• Latest
  • Trending
Jalandhar West By-election : ਭਗਵੰਤ ਮਾਨ ਵੱਲੋਂ ਜਲੰਧਰ ਪੱਛਮੀ ’ਚ ਧੂਆਧਾਰ ਪ੍ਰਚਾਰ ਜਾਰੀ, ਬੀਜੇਪੀ ਤੇ ਕਾਂਗਰਸ ਤੇ ਲਗਾਏ ਸਿਆਸੀ ਨਿਸ਼ਾਨੇ

2 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

8 minutes ago
ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੇ ਕੀਤੇ ਤਬਾਦਲੇ

31 minutes ago
ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ, 17 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ

34 minutes ago
 Women’s T20 World Cup : ਪਹਿਲਾ ਸੈਮੀਫਾਈਨਲ ਮੁਕਾਬਲਾ ; ਆਸਟ੍ਰੇਲੀਆ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਜਾਪਾਨ ਦੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਕੱਲ੍ਹ ਤੋਂ ਭਾਰਤ ਦੇ ਤਿੰਨ ਦਿਨਾਂ ਦੌਰੇ ‘ਤੇ

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

ਹਾਕੀ ਇੰਡੀਆ ਨੇ ਬੈਲਜੀਅਮ ਐਕਸਪੋਜ਼ਰ ਟੂਰ ਲਈ ਅਨਮੋਲ ਏਕਾ ਦੀ ਅਗਵਾਈ ਵਾਲੀ ਜੂਨੀਅਰ ਪੁਰਸ਼ ਟੀਮ ਦਾ ਕੀਤਾ ਐਲਾਨ 

4 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿਖੇ ਓਲੰਪਿਕ ਪੱਧਰ ਦੇ ਆਧੁਨਿਕ ਸਵੀਮਿੰਗ ਪੂਲ ਦਾ ਕੀਤਾ ਉਦਘਾਟਨ

5 hours ago
ਸੂਬੇ ਦੇ ਚਾਈਲਡ ਕੇਅਰ ਇੰਸਟੀਚਿਊਟ ਮਾਡਲ ਨੂੰ ਪੂਰੇ ਭਾਰਤ ਵਿੱਚ ਦੁਹਰਾਇਆ ਜਾ ਸਕਦਾ ਹੈ : ਕੇਂਦਰੀ ਮੰਤਰੀ

ਅਦਾਕਾਰਾ ਭੂਮੀ ਪੇਡਨੇਕਰ ਨੇ ਪੁਸ਼ਕਰ ਦੇ ਪਵਿੱਤਰ ਮੰਦਰਾਂ ਅਤੇ ਘਾਟਾਂ ਦੀ ਭਾਵਨਾਤਮਕ ਯਾਤਰਾ ਦਾ ਅਨੁਭਵ ਕੀਤਾ ਸਾਂਝਾ

6 hours ago
Hindi News
English News
Tuesday, June 30, 2026
No Result
View All Result
37 °c
Chandigarh
34 ° Wed
33 ° Thu
32 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar West By-election : ਭਗਵੰਤ ਮਾਨ ਵੱਲੋਂ ਜਲੰਧਰ ਪੱਛਮੀ ’ਚ ਧੂਆਧਾਰ ਪ੍ਰਚਾਰ ਜਾਰੀ, ਬੀਜੇਪੀ ਤੇ ਕਾਂਗਰਸ ਤੇ ਲਗਾਏ ਸਿਆਸੀ ਨਿਸ਼ਾਨੇ

July 6, 2024
in Politics, ਸਿਆਸੀ, ਖਬਰਾਂ, ਜਲੰਧਰ, ਪੰਜਾਬ
Jalandhar West By-election : ਭਗਵੰਤ ਮਾਨ ਵੱਲੋਂ ਜਲੰਧਰ ਪੱਛਮੀ ’ਚ ਧੂਆਧਾਰ ਪ੍ਰਚਾਰ ਜਾਰੀ, ਬੀਜੇਪੀ ਤੇ ਕਾਂਗਰਸ ਤੇ ਲਗਾਏ ਸਿਆਸੀ ਨਿਸ਼ਾਨੇ

