• Latest
  • Trending
Weather update : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

Weather update : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

2 years ago
Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

3 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

4 hours ago
Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

4 hours ago
11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

4 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

7 hours ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

8 hours ago
 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

 ਸੂਰੀਆ ਸਟਾਰਰ ਫਿਲਮ ‘Scene’ ਇਸ ਸਾਲ ਨਵੰਬਰ ਵਿੱਚ ਹੋਵੇਗੀ ਰਿਲੀਜ਼

8 hours ago
Hindi News
English News
Friday, September 11, 2026
No Result
View All Result
29 °c
Chandigarh
30 ° Fri
29 ° Sat
29 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Weather update : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

July 12, 2024
in ਅਜੀਤਗੜ੍ਹ, ਪੰਜਾਬ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਬਰਨਾਲਾ, ਮੌਸਮ
Weather update : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

Weather update : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਚੰਡੀਗੜ੍ਹ, 12ਜੁਲਾਈ(ਵਿਸ਼ਵ ਵਾਰਤਾ)Weather update-ਸੂਬੇ ਦੇ ਜ਼ਿਆਦਾਤਰ ਇਲਾਕਿਆਂ ‘ਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਦੇ ਸੁਸਤ ਰਹਿਣ ਤੋਂ ਬਾਅਦ ਫਿਰ ਤੋਂ ਗਰਮੀ ਅਤੇ ਹੁੰਮਸ ਕਾਰਨ ਲੋਕ ਪਰੇਸ਼ਾਨ ਹਨ। ਪਿਛਲੇ ਦੋ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ ਲਗਾਤਾਰ ਵਧ ਰਿਹਾ ਹੈ। ਅੱਜ ਤੋਂ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਵਿੱਚ ਦਰਮਿਆਨੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ.ਨਗਰ ਵਿੱਚ ਮੀਂਹ, ਹਨੇਰੀ ਅਤੇ ਗਰਜ ਦਾ ਅਲਰਟ ਜਾਰੀ ਕੀਤਾ ਗਿਆ ਹੈ।

Tags: jalandharmohalimonsoonPATIALApunjab Weather updateRain Alertweather update
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

by Navjot
September 10, 2026
0

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ   ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ)  ਦਿੱਲੀ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 10, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

BRICS Summit ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ; ਦਿੱਲੀ ਪੁਲਿਸ ਦੇ 15,000 ਜਵਾਨ ਅਤੇ ਅਰਧ-ਸੈਨਿਕ ਬਲਾਂ ਦੀਆਂ 200 ਕੰਪਨੀਆਂ ਤਾਇਨਾਤ

BRICS Summit ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ; ਦਿੱਲੀ ਪੁਲਿਸ ਦੇ 15,000 ਜਵਾਨ ਅਤੇ ਅਰਧ-ਸੈਨਿਕ ਬਲਾਂ ਦੀਆਂ 200 ਕੰਪਨੀਆਂ ਤਾਇਨਾਤ

by Navjot
September 10, 2026
0

BRICS Summit ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ; ਦਿੱਲੀ ਪੁਲਿਸ ਦੇ 15,000 ਜਵਾਨ ਅਤੇ ਅਰਧ-ਸੈਨਿਕ ਬਲਾਂ ਦੀਆਂ 200 ਕੰਪਨੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

by Navjot
September 10, 2026
0

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ ਦੀਪਤੀ ਸ਼ਰਮਾ ਨੇ ਲਈਆਂ 3 ਵਿਕਟਾਂ ...

Most Popular

ਰਾਸ਼ਟਰਪਤੀ ਭਵਨ ਵਿਖੇ ‘ਐਟ ਹੋਮ’ ਸਮਾਗਮ: ਪ੍ਰਧਾਨ ਮੰਤਰੀ ਮੋਦੀ, ਰਾਜਨਾਥ ਸਿੰਘ ਸਮੇਤ ਕਈ ਉੱਘੀਆਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ

ਰਾਸ਼ਟਰਪਤੀ ਭਵਨ ਵਿਖੇ ‘ਐਟ ਹੋਮ’ ਸਮਾਗਮ: ਪ੍ਰਧਾਨ ਮੰਤਰੀ ਮੋਦੀ, ਰਾਜਨਾਥ ਸਿੰਘ ਸਮੇਤ ਕਈ ਉੱਘੀਆਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ

by Jaspreet Kaur
4 weeks ago
0

ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਸਮਾਗਮ: ਪ੍ਰਧਾਨ ਮੰਤਰੀ ਮੋਦੀ, ਰਾਜਨਾਥ ਸਿੰਘ ਸਮੇਤ ਕਈ ਉੱਘੀਆਂ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ ਨਵੀ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 