• Latest
  • Trending
ਪੰਜਾਬ ਪੁਲਿਸ ਵੱਲੋਂ ਮਾਨਸੂਨ ਦੇ ਸਵਾਗਤ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ, ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਲਗਾਇਆ ‘ਬੌਟਲ ਪਾਮ’ ਦਾ ਬੂਟਾ

2 years ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

1 hour ago
IPL 2026 : ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ

2 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਾਣਗੇ ਸੋਮਨਾਥ ਮੰਦਰ ; ਮੰਦਰ ਦੇ ਪੁਨਰ ਨਿਰਮਾਣ ਦੇ 75 ਸਾਲ ਪੂਰੇ ਹੋਣ ‘ਤੇ ਮਨਾਇਆ ਜਾ ਰਿਹਾ ਹੈ ‘ਸੋਮਨਾਥ ਅੰਮ੍ਰਿਤ ਪਰਵ’ 

ਕੋਟਾ ਹਸਪਤਾਲ ਵਿੱਚ ਹੋਈਆਂ ਮੌਤਾਂ ਦੀ ਜਾਂਚ ਤੇਜ਼ ; 20 ਤੋਂ ਵੱਧ ਦਵਾਈਆਂ ‘ਤੇ ਪਾਬੰਦੀ

Weather Update : ਪੰਜਾਬ ਵਿੱਚ ਫਿਰ ਬਦਲਿਆ ਮੌਸਮ ; 4 ਦਿਨਾਂ ਲਈ ਤੂਫਾਨ ਅਤੇ ਮੀਂਹ ਦਾ ਅਲਰਟ ਜਾਰੀ

IPL 2026 : ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ ਰੋਮਾਂਚਕ ਮੁਕਾਬਲਾ ; ਮੁੰਬਈ ਨੂੰ 2 ਵਿਕਟਾਂ ਨਾਲ ਹਰਾਇਆ

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 15 PCS ਅਧਿਕਾਰੀ ਇੱਧਰੋਂ- ਉੱਧਰ , ਪੜ੍ਹੋ ਮੁਕੰਮਲ ਸੂਚੀ

Hukamnama Sri Darbar Sahib Today – 11 May 2026 | Ang 722 I ਅੱਜ ਦਾ ਹੁਕਮਨਾਮਾ

4 hours ago
Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

11 hours ago
ਪੀਯੂਸ਼ ਗੋਇਲ ਨੇ ਮਾਂ ਦਿਵਸ ‘ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਉਜਾਗਰ

PM ਮੋਦੀ ਨੇ  ਵਿਸ਼ਵਵਿਆਪੀ ਸੰਕਟ ਦਰਮਿਆਨ ਦੇਸ਼ਵਾਸੀਆਂ ਨੂੰ ਕੀਤੀ ਅਹਿਮ ਅਪੀਲ

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Monday, May 11, 2026
No Result
View All Result
30 °c
Chandigarh
35 ° Tue
34 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਵੱਲੋਂ ਮਾਨਸੂਨ ਦੇ ਸਵਾਗਤ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ, ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਲਗਾਇਆ ‘ਬੌਟਲ ਪਾਮ’ ਦਾ ਬੂਟਾ

July 12, 2024
in ਪੰਜਾਬ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਵਚਨਬੱਧ

– ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਵੱਖ-ਵੱਖ ਕਿਸਮਾਂ ਦੇ ਹਜ਼ਾਰਾਂ ਬੂਟੇ ਲਗਾਏ ਜਾਣਗੇ: ਡੀਜੀਪੀ ਗੌਰਵ ਯਾਦਵ

– ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਦੇ ਲੋਕਾਂ ਨੂੰ ਗਲੋਬਲ ਵਾਰਮਿੰਗ ਨਾਲ ਲੜਨ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਅਪੀਲ

ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਹਰਿਆਲੀ ਨੂੰ ਵਧਾਉਣ ਸਬੰਧੀ ਕੀਤੇ ਐਲਾਨ ਤੋਂ ਇੱਕ ਦਿਨ ਬਾਅਦ ਹੀ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਬੌਟਲ ਪਾਮ ਦਾ ਬੂਟਾ ਲਗਾ ਕੇ “ਆਓ ਰੁਖ ਲਗਾਈਏ, ਧਰਤੀ ਮਾਂ ਨੂੰ ਬਚਾਈਏ” ਦੇ ਨਾਅਰੇ ਅਧੀਨ ਸੂਬਾ ਪੱਧਰੀ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ।
ਇਸ ਪਹਿਲਕਦਮੀ ਨੂੰ ਗਲੋਬਲ ਵਾਰਮਿੰਗ ਨਾਲ ਲੜਨ ਲਈ ਵਾਤਾਵਰਨ ਪੱਖੀ ਪਹੁੰਚ ਕਰਾਰਦਿਆਂ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਤਹਿਤ ਸਾਰੇ ਪੁਲਿਸ ਜ਼ਿਲ੍ਹਿਆਂ/ਯੂਨਿਟਾਂ ਵਿੱਚ ਬੌਟਲ ਪਾਮ, ਮਲਸਰੀ, ਅਮਲਤਾਸ, ਟੀਕ, ਟਰਮੀਨਲੀਆ ਅਰਜਨ ਸਮੇਤ ਵੱਖ-ਵੱਖ ਕਿਸਮਾਂ ਦੇ ਹਜ਼ਾਰਾਂ ਬੂਟੇ ਲਗਾਏ ਜਾਣਗੇ।

ਡੀਜੀਪੀ ਨੇ ਪੰਜਾਬ ਦੇ ਲੋਕਾਂ ਨੂੰ ਅੱਗੇ ਆਉਣ ਅਤੇ ਪੌਦੇ ਲਗਾਉਣ ਦੀ ਇਸ ਮੁਹਿੰਮ ਨੂੰ ਜਨਤਕ ਲਹਿਰ ਵਿੱਚ ਬਦਲਣ ਲਈ ਪੰਜਾਬ ਪੁਲਿਸ ਦੇ ਇਸ ਉਪਰਾਲੇ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਡੀਜੀਪੀ ਪੰਜਾਬ ਤੋਂ ਬਾਅਦ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ, ਸਪੈਸ਼ਲ ਡੀਜੀਪੀ ਹਿਊਮਨ ਰਿਸੋਰਸ ਡਿਵੈਲਪਮੈਂਟ (ਐਚਆਰਡੀ) ਈਸ਼ਵਰ ਸਿੰਘ, ਸਪੈਸ਼ਲ ਡੀਜੀਪੀ ਰੇਲਵੇ ਸ਼ਸ਼ੀ ਪੀ ਦਿਵੇਦੀ, ਐਡੀਸ਼ਨਲ ਡਾਇਰੈਕਟਰ ਜਨਰਲਜ਼ ਆਫ਼ ਪੁਲਿਸ (ਏਡੀਜੀਜ਼ਪੀ) ਡਾ. ਨਰੇਸ਼ ਕੁਮਾਰ ਅਰੋੜਾ, ਰਾਮ ਸਿੰਘ, ਐਸ.ਐਸ. ਸ੍ਰੀਵਾਸਤਵ, ਬੀ ਚੰਦਰ ਸੇਖਰ, ਜੀ ਨਾਗੇਸ਼ਵਰ ਰਾਓ, ਐਲ ਕੇ ਯਾਦਵ ਅਤੇ ਮੋਹਨੀਸ਼ ਚਾਵਲਾ ਅਤੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਵੀ ਬੂਟੇ ਲਗਾਏ। ਇਸ ਦੌਰਾਨ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਵੱਖ-ਵੱਖ ਪ੍ਰਜਾਤੀਆਂ ਦੇ ਲਗਭਗ 25 ਬੂਟੇ ਲਗਾਏ ਗਏ।

ਡੀਜੀਪੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ/ਯੂਨਿਟਾਂ ਵਿੱਚ ਲਗਾਏ ਗਏ ਸਾਰੇ ਪੌਦਿਆਂ ਦੀ ਸਹੀ ਤੇ ਸੁਚੱਜੀ ਦੇਖਭਾਲ ਨੂੰ ਯਕੀਨੀ ਬਣਾਉਣ।
ਜ਼ਿਕਰਯੋਗ ਹੈ ਕਿ 28 ਪੁਲਿਸ ਜ਼ਿਲ੍ਹਿਆਂ ਦੇ ਸਾਰੇ ਸੀਪੀਜ਼/ਐਸਐਸਪੀਜ਼ ਤੋਂ ਇਲਾਵਾ ਰੇਲਵੇ, ਕਮਾਂਡੋ ਬਟਾਲੀਅਨ, ਪੀਏਪੀ ਬਟਾਲੀਅਨ, ਆਈਆਰਬੀ ਬਟਾਲੀਅਨ ਅਤੇ ਇੰਟੈਲੀਜੈਂਸ ਵਿੰਗ ਸਮੇਤ ਸਾਰੀਆਂ ਯੂਨਿਟਾਂ ਦੇ ਮੁਖੀਆਂ ਨੇ ਵੀ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਬੂਟੇ ਲਗਾਏ।

