<img class="alignnone size-medium wp-image-537" src="http://wishavwarta.in/wp-content/uploads/2017/08/govt-punjab-300x277.jpg" alt="" width="300" height="277" /> ਚੰਡੀਗੜ, 7 ਸਤੰਬਰ - ਪੰਜਾਬ ਸਰਕਾਰ ਨੇ ਸੂਬੇ ਵਿਚ ਆਗਾਮੀ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।