• Latest
  • Trending
Fazilka :ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ

Fazilka :ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ

2 years ago
SGPC ਵੱਲੋਂ UPSC ਪਾਸ ਕਰਨ ਵਾਲੇ 11 ਵਿਦਿਆਰਥੀਆਂ ਨੂੰ ਅੱਜ ਅੰਮ੍ਰਿਤਸਰ ‘ਚ ਕੀਤਾ ਜਾਵੇਗਾ ਸਨਮਾਨਿਤ 

SGPC ਵੱਲੋਂ UPSC ਪਾਸ ਕਰਨ ਵਾਲੇ 11 ਵਿਦਿਆਰਥੀਆਂ ਨੂੰ ਅੱਜ ਅੰਮ੍ਰਿਤਸਰ ‘ਚ ਕੀਤਾ ਜਾਵੇਗਾ ਸਨਮਾਨਿਤ 

15 minutes ago
ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ : ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੀਤੀ ਜੇਤੂ ਸ਼ੁਰੂਆਤ 

ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ : ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੀਤੀ ਜੇਤੂ ਸ਼ੁਰੂਆਤ 

22 minutes ago
ਹਰਿਆਣਾ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ‘ਚ ਗ੍ਰਿਫ਼ਤਾਰ

ਹਰਿਆਣਾ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ‘ਚ ਗ੍ਰਿਫ਼ਤਾਰ

30 minutes ago
ਜੇਪੀ ਨੱਡਾ ਨੇ ਆਰਐਮਐਲ ਹਸਪਤਾਲ ਵਿਖੇ ਸੇਵਾਵਾਂ ਦੀ ਕੀਤੀ ਸਮੀਖਿਆ

ਜੇਪੀ ਨੱਡਾ ਨੇ ਆਰਐਮਐਲ ਹਸਪਤਾਲ ਵਿਖੇ ਸੇਵਾਵਾਂ ਦੀ ਕੀਤੀ ਸਮੀਖਿਆ

48 minutes ago
ਪੁਣੇ ਵਿੱਚ ਭਾਰਤ ਅਤੇ ਇਥੋਪੀਆ ਦੀਆਂ ਫੌਜਾਂ ਵਿਚਕਾਰ ਪਹਿਲੀ ਵਾਰ ਸਟਾਫ ਵਾਰਤਾ ਹੋਈ

ਪੁਣੇ ਵਿੱਚ ਭਾਰਤ ਅਤੇ ਇਥੋਪੀਆ ਦੀਆਂ ਫੌਜਾਂ ਵਿਚਕਾਰ ਪਹਿਲੀ ਵਾਰ ਸਟਾਫ ਵਾਰਤਾ ਹੋਈ

49 minutes ago
ਭਾਰਤ ਹੁਣ ਯੂਰਪ ਨੂੰ ਰੱਖਿਆ ਸਮੱਗਰੀ ਨਿਰਯਾਤ ਕਰਨ ਵਾਲਾ ਤੀਜਾ ਸਭ ਤੋਂ ਵੱਡਾ ਦੇਸ਼

ਭਾਰਤ ਹੁਣ ਯੂਰਪ ਨੂੰ ਰੱਖਿਆ ਸਮੱਗਰੀ ਨਿਰਯਾਤ ਕਰਨ ਵਾਲਾ ਤੀਜਾ ਸਭ ਤੋਂ ਵੱਡਾ ਦੇਸ਼

49 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
ਮਿਜ਼ੋਰਮ ਵਿੱਚ 2.74 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ; ਚਾਰ ਗ੍ਰਿਫਤਾਰ

ਮਿਜ਼ੋਰਮ ਵਿੱਚ 2.74 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ; ਚਾਰ ਗ੍ਰਿਫਤਾਰ

3 hours ago
ਵਿਦੇਸ਼ ਮੰਤਰੀ ਜੈਸ਼ੰਕਰ ਨੇ ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ ਅਲੀਯੇਵ ਨਾਲ ਕੀਤੀ ਮੁਲਾਕਾਤ 