Tags: BREAKING NEWSLATEST PUNJABI NEWSPUNJABWEB PORTALWISHAVWARTA.INਪੰਜਾਬ ਪੁਲਿਸ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
May 11, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ     ਚੰਡੀਗੜ੍ਹ, 11 ਮਈ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਾਣਗੇ ਸੋਮਨਾਥ ਮੰਦਰ ; ਮੰਦਰ ਦੇ ਪੁਨਰ ਨਿਰਮਾਣ ਦੇ 75 ਸਾਲ ਪੂਰੇ ਹੋਣ ‘ਤੇ ਮਨਾਇਆ ਜਾ ਰਿਹਾ ਹੈ ‘ਸੋਮਨਾਥ ਅੰਮ੍ਰਿਤ ਪਰਵ’ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਾਣਗੇ ਸੋਮਨਾਥ ਮੰਦਰ ; ਮੰਦਰ ਦੇ ਪੁਨਰ ਨਿਰਮਾਣ ਦੇ 75 ਸਾਲ ਪੂਰੇ ਹੋਣ ‘ਤੇ ਮਨਾਇਆ ਜਾ ਰਿਹਾ ਹੈ ‘ਸੋਮਨਾਥ ਅੰਮ੍ਰਿਤ ਪਰਵ’ 

by Navjot
May 11, 2026
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਾਣਗੇ ਸੋਮਨਾਥ ਮੰਦਰ ; ਮੰਦਰ ਦੇ ਪੁਨਰ ਨਿਰਮਾਣ ਦੇ 75 ਸਾਲ ਪੂਰੇ ਹੋਣ 'ਤੇ ਮਨਾਇਆ...

Weather Update : ਪੰਜਾਬ ਵਿੱਚ ਫਿਰ ਬਦਲਿਆ ਮੌਸਮ ; 4 ਦਿਨਾਂ ਲਈ ਤੂਫਾਨ ਅਤੇ ਮੀਂਹ ਦਾ ਅਲਰਟ ਜਾਰੀ

Weather Update : ਪੰਜਾਬ ਵਿੱਚ ਫਿਰ ਬਦਲਿਆ ਮੌਸਮ ; 4 ਦਿਨਾਂ ਲਈ ਤੂਫਾਨ ਅਤੇ ਮੀਂਹ ਦਾ ਅਲਰਟ ਜਾਰੀ

by Navjot
May 11, 2026
0

Weather Update : ਪੰਜਾਬ ਵਿੱਚ ਫਿਰ ਬਦਲਿਆ ਮੌਸਮ ; 4 ਦਿਨਾਂ ਲਈ ਤੂਫਾਨ ਅਤੇ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ, 11 ਮਈ(ਵਿਸ਼ਵ...

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 15 PCS ਅਧਿਕਾਰੀ ਇੱਧਰੋਂ- ਉੱਧਰ , ਪੜ੍ਹੋ ਮੁਕੰਮਲ ਸੂਚੀ

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 15 PCS ਅਧਿਕਾਰੀ ਇੱਧਰੋਂ- ਉੱਧਰ , ਪੜ੍ਹੋ ਮੁਕੰਮਲ ਸੂਚੀ

by Navjot
May 11, 2026
0

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 15 PCS ਅਧਿਕਾਰੀ ਇੱਧਰੋਂ- ਉੱਧਰ , ਪੜ੍ਹੋ ਮੁਕੰਮਲ ਸੂਚੀ ਚੰਡੀਗੜ੍ਹ, 11ਮਈ (ਵਿਸ਼ਵ ਵਾਰਤਾ) : ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
May 11, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ     ਚੰਡੀਗੜ੍ਹ, 11 ਮਈ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

by Ranjit Singh
4 weeks ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ਚੰਡੀਗੜ੍ਹ, 11 ਅਪ੍ਰੈਲ 2026 - ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 