• Latest
  • Trending
Latest Punjab News :ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼; ਸਰਗਨੇ ਸਮੇਤ 5 ਦੋਸ਼ੀ 2ਪਿਸਤੌਲਾਂ ਸਣੇ ਕਾਬੂ

Latest Punjab News :ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼; ਸਰਗਨੇ ਸਮੇਤ 5 ਦੋਸ਼ੀ 2ਪਿਸਤੌਲਾਂ ਸਣੇ ਕਾਬੂ

2 years ago
Delhi : ਮਹਿਲਾ ਰਾਖਵਾਂਕਰਨ ਬਿੱਲ ਪਾਸ ਨਾ ਹੋਣ ‘ਤੇ ਸੜਕਾਂ ‘ਤੇ ਉਤਰੀ ਭਾਜਪਾ!

Delhi : ਮਹਿਲਾ ਰਾਖਵਾਂਕਰਨ ਬਿੱਲ ਪਾਸ ਨਾ ਹੋਣ ‘ਤੇ ਸੜਕਾਂ ‘ਤੇ ਉਤਰੀ ਭਾਜਪਾ!

16 minutes ago
Uttarakhand Governor ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Uttarakhand Governor ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

36 minutes ago
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ

52 minutes ago
IPL 2026 csk vs srh: ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss

IPL 2026 csk vs srh: ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss

54 minutes ago
ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

55 minutes ago
ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ 64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

IPL 2026: ਰੌਇਲ ਚੈਲੇਂਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ

3 hours ago
Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

Iran ਦਾ ਯੂ-ਟਰਨ! Strait of hormuz ਫਿਰ ਕੀਤਾ ਬੰਦ

3 hours ago
PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

PM ਨਰਿੰਦਰ ਮੋਦੀ ਅੱਜ ਰਾਤ 8:30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

4 hours ago
LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Saturday, April 18, 2026
No Result
View All Result
32 °c
Chandigarh
32 ° Sun
33 ° Mon
33 ° Tue
34 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest Punjab News :ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼; ਸਰਗਨੇ ਸਮੇਤ 5 ਦੋਸ਼ੀ 2ਪਿਸਤੌਲਾਂ ਸਣੇ ਕਾਬੂ

July 8, 2024
in CRIME, ਅੰਮ੍ਰਿਤਸਰ, ਖਬਰਾਂ, ਪੰਜਾਬ
Latest Punjab News :ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼; ਸਰਗਨੇ ਸਮੇਤ 5 ਦੋਸ਼ੀ 2ਪਿਸਤੌਲਾਂ ਸਣੇ ਕਾਬੂ