ਵਿਦੇਸ਼ ਮੰਤਰੀ ਜੈਸ਼ੰਕਰ ਨੇ ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ ਅਲੀਯੇਵ ਨਾਲ ਕੀਤੀ ਮੁਲਾਕਾਤ 

3 hours ago
ਪੁਲਿਸ ਨੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਕਰਦਿਆਂ ਇੱਕ ਐਕਸੈਵੇਟਰ ਅਤੇ 23 ਟਰੱਕ ਕੀਤੇ ਜ਼ਬਤ

ਪੁਲਿਸ ਨੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਕਰਦਿਆਂ ਇੱਕ ਐਕਸੈਵੇਟਰ ਅਤੇ 23 ਟਰੱਕ ਕੀਤੇ ਜ਼ਬਤ

3 hours ago
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਦੂਜਾ ਮੈਚ ਅੱਜ

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਦੂਜਾ ਮੈਚ ਅੱਜ

3 hours ago
Weather Update : ਪੰਜਾਬ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 2 ਦਿਨ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

Weather Update : ਪੰਜਾਬ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 2 ਦਿਨ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ

3 hours ago
Hindi News
English News
Saturday, October 24, 2026
No Result
View All Result
26 °c
Chandigarh
23 ° Sun
24 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilka :ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ

July 5, 2024
in ਖਬਰਾਂ, ਪੰਜਾਬ, ਪ੍ਰਸ਼ਾਸਨਿਕ, ਫ਼ਾਜਲਿਕਾ
Fazilka :ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ

ਫਾਜ਼ਿਲਕਾ ਜ਼ਿਲ੍ਹਾ ਪੁਲਿਸ ਦਾ ਮਿਸ਼ਨ ਨਿਸਚੈ ਨਸ਼ਿਆਂ ਖਿਲਾਫ ਜਨ ਜਾਗਰੂਕਤਾ ਅਤੇ ਪੁਲਿਸ-ਪਬਲਿਕ ਸਾਂਝ ਦੀ ਮਿਸਾਲ ਬਣਨ ਲੱਗਿਆ

