• Latest
  • Trending
India Vs Zimbabwe 2nd T20 :ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 235 ਦੌੜਾਂ ਦਾ ਟੀਚਾ

2 years ago
Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪਹਿਲੀ ਝਲਕ

24 minutes ago
ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

47 minutes ago
Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ

1 hour ago
IPL 2026  LSG vs RCB: ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ

ਫਾਇਰ ਸੇਫਟੀ ਵੀਕ ਤਹਿਤ ਜਿਲਾ ਹਸਪਤਾਲ ਫਾਜ਼ਿਲਕਾ ਵਿਖੇ ਮੌਕ ਡਰਿਲ ਦਾ ਕੀਤਾ ਆਯੋਜਨ

MP ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਏ ਪੇਸ਼

3 hours ago
West Bengal ‘ਚ ਸੱਤਾ ਪਰਿਵਰਤਨ ਤੋਂ ਬਾਅਦ ਮਮਤਾ ਨੂੰ ਮਿਲੇ ਅਖਿਲੇਸ਼

ED ਰੇਡ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ED ਰੇਡ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

4 hours ago
ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

5 hours ago
Hindi News
English News
Thursday, May 7, 2026
No Result
View All Result
26 °c
Chandigarh
30 ° Fri
33 ° Sat
35 ° Sun
35 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India Vs Zimbabwe 2nd T20 :ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 235 ਦੌੜਾਂ ਦਾ ਟੀਚਾ

July 7, 2024
in IND vs ZIM T20 Series, ਖਬਰਾਂ
India Vs Zimbabwe 2nd T20 :ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 235 ਦੌੜਾਂ ਦਾ ਟੀਚਾ

India Vs Zimbabwe 2nd T20 : ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 235 ਦੌੜਾਂ ਦਾ ਟੀਚਾ

ਅਭਿਸ਼ੇਕ ਸ਼ਰਮਾ ਨੇ 46 ਗੇਂਦਾਂ ਵਿੱਚ ਜੜਿਆ ਸੈਂਕੜਾ

ਚੰਡੀਗੜ੍ਹ, 7ਜੁਲਾਈ(ਵਿਸ਼ਵ ਵਾਰਤਾ)India Vs Zimbabwe 2nd T20 :ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਹਰਾਰੇ ਸਪੋਰਟਸ ਕਲੱਬ ‘ਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਨੇ ਟੀ-20 ਸੀਰੀਜ਼ ਦੇ ਦੂਜੇ ਮੈਚ ‘ਚ ਜ਼ਿੰਬਾਬਵੇ ਨੂੰ 235 ਦੌੜਾਂ ਦਾ ਟੀਚਾ ਦਿੱਤਾ ਹੈ।  ਹਰਾਰੇ ਸਪੋਰਟਸ ਕਲੱਬ ‘ਚ ਐਤਵਾਰ ਨੂੰ ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 20 ਓਵਰਾਂ ‘ਚ 2 ਵਿਕਟਾਂ ਦੇ ਨੁਕਸਾਨ ‘ਤੇ 234 ਦੌੜਾਂ ਬਣਾਈਆਂ। ਜ਼ਿੰਬਾਬਵੇ ਖਿਲਾਫ ਇਹ ਭਾਰਤ ਦਾ ਸਭ ਤੋਂ ਵੱਡਾ ਸਕੋਰ ਹੈ। ਪਿਛਲਾ ਰਿਕਾਰਡ 186 ਦੌੜਾਂ ਦਾ ਸੀ। ਭਾਰਤ ਵੱਲੋਂ ਅਭਿਸ਼ੇਕ ਸ਼ਰਮਾ ਨੇ 47 ਗੇਂਦਾਂ ਵਿੱਚ 7 ​​ਚੌਕੇ ਅਤੇ 8 ਛੱਕੇ ਲਗਾ ਕੇ 100 ਦੌੜਾਂ ਬਣਾਈਆਂ, ਇਹ ਜ਼ਿੰਬਾਬਵੇ ਦੇ ਖਿਲਾਫ ਕਿਸੇ ਭਾਰਤੀ ਖਿਡਾਰੀ ਦਾ ਸਭ ਤੋਂ ਵੱਡਾ ਸਕੋਰ ਹੈ। ਜਦਕਿ ਰਿਤੂਰਾਜ ਗਾਇਕਵਾੜ ਨੇ 47 ਗੇਂਦਾਂ ‘ਤੇ 77 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਰਿੰਕੂ ਸਿੰਘ ਨੇ 22 ਗੇਂਦਾਂ ‘ਤੇ 48 ਦੌੜਾਂ ਦਾ ਯੋਗਦਾਨ ਪਾਇਆ। 

Tags: 2nd T20Abhishek SharmaIndia Vs ZimbabweShubman GillT20 series
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪਹਿਲੀ ਝਲਕ

Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪਹਿਲੀ ਝਲਕ

by Jaspreet Kaur
May 7, 2026
0

Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪਹਿਲੀ ਝਲਕ ਨਵੀ ਦਿੱਲੀ, 7 ਮਈ (ਵਿਸ਼ਵ ਵਾਰਤਾ): ਭਾਰਤੀ ਟੀ-20 ਟੀਮ...

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

by Ankit
May 7, 2026
0

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ — ਪੁਲਿਸ ਟੀਮਾਂ ਨੇ...

Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ

Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ

by Jaspreet Kaur
May 7, 2026
0

Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 7 ਮਈ (ਵਿਸ਼ਵ ਵਾਰਤਾ): ਸਤਿਗੁਰੂ ਉਦੈ ਸਿੰਘ...

IPL 2026  LSG vs RCB: ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss

IPL 2026 LSG vs RCB: ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss

by Jaspreet Kaur
May 7, 2026
0

IPL 2026 LSG vs RCB: ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤਿਆ Toss ਨਵੀ ਦਿੱਲੀ , 7 ਮਈ 2026 (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪਹਿਲੀ ਝਲਕ

Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪਹਿਲੀ ਝਲਕ

by Jaspreet Kaur
May 7, 2026
0

Suryakumar Yadav ਬਣੇ ਪਿਤਾ; ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪਹਿਲੀ ਝਲਕ ਨਵੀ ਦਿੱਲੀ, 7 ਮਈ (ਵਿਸ਼ਵ ਵਾਰਤਾ): ਭਾਰਤੀ ਟੀ-20 ਟੀਮ...

Most Popular

West Bengal ਚੋਣਾਂ ਦੇ ਨਤੀਜਿਆਂ ਤੋਂ ਬਾਅਦ ਗਰਮਾਇਆ ਸਿਆਸੀ ਮਾਹੌਲ!

West Bengal ਚੋਣਾਂ ਦੇ ਨਤੀਜਿਆਂ ਤੋਂ ਬਾਅਦ ਗਰਮਾਇਆ ਸਿਆਸੀ ਮਾਹੌਲ!

by Jaspreet Kaur
2 days ago
0

West Bengal ਚੋਣਾਂ ਦੇ ਨਤੀਜਿਆਂ ਤੋਂ ਬਾਅਦ ਗਰਮਾਇਆ ਸਿਆਸੀ ਮਾਹੌਲ! - ਮਮਤਾ ਬੈਨਰਜੀ ਨੇ ਕਿਹਾ "ਮੈਂ ਨਹੀਂ ਦੇਵਾਂਗੀ ਅਸਤੀਫਾ" ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 