• Latest
  • Trending
ਕੋਟਕਪੁਰਾ ‘ਚ ‘ਆਪ’ ਦਾ ਕਿਸਾਨ ਸੰਮੇਲਨ ਭਲਕੇ

ਕੋਟਕਪੁਰਾ ‘ਚ ‘ਆਪ’ ਦਾ ਕਿਸਾਨ ਸੰਮੇਲਨ ਭਲਕੇ

9 years ago
ਪੁਲਿਸ ਨੇ 6.78 ਕਰੋੜ ਰੁਪਏ ਦੀ ਜਾਅਲੀ ਕਰੰਸੀ ਕੀਤੀ ਜ਼ਬਤ; 4 ਗ੍ਰਿਫ਼ਤਾਰ

ਪੁਲਿਸ ਨੇ 6.78 ਕਰੋੜ ਰੁਪਏ ਦੀ ਜਾਅਲੀ ਕਰੰਸੀ ਕੀਤੀ ਜ਼ਬਤ; 4 ਗ੍ਰਿਫ਼ਤਾਰ

49 minutes ago
ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ

ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ

53 minutes ago
1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

1 hour ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ

Punjab ਸਰਕਾਰ ਨੇ ਮੁੱਖ ਸਕੱਤਰ ਵਿਰੁੱਧ ਜਾਰੀ ਕੰਟੈਂਪਟ ਨੋਟਿਸ ਖਿਲਾਫ ਸੁਪਰੀਮ ਕੋਰਟ ਦਾ ਕੀਤਾ ਰੁਖ

2 hours ago
Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

Punjab: ਝੋਟਾ ਕਤਲ ਮਾਮਲਾ: ਅਸ਼ਵਨੀ ਦਾ ਮੈਡੀਕਲ ਢਾਹੁਣ ਦੇ ਮਾਮਲੇ ‘ਚ FIR ਦਰਜ

3 hours ago
National: ਦੋ ਤੋਂ ਵੱਧ ਬੱਚੇ ਹੋਣ ’ਤੇ ਚੋਣ ਨਾ ਲੜਨ ਦੇਣ ਵਾਲੇ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੀਤੀ ਅਹਿਮ ਟਿੱਪਣੀ

National: ਦੋ ਤੋਂ ਵੱਧ ਬੱਚੇ ਹੋਣ ’ਤੇ ਚੋਣ ਨਾ ਲੜਨ ਦੇਣ ਵਾਲੇ ਕਾਨੂੰਨਾਂ ‘ਤੇ ਸੁਪਰੀਮ ਕੋਰਟ ਨੇ ਕੀਤੀ ਅਹਿਮ ਟਿੱਪਣੀ

3 hours ago
Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ ਮੀਂਹ ਕਾਰਨ ਰੁਕਿਆ, ਥੋੜ੍ਹੀ ਦੇਰ ਤੱਕ ਮੁੜ ਸ਼ੁਰੂ ਹੋਵੇਗਾ ਮੈਚ

3 hours ago
International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ

3 hours ago
Punjab: ਪੰਜਾਬ ਦੇ ਮੌਸਮ ਨੇ ਫਿਰ ਬਦਲੀ ਕਰਵਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਢ

Punjab: ਪੰਜਾਬ ਦੇ ਮੌਸਮ ਨੇ ਫਿਰ ਬਦਲੀ ਕਰਵਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਢ

4 hours ago
Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

4 hours ago
Hindi News
English News
Wednesday, November 4, 2026
No Result
View All Result
29 °c
Chandigarh
24 ° Thu
24 ° Fri
24 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਟਕਪੁਰਾ ‘ਚ ‘ਆਪ’ ਦਾ ਕਿਸਾਨ ਸੰਮੇਲਨ ਭਲਕੇ

