• Latest
  • Trending
MOHALI NEWS :ਮੋਹਾਲੀ ਪੁਲਿਸ ਵੱਲੋ 02 ਵਿਅਕਤੀ ਨਜਾਇਜ਼ ਅਸਲੇ ਸਮੇਤ ਕਾਬੂ

MOHALI NEWS :ਮੋਹਾਲੀ ਪੁਲਿਸ ਵੱਲੋ 02 ਵਿਅਕਤੀ ਨਜਾਇਜ਼ ਅਸਲੇ ਸਮੇਤ ਕਾਬੂ

2 years ago
Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

20 minutes ago
Big News: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦਾ ਛਾਪਾ

Big News: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦਾ ਛਾਪਾ

29 minutes ago
National: ਅਮਰੀਕਾ-ਈਰਾਨ ਹਮਲੇ ਵਿੱਚ ਗੁਜਰਾਤੀ ਜਹਾਜ਼ ਡੁੱਬਿਆ: ਇੱਕ ਭਾਰਤੀ ਦੀ ਮੌਤ

National: ਅਮਰੀਕਾ-ਈਰਾਨ ਹਮਲੇ ਵਿੱਚ ਗੁਜਰਾਤੀ ਜਹਾਜ਼ ਡੁੱਬਿਆ: ਇੱਕ ਭਾਰਤੀ ਦੀ ਮੌਤ

53 minutes ago
IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਰਾਜਸਥਾਨ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

1 hour ago
National: ਦੇਸ਼ ਨੂੰ ਮਿਲਿਆ ਨਵਾਂ CDS, NS ਰਾਜਾ ਸੁਬਰਾਮਣੀ ਸੰਭਾਲਣਗੇ ਤਿੰਨੋਂ ਸੈਨਾਵਾਂ ਦੀ ਕਮਾਨ

National: ਦੇਸ਼ ਨੂੰ ਮਿਲਿਆ ਨਵਾਂ CDS, NS ਰਾਜਾ ਸੁਬਰਾਮਣੀ ਸੰਭਾਲਣਗੇ ਤਿੰਨੋਂ ਸੈਨਾਵਾਂ ਦੀ ਕਮਾਨ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

2 hours ago
National: ਆਖ਼ਰ ਤਾਮਿਲਨਾਡੂ ‘ਚ ਗਵਰਨਰ ਨੇ ਸਰਕਾਰ ਬਣਾਉਣ ਲਈ ਦਿੱਤੀ ਪ੍ਰਵਾਨਗੀ

National: ਆਖ਼ਰ ਤਾਮਿਲਨਾਡੂ ‘ਚ ਗਵਰਨਰ ਨੇ ਸਰਕਾਰ ਬਣਾਉਣ ਲਈ ਦਿੱਤੀ ਪ੍ਰਵਾਨਗੀ

2 hours ago
National: ਸੁਵੇਂਦੂ ਅਧਿਕਾਰੀ ਅੱਜ ਬੰਗਾਲ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

National: ਸੁਵੇਂਦੂ ਅਧਿਕਾਰੀ ਅੱਜ ਬੰਗਾਲ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

2 hours ago
IPL 2026: ਕੋਲਕਾਤਾ ਦੀ ਲਗਾਤਾਰ ਚੌਥੀ ਜਿੱਤ: ਦਿੱਲੀ ਨੂੰ 8 ਵਿਕਟਾਂ ਨਾਲ ਹਰਾਇਆ

IPL 2026: ਕੋਲਕਾਤਾ ਦੀ ਲਗਾਤਾਰ ਚੌਥੀ ਜਿੱਤ: ਦਿੱਲੀ ਨੂੰ 8 ਵਿਕਟਾਂ ਨਾਲ ਹਰਾਇਆ

3 hours ago
Hukamnama Sri Darbar Sahib Today – 09 May 2026 | Ang 639 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 May 2026 | Ang 639 I ਅੱਜ ਦਾ ਹੁਕਮਨਾਮਾ

5 hours ago
Punjab: ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! 7 IAS ਅਧਿਕਾਰੀਆਂ ਦੇ ਹੋਏ ਤਬਾਦਲੇ

Punjab: ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! 7 IAS ਅਧਿਕਾਰੀਆਂ ਦੇ ਹੋਏ ਤਬਾਦਲੇ

