• Latest
  • Trending
PUNJAB : ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼

PUNJAB : ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼

2 years ago
ਸ਼ੋਅ ਦੌਰਾਨ ਬੈਨਰ ਅਤੇ ਝੰਡੇ ਲੈ ਕੇ ਰੋਸ ਮੁਜ਼ਾਹਰੇ ਕਰਨ ਵਾਲਿਆਂ ਨੂੰ ਦਿਲਜੀਤ ਦੁਸਾਂਝ ਦੀ ਦੋ-ਟੁਕ 

ਸ਼ੋਅ ਦੌਰਾਨ ਬੈਨਰ ਅਤੇ ਝੰਡੇ ਲੈ ਕੇ ਰੋਸ ਮੁਜ਼ਾਹਰੇ ਕਰਨ ਵਾਲਿਆਂ ਨੂੰ ਦਿਲਜੀਤ ਦੁਸਾਂਝ ਦੀ ਦੋ-ਟੁਕ 

16 minutes ago
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਦਸਵੀਂ ਜਮਾਤ ਦਾ ਨਤੀਜਾ ; ਫਰੀਦਕੋਟ ਦੀ ਹਰਲੀਨ ਸ਼ਰਮਾ ਰਹੀ ਪਹਿਲੇ ਸਥਾਨ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਦਸਵੀਂ ਜਮਾਤ ਦਾ ਨਤੀਜਾ ; ਫਰੀਦਕੋਟ ਦੀ ਹਰਲੀਨ ਸ਼ਰਮਾ ਰਹੀ ਪਹਿਲੇ ਸਥਾਨ ‘ਤੇ

1 hour ago
Indore : ਇੰਦੌਰ ਵਿੱਚ ਬੱਸਾਂ ਨੂੰ ਲੱਗੀ ਭਿਆਨਕ ਅੱਗ ; 5 ਬੱਸਾਂ ਸੜ ਕੇ ਸੁਆਹ

Indore : ਇੰਦੌਰ ਵਿੱਚ ਬੱਸਾਂ ਨੂੰ ਲੱਗੀ ਭਿਆਨਕ ਅੱਗ ; 5 ਬੱਸਾਂ ਸੜ ਕੇ ਸੁਆਹ

1 hour ago
ਹਿਮਾਚਲ ਪ੍ਰਦੇਸ਼ ; ਚੰਬਾ-ਨੂਰਪੁਰ ਰਾਸ਼ਟਰੀ ਰਾਜਮਾਰਗ ‘ਤੇ ਹੋਏ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ

ਹਿਮਾਚਲ ਪ੍ਰਦੇਸ਼ ; ਚੰਬਾ-ਨੂਰਪੁਰ ਰਾਸ਼ਟਰੀ ਰਾਜਮਾਰਗ ‘ਤੇ ਹੋਏ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ

2 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦਾ ਐਲਾਨ ਅੱਜ

ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦਾ ਐਲਾਨ ਅੱਜ

3 hours ago
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਜਾਣਗੇ ਦਸਵੀਂ ਜਮਾਤ ਦੇ ਨਤੀਜੇ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਜਾਣਗੇ ਦਸਵੀਂ ਜਮਾਤ ਦੇ ਨਤੀਜੇ

3 hours ago
Indonesia volcano eruption : ਖੋਜ ਅਤੇ ਬਚਾਅ ਕਾਰਜ ਖਤਮ

Indonesia volcano eruption : ਖੋਜ ਅਤੇ ਬਚਾਅ ਕਾਰਜ ਖਤਮ

4 hours ago
ਹੰਟਾਵਾਇਰਸ ਪ੍ਰਭਾਵਿਤ ਕਰੂਜ਼ ਜਹਾਜ਼ ਤੋਂ ਜਰਮਨ ਯਾਤਰੀਆਂ ਨੂੰ ਕੱਢਿਆ ਗਿਆ

ਹੰਟਾਵਾਇਰਸ ਪ੍ਰਭਾਵਿਤ ਕਰੂਜ਼ ਜਹਾਜ਼ ਤੋਂ ਜਰਮਨ ਯਾਤਰੀਆਂ ਨੂੰ ਕੱਢਿਆ ਗਿਆ

4 hours ago
ਬਾਰਸੀਲੋਨਾ ਨੇ ਜਿੱਤਿਆ 29ਵਾਂ ਲਾ ਲੀਗਾ ਖਿਤਾਬ ; ਰੀਅਲ ਮੈਡ੍ਰਿਡ ਨੂੰ 2-0 ਨਾਲ ਹਰਾਇਆ

