• Latest
  • Trending
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਰਗਾਂ ਦੇ ਕਾਰਜ਼ਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਰਗਾਂ ਦੇ ਕਾਰਜ਼ਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

14 minutes ago
Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

26 minutes ago
Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

57 minutes ago
Entertainment: ਮਾਧੁਰੀ ਦੀਕਸ਼ਿਤ ਹੋਈ ਡੀਪਫੇਕ ਦਾ ਸ਼ਿਕਾਰ, ਵੀਡੀਓ ਵਾਇਰਲ

Entertainment: ਮਾਧੁਰੀ ਦੀਕਸ਼ਿਤ ਹੋਈ ਡੀਪਫੇਕ ਦਾ ਸ਼ਿਕਾਰ, ਵੀਡੀਓ ਵਾਇਰਲ

1 hour ago
National: ਅੱਜ ਭਾਰਤ ਆ ਰਹੀ ਹੈ ਅਮਰੀਕੀ ਰਾਸ਼ਟਰਪਤੀ ਦੀ ਧੀ

National: ਅੱਜ ਭਾਰਤ ਆ ਰਹੀ ਹੈ ਅਮਰੀਕੀ ਰਾਸ਼ਟਰਪਤੀ ਦੀ ਧੀ

2 hours ago
Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ

Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ

2 hours ago
Sports: ਪੰਤ ਨੇ ਛੱਡੀ ਲਖਨਊ ਦੀ ਕਪਤਾਨੀ

Sports: ਪੰਤ ਨੇ ਛੱਡੀ ਲਖਨਊ ਦੀ ਕਪਤਾਨੀ

3 hours ago
Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ

Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ

4 hours ago
Chandigarh: ਜ਼ਰੂਰੀ ਖ਼ਬਰ – ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ

Chandigarh: ਜ਼ਰੂਰੀ ਖ਼ਬਰ – ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ

4 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

4 hours ago
Hindi News
English News
Saturday, May 30, 2026
No Result
View All Result
33 °c
Chandigarh
31 ° Sun
32 ° Mon
34 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਰਗਾਂ ਦੇ ਕਾਰਜ਼ਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

July 11, 2024
in ਪੰਜਾਬ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਰਗਾਂ ਦੇ ਕਾਰਜ਼ਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਰਗਾਂ ਦੇ ਕਾਰਜ਼ਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਸੂਬੇ ਵਿੱਚ ਕੌਮੀ ਮਾਰਗਾਂ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।

ਸਮੀਖਿਆ ਮੀਟਿੰਗ ਦੌਰਾਨ ਕੈਬਿਨਟ ਮੰਤਰੀ ਸ. ਹਰਭਜਨ ਸਿੰਘ ਨੇ ਗ੍ਰੀਨਫੀਲਡ ਐਕਸਪ੍ਰੈਸਵੇਅ ਦੇ ਨਿਰਮਾਣ, ਮੌਜੂਦਾ ਸੜਕਾਂ ਦੇ ਨਵੀਨੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ। ਉਨ੍ਹਾਂ ਮੁਸਾਫਰਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਸਾਰੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਅਤੇ ਇਨ੍ਹਾਂ ਕਾਰਜ਼ਾਂ ਦੀ ਗੁਣਵੱਤਾ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਕੈਬਿਨਟ ਮੰਤਰੀ ਨੇ ਪੀ.ਡਬਲਯੂ.ਡੀ, ਐਮ. ਓ. ਆਰ.ਟੀ.ਐਚ ਅਤੇ ਐਨ.ਐਚ.ਏ.ਆਈ ਦੇ ਅਧਿਕਾਰੀਆਂ ਨੂੰ ਨਾਜ਼ੁਕ ਪ੍ਰੋਜੈਕਟਾਂ ਨੂੰ ਪੂਰਾ ਕਰਨ, ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਅਤੇ ਸਥਾਨਕ ਅਥਾਰਟੀਆਂ ਨਾਲ ਨਜ਼ਦੀਕੀ ਤਾਲਮੇਲ ਬਣਾਈ ਰੱਖਣ ਨੂੰ ਪਹਿਲ ਦੇਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਹਾਈਵੇਅ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਪ੍ਰਭਾਵਿਤ ਕਰਨ ਵਾਲੇ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਸ. ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੜਕੀ ਸੰਪਰਕ ਨੂੰ ਸੁਚਾਰੂ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਸ੍ਰੀ ਪ੍ਰਿਯਾਂਕ ਭਾਰਤੀ, ਮੁੱਖ ਇੰਜਨੀਅਰ ਲੋਕ ਨਿਰਮਾਣ ਵਿਭਾਗ (ਬੀ.ਐਂਡ ਆਰ.) ਸ. ਜੇ.ਐਸ. ਤੁੰਗ, ਐਮ.ਓ.ਆਰ.ਟੀ.ਐਚ ਅਤੇ ਐਨ.ਐਚ.ਏ.ਆਈ ਦੇ ਨੁਮਾਇੰਦੇ, ਅਤੇ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ) ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Tags: LATEST PUNJABI NEWSPUNJABpunjab newsWEB PORTALWISHAVWARTA.INਹਰਭਜਨ ਸਿੰਘ ਈਟੀਓ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

by Ranjit Singh
May 30, 2026
0

Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ ! ਲੁਧਿਆਣਾ, 30 ਮਈ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਇੱਕੋ ਪਰਿਵਾਰ ਦੀਆਂ ਤਿੰਨ...

Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ

Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ

by Ranjit Singh
May 30, 2026
0

Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ): ਪੰਜਾਬ ਦੇ...

Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

by Ranjit Singh
May 30, 2026
0

Chandigarh 'ਚ ਬਣਨ ਵਾਲੇ ਫਲਾਈਓਵਰ 'ਤੇ ਲੱਗੀ ਰੋਕ, ਪੜ੍ਹੋ ਵੇਰਵਾ - ਹਾਈ ਕੋਰਟ ਨੇ ਕਿਹਾ ਕਿ ਮਾਸਟਰ ਪਲਾਨ ਦੇ ਉਲਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗੜਗੱਜ ਨੂੰ ਲਿਖਿਆ ਪੱਤਰ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗੜਗੱਜ ਨੂੰ ਲਿਖਿਆ ਪੱਤਰ

by Navjot
3 days ago
0

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗੜਗੱਜ ਨੂੰ ਲਿਖਿਆ ਪੱਤਰ   ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 