12 hours ago
Hindi News
English News
Saturday, May 9, 2026
No Result
View All Result
30 °c
Chandigarh
34 ° Sun
36 ° Mon
35 ° Tue
34 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI NEWS :ਮੋਹਾਲੀ ਪੁਲਿਸ ਵੱਲੋ 02 ਵਿਅਕਤੀ ਨਜਾਇਜ਼ ਅਸਲੇ ਸਮੇਤ ਕਾਬੂ

July 17, 2024
in ਪੰਜਾਬ
MOHALI NEWS :ਮੋਹਾਲੀ ਪੁਲਿਸ ਵੱਲੋ 02 ਵਿਅਕਤੀ ਨਜਾਇਜ਼ ਅਸਲੇ ਸਮੇਤ ਕਾਬੂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜੁਲਾਈ, 2024 (ਸਤੀਸ਼ ਕੁਮਾਰ ਪੁੱਪੀ):- ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਅੱਜ ਇੱਥੇ ਜਾਣਾਕਾਰੀ ਦਿੰਦੇ ਹੋਏ ਦੱਸਿਆ ਕਿ ਮੋਹਾਲੀ ਪੁਲਿਸ ਵੱਲੋਂ ਮਾੜੇ ਅਨਸਰਾਂ ਦੇ ਖਿਲਾਫ਼ ਚਲਾਈ ਮੁਹਿੰਮ ਦੌਰਾਨ ਮਨਪ੍ਰੀਤ ਸਿੰਘ, ਕਪਤਾਨ ਪੁਲਿਸ (ਦਿਹਾਤੀ), ਐਸ.ਏ.ਐਸ ਨਗਰ ਅਤੇ ਵੈਭਵ ਚੌਧਰੀ, ਆਈ.ਪੀ.ਐਸ., ਸਹਾਇਕ ਕਪਤਾਨ ਪੁਲਿਸ (ਡੇਰਾਬਸੀ), ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਮਨਦੀਪ ਸਿੰਘ ਮੁੱਖ ਅਫਸਰ ਥਾਣਾ ਡੇਰਾਬਸੀ ਅਤੇ ਥਾਣੇਦਾਰ ਸਤਨਾਮ ਸਿੰਘ, ਇੰਚਾਰਜ ਚੌਕੀ ਮੁਬਾਰਿਕਪੁਰ ਦੀ ਟੀਮ ਵੱਲੋ ਮੁਖਬਰੀ ਦੇ ਆਧਾਰ ’ਤੇ ਥਾਣਾ ਡੇਰਾਬੱਸੀ ਦੇ ਏਰੀਆ ਵਿੱਚੋਂ ਦੋ ਵਿਅਕਤੀਆ ਨੂੰ ਵੱਖ-ਵੱਖ ਮੁਕੱਦਮਿਆਂ ਵਿੱਚ ਗ੍ਰਿਫਤਾਰ ਕਰਕੇ ਨਜਾਇਜ਼ ਅਸਲਾ ਬਰਾਮਦ ਕਰਨ ਵਿੱਚ ਅਹਿਮ ਸਫ਼ਲਤਾ ਹਾਸਲ ਕੀਤੀ ਹੈ।
ਡਾ. ਗਰਗ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਕੱਦਮਾ ਨੰਬਰ: 227 ਮਿਤੀ 12.07.2024 ਅ/ਧ 25-54-59 ਅਸਲਾ ਐਕਟ, ਥਾਣਾ ਡੇਰਾਬਸੀ, ਐਸ.ਏ.ਐਸ ਨਗਰ ਵਿੱਚ ਦੋਸ਼ੀ ਸੋਨੂੰ ਕੁਮਾਰ ਪੁੱਤਰ ਧਰਮਿੰਦਰ ਰਾਏ ਵਾਸੀ ਤ੍ਰਿਵੇਦੀ ਕੈਂਪ, ਮੁਬਾਰਿਕਪੁਰ, ਥਾਣਾ ਡੇਰਾਬੱਸੀ, ਐਸ.ਏ.ਐਸ. ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ ਇੱਕ ਨਜਾਇਜ਼ ਦੇਸੀ 32 ਬੋਰ ਪਿਸਟਲ ਬ੍ਰਾਮਦ ਕੀਤਾ ਗਿਆ ਸੀ, ਜਿਸ ਨੂੰ ਅਦਾਲਤ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਤੇ ਪੁਲਿਸ ਰਿਮਾਂਡ ਦੌਰਾਨ ਦੋਸ਼ੀ ਸੋਨੂੰ ਕੁਮਾਰ ਦੀ ਨਿਸ਼ਾਨਦੇਹੀ ’ਤੇ 03 ਦੇਸੀ ਕੱਟੇ 315 ਬੋਰ (7.65 ਐਮ.