• Latest
  • Trending
ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

2 years ago
ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

15 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

34 minutes ago
PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

36 minutes ago
ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

48 minutes ago
Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

1 hour ago
Big Breaking: ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ

Big Breaking: ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ

2 hours ago
Gold Silver Price: ਸੋਨਾ ਜਾਂ ਚਾਂਦੀ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੇ ਰੇਟ

Gold Silver Price: ਸੋਨਾ ਜਾਂ ਚਾਂਦੀ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੇ ਰੇਟ

2 hours ago
National: ਮਹਾਰਾਸ਼ਟਰ ਵਿੱਚ ਆਟੋ-ਟੈਕਸੀ ਚਾਲਕਾਂ ਲਈ ਮਰਾਠੀ ਭਾਸ਼ਾ ‘ਚ ਟੈਸਟ ਪਾਸ ਕਰਨਾ ਹੋਇਆ ਲਾਜ਼ਮੀ

National: ਮਹਾਰਾਸ਼ਟਰ ਵਿੱਚ ਆਟੋ-ਟੈਕਸੀ ਚਾਲਕਾਂ ਲਈ ਮਰਾਠੀ ਭਾਸ਼ਾ ‘ਚ ਟੈਸਟ ਪਾਸ ਕਰਨਾ ਹੋਇਆ ਲਾਜ਼ਮੀ

3 hours ago
Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

4 hours ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

4 hours ago
Hindi News
English News
Thursday, July 9, 2026
No Result
View All Result
26 °c
Chandigarh
32 ° Fri
33 ° Sat
32 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

July 12, 2024
in ਪੰਜਾਬ
ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 9 ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ ਲਾਭ

ਚੰਡੀਗੜ੍ਹ, 12 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਸਾਲ 2023-24 ਦੇ ਅਨੁਸੂਚਿਤ ਜਾਤੀ ਦੇ ਕੁੱਲ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਰਨਾਲਾ, ਫਰੀਦਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮਲੇਰਕੋਟਲਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਲਈ 32.20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਅਨੁਸੂਚਿਤ ਜਾਤੀਆਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 6314 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ 01, ਫਰੀਦਕੋਟ ਦੇ 482, ਗੁਰਦਾਸਪੁਰ ਦੇ 757, ਹੁਸ਼ਿਆਰਪੁਰ ਦੇ 1356, ਮਲੇਰਕੋਟਲਾ ਦੇ 253, ਮੋਗਾ ਦੇ 817, ਸ੍ਰੀ ਮੁਕਤਸਰ ਸਾਹਿਬ ਦੇ 935, ਸੰਗਰੂਰ ਦੇ 854 ਅਤੇ ਤਰਨਤਾਰਨ ਦੇ 859 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Tags: BREAKING NEWSPUNJABpunjab newsWEB PORTALWISHAVWARTA.INਡਾ.ਬਲਜੀਤ ਕੌਰ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

by Jaspreet Kaur
July 9, 2026
0

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ 'ਤੇ ਕੁੱਲੇ ਵਾਲੀ ਸਰਕਾਰ ਦਰਬਾਰ ਤੇ ਹੋਈ ਬੈਠਕ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਦਰਬਾਰ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 9, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

by Ranjit Singh
July 9, 2026
0

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼ - ਸੁਰੱਖਿਆ ਏਜੰਸੀਆਂ ਅਲਰਟ ਤੇ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ...

Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

by Ranjit Singh
July 9, 2026
0

Entertainment: ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' ਵਿਵਾਦ ਹਾਈ ਕੋਰਟ ਤੱਕ ਪਹੁੰਚਿਆ ਮੋਹਾਲੀ, 9 ਜੁਲਾਈ (ਵਿਸ਼ਵ ਵਾਰਤਾ) – ਪੰਜਾਬੀ ਗਾਇਕ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

by Jaspreet Kaur
July 9, 2026
0

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ 'ਤੇ ਕੁੱਲੇ ਵਾਲੀ ਸਰਕਾਰ ਦਰਬਾਰ ਤੇ ਹੋਈ ਬੈਠਕ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਦਰਬਾਰ...

Most Popular

Ram Mandir Donation Theft: ਰਾਮ ਮੰਦਰ ਦੇ ਦਾਨ ਚੋਰੀ ਮਾਮਲੇ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

Ram Mandir Donation Theft: ਰਾਮ ਮੰਦਰ ਦੇ ਦਾਨ ਚੋਰੀ ਮਾਮਲੇ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

by Ranjit Singh
1 week ago
0

Ram Mandir Donation Theft: ਰਾਮ ਮੰਦਰ ਦੇ ਦਾਨ ਚੋਰੀ ਮਾਮਲੇ ਵਿੱਚ ਸੁਪਰੀਮ ਕੋਰਟ 'ਚ ਸੁਣਵਾਈ ਅੱਜ ਨਵੀਂ ਦਿੱਲੀ, 29 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 