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼; ਸਰਗਨੇ ਸਮੇਤ 5 ਦੋਸ਼ੀ 2ਪਿਸਤੌਲਾਂ ਸਣੇ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੁੱਖਾ ਪਿਸਤੌਲ ਅਤੇ ਉਸਦੇ ਸਾਥੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਗੈਂਗਵਾਰ ਨੂੰ ਟਾਲਿਆ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ, 8 ਜੁਲਾਈ(ਵਿਸ਼ਵ ਵਾਰਤਾ)Latest Punjab News- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖਰੜ ਦੇ ਇੱਕ ਫਲੈਟ ਤੋਂ ਇੱਕ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦੇ ਸਰਗਨੇ ਨੂੰ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਡੀਕੇਟ ਦੇ ਸਰਗਨੇ ਦੀ ਪਛਾਣ ਅੰਮ੍ਰਿਤਸਰ ਦੇ ਪ੍ਰੇਮ ਨਗਰ ਦੇ ਰਹਿਣ ਵਾਲੇ ਜੈ ਸ਼ਰਮਾ ਉਰਫ ਸੁੱਖਾ ਪਿਸਤੌਲ ਅੰਬਰਸਰੀਆ ਵਜੋਂ ਹੋਈ ਹੈ, ਜਦਕਿ ਚਾਰ ਮੈਂਬਰਾਂ ਦੀ ਪਛਾਣ ਅੰਮ੍ਰਿਤਸਰ ਦੀ ਸੰਧੂ ਕਾਲੋਨੀ ਦੇ ਨਿਖਿਲ ਸ਼ਰਮਾ ਉਰਫ ਲਾਲਾ, ਅੰਮ੍ਰਿਤਸਰ ਦੇ ਕੋਟ ਖਾਲਸਾ ਦੇ ਮੋਨੀ, ਅਰਪਿਤ ਠਾਕੁਰ ਅਤੇ ਕਰਨ ਸ਼ਰਮਾ ਦੋਵੇਂ ਵਾਸੀ ਹਿਮਾਚਲ ਪ੍ਰਦੇਸ਼, ਜ਼ਿਲ੍ਹਾ ਬਿਲਾਸਪੁਰ ਸ੍ਰੀ ਨੈਣਾ ਦੇਵੀ, ਵਜੋਂ ਹੋਈ ਹੈ। ਦੋਸ਼ੀ ਸੁੱਖਾ ਪਿਸਤੌਲ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਜਿਸ ਦੇ ਖਿਲਾਫ ਅਸਲਾ ਐਕਟ, ਲੁੱਟ-ਖੋਹ ਅਤੇ ਚੋਰੀ ਦੇ ਸੱਤ ਮਾਮਲੇ ਦਰਜ ਹਨ।
ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਦੋ .32 ਬੋਰ ਦੇ ਪਿਸਤੌਲ ਸਮੇਤ ਤਿੰਨ ਮੈਗਜ਼ੀਨ ਅਤੇ ਅੱਠ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਸੁੱਖਾ ਪਿਸਤੌਲ ਵੱਲੋਂ ਆਪਣੇ ਸਾਥੀਆਂ ਸਮੇਤ ਮੱਧ ਪ੍ਰਦੇਸ਼ ਦੇ ਖੰਡਵਾ ਵਿਖੇ ਨਜਾਇਜ਼ ਹਥਿਆਰਾਂ ਦੀ ਖਰੀਦੋ-ਫਰੋਖਤ ਕਰਨ ਜਾਣ ਸਬੰਧੀ ਮਿਲੀ ਭਰੋਸੇਯੋਗ ਸੂਚਨਾ ਤੋਂ ਬਾਅਦ ਥਾਣਾ ਸਿਵਲ ਲਾਈਨ ਅੰਮ੍ਰਿਤਸਰ ਦੀਆਂ ਟੀਮਾਂ ਨੇ ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਤੋਂ ਵਾਪਸ ਆਉਣ ‘ਤੇ ਪੁਲਿਸ ਟੀਮਾਂ ਨੇ ਖਰੜ ਵਿੱਚ ਉਨ੍ਹਾਂ ਦੇ ਟਿਕਾਣੇ ਦਾ ਪਤਾ ਲਗਾ ਲਿਆ।
ਡੀਜੀਪੀ ਨੇ ਕਿਹਾ, “ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਇੱਕ ਫਲੈਟ ‘ਤੇ ਛਾਪੇਮਾਰੀ ਕੀਤੀ ਅਤੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲਾਂ ਸਮੇਤ ਅਸਲਾ ਬਰਾਮਦ ਕਰ ਲਿਆ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਰੋਧੀ ਗਰੋਹ ਦੇ ਮੈਂਬਰਾਂ ’ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ‘ਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਨਵੀਂ ਸ਼ਾਮਲ ਕੀਤੀ ਧਾਰਾ 111 (ਸੰਗਠਿਤ ਅਪਰਾਧ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਅਪਰਾਧਿਕ ਗਰੋਹ ਚੋਰੀ, ਲੁੱਟ-ਖੋਹ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਸੀ।
ਉਨ੍ਹਾਂ ਕਿਹਾ ਕਿ ਇਸ ਮੋਡਿਊਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਐਮਪੀ-ਅਧਾਰਤ ਹਥਿਆਰਾਂ ਦੇ ਤਸਕਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ ਹੈ।
ਇਸ ਸਬੰਧੀ ਥਾਣਾ ਸਿਵਲ ਲਾਈਨ, ਅੰਮ੍ਰਿਤਸਰ ਵਿਖੇ ਐਫਆਈਆਰ ਨੰ. 118 ਮਿਤੀ 07/07/2024 ਨੂੰ ਬੀ.ਐਨ.ਐਸ. ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25(7) ਤਹਿਤ ਕੇਸ ਦਰਜ ਕੀਤਾ ਗਿਆ ਹੈ।

Tags: Amritsar Commissionerate PoliceBreaking News and UpdatesDGP Gaurav Yadavpunjab newsPUNJAB POLICE
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi : ਮਹਿਲਾ ਰਾਖਵਾਂਕਰਨ ਬਿੱਲ ਪਾਸ ਨਾ ਹੋਣ ‘ਤੇ ਸੜਕਾਂ ‘ਤੇ ਉਤਰੀ ਭਾਜਪਾ!

