• Latest
  • Trending
ਅਮਰਿੰਦਰ ਤੇ ਪੰਜਾਬ ਕਾਂਗਰਸ ਦੀ ਐਸਐਫਜੇ ਅਤੇ ਆਈਐਸਆਈ ਨਾਲ ਨੇੜਤਾ ਮੰਦਭਾਗੀ: ਅਕਾਲੀ ਦਲ

ਅਮਰਿੰਦਰ ਤੇ ਪੰਜਾਬ ਕਾਂਗਰਸ ਦੀ ਐਸਐਫਜੇ ਅਤੇ ਆਈਐਸਆਈ ਨਾਲ ਨੇੜਤਾ ਮੰਦਭਾਗੀ: ਅਕਾਲੀ ਦਲ

8 years ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

29 minutes ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

1 hour ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

2 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

3 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

3 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Hindi News
English News
Thursday, November 12, 2026
No Result
View All Result
26 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਰਿੰਦਰ ਤੇ ਪੰਜਾਬ ਕਾਂਗਰਸ ਦੀ ਐਸਐਫਜੇ ਅਤੇ ਆਈਐਸਆਈ ਨਾਲ ਨੇੜਤਾ ਮੰਦਭਾਗੀ: ਅਕਾਲੀ ਦਲ

September 6, 2018
in ਪੰਜਾਬ
ਅਮਰਿੰਦਰ ਤੇ ਪੰਜਾਬ ਕਾਂਗਰਸ ਦੀ ਐਸਐਫਜੇ ਅਤੇ ਆਈਐਸਆਈ ਨਾਲ ਨੇੜਤਾ ਮੰਦਭਾਗੀ: ਅਕਾਲੀ ਦਲ

ਚੰਡੀਗੜ, 6ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇਰੀ ਨਾਲ ਹੀ ਸਹੀ ਮੀਡੀਆ ਨਾਲ ਗੱਲਬਾਤ ਦੌਰਾਨ ਕਬੂਲ ਕਰ ਚੁੱਕੇ ਹਨ ਕਿ ਹਾਲ ਹੀ ਵਿਚ ਪੰਜਾਬ ਵਿਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਪਿੱਛੇ ਆਈਐਸਆਈ ਦਾ ਹੱਥ ਹੈ। ਇਸ ਤਰਾਂ ਉਹਨਾਂ ਨੇ ਤਿੰਨ ਸਾਲ  ਪਹਿਲਾ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਦਿੱਤੇ ਬਿਆਨ ਦਾ ਸਮਰਥਨ ਕਰ ਦਿੱਤਾ ਹੈ।

ਇਸ ਸੰਬੰਧੀ ਤਿੱਖਾ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਸਰਦਾਰ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਅਮਰਿੰਦਰ ਸਿੰਘ ਨੇ ਜਸਟਿਸ ਰਣਜੀਤ ਸਿੰਘ ਰਿਪੋਰਟ ਉੱਤੇ ਅਕਾਲੀ ਲੀਡਰਸ਼ਿਪ ਨੂੰ ਬਦਨਾਮ ਕਰਨ ਲਈ ਵਿਧਾਨ ਸਭਾ ਦੀ ਦੁਰਵਰਤੋਂ ਕੀਤੀ ਹੈ। ਹੁਣ ਅਚਾਨਕ ਹੀ ਉਸ ਨੂੰ ਸੋਝੀ ਆ ਗਈ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਆਈਐਸਆਈ ਵੱਲੋਂ ਕਰਵਾਈਆਂ ਗਈਆਂ ਹਨ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਅਮਰਿੰਦਰ ਨੇ ਖੁਦ ਹੀ ਇਹ ਜਾਣਕਾਰੀ ਦਿੱਤੀ ਹੈ ਕਿ ਰਾਇਸ਼ੁਮਾਰੀ 2020 ਇਕੱਤਰਤਾ ਸਿੱਖਸ ਫਾਰ ਜਸਟਿਸ ਦੁਆਰਾ ਕਰਵਾਈ ਗਈ ਸੀ, ਜਿਸ ਵਾਸਤੇ ਆਈਐਸਆਈ ਨੇ ਪੈਸੇ ਲਗਾਏ ਸਨ। ਉਹਨਾਂ ਅੱਗੇ ਦੱਸਿਆ ਕਿ ਪਰੰਤੂ ਅਜੀਬ ਗੱਲ ਹੈ ਕਿ ਉਹ ਆਪਣੇ ਸਾਥੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਇਕੱਤਰਤਾ ਦੇ ਮੁੱਖ ਆਯੋਜਕਾਂ ਅਤੇ ਗਰਮ ਖ਼ਿਆਲੀ ਬਲਜੀਤ ਸਿੰਘ ਦਾਦੂਵਾਲ ਨਾਲ ਨੇੜਤਾ ਵਾਲੀ ਗੱਲ ਛੁਪਾ ਗਏ। ਜਦਕਿ ਦਾਦੂਵਾਲ ਨੂੰ ਕੈਪਟਨ ਨੇ ‘ਸ਼ਰਾਰਤੀ ਤੱਤ’ ਕਰਾਰ ਦਿੱਤਾ ਹੈ। ਸਰਦਾਰ ਗਰੇਵਾਲ ਨੇ ਕਾਂਗਰਸ ਹਾਈ ਕਮਾਂਡ ਨੂੰ ਅਪੀਲ ਕੀਤੀ ਕਿ ਬਾਜਵਾ ਨੂੰ ਤਰੰਤ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਵੇ ਅਤੇ ਰਾਸ਼ਟਰ-ਵਿਰੋਧੀ ਗਤੀਵਿਧੀਆਂ ਲਈ ਉਸ ਖ਼ਿਲਾਫ  ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ।