ਫਾਜ਼ਿਲਕਾ, 5 ਜੁਲਾਈ(ਵਿਸ਼ਵ ਵਾਰਤਾ)Fazilka-  ਨਸ਼ਿਆਂ ਵਿਰੁੱਧ ਲੜਾਈ ਨੂੰ ਤੇਜ਼ ਕਰਨ ਅਤੇ ਪੇਂਡੂ ਭਾਈਚਾਰਿਆਂ ਨਾਲ ਨੇੜਲੇ ਸਬੰਧਾਂ ਨੂੰ ਵਧਾਉਣ ਲਈ, ਫਾਜ਼ਿਲਕਾ ਜ਼ਿਲ੍ਹਾ ਪੁਲਿਸ ਵੱਲੋਂ 26 ਜੂਨ ਨੂੰ ਸ਼ੁਰੂ ਕੀਤਾ ਮਿਸ਼ਨ ਨਿਸ਼ਚੈ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨਾ ਦੇ ਨਾਲ ਨਾਲ ਲੋਕਾਂ ਅਤੇ ਪੁਲਿਸ ਦੀ ਨੇੜਤਾ ਕਾਇਮ ਕਰਨ ਵਿਚ ਕਾਰਗਾਰ ਸਿੱਧ ਹੋ ਰਿਹਾ ਹੈ।
ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜ਼ਿਲਕਾ ਦੀ ਅਗਵਾਈ ਹੇਠ, ਮਿਸ਼ਨ ਨਿਸ਼ਚੈ ਫਾਜ਼ਿਲਕਾ ਪੁਲਿਸ ਇੱਕ ਸਰਗਰਮ ਪਹਿਲਕਦਮੀ ਹੈ, ਜੋ ਪਿੰਡ ਵਾਸੀਆਂ ਨਾਲ ਜੁੜਨ ਦੀ ਕੋਸ਼ਿਸ਼ ਕਰਦੀ ਹੈ, ਖਾਸ ਤੌਰ ‘ਤੇ ਵਿਲੇਜ ਡਿਫੈਂਸ ਕਮੇਟੀਆਂ (VDC) ਰਾਹੀਂ। ਸੀਨੀਅਰ ਪੁਲਿਸ ਅਧਿਕਾਰੀ VDC ਮੈਂਬਰਾਂ ਨਾਲ ਮੀਟਿੰਗਾਂ ਕਰਨ ਲਈ ਪਿੰਡਾਂ ਦਾ ਦੌਰਾ ਕਰ ਰਹੇ ਹਨ, ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਹਨ ਅਤੇ ਨਸ਼ਾ ਵਿਰੋਧੀ ਲਹਿਰ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਦੇ ਹਨ।
ਅੱਜ ਤੱਕ, ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਵਿੱਚ ਵੀ.ਡੀ.ਸੀਜ਼ ਨਾਲ 29 ਮੀਟਿੰਗਾਂ ਮਿਸ਼ਨ ਨਿਸਚੈ ਤਹਿਤ ਕੀਤੀਆਂ ਗਈਆਂ ਹਨ, ਜੋ ਕਿ ਨਸ਼ਿਆਂ ਦੀ ਤਸਕਰੀ ਲਈ ਖਾਸ ਤੌਰ ‘ਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਕੀਤੀਆਂ ਗਈਆਂ ਹਨ। ਇਨ੍ਹਾਂ ਮੀਟਿੰਗਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਨਸ਼ੇ ਦੇ ਮਾੜੇ ਕੰਮਾਂ ਵਿਚ ਲੱਗੇ ਲੋਕਾਂ ਦੀ ਸੂਚਨਾ ਉਹ ਪੁਲਿਸ ਨਾਲ ਸਾਂਝੀ ਕਰਨ। ਫਾਜ਼ਿਲਕਾ ਪੁਲਿਸ ਵੱਲੋਂ ਮਿਸ਼ਨ ਨਿਸਚੈ ਮਿਤੀ 26—6—2024 ਨੂੰ ਸ਼ੁਰੂ ਕੀਤਾ ਗਿਆ ਸੀ। ਜਿਸ ਤੋਂ ਲੈ ਕੇ ਅੱਜ ਤੱਕ ਕਰੀਬ 94 ਨਸ਼ਾ ਤਸਕਰਾਂ ਨੂੰ ਇਸ ਮਿਸ਼ਨ ਦੇ ਤਹਿਤ ਕਾਬੂ ਕੀਤਾ ਗਿਆ ਹੈ, ਜਿਸ ਵਿਚੋਂ 34 ਨਸ਼ਾ ਤਸਕਰਾਂ ਦੇ ਖਿਲਾਫ 110 ਸੀ.ਆਰ.ਪੀ.