ਬਾਰਸੀਲੋਨਾ ਨੇ ਜਿੱਤਿਆ 29ਵਾਂ ਲਾ ਲੀਗਾ ਖਿਤਾਬ ; ਰੀਅਲ ਮੈਡ੍ਰਿਡ ਨੂੰ 2-0 ਨਾਲ ਹਰਾਇਆ

4 hours ago
ਸੰਦੀਪ ਪਾਠਕ ਦੀ ਪਟੀਸ਼ਨ ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

ਸੰਦੀਪ ਪਾਠਕ ਦੀ ਪਟੀਸ਼ਨ ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

4 hours ago
ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ 

ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ 

4 hours ago
Hindi News
English News
Monday, May 11, 2026
No Result
View All Result
36 °c
Chandigarh
34 ° Tue
35 ° Wed
36 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼

July 17, 2024
in ਅੰਮ੍ਰਿਤਸਰ, ਖਬਰਾਂ, ਪੰਜਾਬ
PUNJAB : ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼

PUNJAB : ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼

7 ਕਿਲੋ ਹੈਰੋਇਨ, ਪੰਜ ਪਿਸਤੌਲਾਂ ਸਮੇਤ 2 ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 17 ਜੁਲਾਈ(ਵਿਸ਼ਵ ਵਾਰਤਾ)PUNJAB-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਪਾਕਿ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ੳਕਤ ਦੋਸ਼ੀਆਂ ਦੇ ਕਬਜ਼ੇ ਚੋਂ 7 ਕਿਲੋ ਹੈਰੋਇਨ ਅਤੇ ਪੰਜ ਪਿਸਤੌਲ ਜਿਨ੍ਹਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਇੱਕ .32 ਬੋਰ ਪਿਸਤੌਲ , ਬਰਾਮਦ ਕੀਤੇ ਗਏ ਹਨ।

ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਮੁਖ ਸਿੰਘ ਵਾਸੀ ਭੂਰਾ ਕੋਨਾ( ਤਰਨਤਾਰਨ ) ਅਤੇ ਜਗਵੰਤ ਸਿੰਘ ਵਾਸੀ ਮਹਿਦੀਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਅਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਕੋਲੋਂ 5 ਜਿੰਦਾ ਕਾਰਤੂਸ ਅਤੇ ਪੰਜ ਮੈਗਜ਼ੀਨ ਬਰਾਮਦ ਕੀਤੇ ਹਨ । ਇਸਦੇ ਨਾਲ ਹੀ ਦੋਸ਼ੀਆਂ ਦੀ ਸਵਿਫਟ ਡਿਜ਼ਾਇਰ ਕਾਰ (ਪੀਬੀ 38 ਡੀ 1759) ਨੂੰ ਵੀ ਜ਼ਬਤ ਕੀਤਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੂੰ ਖੁਫ਼ੀਆ ਇਤਲਾਹ ਮਿਲੀ ਸੀ ਕਿ ਉਕਤ ਦੋਸ਼ੀ ਆਪਣੀ ਸਵਿਫਟ ਡਿਜ਼ਾਇਰ ਕਾਰ ’ਤੇ ਸਵਾਰ ਹੋ ਕੇ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਹੇ ਹਨ, ਇਸ ’ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਟੀਮ ਨੇ ਘਰਿੰਡਾ ਦੇ ਖੇਤਰ ਪਿੰਡ ਮੁਹਾਵਾ ਦੇ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਦੋਸ਼ੀਆਂ ਨੂੰ 5 ਪਿਸਤੌਲ ਅਤੇ ਗੋਲੀ ਸਿੱਕੇ ਸਮੇਤ ਕਾਬੂ ਕੀਤਾ।

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਕਾਬੂ ਕੀਤੇ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਵਲੋਂ ਹਥਿਆਰਾਂ ਦੇ ਨਾਲ-ਨਾਲ ਹੈਰੋਇਨ ਵੀ ਪ੍ਰਾਪਤ ਕੀਤੀ ਗਈ ਸੀ, ਜੋ ਕਿ ਉਨ੍ਹਾਂ ਨੇ ਆਪਣੇ ਘਰ ਦੇ ਨੇੜੇ ਛੁਪਾ ਕੇ ਰੱਖੀ ਹੋਈ ਹੈ। ਉਨ੍ਹਾਂ ਦੇ ਖੁਲਾਸੇ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੁਆਰਾ ਦੱਸੇ ਗਏ ਟਿਕਾਣੇ ’ਤੇ ਛਾਪੇਮਾਰੀ ਕੀਤੀ ਅਤੇ 7 ਕਿਲੋ ਹੈਰੋਇਨ ਬਰਾਮਦ ਕਰ ਲਈ।