September 19, 2017
in ਪੰਜਾਬ
ਕੋਟਕਪੁਰਾ ‘ਚ ‘ਆਪ’ ਦਾ ਕਿਸਾਨ ਸੰਮੇਲਨ ਭਲਕੇ
ਕੋਟਕਪੁਰਾ ‘ਚ ‘ਆਪ’ ਦਾ ਕਿਸਾਨ ਸੰਮੇਲਨ ਭਲਕੇ
ਚੰਡੀਗੜ, 19 ਸਤੰਬਰ (ਵਿਸ਼ਵ ਵਾਰਤਾ)- ਦੇਸ਼ ਅਤੇ ਸੂਬਾ ਸਰਕਾਰਾਂ ਵਲੋਂ ਕਿਸਾਨਾਂ ਅਤੇ ਖੇਤ ਮਜਦੂਰਾਂ ਨਾਲ ਕਰਜ਼ ਮਾਫੀ ਲਈ ਕੀਤੇ ਜਾ ਰਹੇ ਪਖਪਾਤ ਖਿਲਾਫ ਆਮ ਆਦਮੀ ਪਾਰਟੀ ਵਲੋਂ ਬੁੱਧਵਾਰ 20 ਸਤੰਬਰ ਨੂੰ ਕੋਟਕਪੁਰਾ ‘ਚ ‘ਵਿਸ਼ਵਾਸ਼ਘਾਤ ਦਾ ਪਰਦਾਫਾਸ਼’ ਸੰਮੇਲਨ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ‘ਚ ਪਾਰਟੀ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ, ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ, ਭਾਈਵਾਲ ਲੋਕ ਇਨਸਾਫ ਪਾਰਟੀ ਦੇ ਮੁੱਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ‘ਆਪ’ ਦੇ ਹੋਰ ਪ੍ਰਮੁੱਖ ਆਗੂ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੋਟਕਪੁਰਾ ਤੋਂ ਵਿਧਾਇਕ ਅਤੇ ਕਿਸਾਨ ਤੇ ਖੇਤ ਮਜਦੂਰ ਸੰਘਰਸ਼ ਕਮੇਟੀ ਦੇ ਕਨਵੀਨਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਦੇਸ਼ ਦੇ ਕਿਸਾਨਾਂ ਅਤੇ ਖੇਤ ਮਜਦੂਰਾਂ ਨਾਲ ਦੂਜੇ ਦਰਜੇ ਦੇ ਨਾਗਰਿਕਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਜਦਕਿ ਸਮੇਂ ਦੀਆਂ ਸਰਕਾਰਾਂ ਵਲੋਂ ਲੰਮੇ ਸਮੇਂ ਤੋਂ ਥੋਪੀਆਂ ਜਾ ਰਹੀਆਂ ਖੇਤੀ-ਖੇਤਰ ਵਿਰੋਧੀ ਨੀਤੀਆਂ ਕਾਰਨ ਇਹ ਵਰਗ ਆਰਥਿਕ ਤੌਰ ‘ਤੇ ਬੁਰੀ ਤਰਾਂ ਟੁੱਟ ਚੱਕਿਆ ਹੈ ਅਤੇ ਆਤਮ ਹੱਤਿਆਵਾਂ ਕਰਨ ਲਈ ਮਜਬੂਰ ਹੋਇਆ ਪਿਆ ਹੈ। ਸੰਧਵਾਂ ਨੇ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਸਰਕਾਰਾਂ ਚੰਦ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਖੇਤੀ ਸੈਕਟਰ ‘ਤੇ ਨਿਰਭਰ ਕਿਸਾਨਾਂ, ਮਜਦੂਰਾਂ ਅਤੇ ਆਮ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਖੇਤੀ ਸੈਕਟਰ ਤੋਂ ਬਾਹਰ ਕਰਨ ਦੀਆਂ ਸਾਜਿਸ਼ਾਂ ਘੜਦੀਆਂ ਆ ਰਹੀਆਂ ਹਨ। ਜਿਸਦੇ ਨਤੀਜੇ ਵਜੋਂ ਦੇਸ਼ ਦੇ 17 ਸੂਬਿਆਂ ਦੇ ਔਸਤਨ ਕਿਸਾਨ ਪਰਿਵਾਰਾਂ ਦੀ ਔਸਤਨ ਮਾਸਿਕ ਆਮਦਨੀ ਕੇਵਲ 1666 ਰੁਪਏ ਤੱਕ ਸਿਮਟ ਗਈ ਹੈ। ਉਨਾਂ ਕਿਹਾ ਕਿ ਇਕ ਪਾਸੇ ਵੱਡੇ ਘਰਾਣਿਆਂ ਦੇ ਅਰਬਾਂ ਰੁਪਏ ਦੇ ਕਰਜ਼ ਕੇਂਦਰ ਸਰਕਾਰ ਖੁਦ ਮਾਫ ਕਰ ਰਹੀ ਹੈ ਦੂਜੇ ਪਾਸੇ ਕਿਸਾਨਾਂ ਦੇ ਕਰਜ ਮਾਫ ਕਰਨ ਦੀ ਜਿੰਮੇਵਾਰੀ ਰਾਜਾ ਸਰਕਾਰਾਂ ‘ਤੇ ਸੁੱਟੀ ਜਾ ਰਹੀ ਹੈ।
ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਅਤੇ ਅਕਾਲੀ ਦਲ ਦੀ ਭਾਈਵਾਲੀ ਮੋਦੀ ਸਰਕਾਰ ਦੀ ਇਸ ਸਾਜਿਸ਼ ਦਾ ਪਰਦਾਫਾਸ਼ ਕਰਨ ਲੀ ‘ਆਪ’ ਵਲੋਂ ਵਿਸ਼ਵਾਸ਼ਘਾਤ ਪਰਦਾਫਾਸ਼ ਸੰਮੇਲਨ ਆਯੋਜਨ ਕੀਤਾ ਗਿਆ ਹੈ। ਜਿਸ ‘ਚ ਵੱਖ ਵੱਖ ਸੰਗਠਨਾਂ ਤੇ ਕਿਸਾਨਾਂ ਜਥੇਬੰਦੀਆਂ ਵੀ ਸ਼ਿਰਕਤ ਕਰਨਗੀਆਂ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਲਿਸ ਨੇ 6.78 ਕਰੋੜ ਰੁਪਏ ਦੀ ਜਾਅਲੀ ਕਰੰਸੀ ਕੀਤੀ ਜ਼ਬਤ; 4 ਗ੍ਰਿਫ਼ਤਾਰ

