• Latest
  • Trending
ਜਲੰਧਰ ਪੱਛਮੀ ਉਪ-ਚੋਣ ਜਿੱਤਣ ਤੇ ਸੀਐਮ ਮਾਨ ਨੇ ਦਿੱਤੀ ਵਧਾਈ, ਜਾਖੜ ਨੇ ਲੋਕਾਂ ਦਾ ਫਤਵਾ ਕੀਤਾ ਸਵੀਕਾਰ

2 years ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ 20 ਨਵੰਬਰ ਨੂੰ ਹੋਵੇਗੀ ਰਿਲੀਜ਼

26 minutes ago
Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000 ਹੋਇਆ ਸਸਤਾ 

51 minutes ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ‘ਬੇਕਾਬੂ’ ਬਣਿਆ ਹੋਇਆ ਹੈ ਕਿਉਂਕਿ ਲਾਗ ਫੈਲਣ ਦੇ ਰੁਝਾਨ ਵੱਖੋ-ਵੱਖਰੇ ਹਨ : WHO

1 hour ago
ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

1 hour ago
ਸਿਧਾਰਥ ਮਲਹੋਤਰਾ ਅਤੇ ਤਮੰਨਾ ਦੀ ਫਿਲਮ ‘The Vvaan’ ਦਾ ਟ੍ਰੇਲਰ ਰਿਲੀਜ਼ ; 25 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਸਰਕਾਰ ਨੇ ਸਟੈਮ ਸੈੱਲ ਥੈਰੇਪੀ ਨੂੰ ਨਿਯਮਤ ਕਰਨ ਲਈ ਐਡਵਾਈਜ਼ਰੀ ਕੀਤੀ ਜਾਰੀ

ਗਾਜ਼ਾ ਵਿੱਚ ਬਹੁ-ਮੰਜ਼ਿਲਾ ਇਮਾਰਤ ਡਿੱਗੀ ; 11 ਬੱਚਿਆਂ ਸਮੇਤ 21 ਲੋਕਾਂ ਦੀ ਮੌਤ

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਸਾਬਕਾ ਡੀਆਈਜੀ ਭੁੱਲਰ ਮਾਮਲੇ ਵਿੱਚ ਵਿਚੋਲੇ ਤੋਂ ਪੁੱਛਗਿੱਛ ਕਰੇਗੀ ਈਡੀ

ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ; ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਸਮੇਤ 3 ਆਈਏਐਸ ਅਧਿਕਾਰੀਆਂ ਦੇ ਤਬਾਦਲੇ

Hindi News
English News
Thursday, September 17, 2026
No Result
View All Result
33 °c
Chandigarh
28 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲੰਧਰ ਪੱਛਮੀ ਉਪ-ਚੋਣ ਜਿੱਤਣ ਤੇ ਸੀਐਮ ਮਾਨ ਨੇ ਦਿੱਤੀ ਵਧਾਈ, ਜਾਖੜ ਨੇ ਲੋਕਾਂ ਦਾ ਫਤਵਾ ਕੀਤਾ ਸਵੀਕਾਰ

July 13, 2024
in ਪੰਜਾਬ
ਜਲੰਧਰ ਪੱਛਮੀ ਉਪ-ਚੋਣ ਜਿੱਤਣ ਤੇ ਸੀਐਮ ਮਾਨ ਨੇ ਦਿੱਤੀ ਵਧਾਈ, ਜਾਖੜ ਨੇ ਲੋਕਾਂ ਦਾ ਫਤਵਾ ਕੀਤਾ ਸਵੀਕਾਰ

ਜਲੰਧਰ ਪੱਛਮੀ ਉਪ-ਚੋਣ ਜਿੱਤਣ ਤੇ ਸੀਐਮ ਮਾਨ ਨੇ ਦਿੱਤੀ ਵਧਾਈ, ਜਾਖੜ ਨੇ ਲੋਕਾਂ ਦਾ ਫਤਵਾ ਕੀਤਾ ਸਵੀਕਾਰ

