• Latest
  • Trending
‘ਆਪ’ ਆਗੂਆਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਜਲੰਧਰ ਪੱਛਮੀ ਜ਼ਿਮਨੀ ਚੋਣ ਵਿਚ ਜਿੱਤ ਦਾ ਮਨਾਇਆ ਜਸ਼ਨ

‘ਆਪ’ ਆਗੂਆਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਜਲੰਧਰ ਪੱਛਮੀ ਜ਼ਿਮਨੀ ਚੋਣ ਵਿਚ ਜਿੱਤ ਦਾ ਮਨਾਇਆ ਜਸ਼ਨ

2 years ago
IPL Eliminator : ਹੈਦਰਾਬਾਦ IPL 2026 ਤੋਂ ਬਾਹਰ ; ਰਾਜਸਥਾਨ ਨੇ 47 ਦੌੜਾਂ ਨਾਲ ਹਰਾਇਆ

IPL Eliminator : ਹੈਦਰਾਬਾਦ IPL 2026 ਤੋਂ ਬਾਹਰ ; ਰਾਜਸਥਾਨ ਨੇ 47 ਦੌੜਾਂ ਨਾਲ ਹਰਾਇਆ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

7 hours ago
ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

7 hours ago
ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

7 hours ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ

7 hours ago
ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

7 hours ago
ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

7 hours ago
BYJU’S ਦੇ ਸੰਸਥਾਪਕ ਨੂੰ ਸਿੰਗਾਪੁਰ ਵਿੱਚ 6 ਮਹੀਨੇ ਦੀ ਜੇਲ੍ਹ ; ਲੱਗਾ ਭਾਰੀ ਜੁਰਮਾਨਾ

BYJU’S ਦੇ ਸੰਸਥਾਪਕ ਨੂੰ ਸਿੰਗਾਪੁਰ ਵਿੱਚ 6 ਮਹੀਨੇ ਦੀ ਜੇਲ੍ਹ ; ਲੱਗਾ ਭਾਰੀ ਜੁਰਮਾਨਾ

8 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

9 hours ago
14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

9 hours ago
Hindi News
English News
Thursday, May 28, 2026
No Result
View All Result
29 °c
Chandigarh
33 ° Fri
26 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਆਪ’ ਆਗੂਆਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਜਲੰਧਰ ਪੱਛਮੀ ਜ਼ਿਮਨੀ ਚੋਣ ਵਿਚ ਜਿੱਤ ਦਾ ਮਨਾਇਆ ਜਸ਼ਨ

July 13, 2024
in ਪੰਜਾਬ
‘ਆਪ’ ਆਗੂਆਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਜਲੰਧਰ ਪੱਛਮੀ ਜ਼ਿਮਨੀ ਚੋਣ ਵਿਚ ਜਿੱਤ ਦਾ ਮਨਾਇਆ ਜਸ਼ਨ

‘ਆਪ’ ਆਗੂਆਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਜਲੰਧਰ ਪੱਛਮੀ ਜ਼ਿਮਨੀ ਚੋਣ ਵਿਚ ਜਿੱਤ ਦਾ ਮਨਾਇਆ ਜਸ਼ਨ

ਵੱਡੇ ਫ਼ਰਕ ਨਾਲ ਜਿੱਤਣਾ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬਹੁਤ ਖ਼ੁਸ਼ ਹਨ – ਭਗਵੰਤ ਮਾਨ

‘ਆਪ’ ਮੰਤਰੀ ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈ.ਟੀ.ਓ ਨੇ ਪਾਰਟੀ ਦਫ਼ਤਰ ਪਹੁੰਚ ਕੇ ਆਗੂਆਂ ਤੇ ਵਰਕਰਾਂ ਨੂੰ ਦਿੱਤੀ ਜਿੱਤ ਦੀ ਵਧਾਈ

ਲੋਕ ਸਾਡੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਦੇ ਨਾਲ ਖੜੇ ਹਨ – ਹਰਪਾਲ ਸਿੰਘ ਚੀਮਾ