ਡੀਜੀਪੀ ਨੇ ਦੱਸਿਆ ਕਿ ਮੁਢਲੀ ਜਾਂਚ ਅਨੁਸਾਰ ਫੜੇ ਗਏ ਦੋਵੇਂ ਦੋਸ਼ੀ ਪਾਕਿਸਤਾਨ ਅਧਾਰਿਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਪਾਕਿਸਤਾਨ ਤੋਂ ਤਸਕਰੀ ਕਰਕੇ ਸੂਬੇ ਭਰ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਸਪਲਾਈ ਕਰ ਰਹੇ ਸਨ।

ਇਸ ਸਬੰਧੀ ਹੋਰ ਵੇਰਵਿਆਂ ਨੂੰ ਸਾਂਝੇ ਕਰਦੇ ਹੋਏ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਅਤੇ ਪਾਕਿਸਤਾਨ ਅਧਾਰਿਤ ਤਸਕਰ ਅਤੇ ਜਿਨ੍ਹਾਂ ਨੂੰ ਗ੍ਰਿਫਤਾਰ ਕੀਤੇ ਇਨ੍ਹਾਂ ਵਿਅਕਤੀਆਂ ਨੇ ਹਥਿਆਰਾਂ ਦੀ ਇਹ ਖੇਪ ਪਹੁੰਚਾਉਣ ਸੀ, ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ । ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਐਨਡੀਪੀਐਸ ਐਕਟ ਦੀ ਧਾਰਾ 68 ਐਫ ਤਹਿਤ ਗ੍ਰਿਫਤਾਰ ਕੀਤੇ ਗਏ ਤਸਕਰਾਂ ਦੀ ਗੈਰ-ਕਾਨੂੰਨੀ ਢੰਗ ਨਾਲ ਬਣਾਈ ਜਾਇਦਾਦ ਨੂੰ ਜ਼ਬਤ ਕਰਨ ਲਈ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

ਇਸ ਸਬੰਧੀ ਇੱਕ ਮਾਮਲਾ ਐਫ.ਆਈ.ਆਰ. 170 ਮਿਤੀ 16/7/2024 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਖੇ ਦਰਜ ਕੀਤਾ ਗਿਆ ਹੈ।

Tags: Director General of Police (DGP)Gaurav YadavPUNJABPUNJAB POLICEsmuggling racket
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼ੋਅ ਦੌਰਾਨ ਬੈਨਰ ਅਤੇ ਝੰਡੇ ਲੈ ਕੇ ਰੋਸ ਮੁਜ਼ਾਹਰੇ ਕਰਨ ਵਾਲਿਆਂ ਨੂੰ ਦਿਲਜੀਤ ਦੁਸਾਂਝ ਦੀ ਦੋ-ਟੁਕ 

ਸ਼ੋਅ ਦੌਰਾਨ ਬੈਨਰ ਅਤੇ ਝੰਡੇ ਲੈ ਕੇ ਰੋਸ ਮੁਜ਼ਾਹਰੇ ਕਰਨ ਵਾਲਿਆਂ ਨੂੰ ਦਿਲਜੀਤ ਦੁਸਾਂਝ ਦੀ ਦੋ-ਟੁਕ 

by Navjot
May 11, 2026
0

ਸ਼ੋਅ ਦੌਰਾਨ ਬੈਨਰ ਅਤੇ ਝੰਡੇ ਲੈ ਕੇ ਰੋਸ ਮੁਜ਼ਾਹਰੇ ਕਰਨ ਵਾਲਿਆਂ ਨੂੰ ਦਿਲਜੀਤ ਦੁਸਾਂਝ ਦੀ ਦੋ-ਟੁਕ  ਚੰਡੀਗੜ੍ਹ, 11 ਮਈ (ਵਿਸ਼ਵ...

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਦਸਵੀਂ ਜਮਾਤ ਦਾ ਨਤੀਜਾ ; ਫਰੀਦਕੋਟ ਦੀ ਹਰਲੀਨ ਸ਼ਰਮਾ ਰਹੀ ਪਹਿਲੇ ਸਥਾਨ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਦਸਵੀਂ ਜਮਾਤ ਦਾ ਨਤੀਜਾ ; ਫਰੀਦਕੋਟ ਦੀ ਹਰਲੀਨ ਸ਼ਰਮਾ ਰਹੀ ਪਹਿਲੇ ਸਥਾਨ ‘ਤੇ

by Navjot
May 11, 2026
0

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਦਸਵੀਂ ਜਮਾਤ ਦਾ ਨਤੀਜਾ ; ਫਰੀਦਕੋਟ ਦੀ ਹਰਲੀਨ ਸ਼ਰਮਾ ਰਹੀ ਪਹਿਲੇ ਸਥਾਨ ‘ਤੇ ਚੰਡੀਗੜ੍ਹ,...