Jalandhar West By-election : ਭਗਵੰਤ ਮਾਨ ਵੱਲੋਂ ਜਲੰਧਰ ਪੱਛਮੀ ’ਚ ਧੂਆਧਾਰ ਪ੍ਰਚਾਰ ਜਾਰੀ, ਬੀਜੇਪੀ ਤੇ ਕਾਂਗਰਸ ਤੇ ਲਗਾਏ ਸਿਆਸੀ ਨਿਸ਼ਾਨੇ

ਜਲੰਧਰ 6ਜੁਲਾਈ (ਵਿਸ਼ਵ ਵਾਰਤਾ)Jalandhar West By-election: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀਆਂ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ ਸਿਖਰ ਤੇ ਪਹੁੰਚ ਚੁੱਕਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਗਾਤਾਰ ਚੋਣ ਪ੍ਰਚਾਰ ਦੇ ਵਿੱਚ ਹਿੱਸਾ ਲੈ ਰਹੇ ਹਨ। ਉਹਨਾਂ ਵੱਲੋਂ ਰੋਡ ਸ਼ੋਅ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਇਕੱਠ ਨੂੰ ਵੀ ਸੰਬੋਧਨ ਕੀਤਾ ਜਾ ਰਿਹਾ ਹੈ। ਜਲੰਧਰ ਪੱਛਮੀ ਦੇ ਵਿੱਚ ਉਨਾਂ ਵੱਲੋਂ ਕਈ ਜਨਤਕ ਮੀਟਿੰਗਾਂ ਨੂੰ ਵੀ ਸੰਬੋਧਨ ਕੀਤਾ ਗਿਆ ਹੈ ਅਤੇ ਬੀਜੇਪੀ ਤੇ ਕਾਂਗਰਸ ਤੇ ਸੀਐਮ ਮਾਨ ਵੱਲੋਂ ਤਿੱਖੇ ਸਿਆਸੀ ਹਮਲੇ ਕੀਤੇ ਗਏ ਹਨ। ਇਸੇ ਦੌਰਾਨ ਮੁੱਖ ਮੰਤਰੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 74 ਤੇ 34 ਦੇ ਵਿੱਚ ਜਨਤਕ ਮੀਟਿੰਗਾਂ ਕੀਤੀਆਂ ਹਨ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੂੰ ਜਿਤਾਉਣ ਦੀ ਅਪੀਲ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ, ਇਹਨਾਂ ਵੋਟਾਂ ਦੇ ਨਾਲ ਸਰਕਾਰ ਦੇ ਉੱਪਰ ਕੋਈ ਅਸਰ ਨਹੀਂ ਹੋਵੇਗਾ ਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਜਿੱਤਣ ਨਾਲ ਹਲਕੇ ਦੇ ਵਿਕਾਸ ਦੀ ਰਫਤਾਰ ਤੇਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਦੁਆਬੇ ਵਿਚ ਦਫਤਰ ਖੋਲ੍ਹਣ ਦੀ ਯੋਜਨਾ ਬਣਾ ਰਹੇ ਸਨ, ਤਾਂ ਜੋ ਉਹ ਦੁਆਬੇ ਅਤੇ ਮਾਝਾ ਖੇਤਰ ਦੇ ਲੋਕਾਂ ਨੂੰ ਮਿਲ ਸਕਣ। ਇਸ ਜ਼ਿਮਨੀ ਚੋਣ ਵਿੱਚ ਇੱਕ ਚੰਗੀ ਗੱਲ ਇਹ ਰਹੀ ਕਿ ਆਖਰਕਾਰ ਉਹ ਉਸ ਯੋਜਨਾ ਨੂੰ ਲਾਗੂ ਕਰਨ ਵਿੱਚ ਸਫਲ ਹੋ ਗਏ ਅਤੇ ਇੱਥੇ ਆਪਣਾ ਦਫ਼ਤਰ ਸਥਾਪਿਤ ਕਰ ਲਿਆ। ਹੁਣ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਚੰਡੀਗੜ੍ਹ ਨਹੀਂ ਜਾਣਾ ਪਵੇਗਾ। ਹੁਣ ਸਰਕਾਰ ਖੁਦ ਤੁਹਾਡੇ ਬੂਹੇ ‘ਤੇ ਹੈ। ਮਾਨ ਨੇ ਕਿਹਾ ਕਿ ਉਹ ਚੋਣਾਂ ਤੋਂ ਬਾਅਦ ਵੀ ਇਸ ਰਿਹਾਇਸ਼ ਨੂੰ ਬਰਕਰਾਰ ਰੱਖਣਗੇ ਤਾਂ ਜੋ ਉਹ ਹਫ਼ਤੇ ਵਿੱਚ ਘੱਟੋ-ਘੱਟ ਦੋ ਦਿਨ ਦੋਆਬਾ ਅਤੇ ਮਾਝਾ ਖੇਤਰ ਦੇ ਲੋਕਾਂ ਨੂੰ ਮਿਲ ਸਕਣ। ਉਨ੍ਹਾਂ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ, ਜੇਕਰ ਉਹ ਜਲੰਧਰ ਦੀ ਡਿਪਟੀ ਮੇਅਰ ਹੁੰਦਿਆਂ ਆਪਣੇ ਵਾਰਡ ਦੇ ਕੰਮ ਨਹੀਂ ਕਰਵਾ ਸਕੇ ਤਾਂ ਉਹ ਇੰਨੇ ਵੱਡੇ ਵਿਧਾਨ ਸਭਾ ਹਲਕੇ ਦੇ ਕੰਮ ਕਿਵੇਂ ਕਰਵਾਉਣਗੇ। ਭਗਵੰਤ ਮਾਨ ਨੇ ਕਿਹਾ ਕਿ, ਇਲਾਕੇ ਦੇ ਵਿਕਾਸ ਗਲੀਆਂ ਨਾਲੀਆਂ ਦੇ ਨਿਰਮਾਣ ਦਾ ਕੰਮ ਅਤੇ ਸੀਵਰੇਜ ਦਾ ਕੰਮ ਨਗਰ ਨਿਗਮ ਦੇ ਅਧੀਨ ਆਉਂਦਾ ਹੈ . ਕਾਂਗਰਸ ਤੇ ਨਿਸ਼ਾਨਾ ਸਾਧਦਿਆਂ ਉਹਨਾਂ ਕਿਹਾ ਕਿ ਇਸ ਵੇਲੇ ਕਾਂਗਰਸ ਦਾ ਮੇਅਰ ਹੈ ਅਤੇ ਉਹਨਾਂ ਨੇ ਇਲਾਕੇ ਦੇ ਵਿਕਾਸ ਲਈ ਉਪਰਾਲੇ ਨਹੀਂ ਕੀਤੇ।

Tags: BHAGWANT MAANBJP and CongressJalandhar West by electionPunjab Chief Minister
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

by Ankit
June 30, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ...

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੇ ਕੀਤੇ ਤਬਾਦਲੇ

by Navjot
June 30, 2026
0

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੇ ਕੀਤੇ ਤਬਾਦਲੇ ਚੰਡੀਗੜ੍ਹ, 30 ਜੂਨ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ‘ਤੇ ਫੇਰਬਦਲ...

ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ, 17 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ

ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ, 17 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ

by Ankit
June 30, 2026
0

  ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ, 17 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ,...

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ

by Navjot
June 30, 2026
0

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਰੁੰਗਿਸ ਇੰਟਰਨੈਸ਼ਨਲ ਹੋਲਸੇਲ ਮਾਰਕੀਟ ਦਾ ਦੌਰਾ ਫਲਾਂ, ਸਬਜ਼ੀਆਂ ਦੇ ਵਿਸ਼ਾਲ ਸੈਕਸ਼ਨਾਂ ਵਿੱਚ ਜਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

by Ankit
June 30, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ...

Most Popular

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

by Jaspreet Kaur
1 week ago
0

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ ਕੈਬਨਿਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 