ਅਕਾਲੀ ਆਗੂ ਨੇ ਕਿਹਾ ਕਿ ਜੇਕਰ ਉਹ (ਅਮਰਿੰਦਰ) ਆਈਐਸਆਈ ਦੀ ਸ਼ਮੂਲੀਅਤ ਬਾਰੇ ਜਾਣਦੇ ਸਨ ਤਾਂ ਉਹਨਾਂ ਨੇ ਇੰਨੀ ਅਹਿਮ ਜਾਣਕਾਰੀ ਸੰਬੰਧੀ ਸਦਨ ਨੂੰ ਕਿਉਂ ਹਨੇਰੇ ਵਿਚ ਰੱਖਿਆ ਅਤੇ ਸਦਨ ਦੇ ਵਿਸ਼ੇਸ਼ ਅਧਿਕਾਰ ਦਾ ਉਲੰਘਣ ਕੀਤਾ। ਸਰਦਾਰ ਗਰੇਵਾਲ ਨੇ ਕਿਹਾ ਕਿ ਰਾਇਸ਼ੁਮਾਰੀ 2020 ਸਮਾਗਮ ਕਰਵਾਉਣ ਵਾਸਤੇ ਆਯੋਜਕਾਂ ਦੀ ਮੱਦਦ ਕਰਨ ਵਿਚ ਪਾਕਿਸਤਾਨੀ ਫੌਜ ਦੇ ਲੈਫਟੀਨੈਂਟ ਜਨਰਲ ਨੇ ਵਿਸ਼ੇਸ਼ ਤੌਰ ਤੇ ਮੱਦਦ ਕੀਤੀ ਸੀ।

ਸਰਦਾਰ ਗਰੇਵਾਲ ਨੇ ਕਿਹਾ ਕਿ ਇਸ ਦੇ ਬਾਵਜੂਦ ਅਮਰਿੰਦਰ ਸਿੰਘ ਅਕਾਲੀਆਂ ਨੂੰ ਇਸ ਮਾਮਲੇ ਵਿਚ ਫਸਾਉਣ ਲਈ ਪੂਰੀ ਵਾਹ ਲਾ ਰਿਹਾ ਹੈ। ਆਈਐਸਆਈ ਦੇ ਪਾਪਾਂ ਦੀ ਸਜ਼ਾ ਅਕਾਲੀ ਕਿਉਂ ਭੁਗਤਣ? ਅਮਰਿੰਦਰ ਦਾ ਇਹ ਆਪਾ ਵਿਰੋਧਾਭਾਸ ਕਿਸੇ ਨੂੰ ਸਮਝ ਨਹੀਂ ਆਉਂਦਾ। ਉਹਨਾਂ ਕਿਹਾ ਕਿ ਕਾਂਗਰਸ ਦੇ ਬਾਜਵਾ ਰਾਹੀਂ ਗਰਮਖ਼ਿਆਲੀਆਂ ਖਾਸ ਕਰਕੇ ਐਸਐਫਜੇ ਨਾਲ ਸੰਬੰਧ ਪੂਰੀ ਤਰ•ਾਂ ਸਾਬਿਤ ਹੋ ਚੁੱਕੇ ਹਨ। ਅਜਿਹੇ ਸਨਸਨੀਖੇਜ਼ ਖੁਲਾਸਿਆਂ ਮਗਰੋਂ ਇਸ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਪੱਸ਼ਟੀਕਰਨ ਦੇਣਾ ਬਣਦਾ ਹੈ।