Delhi : ਮਹਿਲਾ ਰਾਖਵਾਂਕਰਨ ਬਿੱਲ ਪਾਸ ਨਾ ਹੋਣ ‘ਤੇ ਸੜਕਾਂ ‘ਤੇ ਉਤਰੀ ਭਾਜਪਾ!

by Jaspreet Kaur
April 18, 2026
0

Delhi : ਮਹਿਲਾ ਰਾਖਵਾਂਕਰਨ ਬਿੱਲ ਪਾਸ ਨਾ ਹੋਣ 'ਤੇ ਸੜਕਾਂ 'ਤੇ ਉਤਰੀ ਭਾਜਪਾ! CM ਰੇਖਾ ਗੁਪਤਾ, ਹੇਮਾ ਮਾਲਿਨੀ ਸਣੇ ਦਿੱਗਜ...

Uttarakhand Governor ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Uttarakhand Governor ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

by Jaspreet Kaur
April 18, 2026
0

Uttarakhand Governor ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਅੰਮ੍ਰਿਤਸਰ, 18 ਅਪ੍ਰੈਲ (ਵਿਸ਼ਵ ਵਾਰਤਾ) : ਉਤਰਾਖੰਡ ਦੇ ਰਾਜਪਾਲ...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ

by Ankit
April 18, 2026
0

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ...

IPL 2026 csk vs srh: ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss

IPL 2026 csk vs srh: ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss

by Jaspreet Kaur
April 18, 2026
0

IPL 2026 csk vs srh: ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss ਨਵੀ ਦਿੱਲੀ, 18 ਅਪ੍ਰੈਲ 2026 (ਵਿਸ਼ਵ ਵਾਰਤਾ) –ਆਈਪੀਐਲ 2026 ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Delhi : ਮਹਿਲਾ ਰਾਖਵਾਂਕਰਨ ਬਿੱਲ ਪਾਸ ਨਾ ਹੋਣ ‘ਤੇ ਸੜਕਾਂ ‘ਤੇ ਉਤਰੀ ਭਾਜਪਾ!

Delhi : ਮਹਿਲਾ ਰਾਖਵਾਂਕਰਨ ਬਿੱਲ ਪਾਸ ਨਾ ਹੋਣ ‘ਤੇ ਸੜਕਾਂ ‘ਤੇ ਉਤਰੀ ਭਾਜਪਾ!

by Jaspreet Kaur
April 18, 2026
0

Delhi : ਮਹਿਲਾ ਰਾਖਵਾਂਕਰਨ ਬਿੱਲ ਪਾਸ ਨਾ ਹੋਣ 'ਤੇ ਸੜਕਾਂ 'ਤੇ ਉਤਰੀ ਭਾਜਪਾ! CM ਰੇਖਾ ਗੁਪਤਾ, ਹੇਮਾ ਮਾਲਿਨੀ ਸਣੇ ਦਿੱਗਜ...

Most Popular

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਹੋਣਗੇ ਬਲਾਚੌਰ ਦੌਰੇ ‘ਤੇ, ਕਿਸਾਨਾਂ ਨੂੰ ਦੇਣਗੇ ਵੱਡੀ ਸੌਗਾਤ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਹੋਣਗੇ ਬਲਾਚੌਰ ਦੌਰੇ ‘ਤੇ, ਕਿਸਾਨਾਂ ਨੂੰ ਦੇਣਗੇ ਵੱਡੀ ਸੌਗਾਤ

by Ranjit Singh
1 month ago
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਹੋਣਗੇ ਬਲਾਚੌਰ ਦੌਰੇ 'ਤੇ, ਕਿਸਾਨਾਂ ਨੂੰ ਦੇਣਗੇ ਵੱਡੀ ਸੌਗਾਤ ਚੰਡੀਗੜ੍ਹ, 19 ਮਾਰਚ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 