ਜਲੰਧਰ 13 ਜੁਲਾਈ (ਵਿਸ਼ਵ ਵਾਰਤਾ): ਜਲੰਧਰ ਪੱਛਮੀ ਹਲਕੇ ਦੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਵੱਲੋਂ 35000 ਤੋਂ ਵੱਧ ਵੋਟਾਂ ਨਾਲ ਜਿੱਤ ਹਾਸਿਲ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਹਨਾਂ ਨੂੰ ਮੁਬਾਰਕਬਾਦ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਜਲੰਧਰ ਵੈਸਟ ਨੂੰ ਬੈਸਟ ਬਣਾਉਣਗੇ। ਸੀਐਮ ਮਾਨ ਨੇ ਆਪਣੇ ਐਕਸ ਹੈਂਡਲ ‘ਤੇ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ ਹੈ। ਉਹਨਾਂ ਲਿਖਿਆ ਹੈ ਕਿ ਵੱਡੀ ਲੀਡ ਦੇ ਨਾਲ ਇਹ ਜਿੱਤ ਦਰਸਾਉਂਦੀ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਖੁਸ਼ ਹਨ। ਉਹਨਾਂ ਇਹ ਵੀ ਲਿਖਿਆ ਹੈ ਕਿ ਵਾਅਦੇ ਮੁਤਾਬਕ ਜਲੰਧਰ ਵੈਸਟ ਨੂੰ ਬੈਸਟ ਬਣਾਉਣਗੇ । ਉਧਰ ਬੀਜੇਪੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਵੀ ਪੰਜਾਬ ਦੇ ਲੋਕਾਂ ਦਾ ਫਤਵਾ ਸਵੀਕਾਰ ਕੀਤਾ ਹੈ। ਉਹਨਾਂ ਲਿਖਿਆ ਹੈ ਕਿ ਸੀਐਮ ਭਗਵੰਤ ਮਾਨ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ ਉਮੀਦ ਹੈ ਕਿ ਉਹ ਵਾਅਦੇ ਜਲਦ ਹੀ ਪੂਰੇ ਕਰਨਗੇ ਅਤੇ ਤੇਜ਼ੀ ਦੇ ਨਾਲ ਹਲਕੇ ਦਾ ਵਿਕਾਸ ਕਰਨਗੇ । ਉਹਨਾਂ ਲਿਖਿਆ ਹੈ ਕਿ ਉਮੀਦ ਹੈ ਕਿ ਹੁਣ ਲੋਕਾਂ ਦੀ ਪਰੇਸ਼ਾਨੀ ਖਤਮ ਹੋਵੇਗੀ। ਬੇਲਗਾਮ ਭਰਸ਼ਟਾਚਾਰ ਤੇ ਰੋਕ ਲੱਗੇਗੀ ਅਤੇ ਅਮਨ ਕਾਨੂੰਨ ਦੀ ਵਿਵਸਥਾ ਵਿੱਚ ਵੀ ਸੁਧਾਰ ਹੋਵੇਗਾ।

Tags: BREAKING NEWSPUNJABWEB PORTALWISHAVWARTA.INਜਲੰਧਰ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000 ਹੋਇਆ ਸਸਤਾ 

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000 ਹੋਇਆ ਸਸਤਾ 

by Navjot
September 17, 2026
0

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000...

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ

by Navjot
September 17, 2026
0

ਸੜਕ ਹਾਦਸੇ ਦੌਰਾਨ ਅੱਠ ਮਜ਼ਦੂਰ ਜ਼ਖ਼ਮੀ ਸ੍ਰੀਨਗਰ, 17 ਸਤੰਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਸ੍ਰੀਨਗਰ...

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

by Navjot
September 17, 2026
0

17.29 ਕਰੋੜ ਰੁਪਏ ਦੀ ਜਾਅਲੀ ਕਰੰਸੀ ਦਾ ਮਾਮਲਾ : NIA ਨੇ PNB ਕਰੰਸੀ ਚੈਸਟ ਨਾਲ ਜੁੜੇ ਮੁੱਖ ਮੁਲਜ਼ਮ ਨੂੰ ਕੀਤਾ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 17, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ 20 ਨਵੰਬਰ ਨੂੰ ਹੋਵੇਗੀ ਰਿਲੀਜ਼

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ 20 ਨਵੰਬਰ ਨੂੰ ਹੋਵੇਗੀ ਰਿਲੀਜ਼

by Navjot
September 17, 2026
0

ਦੁਲਕਰ ਸਲਮਾਨ ਦੀ ਫਿਲਮ 'Aakasamlo Oka Tara' 20 ਨਵੰਬਰ ਨੂੰ ਹੋਵੇਗੀ ਰਿਲੀਜ਼ ਹੈਦਰਾਬਾਦ, 17 ਸਤੰਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਪਵਨ ਸਾਦੀਨੇਨੀ...

Most Popular

Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ ‘ਤੇ ਦਿਵਾਈ ਰੋਮਾਂਚਕ ਜਿੱਤ 

2 weeks ago
0

Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ 'ਤੇ ਦਿਵਾਈ ਰੋਮਾਂਚਕ ਜਿੱਤ  ਚੰਡੀਗੜ੍ਹ, 3 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 