• Latest
  • Trending
Afghanistan : ਭਾਰੀ ਮੀਂਹ ਕਾਰਨ 40 ਲੋਕਾਂ ਦੀ ਮੌਤ, ਪੂਰਬੀ ਅਫਗਾਨਿਸਤਾਨ ‘ਚ ਕਈ ਘਰ ਤਬਾਹ

2 years ago
Nepal Flood: ਕੀ ਹੈ ਨੇਪਾਲ ‘ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ !

10 minutes ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ

51 minutes ago
Canada ‘ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼

1 hour ago
Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

2 hours ago
Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

National: ਰੱਖੜੀ ਦਾ ਤਿਉਹਾਰ ਅੱਜ: ਭੈਣਾਂ ਆਪਣੇ ਭਰਾਵਾਂ ਦੇ ਗੁੱਟ ‘ਤੇ ਬੰਨ੍ਹਣਗੀਆਂ ਰੱਖੜੀਆਂ

Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’

Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ

4 hours ago
Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ

6 hours ago
Hindi News
English News
Friday, August 28, 2026
No Result
View All Result
31 °c
Chandigarh
31 ° Sat
32 ° Sun
31 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Afghanistan : ਭਾਰੀ ਮੀਂਹ ਕਾਰਨ 40 ਲੋਕਾਂ ਦੀ ਮੌਤ, ਪੂਰਬੀ ਅਫਗਾਨਿਸਤਾਨ ‘ਚ ਕਈ ਘਰ ਤਬਾਹ

July 17, 2024
in International News, ਅੰਤਰਰਾਸ਼ਟਰੀ, ਖਬਰਾਂ
Afghanistan : ਭਾਰੀ ਮੀਂਹ ਕਾਰਨ 40 ਲੋਕਾਂ ਦੀ ਮੌਤ, ਪੂਰਬੀ ਅਫਗਾਨਿਸਤਾਨ ‘ਚ ਕਈ ਘਰ ਤਬਾਹ

Afghanistan : ਭਾਰੀ ਮੀਂਹ ਕਾਰਨ 40 ਲੋਕਾਂ ਦੀ ਮੌਤ, ਪੂਰਬੀ ਅਫਗਾਨਿਸਤਾਨ ‘ਚ ਕਈ ਘਰ ਤਬਾਹ

ਚੰਡੀਗੜ੍ਹ, 17ਜੁਲਾਈ(ਵਿਸ਼ਵ ਵਾਰਤਾ)Afghanistan-ਅਫਗਾਨਿਸਤਾਨ ‘ਚ ਭਾਰੀ ਬਾਰਿਸ਼ ਹੋ ਰਹੀ ਹੈ। ਜਿਸ ਕਾਰਨ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਇਸ ਦੇ ਨਾਲ ਹੀ ਤਾਲਿਬਾਨ ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਪੂਰਬੀ ਅਫਗਾਨਿਸਤਾਨ ‘ਚ ਭਾਰੀ ਬਾਰਿਸ਼ ਕਾਰਨ ਘੱਟੋ-ਘੱਟ 40 ਲੋਕ ਮਾਰੇ ਗਏ ਹਨ ਅਤੇ ਕਰੀਬ 350 ਲੋਕ ਜ਼ਖਮੀ ਹੋਏ ਹਨ।

ਸੂਬਾਈ ਬੁਲਾਰੇ ਸਦੀਕਉੱਲ੍ਹਾ ਕੁਰੈਸ਼ੀ ਮੁਤਾਬਕ ਸੋਮਵਾਰ ਦੇ ਤੂਫਾਨ ‘ਚ ਮਾਰੇ ਗਏ ਲੋਕਾਂ ‘ਚ ਇਕ ਹੀ ਪਰਿਵਾਰ ਦੇ ਪੰਜ ਮੈਂਬਰ ਸ਼ਾਮਲ ਹਨ। ਸੁਰਖ ਰੋਡ ਜ਼ਿਲ੍ਹੇ ਵਿੱਚ ਭਾਰੀ ਮੀਂਹ ਕਾਰਨ ਇੱਕ ਮਕਾਨ ਦੀ ਛੱਤ ਡਿੱਗ ਗਈ। ਇਸ ਹਾਦਸੇ ਵਿੱਚ ਪਰਿਵਾਰ ਦੇ ਚਾਰ ਹੋਰ ਮੈਂਬਰ ਜ਼ਖ਼ਮੀ ਹੋ ਗਏ।