‘ਆਪ’ ਉਮੀਦਵਾਰ ਦੀ ਵੱਡੀ ਜਿੱਤ ਕਾਰਨ ਵਿਰੋਧੀ ਪਾਰਟੀਆਂ ਦੇ ਸਾਰੇ ਪ੍ਰਾਪੇਗੰਡਾ ਫ਼ੇਲ੍ਹ ਹੋ ਗਏ – ਲਾਲਜੀਤ ਸਿੰਘ ਭੁੱਲਰ

ਆਮ ਆਦਮੀ ਪਾਰਟੀ ਸਿਰਫ਼ ਆਮ ਲੋਕਾਂ ਲਈ ਕੰਮ ਕਰਦੀ ਹੈ, ਇਸੇ ਲਈ ਜਲੰਧਰ ਪੱਛਮੀ ਦੇ ਲੋਕਾਂ ਨੇ ਸਾਨੂੰ ਇੰਨੀ ਵੱਡੀ ਜਿੱਤ ਦਾ ਤੋਹਫ਼ਾ ਦਿੱਤਾ ਹੈ – ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ):- ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ (ਆਪ) ਦੀ ਵੱਡੀ ਜਿੱਤ ਤੋਂ ਬਾਅਦ ‘ਆਪ’ ਆਗੂਆਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਢੋਲ ਵਜਾ ਕੇ ਖ਼ੁਸ਼ੀ ਮਨਾਈ ਅਤੇ ਇਕ ਦੂਜੇ ਨੂੰ ਜਿੱਤ ਦੀ ਵਧਾਈ ਦਿੱਤੀ।

ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ਤੇ ਲਿਖਿਆ “ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ ਬਹੁਤ ਵਧਾਈ… ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਂਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖ਼ੁਸ਼ ਹਨ…ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈਸਟ ਨੂੰ ਵੀ ਅਸੀਂ ਬੈਸਟ ਬਣਾਵਾਂਗੇ…ਮੋਹਿੰਦਰ ਭਗਤ ਜੀ ਨੂੰ ਬਹੁਤ ਬਹੁਤ ਮੁਬਾਰਕਾਂ”।

‘ਆਪ’ ਸਰਕਾਰ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਜਿੱਤ ਤੋਂ ਬਾਅਦ ਪਾਰਟੀ ਦਫ਼ਤਰ ਪੁੱਜੇ ਅਤੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਜਿੱਤ ਦੀ ਵਧਾਈ ਦਿੱਤੀ।

ਮੀਡੀਆ ਨਾਲ ਗੱਲਬਾਤ ਦੌਰਾਨ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ। ਸਾਡੇ ਉਮੀਦਵਾਰ ਮੋਹਿੰਦਰ ਭਗਤ ਬਹੁਤ ਹੀ ਨੇਕ ਤੇ ਸਾਫ਼ ਅਕਸ ਇਨਸਾਨ ਹਨ। ਲੋਕ ਸਾਡੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਦੇ ਨਾਲ ਖੜੇ ਹਨ। ਇਸ ਚੋਣ ਵਿੱਚ ਵੀ ਲੋਕਾਂ ਨੇ ਇੱਕ ਵਾਰ ਫਿਰ ਕਾਂਗਰਸ ਅਤੇ ਭਾਜਪਾ ਨੂੰ ਦੱਸ ਦਿੱਤਾ ਹੈ ਕਿ ਵਿਧਾਨ ਸਭਾ ਵਿੱਚ ਉਨ੍ਹਾਂ ਦੀ ਪਹਿਲੀ ਪਸੰਦ ਆਮ ਆਦਮੀ ਪਾਰਟੀ ਹੀ ਹੈ।

ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਭਾਰਤੀ ਜਨਤਾ ਪਾਰਟੀ ਤੋਂ ਦੇਸ਼ ਦੇ ਸੰਵਿਧਾਨ ਨੂੰ ਖ਼ਤਰਾ ਹੈ। ਭਾਰਤੀ ਜਨਤਾ ਪਾਰਟੀ ਦੇਸ਼ ਦੇ ਸੰਵਿਧਾਨ ਨੂੰ ਬਦਲਣਾ ਚਾਹੁੰਦੀ ਹੈ।

