• Latest
  • Trending
Bollywood News : ਆਰਥਿਕ ਤੰਗੀ ਝੇਲ ਰਹੀ ਗਲੋਰੀ ਬਾਵਾ ਦੀ ਸਹਾਇਤਾ ਲਈ ਅੱਗੇ ਆਏ ਬਾਲੀਵੁੱਡ ਐਕਟਰ ਅਕਸ਼ੈ ਕੁਮਾਰ 

2 years ago
Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

24 minutes ago
Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

51 minutes ago
Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

1 hour ago
NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

2 hours ago
Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Saturday, August 29, 2026
No Result
View All Result
31 °c
Chandigarh
30 ° Sun
31 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood News : ਆਰਥਿਕ ਤੰਗੀ ਝੇਲ ਰਹੀ ਗਲੋਰੀ ਬਾਵਾ ਦੀ ਸਹਾਇਤਾ ਲਈ ਅੱਗੇ ਆਏ ਬਾਲੀਵੁੱਡ ਐਕਟਰ ਅਕਸ਼ੈ ਕੁਮਾਰ 

July 6, 2024
in ਖਬਰਾਂ, ਪੰਜਾਬ, ਫ਼ਿਲਮੀ
Bollywood News : ਆਰਥਿਕ ਤੰਗੀ ਝੇਲ ਰਹੀ ਗਲੋਰੀ ਬਾਵਾ ਦੀ ਸਹਾਇਤਾ ਲਈ ਅੱਗੇ ਆਏ ਬਾਲੀਵੁੱਡ ਐਕਟਰ ਅਕਸ਼ੈ ਕੁਮਾਰ 

Bollywood News : ਆਰਥਿਕ ਤੰਗੀ ਝੇਲ ਰਹੀ ਗਲੋਰੀ ਬਾਵਾ ਦੀ ਸਹਾਇਤਾ ਲਈ ਅੱਗੇ ਆਏ ਬਾਲੀਵੁੱਡ ਐਕਟਰ ਅਕਸ਼ੈ ਕੁਮਾਰ 

ਅੰਮ੍ਰਿਤਸਰ,6ਜੁਲਾਈ(ਵਿਸ਼ਵ ਵਾਰਤਾ)Bollywood News ਮਰਹੂਮ ਪੰਜਾਬੀ ਲੋਕ ਗਾਇਕ ਅਤੇ ਪਦਮ ਭੂਸ਼ਣ ਐਵਾਰਡ ਜੇਤੂ ਗੁਰਮੀਤ ਬਾਵਾ ਦੀ ਬੇਟੀ ਗਲੋਰੀ ਬਾਵਾ ਦੀ ਮਦਦ ਲਈ ਬਾਲੀਵੁੱਡ ਐਕਟਰ ਅਕਸ਼ੈ ਕੁਮਾਰ ਨੇ ਅੱਗੇ ਆਏ ਹਨ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਨੇ ਗਲੋਰੀ ਬਾਵਾ ਨੂੰ 25 ਲੱਖ ਰੁਪਏ ਭੇਜੇ ਹਨ। ਗਲੋਰੀ ਬਾਵਾ ਦੀ ਇੱਕ ਵੀਡੀਓ ਦੇਖਣ ਤੋਂ ਬਾਅਦ ਅਕਸ਼ੈ ਕੁਮਾਰ ਉਨ੍ਹਾਂ ਦੀ ਮਦਦ ਦੇ ਲਈ ਅੱਗੇ ਆਏ ਹਨ।

ਦੱਸ ਦਈਏ ਕਿ ਗਲੋਰੀ ਬਾਵਾ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਸੀ ਜਿਸ ਬਾਰੇ ਪਤਾ ਲੱਗਣ ਤੋਂ ਬਾਅਦ ਅਕਸ਼ੈ ਕੁਮਾਰ ਉਨ੍ਹਾਂ ਦੀ ਮਦਦ ਦੇ ਲਈ ਅੱਗੇ ਆਏ ਹਨ। ਅਕਸ਼ੈ ਕੁਮਾਰ ਨੇ ਉਨ੍ਹਾਂ ਨੂੰ 25 ਲੱਖ ਰੁਪਏ ਭੇਜੇ ਹਨ ਅਤੇ ਉਨ੍ਹਾਂ ਕਿਹਾ ਕਿ ਗੁਰਮੀਤ ਬਾਵਾ ਜੀ ਦੇ ਸਨਮਾਨ ਵਿੱਚ ਇਹ ਇੱਕ ਛੋਟਾ ਜਿਹਾ ਇਸ਼ਾਰਾ ਹੈ ਅਤੇ ਉਨ੍ਹਾਂ ਕਿਹਾ ਕਿ ਇਹ ਮਦਦ ਨਹੀਂ ਹੈ। ਇਹ ਇੱਕ ਭਰਾ ਦਾ ਇੱਕ ਭੈਣ ਲਈ ਪਿਆਰ ਹੈ।

