• Latest
  • Trending
Punjab News : ਭਾਈ ਗਜਿੰਦਰ ਸਿੰਘ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 13 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ 

2 years ago
ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

53 minutes ago
ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

1 hour ago
Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ

ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼

ਭਾਰਤ ਅਤੇ ਮਿਆਂਮਾਰ ਨੇ ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਪਹਿਲਕਦਮੀਆਂ ‘ਤੇ ਕੀਤੀ ਚਰਚਾ

2 hours ago
ਭਾਰਤ ਅਤੇ ਘਾਨਾ ਨੇ ਸਿਹਤ, ਖਣਨ ਅਤੇ ਰੱਖਿਆ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ : ਵਿਦੇਸ਼ ਮੰਤਰੀ ਜੈਸ਼ੰਕਰ

ਰਜਨੀਕਾਂਤ ਦੀ ਫਿਲਮ ‘Jailer 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ ‘ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ ‘Vasudhaiva Kutumbakam’ ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ : ਹਵਾਈ ਸੈਨਾ ਮੁਖੀ

Chandigarh MC ਰਿਸ਼ਵਤ ਮਾਮਲਾ: ਸੈਨੇਟਰੀ ਇੰਸਪੈਕਟਰ ਤੋਂ ਬਾਅਦ ਕਈ ਅਧਿਕਾਰੀ CBI ਦੇ ਰਡਾਰ ’ਤੇ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

3 hours ago
Hindi News
English News
Thursday, October 8, 2026
No Result
View All Result
31 °c
Chandigarh
25 ° Fri
25 ° Sat
25 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News : ਭਾਈ ਗਜਿੰਦਰ ਸਿੰਘ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 13 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ 

July 9, 2024
in ਖਬਰਾਂ, ਪੰਜਾਬ, ਪੰਜਾਬੀ
Punjab News : ਭਾਈ ਗਜਿੰਦਰ ਸਿੰਘ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 13 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ 

Punjab News : ਭਾਈ ਗਜਿੰਦਰ ਸਿੰਘ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 13 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ 

ਅੰਮ੍ਰਿਤਸਰ, 9ਜੁਲਾਈ (ਵਿਸ਼ਵ ਵਾਰਤਾ)Punjab News: ਪਾਕਿਸਤਾਨ ਦੇ ਲਹੌਰ ਵਿਖੇ ਅਕਾਲ ਚਲਾਨਾ ਕਰ ਗਏ ਭਾਈ ਗਜਿੰਦਰ ਸਿੰਘ ਦੀ ਆਤਮਿਕ ਸ਼ਾਂਤੀ ਲਈ 13 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਗੁਰਦਵਾਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ। ਭਾਈ ਗਜਿੰਦਰ ਸਿੰਘ ਪਾਕਿਸਤਾਨ ਦੇ ਲਹੌਰ ਵਿਖੇ 73 ਸਾਲਾਂ ਦੀ ਉਮਰ ‘ਚ ਅਕਾਲ ਚਲਾਣਾ ਕਰ ਗਏ ਸਨ। ਭਾਈ ਸਾਹਿਬ ਦੇ ਆਪਣੀ ਜ਼ਿੰਦਗੀ ਦੇ 53 ਸਾਲ ਸੰਘਰਸ਼ ‘ਚ ਗੁਜ਼ਾਰੇ। ਜਹਾਜ ਹਾਈਜੈਕ ਕਰਨ ਦੇ ਇਲਜ਼ਾਮਾਂ ਹੇਠ ਉਹਨਾਂ ਨੇ ਪਾਕਿਸਤਾਨ ‘ਚ 14 ਸਾਲ ਦੀ ਜੇਲ੍ਹ ਵੀ ਕੱਟੀ ਅਤੇ 29 ਸਾਲ ਜਲਾਵਤਨੀ ਦੇ ਵਿੱਚ ਗੁਜ਼ਾਰੇ। ਭਾਈ ਗਜਿੰਦਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ‘ਤੇ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਅਤੇ ਸਿੱਖ ਜਗਤ ਦੇ ਆਗੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ।

Tags: Bhai Gajinder SinghGurdwara Shaheed Baba Gurbakhsh Singhpunjab newsSri Akal Takht Sahib
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

by Navjot
October 8, 2026
0

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ   ਚੰਡੀਗੜ੍ਹ, 8...

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

by Navjot
October 8, 2026
0

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ ਨਵੀਂ ਦਿੱਲੀ, 8 ਅਕਤੂਬਰ (ਵਿਸ਼ਵ ਵਾਰਤਾ): ਕੇਂਦਰੀ ਸਿਹਤ ਅਤੇ ਪਰਿਵਾਰ...

Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ

Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ

by Navjot
October 8, 2026
0

Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ ਨਵੀਂ ਦਿੱਲੀ,...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼

ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼

by Navjot
October 8, 2026
0

ਐਕਸ਼ਨ-ਮਨੋਰੰਜਕ ਫਿਲਮ 'Delivery Boy' 23 ਅਕਤੂਬਰ ਹੋਵੇਗੀ ਰਿਲੀਜ਼ ਚੇਨਈ, 8 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਨਾਨੀ ਦੀ ਆਗਾਮੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

by Navjot
October 8, 2026
0

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ   ਚੰਡੀਗੜ੍ਹ, 8...

Most Popular

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

by Ankit
6 days ago
0

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ — ਗ੍ਰਿਫ਼ਤਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 