ਜਨ ਸਿਹਤ ਮੰਤਰਾਲੇ ਦੇ ਬੁਲਾਰੇ ਸ਼ਰਾਫਤ ਜ਼ਮਾਨa ਅਮਰ ਨੇ ਕਿਹਾ ਕਿ ਨੰਗਰਹਾਰ ਸੂਬੇ ਦੀ ਰਾਜਧਾਨੀ ਜਲਾਲਾਬਾਦ ਅਤੇ ਆਸਪਾਸ ਦੇ ਜ਼ਿਲਿਆਂ ਤੋਂ 347 ਜ਼ਖਮੀਆਂ ਨੂੰ ਇਲਾਜ ਲਈ ਨੰਗਰਹਾਰ ਦੇ ਖੇਤਰੀ ਹਸਪਤਾਲ ਲਿਆਂਦਾ ਗਿਆ।

ਕੁਰੈਸ਼ੀ ਨੇ ਕਿਹਾ ਕਿ ਨੰਗਰਹਾਰ ‘ਚ ਕਰੀਬ 400 ਘਰ ਅਤੇ 60 ਬਿਜਲੀ ਦੇ ਖੰਭੇ ਢਹਿ ਗਏ। ਉਨ੍ਹਾਂ ਕਿਹਾ ਕਿ ਜਲਾਲਾਬਾਦ ਸ਼ਹਿਰ ਵਿੱਚ ਕਈ ਇਲਾਕਿਆਂ ਵਿੱਚ ਬਿਜਲੀ ਕੱਟ ਲੱਗੀ ਹੋਈ ਹੈ ਅਤੇ ਸੰਚਾਰ ਪ੍ਰਣਾਲੀ ਸੀਮਤ ਹੈ। ਨੁਕਸਾਨ ਦਾ ਅਜੇ ਵੀ ਮੁਲਾਂਕਣ ਕੀਤਾ ਜਾ ਰਿਹਾ ਹੈ।

Tags: afghanistaneastern Afghanistanheavy rainINTERNATIONAL NEWSLatest News & UpdatesWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Nepal Flood: ਕੀ ਹੈ ਨੇਪਾਲ ‘ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ !

Nepal Flood: ਕੀ ਹੈ ਨੇਪਾਲ ‘ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ !

by Ranjit Singh
August 28, 2026
0

Nepal Flood: ਕੀ ਹੈ ਨੇਪਾਲ 'ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ ! ਚੰਡੀਗੜ੍ਹ, 28 ਅਗਸਤ (ਵਿਸ਼ਵ...

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ

by Ranjit Singh
August 28, 2026
0

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ): ਮੌਸਮ ਵਿਭਾਗ ਨੇ...

Canada ‘ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼

Canada ‘ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼

by Ranjit Singh
August 28, 2026
0

Canada 'ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼ ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਕਰੀਬ ਅੱਠ...

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

by Ranjit Singh
August 28, 2026
0

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ - ਭਾਰਤ ਅਤੇ ਸ਼੍ਰੀਲੰਕਾ ਖਿਤਾਬ ਦੇ ਦਾਅਵੇਦਾਰ - ਪਾਕਿਸਤਾਨ ਵਿਰੁੱਧ ਮਹਾਮੁਕਾਬਲਾ ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Nepal Flood: ਕੀ ਹੈ ਨੇਪਾਲ ‘ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ !

Nepal Flood: ਕੀ ਹੈ ਨੇਪਾਲ ‘ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ !

by Ranjit Singh
August 28, 2026
0

Nepal Flood: ਕੀ ਹੈ ਨੇਪਾਲ 'ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ ! ਚੰਡੀਗੜ੍ਹ, 28 ਅਗਸਤ (ਵਿਸ਼ਵ...

Most Popular

Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

by Ranjit Singh
2 weeks ago
0

Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਨਵੀਂ ਦਿੱਲੀ, 13 ਅਗਸਤ (ਵਿਸ਼ਵ ਵਾਰਤਾ): ਅੱਜ ਸੰਸਦ ਦੇ ਮਾਨਸੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 