ਸੀ ਤਹਿਤ, 53 ਦੋਸ਼ੀਆਂ ਖਿਲਾਫ 129 ਬੀ.ਐਨ.ਐਸ.ਐਸ ( ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ) ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ, ਜਦਕਿ 06 ਦੋਸ਼ੀਆਂ ਨੂੰ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਵੱਖ ਵੱਖ ਮੁਕੱਦਮਿਆਂ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਨਸ਼ਾ ਤਸਕਰਾਂ ਪਾਸੋਂ 67 ਕਿਲੋ 500 ਗ੍ਰਾਮ ਅਫੀਮ, 15 ਗ੍ਰਾਮ ਹੈਰੋਇਨ, 05 ਕਿਲੋਗ੍ਰਾਮ ਪੋਸਤ, 40000 ਰੁਪਏ ਦੀ ਡਰੱਗ ਮਨੀ ਅਤੇ ਕਰੀਬ 93 ਲੀਟਰ ਸ਼ਰਾਬ ਬਰਾਮਦ ਕੀਤੀ ਗਈ ਹੈ। ਫਾਜ਼ਿਲਕਾ ਪੁਲਿਸ ਵੱਲੋਂ ਪਿਛਲੇ ਦਿਨੀਂ 66 ਕਿਲੋ ਅਫੀਮ ਦੀ ਵੱਡੀ ਰਿਕਵਰੀ ਵੀ ਮਿਸ਼ਨ ਨਿਸਚੈ ਦੇ ਤਹਿਤ ਹੀ ਕੀਤੀ ਗਈ ਹੈ, ਜਿਸ ਦੌਰਾਨ ਅਫ਼ੀਮ ਤਸਕਰੀ ਕਰਨ ਵਾਲ਼ੀਆਂ ਵੱਡੀਆਂ ਮੱਛੀਆਂ ਨੂੰ ਕਾਬੂ ਕੀਤਾ ਗਿਆ ਹੈ।
ਐਸ.ਐਸ.ਪੀ ਡਾ: ਪ੍ਰਗਿਆ ਜੈਨ ਨੇ ਇਸ ਸਬੰਧੀ ਗੱਲ ਕਰਦਿਆਂ ਕਿਹਾ ਕਿ ਸਰਹੱਦੀ ਪਿੰਡਾਂ ‘ਤੇ ਧਿਆਨ ਕੇਂਦਰਿਤ ਕਰਨਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਨਸ਼ਾ ਤਸਕਰ ਅਕਸਰ ਇਨ੍ਹਾਂ ਖੇਤਰਾਂ ਰਾਹੀਂ ਇਸ ਖੇਤਰ ਵਿੱਚ ਦਾਖਲ ਹੁੰਦੇ ਹਨ। ਇਹਨਾਂ ਭਾਈਚਾਰਿਆਂ ਨਾਲ ਜੁੜ ਕੇ, ਪੁਲਿਸ ਦਾ ਟੀਚਾ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵਿਰੁੱਧ ਇੱਕ ਮਜ਼ਬੂਤ ਰੱਖਿਆ ਦੀਵਾਰ ਬਣਾਉਣਾ ਅਤੇ ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣਾ ਹੈ।
ਐਸ.ਐਸ.ਪੀ ਡਾ: ਪ੍ਰਗਿਆ ਜੈਨ ਨੇ ਜ਼ੋਰ ਦੇ ਕੇ ਕਿਹਾ ਕਿ ਮਿਸ਼ਨ ਨਿਸ਼ਚੈ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵੱਲ ਇੱਕ ਮਹੱਤਵਪੂਰਨ ਕਦਮ ਹੈ। ਅਸੀਂ ਆਪਣੇ ਪੇਂਡੂ ਭਾਈਚਾਰਿਆਂ ਨਾਲ ਜੁੜਨ, ਉਨ੍ਹਾਂ ਦੀਆਂ ਚਿੰਤਾਵਾਂ ਸੁਣਨ ਅਤੇ ਸਾਰਿਆਂ ਲਈ ਇੱਕ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਬਣਾਉਣ ਲਈ ਮਿਲ ਕੇ ਕੰਮ ਕਰਨ ਲਈ ਵਚਨਬੱਧ ਹਾਂ।