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ‘ਆਪ’ ਉਮੀਦਵਾਰ ਮੋਹਿੰਦਰ ਭਗਤ ਦੀ ਵੱਡੀ ਜਿੱਤ ਕਾਰਨ ਵਿਰੋਧੀ ਪਾਰਟੀਆਂ ਦਾ ਸਾਰੇ ਪ੍ਰਾਪੇਗੰਡਾ ਫੇਲ ਹੋ ਗਏ। ਮੋਹਿੰਦਰ ਭਗਤ ਦਾ ਪਰਿਵਾਰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਲੋਕਾਂ ਦੇ ਦਿਲਾਂ ਵਿੱਚ ਵਸਿਆ ਹੋਇਆ ਹੈ।

ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਹ ਸਿਰਫ਼ ਆਮ ਆਦਮੀ ਪਾਰਟੀ ਹੈ ਜੋ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਹੈ। ਇਸੇ ਲਈ ਜਲੰਧਰ ਪੱਛਮੀ ਦੇ ਲੋਕਾਂ ਨੇ ਸਾਨੂੰ ਇੰਨੀ ਵੱਡੀ ਜਿੱਤ ਦਾ ਤੋਹਫ਼ਾ ਦਿੱਤਾ ਹੈ।
ਇਸ ਰਾਹੀਂ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਪ੍ਰਵਾਨ ਕੀਤਾ ਹੈ। ਈਟੀਓ ਨੇ ਦੱਸਿਆ ਕਿ ਸ਼ੀਤਲ ਅੰਗੁਰਾਲ ਪੈੱਨ ਡਰਾਈਵ ਲੈ ਕੇ ਇੱਧਰ-ਉੱਧਰ ਘੁੰਮਦਾ ਰਿਹਾ ਪਰ ਉਸ ਨੂੰ ਕੁਝ ਹਾਸਲ ਨਹੀਂ ਹੋਇਆ ਕਿਉਂਕਿ ਲੋਕਾਂ ਨੂੰ ਪਤਾ ਸੀ ਕਿ ਉਹ ਡਰਾਮਾ ਕਰ ਰਿਹਾ ਹੈ। ਇਸੇ ਲਈ ਜਨਤਾ ਨੇ ਅਜਿਹੇ ਲੋਕਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।

Tags: BREAKING NEWSPUNJABpunjab newsWEB PORTALWISHAVWARTA.INਚੰਡੀਗੜ੍ਹਜਲੰਧਰ ਪੱਛਮੀ ਜ਼ਿਮਨੀ ਚੋਣ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 27, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ...

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

by Ankit
May 27, 2026
0

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ...

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ

by Ankit
May 27, 2026
0

ਕਾਨੂੰਨੀ ਮੈਟਰੋਲੋਜੀ ਵਿੰਗ ਨੇ ਜਨਵਰੀ ਤੋਂ ਅਪ੍ਰੈਲ 2026 ਤੱਕ 39.58 ਲੱਖ ਰੁਪਏ ਕੀਤੇ ਇਕੱਤਰ · ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

by Ankit
May 27, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL Eliminator : ਹੈਦਰਾਬਾਦ IPL 2026 ਤੋਂ ਬਾਹਰ ; ਰਾਜਸਥਾਨ ਨੇ 47 ਦੌੜਾਂ ਨਾਲ ਹਰਾਇਆ

IPL Eliminator : ਹੈਦਰਾਬਾਦ IPL 2026 ਤੋਂ ਬਾਹਰ ; ਰਾਜਸਥਾਨ ਨੇ 47 ਦੌੜਾਂ ਨਾਲ ਹਰਾਇਆ

by Navjot
May 27, 2026
0

IPL Eliminator : ਹੈਦਰਾਬਾਦ IPL 2026 ਤੋਂ ਬਾਹਰ ; ਰਾਜਸਥਾਨ ਨੇ 47 ਦੌੜਾਂ ਨਾਲ ਹਰਾਇਆ 🏏 ਵੈਭਵ ਸੂਰਿਆਵੰਸ਼ੀ ਨੇ ਤੋੜਿਆ...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

by Ankit
3 weeks ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 