• Latest
  • Trending
Kathua Terrorists Attack :ਜੰਮੂ-ਕਸ਼ਮੀਰ ਦੇ ਕਠੂਆ ‘ਚ ਫੌਜ ਦੀ ਗੱਡੀ ‘ਤੇ ਅੱਤਵਾਦੀ ਹਮਲਾ -5 ਜਵਾਨ ਸ਼ਹੀਦ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲੋਕ ਅਜੇ ਵੀ ਲਾਪਤਾ 

5 hours ago
DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦ

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

6 hours ago
ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

7 hours ago
Hindi News
English News
Wednesday, September 2, 2026
No Result
View All Result
25 °c
Chandigarh
28 ° Wed
28 ° Thu
27 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kathua Terrorists Attack :ਜੰਮੂ-ਕਸ਼ਮੀਰ ਦੇ ਕਠੂਆ ‘ਚ ਫੌਜ ਦੀ ਗੱਡੀ ‘ਤੇ ਅੱਤਵਾਦੀ ਹਮਲਾ -5 ਜਵਾਨ ਸ਼ਹੀਦ

July 9, 2024
in ਖਬਰਾਂ, ਰਾਸ਼ਟਰੀ
Kathua Terrorists Attack :ਜੰਮੂ-ਕਸ਼ਮੀਰ ਦੇ ਕਠੂਆ ‘ਚ ਫੌਜ ਦੀ ਗੱਡੀ ‘ਤੇ ਅੱਤਵਾਦੀ ਹਮਲਾ -5 ਜਵਾਨ ਸ਼ਹੀਦ

Kathua Terrorists Attack : ਜੰਮੂ-ਕਸ਼ਮੀਰ ਦੇ ਕਠੂਆ ‘ਚ ਫੌਜ ਦੀ ਗੱਡੀ ‘ਤੇ ਅੱਤਵਾਦੀ ਹਮਲਾ -5 ਜਵਾਨ ਸ਼ਹੀਦ

ਚੰਡੀਗੜ੍ਹ, 9ਜੁਲਾਈ(ਵਿਸ਼ਵ ਵਾਰਤਾ) Kathua Terrorists Attack -ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ‘ਚ ਸੋਮਵਾਰ 8 ਜੁਲਾਈ ਨੂੰ ਹੋਏ ਅੱਤਵਾਦੀ ਹਮਲੇ ‘ਚ ਇਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਸਮੇਤ ਪੰਜ ਜਵਾਨ ਸ਼ਹੀਦ ਹੋ ਗਏ। ਕਸ਼ਮੀਰ ਟਾਈਗਰਜ਼ ਨਾਂ ਦੇ ਅੱਤਵਾਦੀ ਸੰਗਠਨ ਨੇ ਫੌਜ ‘ਤੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਸੰਗਠਨ ਨੂੰ ਪਾਬੰਦੀਸ਼ੁਦਾ ਪਾਕਿਸਤਾਨੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੀ ਸ਼ਾਖਾ ਮੰਨਿਆ ਜਾਂਦਾ ਹੈ।

ਹਮਲੇ ‘ਚ ਜ਼ਖਮੀ ਹੋਏ ਪੰਜ ਜਵਾਨਾਂ ਨੂੰ ਕਠੂਆ ਦੇ ਬਿਲਵਰ ਕਮਿਊਨਿਟੀ ਹੈਲਥ ਸੈਂਟਰ ਤੋਂ ਦੇਰ ਰਾਤ ਪਠਾਨਕੋਟ ਮਿਲਟਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਦਰਅਸਲ, ਸੁਰੱਖਿਆ ਬਲ ਦੁਪਹਿਰ 3.30 ਵਜੇ ਲੋਹਾਈ ਮਲਹਾਰ ਬਲਾਕ ਦੇ ਮਛੇੜੀ ਇਲਾਕੇ ਦੇ ਬਦਨੋਟਾ ‘ਚ ਗਸ਼ਤ ਤੇ ਸਨ, ਜਦੋਂ ਅੱਤਵਾਦੀਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਫੌਜ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਫਿਲਹਾਲ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ।

Tags: Jammu and KashmirJunior Commissioned OfficerKashmir TigersKathua Terrorists AttackPathankot Military Hospital
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 1, 2026
0

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

by Ankit
September 1, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

by Ankit
September 1, 2026
0

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 1, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜ ਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜ ਭੂਸ਼ਣ ਸਿੰਘ ਬਰੀ

by Navjot
4 weeks ago
0

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜ ਭੂਸ਼ਣ ਸਿੰਘ ਬਰੀ ਚੰਡੀਗੜ੍ਹ, 3ਅਗਸਤ (ਵਿਸ਼ਵ ਵਾਰਤਾ)  ਅੱਜ ਸੋਮਵਾਰ ਨੂੰ, ਦਿੱਲੀ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 