Indore : ਇੰਦੌਰ ਵਿੱਚ ਬੱਸਾਂ ਨੂੰ ਲੱਗੀ ਭਿਆਨਕ ਅੱਗ ; 5 ਬੱਸਾਂ ਸੜ ਕੇ ਸੁਆਹ

Indore : ਇੰਦੌਰ ਵਿੱਚ ਬੱਸਾਂ ਨੂੰ ਲੱਗੀ ਭਿਆਨਕ ਅੱਗ ; 5 ਬੱਸਾਂ ਸੜ ਕੇ ਸੁਆਹ

by Navjot
May 11, 2026
0

Indore : ਇੰਦੌਰ ਵਿੱਚ ਬੱਸਾਂ ਨੂੰ ਲੱਗੀ ਭਿਆਨਕ ਅੱਗ ; 5 ਬੱਸਾਂ ਸੜ ਕੇ ਸੁਆਹ ਚੰਡੀਗੜ੍ਹ, 11 ਮਈ(ਵਿਸ਼ਵ ਵਾਰਤਾ) ਅੱਜ...

ਹਿਮਾਚਲ ਪ੍ਰਦੇਸ਼ ; ਚੰਬਾ-ਨੂਰਪੁਰ ਰਾਸ਼ਟਰੀ ਰਾਜਮਾਰਗ ‘ਤੇ ਹੋਏ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ

ਹਿਮਾਚਲ ਪ੍ਰਦੇਸ਼ ; ਚੰਬਾ-ਨੂਰਪੁਰ ਰਾਸ਼ਟਰੀ ਰਾਜਮਾਰਗ ‘ਤੇ ਹੋਏ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ

by Navjot
May 11, 2026
0

ਹਿਮਾਚਲ ਪ੍ਰਦੇਸ਼ ; ਚੰਬਾ-ਨੂਰਪੁਰ ਰਾਸ਼ਟਰੀ ਰਾਜਮਾਰਗ 'ਤੇ ਹੋਏ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ ਚੰਡੀਗੜ੍ਹ, 11 ਮਈ(ਵਿਸ਼ਵ ਵਾਰਤਾ) ਹਿਮਾਚਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸ਼ੋਅ ਦੌਰਾਨ ਬੈਨਰ ਅਤੇ ਝੰਡੇ ਲੈ ਕੇ ਰੋਸ ਮੁਜ਼ਾਹਰੇ ਕਰਨ ਵਾਲਿਆਂ ਨੂੰ ਦਿਲਜੀਤ ਦੁਸਾਂਝ ਦੀ ਦੋ-ਟੁਕ 

ਸ਼ੋਅ ਦੌਰਾਨ ਬੈਨਰ ਅਤੇ ਝੰਡੇ ਲੈ ਕੇ ਰੋਸ ਮੁਜ਼ਾਹਰੇ ਕਰਨ ਵਾਲਿਆਂ ਨੂੰ ਦਿਲਜੀਤ ਦੁਸਾਂਝ ਦੀ ਦੋ-ਟੁਕ 

by Navjot
May 11, 2026
0

ਸ਼ੋਅ ਦੌਰਾਨ ਬੈਨਰ ਅਤੇ ਝੰਡੇ ਲੈ ਕੇ ਰੋਸ ਮੁਜ਼ਾਹਰੇ ਕਰਨ ਵਾਲਿਆਂ ਨੂੰ ਦਿਲਜੀਤ ਦੁਸਾਂਝ ਦੀ ਦੋ-ਟੁਕ  ਚੰਡੀਗੜ੍ਹ, 11 ਮਈ (ਵਿਸ਼ਵ...

Most Popular

National: ਅਮਰੀਕਾ-ਈਰਾਨ ਹਮਲੇ ਵਿੱਚ ਗੁਜਰਾਤੀ ਜਹਾਜ਼ ਡੁੱਬਿਆ: ਇੱਕ ਭਾਰਤੀ ਦੀ ਮੌਤ

National: ਅਮਰੀਕਾ-ਈਰਾਨ ਹਮਲੇ ਵਿੱਚ ਗੁਜਰਾਤੀ ਜਹਾਜ਼ ਡੁੱਬਿਆ: ਇੱਕ ਭਾਰਤੀ ਦੀ ਮੌਤ

by Ranjit Singh
2 days ago
0

National: ਅਮਰੀਕਾ-ਈਰਾਨ ਹਮਲੇ ਵਿੱਚ ਗੁਜਰਾਤੀ ਜਹਾਜ਼ ਡੁੱਬਿਆ: ਇੱਕ ਭਾਰਤੀ ਦੀ ਮੌਤ - 17 ਚਾਲਕ ਦਲ ਦੇ ਮੈਂਬਰ ਬਚ ਗਏ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 