• Latest
  • Trending
Jalandhar News :ਜਮੀਨ ਖਾਤਰ ਚਾਚੇ ਨੂੰ ਕਤਲ ਕਰਨ ਵਾਲਾ ਭਤੀਜਾ ਗ੍ਰਿਫਤਾਰ

Jalandhar News :ਜਮੀਨ ਖਾਤਰ ਚਾਚੇ ਨੂੰ ਕਤਲ ਕਰਨ ਵਾਲਾ ਭਤੀਜਾ ਗ੍ਰਿਫਤਾਰ

2 years ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

9 minutes ago
ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ

ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ

40 minutes ago
ਫਾਇਰ ਸੇਫਟੀ ਵੀਕ ਤਹਿਤ ਜਿਲਾ ਹਸਪਤਾਲ ਫਾਜ਼ਿਲਕਾ ਵਿਖੇ ਮੌਕ ਡਰਿਲ ਦਾ ਕੀਤਾ ਆਯੋਜਨ

ਫਾਇਰ ਸੇਫਟੀ ਵੀਕ ਤਹਿਤ ਜਿਲਾ ਹਸਪਤਾਲ ਫਾਜ਼ਿਲਕਾ ਵਿਖੇ ਮੌਕ ਡਰਿਲ ਦਾ ਕੀਤਾ ਆਯੋਜਨ

43 minutes ago
MP ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼

MP ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼

60 minutes ago
West Bengal ‘ਚ ਸੱਤਾ ਪਰਿਵਰਤਨ ਤੋਂ ਬਾਅਦ ਮਮਤਾ ਨੂੰ ਮਿਲੇ ਅਖਿਲੇਸ਼

West Bengal ‘ਚ ਸੱਤਾ ਪਰਿਵਰਤਨ ਤੋਂ ਬਾਅਦ ਮਮਤਾ ਨੂੰ ਮਿਲੇ ਅਖਿਲੇਸ਼

1 hour ago
ED ਰੇਡ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ED ਰੇਡ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

2 hours ago
ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

3 hours ago
Punjab : ਡਾ. ਦੀਪਕ ਸਿੰਗਲਾ ਦੇ ਯਤਨਾਂ ਸਦਕਾ ਬੰਦ ਪਿਆ ਸਰਕਾਰੀ ਮਿਡਲ ਸਕੂਲ ਮੁੜ ਖੁੱਲ੍ਹਿਆ

Punjab : ਡਾ. ਦੀਪਕ ਸਿੰਗਲਾ ਦੇ ਯਤਨਾਂ ਸਦਕਾ ਬੰਦ ਪਿਆ ਸਰਕਾਰੀ ਮਿਡਲ ਸਕੂਲ ਮੁੜ ਖੁੱਲ੍ਹਿਆ

3 hours ago
ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

3 hours ago
Ludhiana :  ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ

Ludhiana : ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Thursday, May 7, 2026
No Result
View All Result
27 °c
Chandigarh
30 ° Fri
33 ° Sat
35 ° Sun
35 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar News :ਜਮੀਨ ਖਾਤਰ ਚਾਚੇ ਨੂੰ ਕਤਲ ਕਰਨ ਵਾਲਾ ਭਤੀਜਾ ਗ੍ਰਿਫਤਾਰ

July 6, 2024
in CRIME, ਖਬਰਾਂ, ਜਲੰਧਰ, ਪੰਜਾਬ
Jalandhar News :ਜਮੀਨ ਖਾਤਰ ਚਾਚੇ ਨੂੰ ਕਤਲ ਕਰਨ ਵਾਲਾ ਭਤੀਜਾ ਗ੍ਰਿਫਤਾਰ

