• Latest
  • Trending
Mohali News : “ਸੰਕਲਪ” ਮੁਹਿੰਮ ਅਧੀਨ ਬੀ.ਐਨ.ਐਸ. (ਭਾਰਤੀ ਨਿਆਂ ਸੰਹਿਤਾ) ਸਬੰਧੀ ਜਾਗਰੂਕਤਾ ਕੈਂਪ

Mohali News : “ਸੰਕਲਪ” ਮੁਹਿੰਮ ਅਧੀਨ ਬੀ.ਐਨ.ਐਸ. (ਭਾਰਤੀ ਨਿਆਂ ਸੰਹਿਤਾ) ਸਬੰਧੀ ਜਾਗਰੂਕਤਾ ਕੈਂਪ

2 years ago
ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

28 minutes ago
FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

59 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

3 hours ago
ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

3 hours ago
20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

3 hours ago
ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

3 hours ago
ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

3 hours ago
ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ

ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ

3 hours ago
ਭਾਰਤ ਅਤੇ ਰੂਸ ਨੇ ਫੌਜੀ ਸਹਿਯੋਗ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਰੂਸ ਨੇ ਫੌਜੀ ਸਹਿਯੋਗ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ

3 hours ago
ਦਿੱਲੀ ਪੁਲਿਸ ਨੇ ਨਸ਼ਾ-ਤਸਕਰੀ ਅਤੇ ਫਿਰੌਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ;  2 ਕਿਲੋ ਹੈਰੋਇਨ ਬਰਾਮਦ

ਦਿੱਲੀ ਪੁਲਿਸ ਨੇ ਨਸ਼ਾ-ਤਸਕਰੀ ਅਤੇ ਫਿਰੌਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 2 ਕਿਲੋ ਹੈਰੋਇਨ ਬਰਾਮਦ

3 hours ago
 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

4 hours ago
Hindi News
English News
Friday, September 18, 2026
No Result
View All Result
26 °c
Chandigarh
28 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News : “ਸੰਕਲਪ” ਮੁਹਿੰਮ ਅਧੀਨ ਬੀ.ਐਨ.ਐਸ. (ਭਾਰਤੀ ਨਿਆਂ ਸੰਹਿਤਾ) ਸਬੰਧੀ ਜਾਗਰੂਕਤਾ ਕੈਂਪ