ਇਸ ਗੱਲ ਦੀ ਪੁਸ਼ਟੀ ਕਰਦਿਆਂ ਗਲੋਰੀ ਬਾਵਾ ਨੇ ਦੱਸਿਆ ਕਿ ਮੈਨੂੰ ਬੈਂਕ ਤੋਂ ਫ਼ੋਨ ਆਇਆ ਸੀ। ਬੈਂਕ ਅਧਿਕਾਰੀਆਂ ਨੇ ਦੱਸਿਆ ਕਿ ਅਕਸ਼ੈ ਕੁਮਾਰ ਭਾਟੀਆ ਨੇ ਤੁਹਾਡੇ ਖਾਤੇ ਵਿੱਚ 25 ਲੱਖ ਰੁਪਏ ਟਰਾਂਸਫਰ ਕਰ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੈਂ ਕਦੇ ਵੀ ਅਕਸ਼ੈ ਕੁਮਾਰ ਨੂੰ ਨਹੀਂ ਮਿਲੀ ਅਤੇ ਇਹ ਮੇਰੇ ਲਈ ਵੀ ਹੈਰਾਨੀ ਵਾਲੀ ਗੱਲ ਹੈ।

ਦੱਸ ਦਈਏ ਕਿ ਲੰਬੀ ਹੇਕ ਦੀ ਮਲਿਕਾ ਪਦਮ ਭੂਸ਼ਣ ਐਵਾਰਡ ਜੇਤੂ ਗੁਰਮੀਤ ਬਾਵਾ ਦੀ ਧੀ ਗਲੋਰੀ ਬਾਵਾ ਪਿਛਲੇ ਅਰਸੇ ਤੋਂ ਆਰਥਿਕ ਤੰਗੀ ਦਾ ਸ਼ਿਕਾਰ ਸੀ। ਗਲੋਰੀ ਬਾਵਾ ਨੇ ਦੱਸਿਆ ਕਿ ਪੁਸ਼ਤੈਨੀ ਜਾਇਦਾਦ ‘ਤੇ ਕਿਰਾਏਦਾਰਾਂ ਨੇ ਕਬਜ਼ਾ ਕਰ ਲਿਆ ਸੀ। ਭੈਣ ਲਾਚੀ ਬਾਵਾ ਮਾਂ ਗੁਰਮੀਤ ਬਾਵਾ ਅਤੇ ਕਿਰਪਾਲ ਸਿੰਘ ਬਾਵਾ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਆਰਥਿਕ ਸਥਿਤੀ ਖਰਾਬ ਹੋ ਗਈ ਸੀ। 4 ਬੱਚਿਆ ਦੀ ਪਾਲਣ ਪੋਸ਼ਣ ਦੀ ਜ਼ਿੰਮੇਵਾਰੀ ਉਸ ‘ਤੇ ਸੀ ਪਰ ਉਹ ਕੁਝ ਨਹੀਂ ਕਰ ਪਾ ਰਹੀ ਸੀ।

Tags: Akshay KumarBollywood NewsGlory Bawa
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

by Ranjit Singh
August 29, 2026
0

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਭਾਰਤੀ...

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

by Ranjit Singh
August 29, 2026
0

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਆਸਟਰੀਆ ਦੇ...

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

by Ranjit Singh
August 29, 2026
0

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

by Ranjit Singh
August 29, 2026
0

NEPAL FLOOD UPDATE: ਨੇਪਾਲ 'ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ ਚੰਡੀਗੜ੍ਹ, 29 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

by Ranjit Singh
August 29, 2026
0

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਭਾਰਤੀ...

Most Popular

National: ਮਾਪਿਆਂ ਕੋਲ ਬੱਚਿਆਂ ਨੂੰ ਜਾਇਦਾਦ ਤੋਂ ਬੇਦਖਲ ਕਰਨ ਦਾ ਅਧਿਕਾਰ: ਸੁਪਰੀਮ ਕੋਰਟ

National: ਮਾਪਿਆਂ ਕੋਲ ਬੱਚਿਆਂ ਨੂੰ ਜਾਇਦਾਦ ਤੋਂ ਬੇਦਖਲ ਕਰਨ ਦਾ ਅਧਿਕਾਰ: ਸੁਪਰੀਮ ਕੋਰਟ

by Ranjit Singh
1 week ago
0

National: ਮਾਪਿਆਂ ਕੋਲ ਬੱਚਿਆਂ ਨੂੰ ਜਾਇਦਾਦ ਤੋਂ ਬੇਦਖਲ ਕਰਨ ਦਾ ਅਧਿਕਾਰ: ਸੁਪਰੀਮ ਕੋਰਟ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਸੁਪਰੀਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 