ਐਮ) ਸਮੇਤ 02 ਜਿੰਦਾ ਰੋਂਦ ਅਤੇ ਇਕ ਦੋਨਾਲੀ ਬ੍ਰਾਮਦ ਕੀਤੇ ਗਏ ਹਨ। ਦੋਸ਼ੀ ਸੋਨੂੰ ਕੁਮਾਰ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਅਲੀਗੜ੍ਹ, ਉੱਤਰ ਪ੍ਰਦੇਸ਼ ਤੋਂ ਸਸਤੇ ਭਾਅ ’ਤੇ ਹਥਿਆਰ ਖਰੀਦ ਕੇ ਮਹਿੰਗੇ ਭਾਅ ਪੰਜਾਬ ਤੇ ਹਰਿਆਣਾ ਦੇ ਏਰੀਆ ਵਿਚ ਆ ਕੇ ਵੇਚਦਾ ਹੈ। ਉਸ ਨੇ ਤਫ਼ਤੀਸ਼ ਦੌਰਾਨ ਇਹ ਵੀ ਖੁਲਾਸਾ ਕੀਤਾ ਕਿ ਉਸ ਨੇ ਹਲਦਵਾਨੀ, ਨੈਨੀਤਾਲ ਉਤਰਾਖੰਡ ਵਿਖੇ ਇਕ ਸੁਨਿਆਰੇ ਨੂੰ ਵਾਟਸਅੱਪ ਕਾਲ ਕਰਕੇ ਲੌਰੈਂਸ ਬਿਸ਼ਨੋਈ ਦੇ ਨਾਮ ’ਤੇ ਫਿਰੌਤੀ ਦੀ ਮੰਗ ਵੀ ਕੀਤੀ ਸੀ, ਜੋ ਥਾਣਾ ਹਲਦਵਾਨੀ (ਉਤਰਾਖੰਡ) ਵਿਖੇ ਤਾਲਮੇਲ ਕਰਨ ਤੋ ਪਤਾ ਲੱਗਾ ਕਿ ਸੋਨੂੰ ਕੁਮਾਰ ਵੱਲੋਂ ਫਿਰੌਤੀ ਮੰਗਣ ਸਬੰਧੀ ਨੈਨੀਤਾਲ ਵਿਖੇ ਮੁਕੱਦਮਾ ਨੰਬਰ 252, ਮਿਤੀ 04.07.2024 ਅ/ਧ 308(2), 351(2), 351(3) ਬੀ.ਐਨ.ਐਸ., ਥਾਣਾ ਹਲਦਵਾਨੀ, ਜ਼ਿਲ੍ਹਾ ਨੈਨੀਤਾਲ (ਉਤਰਾਖੰਡ) ਦਰਜ ਹੈ। ਮੁਕੱਦਮੇ ਦੀ ਡੂੰਘਾਈ ਨਾਲ ਤਫ਼ਤੀਸ਼ ਜਾਰੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। MOHALI NEWS
ਡਾ. ਗਰਗ ਨੇ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਇੱਕ ਵੱਖਰੇ ਮੁਕੱਦਮੇ, ਨੰਬਰ: 231 ਮਿਤੀ 16.07.2024 ਅ/ਧ 25-54-59 ਅਸਲਾ ਐਕਟ, ਥਾਣਾ ਡੇਰਾਬੱਸੀ, ਐਸ.ਏ.ਐਸ ਨਗਰ ਵਿੱਚ ਵਰੁਣ ਪਾਠਕ ਪੁੱਤਰ ਓਮ ਪ੍ਰਕਾਸ਼ ਵਾਸੀ ਮਕਾਨ ਨੰਬਰ: 03, ਗਲੀ ਨੰਬਰ: 02, ਨੇੜੇ ਦੇਵ ਸਮਾਜ ਕਾਲਜ, ਫਿਰੋਜ਼ਪੁਰ, ਜ਼ਿਲ੍ਹਾ ਫਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰਕੇ 02 ਨਜਾਇਜ਼ ਦੇਸੀ ਕੱਟੇ ਬ੍ਰਾਮਦ ਕੀਤੇ ਗਏ ਹਨ। ਮੁਕੱਦਮੇ ਦੀ ਡੂੰਘਾਈ ਨਾਲ ਤਫ਼ਤੀਸ਼ ਜਾਰੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਮੁੱਕਦਮਾ ਨੰਬਰ:
227 ਮਿਤੀ 12.07.2024 ਅ/ਧ 25-54-59 ਅਸਲਾ ਐਕਟ, ਥਾਣਾ ਡੇਰਾਬਸੀ, ਐਸ.ਏ.ਐਸ ਨਗਰ ।
ਗ੍ਰਿਫਤਾਰ ਦੋਸ਼ੀ :
ਸੋਨੂੰ ਕੁਮਾਰ ਪੁੱਤਰ ਧਰਮਿੰਦਰ ਰਾਏ ਵਾਸੀ ਪਿੰਡ ਤ੍ਰਿਵੇਦੀ ਕੈਂਪ, ਮੁਬਾਰਿਕਪੁਰ, ਥਾਣਾ ਡੇਰਾਬਸੀ, ਐਸ.ਏ.ਐਸ. ਨਗਰ
ਬ੍ਰਾਮਦਗੀ :
1. ਇੱਕ ਨਜਾਇਜ਼ ਦੇਸੀ 32 ਬੋਰ ਪਿਸਟਲ
2. 03 ਦੇਸੀ ਕੱਟੇ 315 ਬੋਰ (7.65 ਐਮ.ਐਮ) ਸਮੇਤ 02 ਜਿੰਦਾ ਰੌਂਦ
3. ਇਕ ਦੋਨਾਲੀ
ਮੁੱਕਦਮਾ ਨੰਬਰ:
231 ਮਿਤੀ 16.07.2024 ਅ/ਧ 25-54-59 ਅਸਲਾ ਐਕਟ, ਥਾਣਾ ਡੇਰਾਬਸੀ, ਐਸ.ਏ.ਐਸ ਨਗਰ।
ਗ੍ਰਿਫਤਾਰ ਦੋਸ਼ੀ :
ਵਰੁਣ ਪਾਠਕ ਪੁੱਤਰ ਓਮ ਪ੍ਰਕਾਸ਼ ਵਾਸੀ ਮਕਾਨ ਨੰਬਰ: 03, ਗਲੀ ਨੰਬਰ: 02, ਨੇੜੇ ਦੇਵ ਸਮਾਜ ਕਾਲਜ, ਫਿਰੋਜ਼ਪੁਰ, ਜ਼ਿਲ੍ਹਾ ਫਿਰੋਜ਼ਪੁਰ
ਬ੍ਰਾਮਦਗੀ :
02 ਨਜਾਇਜ਼ ਦੇਸੀ ਕੱਟੇ