July 5, 2024
in MOHALI, ਖਬਰਾਂ, ਪੰਜਾਬ
Mohali News : “ਸੰਕਲਪ” ਮੁਹਿੰਮ ਅਧੀਨ ਬੀ.ਐਨ.ਐਸ. (ਭਾਰਤੀ ਨਿਆਂ ਸੰਹਿਤਾ) ਸਬੰਧੀ ਜਾਗਰੂਕਤਾ ਕੈਂਪ
“ਸੰਕਲਪ” ਮੁਹਿੰਮ ਅਧੀਨ ਬੀ.ਐਨ.ਐਸ. (ਭਾਰਤੀ ਨਿਆਂ ਸੰਹਿਤਾ) ਸਬੰਧੀ ਜਾਗਰੂਕਤਾ ਕੈਂਪ
ਸਖੀ-ਵਨ ਸਟਾਪ ਸੈਂਟਰ ਵਿਚ ਦਿੱਤੀਆ ਜਾ ਰਹੀਆਂ ਮੁਫ਼ਤ ਸਹੂਲਤਾਂ ਬਾਰੇ ਔਰਤਾਂ ਨੂੰ ਕੀਤਾ ਜਾਗਰੂਕ
ਸਾਹਿਬਜ਼ਾਦਾ ਅਜੀਤ ਸਿੰਘ ਨਗਰ,5 ਜੁਲਾਈ(ਸਤੀਸ਼ ਕੁਮਾਰ ਪੱਪੀ)Mohali News- ‘ਹਬ ਫਾਰ ਇੰਮਾਵਰਮੈਂਟ ਆਫ ਵੂਮੈਨ’ ਦੇ ਤਹਿਤ ਭਾਰਤ ਸਰਕਾਰ, ਇਸਤਰੀ ਤੇ ਬਾਲ ਵਿਕਾਸ ਮੰਤਰਾਲਾ, ਨਵੀਂ ਦਿੱਲੀ ਵੱਲੋਂ ਔਰਤਾਂ ’ਤੇੇ ਕੇਂਦਰਿਤ ਮੁੱਦਿਆਂ ’ਤੇ ਜਾਗਰੂਕਤਾ ਪਹੁੰਚਾਉਣ ਲਈ 100 ਦਿਨਾਂ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ, ਜੋ ਕਿ ਪੂਰੇ ਭਾਰਤ ਵਿਚ 21 ਜੂਨ ਤੋ 4 ਅਕਤੂਬਰ, 2024 ਤੱਕ ਚਲਾਇਆ ਜਾ ਰਿਹਾ ਹੈ। 
ਇਸ 100 ਦਿਨਾਂ ਜਾਗਰੂਕਤਾ ਅਭਿਆਨ ਤਹਿਤ ਸ੍ਰੀਮਤੀ ਸ਼ੇਨਾ ਅਗਰਵਾਲ (ਆਈ.ਏ.ਐਸ), ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ  ਦੀ ਅਗਵਾਈ ਹੇਠ ਅੱਜ ਤੀਸਰੇ ਹਫ਼ਤੇ ਤਹਿਤ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸਰਕਾਰੀ ਸਕੂਲ 3-ਬੀ 1, ਸਖੀ-ਵਨ ਸਟਾਪ ਸੈਂਟਰ ਅਤੇ ਜ਼ਿਲ੍ਹੇ ਅਧੀਨ ਆਉਂਦੇ ਬਲਾਕਾਂ ਵਿਖੇ ਜ਼ਿਲ੍ਹਾ ਲੀਗਲ ਸਰਵਿਸ ਅਥਾਰਿਟੀ ਵਲੋਂ ਤੈਨਾਤ ਨੋਡਲ ਅਫ਼ਸਰ ਐਡਵੋਕੇਟ ਸ੍ਰੀਮਤੀ ਆਰਤੀ ਸ਼ਰਮਾ, ਵੱਲੋਂ ਬੀ.ਐਨ.ਐਸ. (ਭਾਰਤੀ ਨਿਆਂ ਸੰਹਿਤਾ) ਐਕਟ ਅਤੇ ਕਾਨੂੰਨਾਂ ਵਿੱਚ ਆਈਆਂ ਤਬਦੀਲੀਆਂ ਬਾਰੇ ਆਂਗਣਵਾੜੀ ਵਰਕਰਾਂ, ਸੁਪਰਵਾਈਜ਼ਰਾਂ, ਸਖੀ- ਵਨ ਸਟਾਪ ਸੈਂਟਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਸਟਾਫ਼, 9ਵੀਂ-10ਵੀਂ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਗਿਆ। 
ਇਸ ਦੌਰਾਨ ਮਿਸ਼ਨ ਸ਼ਕਤੀ (ਡੀ.ਐਚ.ਈ.ਡਬਲਯੂ) ਦੇ ਜ਼ਿਲ੍ਹਾ ਕੋਆਰਡੀਨੇਟਰ ਮਿਸ ਰਜਨੀਤ ਕੌਰ ਵਲੋਂ ਮਿਸ਼ਨ ਸ਼ਕਤੀ ਸਕੀਮ ਸਬੰਧੀ ਔਰਤਾਂ ਦੇ ਸਰਵਪੱਖੀ ਵਿਕਾਸ ਨੂੰ ਵਧਾਉਣ ਅਤੇ ਔਰਤਾਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਆਂਗਣਵਾੜੀ ਵਰਕਰਾਂ ਨੂੰ ਇਹ ਜਾਣਕਾਰੀ ਜ਼ਮੀਨੀ ਪੱਧਰ ’ਤੇ ਆਮ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋਂ ਸਮਾਜ ਵਿਚ ਵੱਧ ਰਹੇ ਔਰਤਾਂ ਪ੍ਰਤੀ ਅਪਰਾਧਿਕ ਮਾਮਲਿਆਂ ’ਤੇ ਨੱਥ ਪਾਈ ਜਾ ਸਕੇ। 
ਇਸ ਮੌਕੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੀ ਮੱਦਦ ਕਰਨ ਵਾਸਤੇ ਜ਼ਿਲ੍ਹੇ ਅਧੀਨ ਸਥਾਪਿਤ ਸਖੀ- ਵਨ ਸਟਾਪ ਸੈਂਟਰ ਵਿਚ ਦਿੱਤੀਆ ਜਾ ਰਹੀਆਂ ਮੁਫ਼ਤ ਸਹੂਲਤਾਂ ਜਿਵੇਂ ਕਿ ਔਖੇ ਸਮੇਂ ਵਿਚ ਸਹਾਇਤਾ ਅਤੇ ਬਚਾਓ ਸੇਵਾਵਾਂ, ਡਾਕਟਰੀ ਅਤੇ ਪੁਲਿਸ ਸਹਾਇਤਾ, ਕਾਊਂਸਲਿੰਗ, ਕਾਨੂੰਨੀ ਸਹਾਇਤਾ ਤੇ ਕਾਨੂੰਨੀ ਸਲਾਹ ਦੇਣਾ ਅਤੇ ਰਹਿਣ ਲਈ ਸੁਰੱਖਿਅਤ ਥਾਂ ਪ੍ਰਦਾਨ ਕਰਨ ਬਾਰੇ ਆਂਗਣਵਾੜੀ ਵਰਕਰਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਕਿਰਨਪ੍ਰੀਤ ਕੌਰ, ਵਿੱਤੀ ਸਾਖ਼ਰਤਾ ਮਾਹਿਰ, ਬਲਾਕ ਮਾਜਰੀ ਅਧੀਨ ਆਉਂਦੀਆ ਸੁਪਰਵਾਈਜ਼ਰਾਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ, ਜ਼ਿਲਾ ਬਾਲ ਸੁਰੱਖਿਆ ਦਫ਼ਤਰ ਦੇ ਕਰਮਚਾਰੀ ਸਮੇਤ ਲਾਭਪਾਤਰੀ ਵੀ ਮੌਜੂਦ ਸਨ।
Tags: 'Hub for Empowerment of Women'"Sankalp" campaign.Government of IndiaIndian Judicial CodeMinistry of Women and Child DevelopmentSakhi-One Stop Center
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

by Navjot
September 18, 2026
0

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ '#Love' ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ ਚੇਨਈ, 18ਸਤੰਬਰ (ਵਿਸ਼ਵ ਵਾਰਤਾ): ਮਸ਼ਹੂਰ ਨਿਰਦੇਸ਼ਕ...

FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

by Navjot
September 18, 2026
0

FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ     ਨਵੀਂ ਦਿੱਲੀ, 18...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 18, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

by Navjot
September 18, 2026
0

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ   ਚੰਡੀਗੜ੍ਹ, 18 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

by Navjot
September 18, 2026
0

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ '#Love' ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ ਚੇਨਈ, 18ਸਤੰਬਰ (ਵਿਸ਼ਵ ਵਾਰਤਾ): ਮਸ਼ਹੂਰ ਨਿਰਦੇਸ਼ਕ...

Most Popular

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

by Ankit
3 weeks ago
0

ਰੱਖੜੀ ਦੇ ਤਿਉਹਾਰ 'ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ 'ਚ ਪਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 