Tags: Fazilka Districtfight against drugsMission NischayPolice Launches Mission NischaySSP Dr. Pragya Jain
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SGPC ਵੱਲੋਂ UPSC ਪਾਸ ਕਰਨ ਵਾਲੇ 11 ਵਿਦਿਆਰਥੀਆਂ ਨੂੰ ਅੱਜ ਅੰਮ੍ਰਿਤਸਰ ‘ਚ ਕੀਤਾ ਜਾਵੇਗਾ ਸਨਮਾਨਿਤ 

SGPC ਵੱਲੋਂ UPSC ਪਾਸ ਕਰਨ ਵਾਲੇ 11 ਵਿਦਿਆਰਥੀਆਂ ਨੂੰ ਅੱਜ ਅੰਮ੍ਰਿਤਸਰ ‘ਚ ਕੀਤਾ ਜਾਵੇਗਾ ਸਨਮਾਨਿਤ 

by Navjot
October 24, 2026
0

ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ)  ਅੰਮ੍ਰਿਤਸਰ ਵਿੱਚ ਅੱਜ, UPSC ਪ੍ਰੀਖਿਆ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ : ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੀਤੀ ਜੇਤੂ ਸ਼ੁਰੂਆਤ 

ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ : ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੀਤੀ ਜੇਤੂ ਸ਼ੁਰੂਆਤ 

by Navjot
October 24, 2026
0

  ਅਹਿਮਦਾਬਾਦ, 24 ਅਕਤੂਬਰ (ਵਿਸ਼ਵ ਵਾਰਤਾ) -ਸ਼ੁੱਕਰਵਾਰ ਨੂੰ ਅਹਿਮਦਾਬਾਦ ਦੇ ਵੀਰ ਸਾਵਰਕਰ ਸਪੋਰਟਸ ਕੰਪਲੈਕਸ ਵਿਖੇ 'ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ 2026' ਦੇ...

ਹਰਿਆਣਾ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ‘ਚ ਗ੍ਰਿਫ਼ਤਾਰ

ਹਰਿਆਣਾ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ‘ਚ ਗ੍ਰਿਫ਼ਤਾਰ

by Navjot
October 24, 2026
0

  ਵਾਸ਼ਿੰਗਟਨ, 24 ਅਕਤੂਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਹਰਿਆਣਾ ਦਾ ਗੈਂਗਸਟਰ ਹਿਮਾਂਸ਼ੂ ਭਾਊ  ਜੋ ਭਾਰਤ...

ਜੇਪੀ ਨੱਡਾ ਨੇ ਆਰਐਮਐਲ ਹਸਪਤਾਲ ਵਿਖੇ ਸੇਵਾਵਾਂ ਦੀ ਕੀਤੀ ਸਮੀਖਿਆ

ਜੇਪੀ ਨੱਡਾ ਨੇ ਆਰਐਮਐਲ ਹਸਪਤਾਲ ਵਿਖੇ ਸੇਵਾਵਾਂ ਦੀ ਕੀਤੀ ਸਮੀਖਿਆ

by Navjot
October 24, 2026
0

  ਨਵੀਂ ਦਿੱਲੀ, 24 ਅਕਤੂਬਰ (ਵਿਸ਼ਵ ਵਾਰਤਾ) ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਨੇ ਸ਼ੁੱਕਰਵਾਰ ਨੂੰ ਅਟਲ ਬਿਹਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

SGPC ਵੱਲੋਂ UPSC ਪਾਸ ਕਰਨ ਵਾਲੇ 11 ਵਿਦਿਆਰਥੀਆਂ ਨੂੰ ਅੱਜ ਅੰਮ੍ਰਿਤਸਰ ‘ਚ ਕੀਤਾ ਜਾਵੇਗਾ ਸਨਮਾਨਿਤ 

SGPC ਵੱਲੋਂ UPSC ਪਾਸ ਕਰਨ ਵਾਲੇ 11 ਵਿਦਿਆਰਥੀਆਂ ਨੂੰ ਅੱਜ ਅੰਮ੍ਰਿਤਸਰ ‘ਚ ਕੀਤਾ ਜਾਵੇਗਾ ਸਨਮਾਨਿਤ 

by Navjot
October 24, 2026
0

ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ)  ਅੰਮ੍ਰਿਤਸਰ ਵਿੱਚ ਅੱਜ, UPSC ਪ੍ਰੀਖਿਆ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Most Popular

ਮਿਜ਼ੋਰਮ ਵਿੱਚ 2.74 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ; ਚਾਰ ਗ੍ਰਿਫਤਾਰ

ਮਿਜ਼ੋਰਮ ਵਿੱਚ 2.74 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ; ਚਾਰ ਗ੍ਰਿਫਤਾਰ

by Navjot
3 hours ago
0

  ਆਈਜ਼ੌਲ, 24 ਅਕਤੂਬਰ (ਵਿਸ਼ਵ ਵਾਰਤਾ) : ਅਸਾਮ ਰਾਈਫਲਜ਼ ਨੇ ਮਿਜ਼ੋਰਮ ਵਿੱਚ ਦੋ ਵੱਖ-ਵੱਖ ਅਪਰੇਸ਼ਨਾਂ ਵਿੱਚ ਲਗਭਗ 2.74 ਕਰੋੜ ਰੁਪਏ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 