• Latest
  • Trending
Punjab News: ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

Punjab News: ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

2 years ago
ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

6 minutes ago
IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

IND W vs ENG W: ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਇਤਿਹਾਸਕ ਪਲ; ਯਸਤਿਕਾ ਭਾਟੀਆ ਨੇ ਰਚਿਆ ਇਤਿਹਾਸ

32 minutes ago
ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

ਬੰਗਲਾਦੇਸ਼ ਵਿੱਚ ਹੜ੍ਹਾਂ ਕਾਰਨ ਘੱਟੋ-ਘੱਟ 44 ਲੋਕਾਂ ਦੀ ਮੌਤ

2 hours ago
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

2 hours ago
ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

2 hours ago
IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

3 hours ago
ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

4 hours ago
ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

5 hours ago
ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, July 12, 2026
No Result
View All Result
34 °c
Chandigarh
35 ° Mon
35 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

July 7, 2024
in ਪੰਜਾਬ
Punjab News: ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

Punjab News: ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

• ਨਵੀਂ ਪਹਿਲ ਤਹਿਤ ਲੋਕ ਆਨਲਾਈਨ ਤਸਦੀਕ ਕਰਵਾ ਸਕਣਗੇ ਦਸਤਾਵੇਜ਼

ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ: ਅਮਨ ਅਰੋੜਾ
ਇਸ ਕਦਮ ਦਾ ਉਦੇਸ਼ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਲਈ ਤਸਦੀਕ ਪ੍ਰਕਿਰਿਆ ਨੂੰ ਹੋਰ ਸੁਖਾਲਾ ਤੇ ਸੁਚਾਰੂ ਬਣਾਉਣਾ: ਪ੍ਰਸ਼ਾਸਨਿਕ ਸੁਧਾਰ ਮੰਤਰੀ

ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਰਕਾਰ ਵੱਲੋਂ ਨਾਗਰਿਕਾਂ (ਜੀ2ਸੀ) ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਨਿਰਵਿਘਨ ਅਤੇ ਹੋਰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਨੇ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕੀਤਾ ਹੈ, ਜਿਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਣਗੇ। ਇਹ ਕਦਮ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ।

ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ-ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਪਟਵਾਰੀਆਂ ਨੂੰ ਆਨਲਾਈਨ ਸਿਸਟਮ ਵਿੱਚ ਸ਼ਾਮਲ ਕਰਨ ਨਾਲ ਬਿਨੈਕਾਰਾਂ ਨੂੰ ਹੁਣ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ ‘ਤੇ ਮੋਹਰ ਅਤੇ ਦਸਤਖ਼ਤ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਦੱਸਿਆ ਕਿ ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ ‘ਤੇ ਉਸ ਅਰਜ਼ੀ ਨੂੰ ਸਬੰਧਤ ਦਫ਼ਤਰ ਦੁਆਰਾ ਸਬੰਧਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ।
ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਆਨਲਾਈਨ ਵੈਰੀਫਿਕੇਸ਼ਨ ਸਿਸਟਮ ਬੇਲੋੜੀ ਕਾਗਜ਼ੀ ਕਾਰਵਾਈ ਨੂੰ ਖ਼ਤਮ ਕਰਨ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਤੋਂ ਇਲਾਵਾ ਬਿਨੈਕਾਰਾਂ ‘ਤੇ ਬੋਝ ਨੂੰ ਘਟਾਉਣ ਲਈ ਤਿਆਰ ਕੀਤਾ ਗਿਆ ਹੈ। ਡਿਜ਼ੀਟਲ ਤਕਨਾਲੋਜੀ ਨਾਲ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਉਪਭੋਗਤਾ-ਅਨੁਕੂਲ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਬਿਨੈਕਾਰ ਹੁਣ ਲੋੜੀਂਦੇ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਆਪਣੀ ਵੈਰੀਫਿਕੇਸ਼ਨ ਆਨਲਾਈਨ ਕਰਵਾ ਸਕਦੇ ਹਨ ਅਤੇ ਇਹ ਪਹਿਲਕਦਮੀ ਸਰਕਾਰੀ ਸੇਵਾਵਾਂ ਦੀ ਡਿਜ਼ੀਟਾਈਜ਼ੇਸ਼ਨ ਅਤੇ ਨਾਗਰਿਕਾਂ ਦੇ ਅਨੁਭਵਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਬੇਹੱਦ ਅਹਿਮ ਕਦਮ ਹੈ।

Tags: BREAKING NEWSLATEST PUNJABI NEWSPUNJABWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

by Jaspreet Kaur
July 12, 2026
0

ਭਲਕੇ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ - ਟ੍ਰੈਫਿਕ ਰਹੇਗਾ ਪ੍ਰਭਾਵਿਤ; ਪੁਲਿਸ ਵੱਲੋਂ ਰੂਟ ਡਾਇਵਰਸ਼ਨ ਜਾਰੀ ਚੰਡੀਗੜ੍ਹ, 12 ਜੁਲਾਈ (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 12, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

by Jaspreet Kaur
July 12, 2026
0

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ - ਛੁੱਟੀ ਵਾਲੇ ਦਿਨ ਵੀ ਸਕੂਲਾਂ 'ਚ ਰਿਹਾ ਵੋਟਾਂ ਦੀ...

ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

by Jaspreet Kaur
July 12, 2026
0

ਪਠਾਨਕੋਟ ਵਿੱਚ ਲਗਜ਼ਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ ਚੰਡੀਗੜ੍ਹ, 12 ਜੁਲਾਈ 2026 (ਵਿਸ਼ਵ ਵਾਰਤਾ) : ਪਠਾਨਕੋਟ ਵਿੱਚ ਇੱਕ ਲਗਜ਼ਰੀ ਬੱਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

ਵੀਅਤਨਾਮ ‘ਚ 15 ਭਾਰਤੀਆਂ ਦੀ ਮੌਤ ਮਾਮਲੇ ‘ਚ ਵੱਡੀ ਕਾਰਵਾਈ

by Jaspreet Kaur
July 12, 2026
0

ਵੀਅਤਨਾਮ 'ਚ 15 ਭਾਰਤੀਆਂ ਦੀ ਮੌਤ ਮਾਮਲੇ 'ਚ ਵੱਡੀ ਕਾਰਵਾਈ - ਪੁਲਿਸ ਨੇ ਸਪੀਡਬੋਟ ਕੈਪਟਨ ਨੂੰ ਲਿਆ ਹਿਰਾਸਤ ਨਵੀ ਦਿੱਲੀ,...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 