• Latest
  • Trending
Jalandhar News : ਖਡੂਰ ਸਾਹਿਬ ਤੋਂ ਲੋਕ ਸਭਾ MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਗ੍ਰਿਫਤਾਰ

2 years ago
BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

5 minutes ago
Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

2 hours ago
Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

8 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

11 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

15 hours ago
Hindi News
English News
Friday, September 11, 2026
No Result
View All Result
27 °c
Chandigarh
29 ° Sat
28 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Jalandhar News : ਖਡੂਰ ਸਾਹਿਬ ਤੋਂ ਲੋਕ ਸਭਾ MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਗ੍ਰਿਫਤਾਰ

July 12, 2024
in CRIME, ਖਬਰਾਂ, ਜਲੰਧਰ, ਪੰਜਾਬ
Jalandhar News : ਖਡੂਰ ਸਾਹਿਬ ਤੋਂ ਲੋਕ ਸਭਾ MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਗ੍ਰਿਫਤਾਰ

Jalandhar News : ਖਡੂਰ ਸਾਹਿਬ ਤੋਂ ਲੋਕ ਸਭਾ MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਗ੍ਰਿਫਤਾਰ

ਜਲੰਧਰ, 12 ਜੁਲਾਈ (ਵਿਸ਼ਵ ਵਾਰਤਾ) Jalandhar News : ਖਡੂਰ ਸਾਹਿਬ ਤੋਂ ਲੋਕ ਸਭਾ ਦੇ ਐਮਪੀ ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ੀਲੇ ਪਦਾਰਥ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਿਕ ਹਰਪ੍ਰੀਤ ਕੋਲੋਂ ਪੰਜ ਗ੍ਰਾਮ ਆਈਸ ਬਰਾਮਦ ਕੀਤੀ ਗਈ ਹੈ। ਹਰਪ੍ਰੀਤ ਦੇ ਨਾਲ ਇੱਕ ਹੋਰ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਅੰਮ੍ਰਿਤਸਰ ਦੇ ਪਿੰਡ ਚੀਮਾ ਬਾਠ ਦਾ ਰਹਿਣ ਵਾਲਾ ਹੈ। ਪੰਜਾਬ ਪੁਲਿਸ ਨੇ ਹਰਪ੍ਰੀਤ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਹੈ। ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਅੰਕੁਰ ਗੁਪਤਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਦੀ ਗ੍ਰਿਫਤਾਰੀ ਦੀ ਪੁਸ਼ਟੀ ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਅੰਕਰ ਗੁਪਤਾ ਨੇ ਕੀਤੀ ਹੈ। ਜਾਣਕਾਰੀ ਦਿੰਦਿਆਂ ਉਹਨਾਂ ਨੇ ਦੱਸਿਆ ਹੈ ਕਿ ਜਲਦ ਹੀ ਇਸ ਮੁੱਦੇ ਤੇ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਨੂੰ ਵਿਸਥਾਰ ਦੇ ਨਾਲ ਜਾਣਕਾਰੀ ਦਿੱਤੀ ਜਾਵੇਗੀ। ਹਾਲਾਂਕਿ ਸੰਖੇਪ ਦੇ ਵਿੱਚ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ ਕਿ ਹਰਪ੍ਰੀਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐਸਐਸਪੀ ਅੰਕਰ ਗੁਪਤਾ ਨੇ ਕਿਹਾ ਕਿ ਅਸੀਂ ਹਰਪ੍ਰੀਤ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ ਨੂੰ ਲੈ ਕੇ ਜਲਦ ਹੀ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਹਾਲਾਂਕਿ ਪੁਲਿਸ ਨੇ ਫੜੀ ਗਈ ਡਰੱਗ ਦੀ ਮਾਤਰਾ ਬਾਰੇ ਨਹੀਂ ਦੱਸਿਆ ਹੈ ਪਰ ਸੂਤਰਾਂ ਮੁਤਾਬਕ ਹਰਪ੍ਰੀਤ ਕੋਲੋਂ ਪੰਜ ਗ੍ਰਾਮ ਡਰੱਗ ਬਦਾਮਤ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੋਵਾਂ ਮੁਲਜ਼ਮਾਂ ਦੇ ਕਰਵਾਏ ਗਏ ਡੋਪ ਟੈਸਟ ਪੋਜ਼ੀਟਿਵ ਆਏ ਹਨ। ਪੁਲਿਸ ਵੱਲੋ ਮੁਲਜ਼ਮਾਂ ਨੂੰ ਕੋਰਟ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛ ਗਿੱਛ ਕੀਤੀ ਜਾਵੇਗੀ।

Tags: AMRITPAL SINGHKhadur SahibLok Sabha MPWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

by Ranjit Singh
September 11, 2026
0

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ - Su-57 ਫਾਈਟਰ ਜੈੱਟ ਤੇ ਅਪਡੇਟਿਡ ਬ੍ਰਹਮੋਸ ਡੀਲ...

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

by Ankit
September 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 11-09-2026 |...

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

by Navjot
September 10, 2026
0

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ ਦੀਪਤੀ ਸ਼ਰਮਾ ਨੇ ਲਈਆਂ 3 ਵਿਕਟਾਂ ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

by Ranjit Singh
September 11, 2026
0

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ - Su-57 ਫਾਈਟਰ ਜੈੱਟ ਤੇ ਅਪਡੇਟਿਡ ਬ੍ਰਹਮੋਸ ਡੀਲ...

Most Popular

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

by Ranjit Singh
2 weeks ago
0

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਆਸਟਰੀਆ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 