ਅਕਾਲੀ ਆਗੂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲਾ ਸੀਬੀਆਈ ਤੋਂ ਲੈ ਕੇ ਪੰਜਾਬ ਪੁਲਿਸ ਨੂੰ ਸੌਂਪੇ ਜਾਣ ਉੱਤੇ ਸੁਆਲ ਉਠਾਉਂਦਿਆਂ ਕਿਹਾ ਕਿ ਪੰਜਾਬ ਪੁਲਿਸ ਕੋਲ ਅੰਤਰਰਾਜੀ ਨੈਟਵਰਕ ਅਤੇ ਅੰਤਰਰਾਸ਼ਟਰੀ ਤਾਰਾਂ ਵਾਲੇ ਮਸਲੇ ਸੁਲਝਾਉਣ ਦੀ ਕੋਈ ਮੁਹਾਰਿਤ ਨਹੀਂ ਹੈ। ਇਸ ਲਈ ਸਪੱਸ਼ਟ ਹੈ ਕਿ ਸਰਕਾਰ ਦੀ ਨੀਅਤ ਇਸ ਮਾਮਲੇ ਦੀ ਜੜ• ਤਕ ਜਾਣ ਦੀ ਨਹੀਂ ਹੈ, ਸਗੋਂ ਪੰਜਾਬੀਆਂ ਨੂੰ ਮੂਰਖ ਬਣਾਉਣ  ਅਤੇ ਅਕਾਲੀਆਂ ਨੂੰ ਬਦਨਾਮ ਕਰਨ ਵਾਸਤੇ ਬੇਲੋੜਾ ਤਮਾਸ਼ਾ ਕਰਨ ਦੀ ਹੈ।

ਉਹਨਾਂ ਕਿਹਾ ਕਿ ਇਹ ਗੱਲ ਹੁਣ ਕਿਸੇ ਤੋਂ ਲੁਕੀ ਨਹੀਂ ਹੈ ਕਿ ਵਿਵਾਦਗ੍ਰਸਤ 2020 ਸੰਮੇਲਨ ਤੋਂ ਕੁਝ ਦਿਨ ਪਹਿਲਾ ਬਾਜਵਾ ਐਸਐਫਜੇ ਦੇ ਅਵਤਾਰ ਸਿੰਘ ਪੰਨੂ ਨੂੰ ਮਿਲਿਆ ਸੀ, ਜਦੋਂ ਉਹ ਯੂਰੋਪੀਅਨ ਦੇਸ਼ਾਂ ਵਿਚ ਇਸ ਸਮਾਗਮ ਵਾਸਤੇ ਲੋਕਾਂ ਨੂੰ ਲਾਮਬੰਦ ਕਰ ਰਿਹਾ ਸੀ। ਬਾਜਵਾ ਦੀ ਦਲੀਲ ਇਹ ਹੈ ਕਿ ਪੰਨੂ ਦਾ ਭਰਾ ਉਸ ਦੇ ਹਲਕੇ ਦੀ ਇੱਕ ਅਜ਼ੀਮ ਹਸਤੀ ਹੈ। ਇੱਥੇ ਸੁਆਲ ਇਹ ਹੈ ਕਿ ਜਦੋਂ 2020 ਦੀਆਂ ਤਿਆਰੀਆਂ ਚੱਲ ਰਹੀਆਂ ਸਨ ਤਾਂ ਉਸ ਸਮੇਂ ਹੀ ਬਾਜਵਾ ਨੇ ਪੰਨੂ ਨੂੰ ਮਿਲਣ ਦੀ ਖੇਚਲ ਕਿਉਂ ਉਠਾਈ?
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Most Popular

ਦਿੱਲੀ-NCR ਵਿੱਚ ਠੰਡ ਨੇ ਦਿੱਤੀ ਦਸਤਕ ; ਸ਼ਹਿਰ ਸੰਘਣੀ ਧੁੰਦ ਦੀ ਲਪੇਟ ਵਿੱਚ, AQI 377 ਦਰਜ

ਦਿੱਲੀ-NCR ਵਿੱਚ ਠੰਡ ਨੇ ਦਿੱਤੀ ਦਸਤਕ ; ਸ਼ਹਿਰ ਸੰਘਣੀ ਧੁੰਦ ਦੀ ਲਪੇਟ ਵਿੱਚ, AQI 377 ਦਰਜ

by Navjot
1 week ago
0

  ਨਵੀਂ ਦਿੱਲੀ, 4 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਰਾਸ਼ਟਰੀ ਰਾਜਧਾਨੀ ਦੀ ਹਵਾ ਦੀ ਗੁਣਵੱਤਾ 'ਬਹੁਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 