• Latest
  • Trending
Punjab News: ਸਾਬਕਾ ਅੱਤਵਾਦੀ ਕਤਲ ਮਾਮਲਾ: ਮੁੱਖ ਹਮਲਾਵਰ ਨੇ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਸੀ ਕੋਸ਼ਿਸ਼ , ਪੁਲਿਸ ਗੋਲੀਬਾਰੀ ਵਿੱਚ ਹੋਇਆ ਫੱਟੜ ; ਦੋ ਹਥਿਆਰ ਬਰਾਮਦ

Punjab News: ਸਾਬਕਾ ਅੱਤਵਾਦੀ ਕਤਲ ਮਾਮਲਾ: ਮੁੱਖ ਹਮਲਾਵਰ ਨੇ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਸੀ ਕੋਸ਼ਿਸ਼ , ਪੁਲਿਸ ਗੋਲੀਬਾਰੀ ਵਿੱਚ ਹੋਇਆ ਫੱਟੜ ; ਦੋ ਹਥਿਆਰ ਬਰਾਮਦ

2 years ago
ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

38 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

46 minutes ago
Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

51 minutes ago
Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

2 hours ago
Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

2 hours ago
Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

2 hours ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

4 hours ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

4 hours ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

5 hours ago
Hindi News
English News
Saturday, November 7, 2026
No Result
View All Result
28 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਸਾਬਕਾ ਅੱਤਵਾਦੀ ਕਤਲ ਮਾਮਲਾ: ਮੁੱਖ ਹਮਲਾਵਰ ਨੇ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਸੀ ਕੋਸ਼ਿਸ਼ , ਪੁਲਿਸ ਗੋਲੀਬਾਰੀ ਵਿੱਚ ਹੋਇਆ ਫੱਟੜ ; ਦੋ ਹਥਿਆਰ ਬਰਾਮਦ

July 8, 2024
in ਪੰਜਾਬ

– ਗ੍ਰਿਫਤਾਰ ਦੋਸ਼ੀ ਸਿਮਰਨਜੀਤ ਉਰਫ਼ ਬੱਬਲੂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਹੈ ਮੈਂਬਰ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਸੀਆਈ ਜਲੰਧਰ ਦੀ ਪੁਲਿਸ ਟੀਮ ਦੋਸ਼ੀ ਨੂੰ ਉਸ ਥਾਂ ’ਤੇ ਲਿਜਾ ਰਹੀ ਸੀ , ਜਿੱਥੇ ਉਸਨੇ ਰਤਨਦੀਪ ਦੇ ਕਤਲ ’ਚ ਵਰਤੀ ਗਈ ਪਿਸਤੌਲ ਛੁਪਾ ਕੇ ਰੱਖੀ ਸੀ : ਡੀਜੀਪੀ ਗੌਰਵ ਯਾਦਵ

– ਮੁਲਜ਼ਮ ਬੱਬਲੂ ਅੰਮ੍ਰਿਤਸਰ ਪੁਲਿਸ ਦੇ ਇੱਕ ਏਐਸਆਈ ਦੇ ਕਤਲ ਵਿੱਚ ਵੀ ਸੀ ਸ਼ਾਮਲ : ਏ.ਆਈ.ਜੀ. ਸੀ.ਆਈ. ਨਵਜੋਤ ਸਿੰਘ ਮਾਹਲ

ਚੰਡੀਗੜ੍ਹ/ਜਲੰਧਰ, 8 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਜੰਗ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ, ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਮੈਂਬਰ ਸਿਮਰਨਜੀਤ ਸਿੰਘ ਉਰਫ਼ ਬਬਲੂ- ਜੋ ਕਿ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਕਤਲ ਕੇਸ ਵਿਚ ਮੁੱਖ ਹਮਲਾਵਰ ਹੈ, ਜਲੰਧਰ ਸ਼ਹਿਰ ਦੇ ਬਾਹਰਵਾਰ ਪੁਲਿਸ ਹਿਰਾਸਤ ਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਦੌਰਾਨ, ਦੋਵੇਂ ਲੱਤਾਂ ਤੇ ਗੋਲੀਆਂ ਲੱਗਣ ਕਾਰਨ ਫੱਟੜ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੀ 3 ਅਪ੍ਰੈਲ 2024 ਨੂੰ ਐਸਬੀਐਸ ਨਗਰ ਵਿੱਚ ਦੋ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਉਕਤ ਦੋਸ਼ੀ ਦੀ ਗ੍ਰਿਫਤਾਰੀ ਤੋਂ ਕੁੁਝ ਘੰਟਿਆਂ ਤੋਂ ਬਾਅਦ ਹੀ ਜਦੋਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਮੁਲਜ਼ਮ ਸਿਮਰਨਜੀਤ ਬਬਲੂ ਨੂੰ ਉਸਦੇ ਖੁਲਾਸੇ ਮੁਤਾਬਕ ਦੱਸੇ ਟਿਕਾਣੇ ਤੇ ਉਸ ਵੱਲੋਂ ਰਤਨਦੀਪ ਕਤਲ ਕੇਸ ਵਿੱਚ ਵਰਤੀ ਗਈ ਪਿਸਤੌਲ ਬਰਾਮਦ ਕਰਨ ਲਿਜਾ ਰਹੀ ਸੀ , ਤਾਂ ਉਸਨੇ ਪੁਲਿਸ ਤੇ ਹਮਲਾ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਸ਼ੀ ਨੂੰ ਰੋਕਣ ਲਈ ਪੁਲਿਸ ਟੀਮਾਂ ਨੂੰ ਗੋਲੀ ਚਲਾਉਣੀ ਪਈ ਜਿਸ ਦੌਰਾਨ ਦੋਸ਼ੀ ਫੱਟੜ ਹੋ ਗਿਆ ਅਤੇ ਨਜ਼ਦੀਕੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