Tags: BREAKING NEWSMOHALI NEWSPUNJABpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

by Ranjit Singh
May 9, 2026
0

Breaking: ਮੰਤਰੀ ਸੰਜੀਵ ਅਰੋੜਾ 'ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 9...

Big News: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦਾ ਛਾਪਾ

Big News: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦਾ ਛਾਪਾ

by Ranjit Singh
May 9, 2026
0

Big News: ਮੰਤਰੀ ਸੰਜੀਵ ਅਰੋੜਾ 'ਤੇ ਈਡੀ ਦਾ ਛਾਪਾ - ਈਡੀ ਨੇ ਇੱਕ ਮਹੀਨੇ ਦੇ ਅੰਦਰ ਦੂਜੀ ਵਾਰ ਮਾਰਿਆ ਛਾਪਾ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 9, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਮਈ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

by Ranjit Singh
May 9, 2026
0

Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ - 40 ਘੰਟਿਆਂ ਤੱਕ ਚੱਲੀ ਕਾਰਵਾਈ - ਅਧਿਕਾਰੀ ਬੈਗਾਂ ਵਿੱਚ ਸਮਾਨ ਲੈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Breaking: ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

by Ranjit Singh
May 9, 2026
0

Breaking: ਮੰਤਰੀ ਸੰਜੀਵ ਅਰੋੜਾ 'ਤੇ ਈਡੀ ਦੀ ਰੇਡ ਮਗਰੋਂ CM ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 9...

Most Popular

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

by Ankit
5 days ago
0

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 