ਪੁਲਿਸ ਨੇ 6.78 ਕਰੋੜ ਰੁਪਏ ਦੀ ਜਾਅਲੀ ਕਰੰਸੀ ਕੀਤੀ ਜ਼ਬਤ; 4 ਗ੍ਰਿਫ਼ਤਾਰ

by Navjot
November 4, 2026
0

  ਹੈਦਰਾਬਾਦ, 4 ਨਵੰਬਰ (ਵਿਸ਼ਵ ਵਾਰਤਾ) ਪੁਲਿਸ ਨੇ ਹੈਦਰਾਬਾਦ ਦੇ ਬਾਹਰੀ ਇਲਾਕੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਅਤੇ 6.78...

ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ

ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ

by Navjot
November 4, 2026
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ 'ਪੁਨਰ ਸੁਰਜੀਤ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,196 ਘਟਨਾਵਾਂ ਆਈਆਂ ਸਾਹਮਣੇ ; 494 ਐਫ.ਆਈ.ਆਰ ਦਰਜ

by Navjot
November 4, 2026
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਕੁੱਲ 2,196 ਘਟਨਾਵਾਂ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 4, 2026
0

ਚੰਡੀਗੜ੍ਹ,4 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੁਲਿਸ ਨੇ 6.78 ਕਰੋੜ ਰੁਪਏ ਦੀ ਜਾਅਲੀ ਕਰੰਸੀ ਕੀਤੀ ਜ਼ਬਤ; 4 ਗ੍ਰਿਫ਼ਤਾਰ

ਪੁਲਿਸ ਨੇ 6.78 ਕਰੋੜ ਰੁਪਏ ਦੀ ਜਾਅਲੀ ਕਰੰਸੀ ਕੀਤੀ ਜ਼ਬਤ; 4 ਗ੍ਰਿਫ਼ਤਾਰ

by Navjot
November 4, 2026
0

  ਹੈਦਰਾਬਾਦ, 4 ਨਵੰਬਰ (ਵਿਸ਼ਵ ਵਾਰਤਾ) ਪੁਲਿਸ ਨੇ ਹੈਦਰਾਬਾਦ ਦੇ ਬਾਹਰੀ ਇਲਾਕੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਅਤੇ 6.78...

Most Popular

Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 07-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 