Jalandhar News :ਜਮੀਨ ਖਾਤਰ ਚਾਚੇ ਨੂੰ ਕਤਲ ਕਰਨ ਵਾਲਾ ਭਤੀਜਾ ਗ੍ਰਿਫਤਾਰ

ਜਲੰਧਰ, 6 ਜੁਲਾਈ ( ਵਿਸ਼ਵ ਵਾਰਤਾ )Jalandhar News: ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਦੇ ਨਜ਼ਦੀਕ ਇੱਕ ਭਤੀਜੇ ਵੱਲੋਂ ਜਮੀਨ ਦੀ ਖਾਤਰ ਆਪਣੇ ਹੀ ਚਾਚੇ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਇਸ ਕਤਲ ਦੇ ਸੰਬੰਧ ਦੇ ਵਿੱਚ ਕਾਰਵਾਈ ਕਰਦਿਆਂ ਕਾਤਲ ਭਤੀਜੇ ਨੂੰ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਨੂੰ ਜਲਦ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਲਈ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਮੁਲਜਮ ਆਪਣੇ ਚਾਚੇ Lakhbir Singh ਦਾ ਕਤਲ ਕਰਕੇ ਪਰਿਵਾਰ ਸਮੇਤ ਕਿਤੇ ਫਰਾਰ ਹੋ ਗਿਆ ਸੀ। ਪੁਲਿਸ ਵੱਲੋਂ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਮ੍ਰਿਤਕ ਲਖਵੀਰ ਸਿੰਘ ਉਰਫ ਲੱਖਾ ਦਾ ਅੰਤਿਮ ਸਸਕਾਰ ਪਰਿਵਾਰ ਵੱਲੋਂ ਕਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ, ਲਖਬੀਰ ਸਿੰਘ ਲੱਖਾ ਦਾ ਆਪਣੇ ਵੱਡੇ ਭਰਾ ਦੇ ਲੜਕਿਆਂ ਦੇ ਨਾਲ ਜਮੀਨੀ ਵਿਵਾਦ ਚੱਲ ਰਿਹਾ ਹੈ। ਜਿਸ ਕਾਰਨ ਇਸ ਕਤਲ ਨੂੰ ਅੰਜਾਮ ਦਿੱਤਾ ਗਿਆ ਹੈ ਜਾਣਕਾਰੀ ਮੁਤਾਬਕ ਲਖਬੀਰ ਸਿੰਘ ਆਪਣੇ ਖੇਤ ਦੇ ਵਿੱਚ ਘੁੰਮ ਰਿਹਾ ਸੀ ਤਾਂ ਅਚਾਨਕ ਉਸਦੇ ਭਤੀਜੇ ਨੇ ਉਸ ਤੇ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਭਤੀਜੇ ਵੱਲੋਂ ਚਾਕੂ ਦੇ ਨਾਲ ਕਈ ਵਾਰ ਲਖਵੀਰ ਸਿੰਘ ਉੱਪਰ ਕੀਤੇ ਗਏ। ਕਤਲ ਕਰਨ ਤੋਂ ਬਾਅਦ ਲਖਬੀਰ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਸੀ।

Tags: JALANDHAR NEWSLatest Crime NewsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 7, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ

ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ

by Ankit
May 7, 2026
0

ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ...

ਫਾਇਰ ਸੇਫਟੀ ਵੀਕ ਤਹਿਤ ਜਿਲਾ ਹਸਪਤਾਲ ਫਾਜ਼ਿਲਕਾ ਵਿਖੇ ਮੌਕ ਡਰਿਲ ਦਾ ਕੀਤਾ ਆਯੋਜਨ

ਫਾਇਰ ਸੇਫਟੀ ਵੀਕ ਤਹਿਤ ਜਿਲਾ ਹਸਪਤਾਲ ਫਾਜ਼ਿਲਕਾ ਵਿਖੇ ਮੌਕ ਡਰਿਲ ਦਾ ਕੀਤਾ ਆਯੋਜਨ

by Ankit
May 7, 2026
0

ਫਾਇਰ ਸੇਫਟੀ ਵੀਕ ਤਹਿਤ ਜਿਲਾ ਹਸਪਤਾਲ ਫਾਜ਼ਿਲਕਾ ਵਿਖੇ ਮੌਕ ਡਰਿਲ ਦਾ ਕੀਤਾ ਆਯੋਜਨ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਸਟਾਫ ਅਤੇ ਨਰਸਿੰਗ...

MP ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼

MP ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼

by Jaspreet Kaur
May 7, 2026
0

MP ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਅਦਾਲਤ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼ - ਇਸ ਦਿਨ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ ਅੰਮ੍ਰਿਤਸਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 7, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਵਾਲੇ ਬੇਅਦਬੀ ਬਿੱਲ ‘ਚ ਕੀ-ਕੀ ਪ੍ਰਬੰਧ ਹੋਣਗੇ, ਪੜ੍ਹੋ ਵੇਰਵਾ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਵਾਲੇ ਬੇਅਦਬੀ ਬਿੱਲ ‘ਚ ਕੀ-ਕੀ ਪ੍ਰਬੰਧ ਹੋਣਗੇ, ਪੜ੍ਹੋ ਵੇਰਵਾ

by Ranjit Singh
3 weeks ago
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਵਾਲੇ ਬੇਅਦਬੀ ਬਿੱਲ 'ਚ ਕੀ-ਕੀ ਪ੍ਰਬੰਧ ਹੋਣਗੇ, ਪੜ੍ਹੋ ਵੇਰਵਾ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 