ਪੁਲਿਸ ਟੀਮਾਂ ਨੇ ਦੋਸ਼ੀ ਪਾਸੋਂ 2 ਆਧੁਨਿਕ ਹਥਿਆਰ- ਇੱਕ .32 ਵੈਬਲੇ ਰਿਵਾਲਵਰ ਅਤੇ ਇੱਕ .32 ਪਿਸਤੌਲ ਸਮੇਤ ਇੱਕ ਮੈਗਜ਼ੀਨ ਅਤੇ 19 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਸਿਮਰਨਜੀਤ ਬਬਲੂ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਗੋਪੀ ਨਵਾਂਸ਼ਹਿਰ ਦੇ ਨਿਰਦੇਸ਼ਾਂ ’ਤੇ ਕੰਮ ਕਰਦਾ ਸੀ ਅਤੇ ਉਨ੍ਹਾਂ ਦੇ ਕਹਿਣ ਤੇ ਹੀ ਆਪਣੇ ਦੂਜੇ ਸਾਥੀ ਹਮਲਾਵਰ , ਜਿਸਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜੱਸੀ ਕੁਲਾਮ ਵਜੋਂ ਹੋਈ ਹੈ , ਨੇ ਸਮਾਜ ਵਿੱਚ ਦਹਿਸ਼ਤ ਫੈਲਾਉਣ ਲਈ ਸਾਬਕਾ ਖਾੜਕੂ ਰਤਨਦੀਪ ਸਿੰਘ ਦੀ ਮਿੱਥ ਕੇ ਹੱਤਿਆ ਕੀਤੀ ਸੀ। ਜਾਣਕਾਰੀ ਮੁਤਾਬਕ ਦੋਸ਼ੀ ਜੱਸੀ ਕੁਲਾਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਭੱਜਣ ’ਚ ਕਾਮਯਾਬ ਹੋ ਗਿਆ ਸੀ।

ਉਨ੍ਹਾਂ ਕਿਹਾ ਕਿ ਪੁਲਿਸ ਨੇ ਆਰਮਜ਼ ਐਕਟ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਧਾਰਾਵਾਂ ਨੂੰ ਸ਼ਾਮਲ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਅੱਗਲੇ -ਪਿੱਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਓਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਖੁਫੀਆ ਇਤਲਾਹ ਦੇ ਆਧਾਰ ’ਤੇ ਸੀਆਈ ਜਲੰਧਰ ਦੀਆਂ ਪੁਲਿਸ ਟੀਮਾਂ ਨੇ ਦਿਓਲ ਨਗਰ ਕਲੋਨੀ, ਜਲੰਧਰ ਦੇ ਖੇਤਰ ਵਿੱਚ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਮੁਲਜ਼ਮ ਸਿਮਰਨਜੀਤ ਸਿੰਘ ਉਰਫ਼ ਬਬਲੂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਕੱਟੜ ਅਪਰਾਧੀ ਹੈ ਅਤੇ ਉਸ ਖ਼ਿਲਾਫ਼ ਕਤਲ, ਇਰਾਦਾ-ਕਤਲ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਬਬਲੂ ਅੰਮ੍ਰਿਤਸਰ ਪੁਲੀਸ ਦੇ ਇੱਕ ਏਐਸਆਈ ਦੇ ਕਤਲ ਵਿੱਚ ਵੀ ਸ਼ਾਮਲ ਹੈ।

ਇਸ ਸਬੰਧੀ ਐਫਆਈਆਰ ਨੰ. 39 ਮਿਤੀ 07.07.2024 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, ਅਤੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 61(2) ਅਧੀਨ ਕੇਸ ਦਰਜ ਕੀਤਾ ਗਿਆ ਹੈ।

Tags: BREAKING NEWSPUNJABpunjab newsWEB PORTALWISHAVWARTA.INਸਾਬਕਾ ਅੱਤਵਾਦੀ ਕਤਲ ਮਾਮਲਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

by Navjot
November 7, 2026
0

  ਕੁਸ਼ੀਨਗਰ, 7 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ਵਿੱਚ ਦਿੱਲੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ,7 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
November 7, 2026
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

by Navjot
November 7, 2026
0

  ਕੁਸ਼ੀਨਗਰ, 7 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ਵਿੱਚ ਦਿੱਲੀ...

Most Popular

Punjab PCS ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ

Punjab PCS ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ

by Ranjit Singh
2 days ago
0

Punjab PCS ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 