਨਾ ਵੱਲੋਂ ਦੁੱਖ ਦਾ ਪ੍ਰਗਟਾਵਾ

Delhi News: ਭਾਈ ਗਜਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਪਰਮਜੀਤ ਸਰਨਾ ਵੱਲੋਂ ਦੁੱਖ ਦਾ ਪ੍ਰਗਟਾਵਾ

ਦਿੱਲੀ,5 ਜੁਲਾਈ(ਵਿਸ਼ਵ ਵਾਰਤਾ)Delhi News  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਦਲ ਖਾਲਸਾ ਜਥੇਬੰਦੀ ਦੇ ਬਾਨੀ ਭਾਈ ਗਜਿੰਦਰ ਸਿੰਘ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ਆਪਣੇ ਸ਼ੋਕ ਸੰਦੇਸ਼ ਦੇ ਵਿੱਚ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ, “ਉਹਨਾਂ ਦੇ ਵਿਛੋੜੇ ਬਾਰੇ ਸੁਣ ਕੇ ਮਨ ਗਮਗੀਨ ਜ਼ਰੂਰ ਹੋਇਆ ਪਰ ਇਸ ਗੱਲ ਦੀ ਤਸੱਲੀ ਹੈ ਕਿ ਉਹ ਗੁਰਬਾਣੀ ਦੇ ਮਹਾਂਵਾਕ ,”ਸੇਵਕ ਕੀ ਓੜਕਿ ਨਿਬਹੀ ਪ੍ਰੀਤਿ ॥” ਦੇ ਅਨੁਸਾਰ ਆਪਣੇ ਬੇਦਾਗ਼ ਚੋਲੇ ਨਾਲ ਇਸ ਸੰਸਾਰ ਤੋਂ ਗਏ ਹਨ।”ਉਨ੍ਹਾਂ ਕਿਹਾ ਕਿ, “ਉਹ ਸਦਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਹੇ ਤੇ ਪੰਥ ਪ੍ਰਵਾਣਿਤ ਸਿੱਖ ਰਹਿਤ ਮਰਿਯਾਦਾ ਦੇ ਧਾਰਨੀ ਰਹੇ । ਉਹਨਾਂ ਨੇ ਚਾਰ ਦਹਾਕੇ ਤੋਂ ਵੱਧ ਸਮਾਂ ਜਲਾਵਤਨੀ ਹੰਢਾਈ । ਉਹਨਾਂ ਨੂੰ ਤੇ ਉਹਨਾਂ ਦੀ ਸਿੰਘਣੀ ਨੂੰ ਨਾ ਤੇ ਆਪਣੀ ਧੀ ਦੇ ਆਨੰਦ ਕਾਰਜ ‘ਚ ਸ਼ਾਮਲ ਹੋਣ ਦਾ ਸਬੱਬ ਮਿਲਿਆ ਤੇ ਨਾ ਹੀ ਉਹ ਆਪਣੀ ਸਿੰਘਣੀ ਦੇ ਅਕਾਲ ਚਲਾਣੇ ਮੌਕੇ ਸੰਸਕਾਰ ‘ਚ ਸ਼ਾਮਲ ਹੋ ਸਕੇ । ਪਰ ਫੇਰ ਵੀ ਉਹਨਾਂ ਆਪਣਾ ਸਿਦਕ ਕਾਇਮ ਰੱਖਿਆ।” ਸਰਨਾ ਨੇ ਦੱਸਿਆ ਕਿ, “ਜਦੋਂ ਵੀ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਲਈ ਜਾਣਾ ਦਾ ਸੁਭਾਗ ਮਿਲਿਆ ਤਾਂ ਬਹੁਤਾਂ ਤੇ ਨਹੀਂ ਪਰ ਕੁੱਝ ਕੁ ਵਾਰ ਗੁਰੂ ਘਰਾਂ ਵਿੱਚ ਸਬੱਬੀ ਇਹਨਾਂ ਨੂੰ ਮਿਲਣ ਦਾ ਮੌਕਾ ਵੀ ਮਿਲਦਾ ਰਿਹਾ । ਉਹ ਹਮੇਸ਼ਾ ਹੀ ਖ਼ਾਲਸਾ ਪੰਥ ਦੀ ਚੜਦੀ ਕਲਾ ਤੇ ਸਿੱਖਾਂ ਦੀ ਆਪਸੀ ਏਕਤਾ ਤੇ ਇਤਫ਼ਾਕ ਦੇ ਹਾਮੀ ਸਨ । ਉਹਨਾਂ ਆਪਣੀਆਂ ਲਿਖਤਾਂ ਰਾਹੀਂ ਵੀ ਕੌਮੀ ਇਤਫ਼ਾਕ ਤੇ ਜ਼ੋਰ ਦਿੱਤਾ । ਉਹ ਇੱਕ ਉੱਚ ਕੋਟੀ ਦੇ ਕਵੀ ਵੀ ਸਨ ਤੇ ਉਹਨਾਂ ਦੀਆਂ ਕਵਿਤਾਵਾਂ ਸਿੱਖਾਂ ਦੇ ਸੰਘਰਸ਼ ਤੇ ਦਰਸ਼ਨ ਦੁਆਲੇ ਕੇਂਦਰਤ ਸਨ। ਅਕਾਲ ਪੁਰਖ ਵੱਲੋਂ ਬਖਸ਼ੇ ਸੁਆਸਾਂ ਨੂੰ ਖਰਚਦੇ ਹੋਏ । ਉਹ ਇਸ ਫਾਨੀ ਸੰਸਾਰ ਨੂੰ ਸਦੀਵੀ ਫਤਿਹ ਬੁਲਾ ਗਏ ਹਨ । ਮੇਰੀ ਗੁਰੂ ਸਾਹਿਬ ਅੱਗੇ ਅਰਦਾਸ ਹੈ ਕਿ ਉਹਨਾਂ ਦੀ ਸੇਵਾ ਥਾਏ ਪਾਉਂਦਿਆਂ ਸੱਚੇ ਗੁਰਸਿੱਖ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਤੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।”

Tags: Bhai Gajinder SinghDelhi newsParamjit SarnaPolitics News
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

by Jaspreet Kaur
September 14, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ): ਅਕਾਲੀ ਦਲ...

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

by Jaspreet Kaur
September 14, 2026
0

ਹਾਈਕੋਰਟ 'ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਪੜ੍ਹੋ ਮਾਮਲੇ 'ਤੇ ਵੱਡੀ ਅਪਡੇਟ ਚੰਡੀਗੜ੍ਹ, 14...

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

by Jaspreet Kaur
September 14, 2026
0

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ - ਜਥੇਦਾਰ ਗੜਗੱਜ ਨੇ ਸਮੂਹ ਸਿੱਖ ਸੰਗਤ ਤੇ ਨੌਜਵਾਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

by Jaspreet Kaur
2 weeks ago
0

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 